ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਇਮਰਾਨ ਖ਼ਾਨ ਦੇਸ਼ ਵਿਚ ਸਿਆਸੀ ਸੁਲ੍ਹਾ-ਸਫ਼ਾਈ ਵਿਚ ਮੁੱਖ ਰੁਕਾਵਟ ਹਨ। ਮੀਡੀਆ ਰਿਪੋਰਟਾਂ ’ਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਨਵਾਜ਼ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ) ਕਿਸੇ ਵੀ ਪਾਰਟੀ ਤੋਂ ਬਦਲਾ ਨਾ ਲੈਣ ਦੀ ਭਾਵਨਾ ਨਾਲ ਦੇਸ਼ ਵਿਚ ਰਾਜਨੀਤਕ ਸੁਲ੍ਹਾ-ਸਫਾਈ ਲਈ ਵਚਨਬੱਧ ਹੈ। ਦੂਜੇ ਪਾਸੇ ਨਵਾਜ਼ ਸ਼ਰੀਫ਼ ਨੇ ਸੰਸਦ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਇਹ ਟਿੱਪਣੀ ਕੀਤੀ ਹੈ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ’ਚ ਪੰਜਾਬੀ ਵਿਦਿਆਰਥੀ ਦਾ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
NEXT STORY