Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    10:33:18 AM

  • wildfires in us

    ਅਮਰੀਕਾ 'ਚ ਜੰਗਲੀ ਅੱਗ ਦਾ ਤਾਂਡਵ, 50 ਤੋਂ ਵੱਧ ਘਰ...

  • punjab  s school timings should be changed

    ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ...

  • iran captures indian ship

    ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ...

  • there will be a blackout across punjab

    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਨੇ ਪਾਕਿਸਤਾਨ ਸਰਕਾਰ ਨੂੰ ਨਵੀਆਂ ਚੋਣਾਂ ਦਾ ਐਲਾਨ ਕਰਨ ਲਈ ਛੇ ਦਿਨ ਦਾ ਦਿੱਤਾ ਸਮਾਂ

INTERNATIONAL News Punjabi(ਵਿਦੇਸ਼)

ਇਮਰਾਨ ਨੇ ਪਾਕਿਸਤਾਨ ਸਰਕਾਰ ਨੂੰ ਨਵੀਆਂ ਚੋਣਾਂ ਦਾ ਐਲਾਨ ਕਰਨ ਲਈ ਛੇ ਦਿਨ ਦਾ ਦਿੱਤਾ ਸਮਾਂ

  • Edited By Vandana,
  • Updated: 26 May, 2022 03:35 PM
Pakistan
imran khan gave six days to pakistan government to announce fresh elections
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਸੂਬਾਈ ਅਸੈਂਬਲੀਆਂ ਭੰਗ ਕਰਨ ਅਤੇ ਨਵੇਂ ਸਿਰੇ ਤੋਂ ਆਮ ਚੋਣਾਂ ਕਰਵਾਉਣ ਦਾ ਐਲਾਨ ਕਰਨ ਲਈ 6 ਦਿਨ ਦਾ ਸਮਾਂ ਦਿੱਤਾ ਅਤੇ ਕਿਹਾ ਕਿ ਜੇਕਰ ਸਰਕਾਰ ਅਜਿਹਾ ਕਰਨ 'ਚ ਅਸਫਲ ਰਹਿੰਦੀ ਹੈ ਤਾਂ ਉਹ 'ਪੂਰੇ ਦੇਸ਼' ਨਾਲ ਰਾਜਧਾਨੀ ਪਰਤਣਗੇ। ਇੱਥੇ ਜਿਨਾਹ ਐਵੇਨਿਊ ਵਿਖੇ 'ਆਜ਼ਾਦੀ ਮਾਰਚ' ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ, ਇਮਰਾਨ ਨੇ ਆਪਣੀ ਪਾਰਟੀ ਦੇ ਪ੍ਰਦਰਸ਼ਨਾਂ ਨੂੰ ਰੋਕਣ ਲਈ ਛਾਪੇ ਅਤੇ ਗ੍ਰਿਫ਼ਤਾਰੀਆਂ ਵਰਗੀਆਂ "ਚਾਲਾਂ" ਦੀ ਵਰਤੋਂ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ। ਹਾਲਾਂਕਿ, ਉਨ੍ਹਾਂ ਨੇ ਮਾਮਲੇ ਦਾ ਨੋਟਿਸ ਲੈਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। 

ਜੀਓ ਨਿਊਜ਼ ਨੇ ਇਮਰਾਨ ਦੇ ਹਵਾਲੇ ਨਾਲ ਕਿਹਾ ਕਿ ਆਯਤਿਤ ਸਰਕਾਰ ਨੂੰ ਮੇਰਾ ਸੰਦੇਸ਼ ਵਿਧਾਨ ਸਭਾਵਾਂ ਨੂੰ ਭੰਗ ਕਰਨ ਅਤੇ ਚੋਣਾਂ ਦਾ ਐਲਾਨ ਕਰਨ ਦਾ ਹੈ, ਨਹੀਂ ਤਾਂ, ਮੈਂ ਛੇ ਦਿਨਾਂ ਬਾਅਦ ਮੁੜ ਤੋਂ ਇਸਲਾਮਾਬਾਦ ਵਾਪਸ ਆਵਾਂਗਾ। ਉਹਨਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ ਦੀ ਵੱਡੀ ਜ਼ਿੰਮੇਵਾਰੀ ਹੈ। ਖਾਨ ਨੇ ਸਵਾਲ ਕੀਤਾ ਕਿ ਲੋਕਤੰਤਰ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਇਜਾਜ਼ਤ ਕਿੱਥੇ ਨਹੀਂ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਥਰੂ ਗੈਸ ਦੇ ਗੋਲਿਆਂ, ਪੁਲਸ ਦੇ ਛਾਪਿਆਂ ਅਤੇ ਗ੍ਰਿਫ਼ਤਾਰੀਆਂ ਦਾ ਸਾਹਮਣਾ ਕਰਨਾ ਪਿਆ। 

ਪੜ੍ਹੋ ਇਹ ਅਹਿਮ ਖ਼ਬਰ -ਟਰੂਡੋ ਨੇ ਗੁਰੂ ਨਾਨਕ ਫੂਡ ਬੈਂਕ ਦਾ ਕੀਤਾ ਦੌਰਾ, ਸਿੱਖ ਭਾਈਚਾਰੇ ਦੀ ਕੀਤੀ ਸ਼ਲਾਘਾ (ਤਸਵੀਰਾਂ)

ਇਮਰਾਨ ਨੇ ਕਿਹਾ ਕਿ ਮੈਂ ਫ਼ੈਸਲਾ ਕੀਤਾ ਸੀ ਕਿ ਜਦੋਂ ਤੱਕ ਸਰਕਾਰ ਵਿਧਾਨ ਸਭਾਵਾਂ ਭੰਗ ਨਹੀਂ ਕਰ ਦਿੰਦੀ ਅਤੇ ਚੋਣਾਂ ਦਾ ਐਲਾਨ ਨਹੀਂ ਕਰ ਦਿੰਦੀ, ਮੈਂ ਇੱਥੇ ਹੀ ਬੈਠਾਂਗਾ, ਪਰ ਮੈਂ ਪਿਛਲੇ ਚੌਵੀ ਘੰਟਿਆਂ ਦੌਰਾਨ ਜੋ ਦੇਖਿਆ ਹੈ, ਉਹ ਇਹ ਹੈ ਕਿ (ਸਰਕਾਰ) ਦੇਸ਼ ਨੂੰ ਅਰਾਜਕਤਾ ਵੱਲ ਲਿਜਾ ਰਹੀ ਹੈ। ਸਰਕਾਰ ਵੀ ਦੇਸ਼ ਅਤੇ ਪੁਲਸ ਵਿਚਕਾਰ ਇੱਕ ਖਾਈ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੋਈਆਂ ਝੜਪਾਂ ਵਿੱਚ ਉਹਨਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਪੰਜ ਪ੍ਰਦਰਸ਼ਨਕਾਰੀ ਮਾਰੇ ਗਏ।

  • Imran Khan
  • Government of Pakistan
  • Time
  • ਇਮਰਾਨ ਖਾਨ
  • ਪਾਕਿਸਤਾਨ ਸਰਕਾਰ
  • ਸਮਾਂ

ਜਰਮਨੀ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਵੱਡੀ ਰਾਹਤ, ਸਰਕਾਰ ਨੇ ਲਿਆ ਇਹ ਫ਼ੈਸਲਾ

NEXT STORY

Stories You May Like

  • government hospitals  timings  changed
    ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਨਵੇਂ ਹੁਕਮ ਜਾਰੀ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • journalists 5000 rupees allowance every month
    ਪੱਤਰਕਾਰਾਂ ਨੂੰ ਹਰ ਮਹੀਨੇ ਮਿਲੇਗਾ 5000 ਰੁਪਏ ਭੱਤਾ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • case registered against imran khan s sisters
    ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ
  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • haryana  municipal corporation elections  dates announced
    ਹਰਿਆਣਾ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ ! ਜਾਣੋ ਕਦੋਂ ਪੈਣਗੀਆਂ ਵੋਟਾਂ
  • liquor shops closed 3 days
    3 ਦਿਨ ਬੰਦ ਸ਼ਰਾਬ ਦੀਆਂ ਦੁਕਾਨਾਂ, ਪੁਡੂਚੇਰੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ ਵੱਡਾ ਫੈਸਲਾ
  • lpg cylinder  booking deadline extended  news of relief given regarding supply
    LPG ਸਿਲੰਡਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ; ਬੁਕਿੰਗ ਦੀ ਸਮਾਂ ਸੀਮਾ ਵਧੀ, ਸਪਲਾਈ ਨੂੰ ਲੈ ਕੇ ਦਿੱਤੀ ਰਾਹਤ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ...
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
Trending
Ek Nazar
class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • no more taking smartphones to school
      ਸਕੂਲਾਂ 'ਚ ਸਮਾਰਟਫੋਨ ਮੁਕੰਮਲ ਬੈਨ! ਨਵਾਂ ਕਾਨੂੰਨ ਬਣਾਉਣ ਦੀ ਤਿਆਰੀ 'ਚ UK
    • decision on engaging in new round of talks with us still pending  iran
      ਅਮਰੀਕਾ ਨਾਲ ਗੱਲਬਾਤ ਹੋਵੇਗੀ ਜਾਂ ਨਹੀਂ? ਈਰਾਨ ਨੇ ਅਜੇ ਨਹੀਂ ਲਿਆ ਕੋਈ ਫੈਸਲਾ
    • trump tells talk  possible  as soon as friday
      ਸ਼ੁੱਕਰਵਾਰ ਤੱਕ ਮਿਲ ਸਕਦੀ ਹੈ 'ਖੁਸ਼ਖਬਰੀ', US-ਈਰਾਨ ਸ਼ਾਂਤੀ ਗੱਲਬਾਤ 'ਤੇ...
    • accident caused by ludo punjabi driver pleads guilty in mother son death case
      Ludo ਕਾਰਨ ਵਾਪਰਿਆ ਹਾਦਸਾ! Canada 'ਚ ਮਾਂ-ਪੁੱਤ ਦੀ ਮੌਤ ਮਾਮਲੇ 'ਚ ਪੰਜਾਬੀ...
    • indian family s shameful act in a foreign hotel
      ਵਿਦੇਸ਼ ਦੇ ਹੋਟਲ 'ਚ ਭਾਰਤੀ ਪਰਿਵਾਰ ਦੀ ਸ਼ਰਮਨਾਕ ਕਰਤੂਤ ! ਇਹ ਕੰਮ ਕਰਦੇ ਫੜੇ ਗਏ,...
    • china breaks all records ordered 836 tonnes of silver
      ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ...
    • iran s irgc claims seizure of 2 vessels in hormuz
      Hormuz 'ਚ IRGC ਵੱਲੋਂ ਦੋ ਜਹਾਜ਼ ਜ਼ਬਤ! ਟਰੰਪ ਦੇ Ceasefire ਨੂੰ ਈਰਾਨ ਦਾ...
    • release ceremony of baisakhi issue held
      'ਕੈਨੇਡਾ ਟੈਬਲਲੋਇਡ' ਮੈਗਜ਼ੀਨ ਦੇ ਵਿਸਾਖੀ ਅੰਕ ਦਾ ਰਿਲੀਜ਼ ਸਮਾਗਮ ਕਰਵਾਇਆ
    • drone strike in lebanon
      ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ
    • italy  punjabi youth fielded in election fray
      ਇਟਲੀ : ਪ੍ਰਧਾਨ ਮੰਤਰੀ ਮੇਲੋਨੀ ਦੀ ਪਾਰਟੀ ਨੇ ਪੰਜਾਬੀ ਨੌਜਵਾਨ ਨੂੰ ਚੋਣ ਮੈਦਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +