Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:46:18 PM

  • cockroach janata party  cjp  protest  delhi police  train cancellations

    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ...

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

  • trump s gold statue

    ਲੱਗਿਆ ਟਰੰਪ ਦਾ 'ਸੋਨੇ' ਦਾ ਬਣਿਆ ਬਿਨਾਂ ਕੱਪੜਿਆਂ...

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਨੇ ਮੰਨਿਆ- 'ਭਾਰਤ ਨਾਲ ਯੁੱਧ ਹੋਇਆ ਤਾਂ ਹਾਰੇਗਾ ਪਾਕਿਸਤਾਨ'

INTERNATIONAL News Punjabi(ਵਿਦੇਸ਼)

ਇਮਰਾਨ ਨੇ ਮੰਨਿਆ- 'ਭਾਰਤ ਨਾਲ ਯੁੱਧ ਹੋਇਆ ਤਾਂ ਹਾਰੇਗਾ ਪਾਕਿਸਤਾਨ'

  • Updated: 15 Sep, 2019 09:45 AM
Pakistan
imran khan admits pakistan will lose
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਮਗਰੋਂ ਭਾਰਤ ਨਾਲ ਚੱਲ ਰਹੀ ਖਿੱਚੋਤਾਣ ਵਿਚਕਾਰ ਇਹ ਸਵਿਕਾਰ ਕੀਤਾ ਹੈ ਕਿ ਜੇਕਰ ਭਾਰਤ ਨਾਲ ਯੁੱਧ ਹੋਇਆ ਤਾਂ ਪਾਕਿਸਤਾਨ ਨੂੰ ਹਾਰ ਮਿਲੇਗੀ। ਇਮਰਾਨ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਜੇਕਰ ਪਾਕਿਸਤਾਨ ਨੇ ਭਾਰਤ ਨਾਲ ਯੁੱਧ ਕੀਤਾ ਤੇ ਜਦ ਉਹ ਹਾਰਨ ਲੱਗੇਗਾ ਤਾਂ ਉਸ ਕੋਲ ਦੋ ਬਦਲ ਹੋਣਗੇ- ਜਾਂ ਤਾਂ ਉਹ ਆਤਮ ਸਮਰਪਣ ਕਰੇ ਅਤੇ ਜਾਂ ਫਿਰ ਆਖਰੀ ਦਮ ਤਕ ਆਜ਼ਾਦੀ ਲਈ ਲੜਾਈ ਲੜੇ।

ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਪਾਕਿਸਤਾਨੀ ਆਪਣੀ ਆਜ਼ਾਦੀ ਦੀ ਲੜਾਈ ਲਈ ਆਖਰੀ ਸਾਹ ਤਕ ਲੜਨਗੇ। ਅਜਿਹੇ 'ਚ ਜਦ ਪ੍ਰਮਾਣੂ ਸ਼ਕਤੀ ਸੰਪੰਨ ਦੇਸ਼ ਲੜਨਗੇ ਤਾਂ ਇਸ ਦੇ ਆਪਣੇ ਨਤੀਜੇ ਹੋਣਗੇ। ਇਹ ਪੁੱਛੇ ਜਾਣ 'ਤੇ ਕਿ ਕੀ ਕਸ਼ਮੀਰ 'ਚ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਦੋਵੇਂ ਪ੍ਰਮਾਣੂ ਸ਼ਕਤੀ ਸੰਪੰਨ ਦੇਸ਼ਾਂ ਵਿਚਕਾਰ ਕਿਸੇ ਵੱਡੇ ਸੰਘਰਸ਼ ਜਾਂ ਯੁੱਧ ਦਾ ਖਤਰਾ ਹੈ ਤਾਂ ਇਮਰਾਨ ਨੇ ਕਿਹਾ,'ਹਾਂ , ਦੋਹਾਂ ਦੇਸ਼ਾਂ ਵਿਚਕਾਰ ਯੁੱਧ ਦਾ ਖਤਰਾ ਹੈ।'ਉਨ੍ਹਾਂ ਕਿਹਾ ਕਿ ਆਪਣੇ ਗੁਆਂਢੀ ਦੇਸ਼ਾਂ ਨਾਲ ਪਾਕਿਸਤਾਨ ਦਾ ਚੀਨ ਨਾਲ ਇਸ ਸਮੇਂ ਇੰਨਾ ਕਰੀਬੀ ਸਬੰਧ ਹੈ, ਜਿੰਨਾ ਪਹਿਲਾਂ ਕਦੇ ਨਹੀਂ ਰਿਹਾ ਪਰ ਭਾਰਤ ਨਾਲ ਇਹ ਬਿਲਕੁਲ ਹੇਠਲੇ ਪੱਧਰ ਤਕ ਪੁੱਜ ਗਿਆ ਹੈ।

ਇਮਰਾਨ ਨੇ ਕਿਹਾ,''ਕਸ਼ਮੀਰ 'ਚ 80 ਲੱਖ ਮੁਸਲਮਾਨ ਪਿਛਲੇ ਲਗਭਗ 6 ਹਫਤਿਆਂ ਤੋਂ ਕੈਦ 'ਚ ਹਨ। ਭਾਰਤ ਪਾਕਿਸਤਾਨ 'ਤੇ ਅੱਤਵਾਦ ਫੈਲਾਉਣ ਦਾ ਦੋਸ਼ ਲਗਾ ਕੇ ਦੁਨੀਆ ਦਾ ਧਿਆਨ ਇਸ ਮੁੱਦੇ 'ਤੇ ਭਟਕਾਉਣਾ ਚਾਹੁੰਦਾ ਹੈ। ਪਾਕਿਸਤਾਨ ਕਦੇ ਯੁੱਧ ਦੀ ਸ਼ੁਰੂਆਤ ਨਹੀਂ ਕਰੇਗਾ ਅਤੇ ਮੈਂ ਇਸ ਨੂੰ ਲੈ ਕੇ ਬਿਲਕੁਲ ਸਪੱਸ਼ਟ ਹਾਂ, ਮੈਂ ਸ਼ਾਂਤੀ ਪਸੰਦ ਇਨਸਾਨ ਹਾਂ, ਮੈਂ ਯੁੱਧ ਦੇ ਖਿਲਾਫ ਹਾਂ, ਮੇਰਾ ਮੰਨਣਾ ਹੈ ਕਿ ਯੁੱਧ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ।''
ਹਾਲਾਂਕਿ ਦੁਨੀਆ ਦੇ ਕਾਫੀ ਦੇਸ਼ਾਂ ਨੇ ਭਾਰਤ ਦਾ ਸਮਰਥਨ ਕੀਤਾ ਹੈ ਤੇ ਉਨ੍ਹਾਂ ਕਿਹਾ ਕਿ ਕਸ਼ਮੀਰ 'ਚ ਧਾਰਾ 370 ਨੂੰ ਹਟਾਉਣਾ ਭਾਰਤ ਦਾ ਅੰਦਰੂਨੀ ਮਾਮਲਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਕਸ਼ਮੀਰੀ ਲੋਕਾਂ ਨੂੰ ਭਾਰਤ ਖਿਲਾਫ ਭੜਕਾਉਣ ਲਈ ਬਿਆਨਬਾਜ਼ੀ ਕਰਦਾ ਰਹਿੰਦਾ ਹੈ।

  • Imran Khan
  • admits
  • Pakistan
  • lose
  • ਪਾਕਿਸਤਾਨ
  • ਇਮਰਾਨ ਖਾਨ

ਹੀਥਰੋ ਹਵਾਈ ਅੱਡੇ 'ਤੇ ਪ੍ਰਦਰਸ਼ਨ ਦੌਰਾਨ ਫੜੇ ਗਏ 16 ਲੋਕ ਰਿਹਾਅ

NEXT STORY

Stories You May Like

  • asian games 2026 if the india pakistan final is cancelled
    Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ ਗੋਲਡ, ਜਾਣੋ ਨਿਯਮ
  • security tightens
    ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ: ਮੁੱਖ ਮਾਰਗ ਬੰਦ
  • pakistan government  imran khan  pti party  march
    ਪਾਕਿ: ਸਰਕਾਰ ਨਾਲ ਗੱਲਬਾਤ ਅਸਫਲ ਹੋਣ 'ਤੇ ਇਮਰਾਨ ਖਾਨ ਦੀ ਪਾਰਟੀ PTI ਨੇ ਸ਼ੁਰੂ ਕੀਤਾ ਮਾਰਚ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • imf tightens the screws on pakistan
    IMF ਨੇ ਪਾਕਿਸਤਾਨ 'ਤੇ ਕੱਸਿਆ ਸ਼ਿਕੰਜਾ, ਕਿਹਾ- 'ਜੇਕਰ ਪੈਸੇ ਚਾਹੀਦੇ ਹਨ ਤਾਂ ਕਰੋ ਇਹ 174 ਬਦਲਾਅ'
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • us secretary of defense pete hegseth announces
    ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ ਐਲਾਨ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • south korea successfully tests first hypersonic glide vehicle
      ਦੱਖਣੀ ਕੋਰੀਆ ਨੇ ਪਹਿਲੇ ਹਾਈਪਰਸੋਨਿਕ ਗਲਾਈਡ ਵਹੀਕਲ ਦਾ ਕੀਤਾ ਸਫ਼ਲ ਪ੍ਰੀਖਣ
    • inequality rises in bangladesh due to inflation
      ਵਿਸ਼ਵ ਬੈਂਕ ਦੀ ਚਿਤਾਵਨੀ: ਮਹਿੰਗਾਈ, ਬੇਰੁਜ਼ਗਾਰੀ ਤੇ ਊਰਜਾ ਸੰਕਟ ਕਾਰਨ...
    • us will not attack iran before the november 3 midterm elections
      3 ਨਵੰਬਰ ਦੀਆਂ ਮਿਡਟਰਮ ਚੋਣਾਂ ਤੱਕ ਈਰਾਨ 'ਤੇ ਹਮਲਾ ਨਹੀਂ ਕਰੇਗਾ ਅਮਰੀਕਾ, ਟਰੰਪ...
    • us cracks down on indian companies including info and hcl
      Infosys, HCL ਸਣੇ ਕਈ ਭਾਰਤੀ ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, 'ਗ੍ਰੀਨ ਕਾਰਡ'...
    • voices raised to save the greenland shark
      400 ਸਾਲ ਉਮਰ ਤੇ 10 ਸਾਲ ਦਾ ਗਰਭਕਾਲ! ਇਨ੍ਹਾਂ ਮੱਛੀਆਂ ਨੂੰ ਕਿਉਂ ਮਾਰਨਾ ਚਾਹੁੰਦੇ...
    • advisory issued for indians in saudi arabia
      'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲੋ', ਸਾਊਦੀ ਅਰਬ 'ਚ...
    • nobel prize in literature
      ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ ਜਿੱਤਿਆ ਸਾਹਿਤ ਦਾ ਨੋਬਲ ਪੁਰਸਕਾਰ
    • population supports students   protests
      ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ
    • india  saudi arabia  airports  ministry of external affairs
      ਸਾਊਦੀ ਅਰਬ ਦੇ ਹਵਾਈ ਅੱਡਿਆਂ 'ਤੇ ਹਮਲਿਆਂ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ
    • china network
      ਇੰਟਰਨੈੱਟ 'ਤੇ ਚੀਨ ਦਾ ਵਧਦਾ ਜਾ ਰਿਹਾ ਪ੍ਰਭਾਵ ! ਪੂਰੀ ਦੁਨੀਆ ਦੇ ਨੈੱਟਵਰਕ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +