Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:25:04 PM

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਚੋਣ ਨਤੀਜਿਆਂ ਦੌਰਾਨ ਇਮਰਾਨ ਖਾਨ ਨੂੰ ਮਿਲੀ ਦੋਹਰੀ ਖ਼ੁਸ਼ੀ, 12 ਮਾਮਲਿਆਂ 'ਚ ਮਿਲੀ ਜ਼ਮਾਨਤ

INTERNATIONAL News Punjabi(ਵਿਦੇਸ਼)

ਚੋਣ ਨਤੀਜਿਆਂ ਦੌਰਾਨ ਇਮਰਾਨ ਖਾਨ ਨੂੰ ਮਿਲੀ ਦੋਹਰੀ ਖ਼ੁਸ਼ੀ, 12 ਮਾਮਲਿਆਂ 'ਚ ਮਿਲੀ ਜ਼ਮਾਨਤ

  • Edited By Cherry,
  • Updated: 10 Feb, 2024 05:04 PM
Pakistan
imran khan gets bail in may 9 violence cases
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ 9 ਮਈ ਦੀ ਹਿੰਸਾ ਨਾਲ ਜੁੜੇ 12 ਮਾਮਲਿਆਂ 'ਚ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਏਟੀਸੀ ਜੱਜ ਮਲਿਕ ਏਜਾਜ਼ ਆਸਿਫ਼ ਨੇ ਕਿਹਾ ਕਿ ਪੀ.ਟੀ.ਆਈ. ਦੇ ਸੰਸਥਾਪਕ ਨੂੰ ਹਿਰਾਸਤ ਵਿੱਚ ਰੱਖਣ ਦਾ ਕੋਈ ਵੀ ਤਰਕ ਨਹੀਂ ਹੈ। ਜੱਜ ਨੇ ਖਾਨ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਉੱਤੇ ਜ਼ਮਾਨਤ ਦੇ ਦਿੱਤੀ। ਇਮਰਾਨ ਖਾਨ ਫਿਲਹਾਲ ਜੇਲ੍ਹ ਵਿਚ ਹੀ ਰਹਿਣਗੇ, ਕਿਉਂਕਿ ਉਨ੍ਹਾਂ ਨੂੰ ਕਈ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਦਾ ਇਹ ਹੁਕਮ ਖਾਨ ਦੀ ਪਾਰਟੀ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਨੈਸ਼ਨਲ ਅਸੈਂਬਲੀ ਵਿਚ ਤਕਰੀਬਨ 100 ਸੀਟਾਂ ਜਿੱਤਣ ਤੋਂ ਇਕ ਦਿਨ ਬਾਅਦ ਆਇਆ ਹੈ। ਇਸੇ ਮਾਮਲੇ ਵਿਚ ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ ਨੂੰ ਵੀ 13 ਮਾਮਲਿਆਂ ਵਿੱਚ ਜ਼ਮਾਨਤ ਦਿੱਤੀ ਗਈ ਹੈ ਪਰ ਕੁਰੈਸ਼ੀ, ਜੋ ਹੋਰ ਮਾਮਲਿਆਂ ਵਿੱਚ ਵੀ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹਨ, ਨੂੰ ਵੀ ਰਿਹਾਅ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਇੰਜਣ ਫੇਲ ਹੋਣ ਕਾਰਨ ਹਾਈਵੇਅ 'ਤੇ ਜਾ ਰਹੀ ਕਾਰ 'ਤੇ ਡਿੱਗਿਆ ਜਹਾਜ਼, ਮਚੇ ਅੱਗ ਦੇ ਭਾਂਬੜ, 2 ਹਲਾਕ (ਵੀਡੀਓ)

ਖਾਨ ਅਤੇ ਪੀ.ਟੀ.ਆਈ. ਦੇ ਦਿੱਗਜ ਕੁਰੈਸ਼ੀ ਨੂੰ 6 ਫਰਵਰੀ ਨੂੰ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਦੋਵਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਨੇ ਜੱਜ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ 9 ਮਈ ਨੂੰ ਇਸਲਾਮਾਬਾਦ ਹਾਈ ਕੋਰਟ (ਆਈਐਚਸੀ) ਦੇ ਕੰਪਲੈਕਸ ਤੋਂ ਗੈਰ-ਕਾਨੂੰਨੀ ਤੌਰ 'ਤੇ ਗ੍ਰਿਫਤਾਰ ਕੀਤਾ ਗਿਆ ਸੀ। ਖਾਨ 'ਤੇ 9 ਮਈ ਦੀ ਹਿੰਸਾ ਨਾਲ ਸਬੰਧਤ ਕਈ ਕੇਸ ਦਰਜ ਕੀਤੇ ਗਏ ਸਨ ਜੋ ਕਥਿਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭੜਕੀ ਸੀ। ਵਿਰੋਧ ਪ੍ਰਦਰਸ਼ਨਾਂ ਦੌਰਾਨ, ਰਾਵਲਪਿੰਡੀ ਵਿੱਚ ਫੌਜ ਦੇ ਹੈੱਡਕੁਆਰਟਰ ਸਮੇਤ 20 ਤੋਂ ਵੱਧ ਫੌਜੀ ਅਦਾਰਿਆਂ ਅਤੇ ਰਾਜ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। 

ਇਹ ਵੀ ਪੜ੍ਹੋ: ਮਹਿਲਾ ਕੌਂਸਲਰ ਦਾ ਦਿਨ-ਦਿਹਾੜੇ ਲੋਕਾਂ ਸਾਹਮਣੇ ਗੋਲੀ ਮਾਰ ਕੇ ਕਤਲ, ਖ਼ਰਾਬ ਸੜਕਾਂ ਦੀ ਬਣਾ ਰਹੀ ਸੀ ਵੀਡੀਓ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

 

  • Imran Khan
  • 12 cases
  • bail
  • ਇਮਰਾਨ ਖਾਨ
  • 12 ਮਾਮਲਿਆਂ
  • ਜ਼ਮਾਨਤ

ਇੰਜਣ ਫੇਲ ਹੋਣ ਕਾਰਨ ਹਾਈਵੇਅ 'ਤੇ ਜਾ ਰਹੀ ਕਾਰ 'ਤੇ ਡਿੱਗਿਆ ਜਹਾਜ਼, ਮਚੇ ਅੱਗ ਦੇ ਭਾਂਬੜ, 2 ਹਲਾਕ (ਵੀਡੀਓ)

NEXT STORY

Stories You May Like

  • jantar mantar case  swatantra bhardwaj
    ਜੰਤਰ-ਮੰਤਰ ਹਮਲਾ ਮਾਮਲੇ 'ਚ ਸਵਤੰਤਰ ਭਾਰਦਵਾਜ ਨੂੰ ਵੱਡੀ ਰਾਹਤ, ਅਦਾਲਤ ਤੋਂ ਮਿਲੀ ਜ਼ਮਾਨਤ
  • raza murad react to imran khan being asked to leave india
    "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ ਖਾਨ ਨੂੰ 'ਨੋਟਿਸ' 'ਤੇ ਬੋਲੇ...
  • pakistan government  imran khan  pti party  march
    ਪਾਕਿ: ਸਰਕਾਰ ਨਾਲ ਗੱਲਬਾਤ ਅਸਫਲ ਹੋਣ 'ਤੇ ਇਮਰਾਨ ਖਾਨ ਦੀ ਪਾਰਟੀ PTI ਨੇ ਸ਼ੁਰੂ ਕੀਤਾ ਮਾਰਚ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • bomb threat against narendra modi stadium
    IND vs AUS U-19 ਮੈਚ ਦੌਰਾਨ ਨਰਿੰਦਰ ਮੋਦੀ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • trump cancelled  live broadcast
      ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ
    • india bangladesh rail agreement  18 coaches dispatched from kapurthala
      ਭਾਰਤ-ਬੰਗਲਾਦੇਸ਼ ਰੇਲ ਸਮਝੌਤਾ: ਕਪੂਰਥਲਾ ਤੋਂ 18 ਕੋਚ ਰਵਾਨਾ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • powerful earthquake struck
      ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ! ਦਹਿਸ਼ਤ 'ਚ ਘਰਾਂ 'ਚੋਂ ਬਾਹਰ ਨਿਕਲੇ...
    • iraq appoints us sanctioned leader
      ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • indian students  in uk
      'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ ਵਿਦਿਆਰਥੀਆਂ ਨੂੰ ਮਿਲੀ 'ਆਖਰੀ...
    • israeli new aviation rules ban pakistani pilots and crew
      ਇਜ਼ਰਾਈਲ ਦਾ ਵੱਡਾ ਐਕਸ਼ਨ, ਪਾਕਿਸਤਾਨੀ ਪਾਇਲਟਾਂ ਅਤੇ ਚਾਲਕ ਦਲ 'ਤੇ ਲਗਾਈ ਪੂਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +