Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:50:22 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਮਰਾਨ ਖਾਨ ਨੇ ਸਰਕਾਰ ਦੇ ਦਾਅਵਿਆਂ ਨੂੰ ਕੀਤਾ ਖਾਰਜ , ਕਿਹਾ- ਛੇ ਲੋਕਾਂ ਨੇ ਮੈਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼

INTERNATIONAL News Punjabi(ਵਿਦੇਸ਼)

ਇਮਰਾਨ ਖਾਨ ਨੇ ਸਰਕਾਰ ਦੇ ਦਾਅਵਿਆਂ ਨੂੰ ਕੀਤਾ ਖਾਰਜ , ਕਿਹਾ- ਛੇ ਲੋਕਾਂ ਨੇ ਮੈਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼

  • Edited By Harinder Kaur,
  • Updated: 28 Apr, 2023 04:59 PM
International
imran khan rejected the government  s claims
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ — ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਸਰਕਾਰ ਦੇ ਉਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਉਨ੍ਹਾਂ ਦੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖਤਰਾ ਹੈ। ਖਾਨ ਨੇ ਕਿਹਾ ਕਿ ਉਸ ਨੇ ਦੇਸ਼ ਵਿੱਚ ਕੁੱਲ ਛੇ ਲੋਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੇ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਨ੍ਹਾਂ ਵਿੱਚੋਂ ਤਿੰਨ ਚਿਹਰੇ ਨਵੇਂ ਹਨ। ਉਸ ਨੇ ਕਿਹਾ ਕਿ ਵੀਡੀਓ ਵਿਚ ਉਨ੍ਹਾਂ ਲੋਕਾਂ ਬਾਰੇ ਗੱਲ ਕੀਤੀ ਗਈ ਹੈ ਜੋ ਉਸ ਨੂੰ ਮਾਰਨਾ ਚਾਹੁੰਦੇ ਹਨ। ਖਾਨ ਨੇ ਵੀਰਵਾਰ ਨੂੰ ਟਵੀਟ ਕੀਤਾ, ''ਛੇ ਵਿਅਕਤੀਆਂ ਵਿੱਚੋਂ ਤਿੰਨ ਉਹ ਹਨ ਜਿਨ੍ਹਾਂ ਦੇ ਨਾਂ ਮੈਂ ਪਿਛਲੇ ਸਾਲ ਨਵੰਬਰ ਵਿੱਚ ਪੰਜਾਬ ਵਿੱਚ ਮੇਰੀ ਜਾਨ ਲੈਣ ਦੀ ਕੋਸ਼ਿਸ਼ ਕਰਨ ਤੋਂ ਬਾਅਦ ਦਰਜ ਕਰਵਾਈ ਐਫਆਈਆਰ ਵਿੱਚ ਲਏ ਸਨ।''

ਇਹ ਵੀ ਪੜ੍ਹੋ : ਮਾਰਕ ਜ਼ੁਕਰਬਰਗ ਨੇ ਅਮੀਰਾਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਨੂੰ ਪਛਾੜਿਆ, 24 ਘੰਟਿਆਂ 'ਚ ਬਦਲੀ ਗੇਮ

ਇਕ ਰੈਲੀ 'ਚ ਹੋਇਆ ਸੀ ਖਾਨ 'ਤੇ ਹਮਲਾ

ਖਾਨ 'ਤੇ ਲਾਹੌਰ ਤੋਂ ਕਰੀਬ 150 ਕਿਲੋਮੀਟਰ ਦੂਰ ਵਜ਼ੀਰਾਬਾਦ 'ਚ ਉਨ੍ਹਾਂ ਦੀ ਰੈਲੀ ਦੌਰਾਨ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਸੀ। ਖਾਨ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਗ੍ਰਹਿ ਮੰਤਰੀ ਰਾਣਾ ਸਨਾਉੱਲਾ ਅਤੇ ਆਈਐਸਆਈ ਦੇ ਚੋਟੀ ਦੇ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ 'ਤੇ ਉਨ੍ਹਾਂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ, ''ਗ੍ਰਹਿ ਮੰਤਰੀ (ਸਨਾਉੱਲਾ) ਕਹਿੰਦੇ ਹਨ ਕਿ ਮੇਰੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖ਼ਤਰਾ ਹੈ। ਮੈਂ ਪੂਰੇ ਦੇਸ਼ ਨੂੰ ਇਹ ਸਪੱਸ਼ਟ ਕਰ ਦੇਵਾਂ ਕਿ ਮੇਰੀ ਜਾਨ ਨੂੰ ਸਿਰਫ ਤਿੰਨ ਲੋਕਾਂ ਤੋਂ ਖ਼ਤਰਾ ਹੈ, ਜਿਨ੍ਹਾਂ ਦੇ ਨਾਂ ਮੈਂ ਵਜੀਰਾਬਾਦ ਵਿਚ ਹੋਈ ਹੱਤਿਆ ਦੀ ਕੋਸ਼ਿਸ਼ ਦੇ ਬਾਅਦ ਲਏ ਸਨ।

ਇਹ ਵੀ ਪੜ੍ਹੋ : Bournvita ਨੂੰ ਗੁੰਮਰਾਹਕੁੰਨ ਇਸ਼ਤਿਹਾਰ ਹਟਾਉਣ ਦੇ ਮਿਲੇ ਨਿਰਦੇਸ਼ , NCPCR ਨੇ ਮੰਗੀ ਰਿਪੋਰਟ

ਛੇ ਲੋਕਾਂ ਦੀ ਕੀਤੀ ਸੀ ਪਛਾਣ 

ਮੈਂ ਇੱਕ ਵੀਡੀਓ ਵਿੱਚ ਇੱਕ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਇਨ੍ਹਾਂ ਤਿੰਨਾਂ ਲੋਕਾਂ ਦੇ ਨਾਲ ਤਿੰਨ ਹੋਰ ਲੋਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੇ 18 ਮਾਰਚ ਨੂੰ ਮੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਖਾਨ ਨੇ ਤਿੰਨ ਹੋਰਾਂ ਦੀ ਪਛਾਣ ਨਹੀਂ ਦੱਸੀ। 18 ਮਾਰਚ ਨੂੰ, ਖਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ, ਇਸਲਾਮਾਬਾਦ ਵਿੱਚ ਨਿਆਂਇਕ ਕੰਪਲੈਕਸ ਦੇ ਬਾਹਰ ਸੁਰੱਖਿਆ ਬਲਾਂ ਅਤੇ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸਮਰਥਕਾਂ ਵਿਚਕਾਰ ਝੜਪਾਂ ਹੋ ਗਈਆਂ। ਖਾਨ ਨੇ ਟਵੀਟ ਕਰਕੇ ਸਾਫ਼ ਕਿਹਾ ਕਿ ਜੇਕਰ ਉਸ ਦੀ ਮੌਤ ਹੁੰਦੀ ਹੈ ਤਾਂ ਸਿਰਫ਼ ਉਹੀ ਲੋਕ ਜ਼ਿੰਮੇਵਾਰ ਹੋਣਗੇ, ਜਿਨ੍ਹਾਂ ਦੇ ਨਾਂ ਮੈਂ ਵੀਡੀਓ ਵਿਚ ਦੱਸੇ ਹਨ।

ਇਹ ਵੀ ਪੜ੍ਹੋ : ਭਾਰੀ ਮੁਨਾਫੇ ਤੋਂ ਬਾਅਦ coforge ਆਪਣੇ 21 ਹਜ਼ਾਰ ਕਰਮਚਾਰੀਆਂ ਨੂੰ ਵੰਡੇਗੀ ਐਪਲ ਆਈਪੈਡ

ਇਸ ਬਾਰੇ ਹਨ ਚਿੰਤਤ 

ਉਸ ਨੇ ਕਿਹਾ, “ਜੇ ਹੁਣ ਮੈਨੂੰ ਮਾਰਨ ਦੀ ਕੋਈ ਕੋਸ਼ਿਸ਼ ਹੋਈ ਤਾਂ ਇਹ ਲੋਕ ਜ਼ਿੰਮੇਵਾਰ ਹੋਣਗੇ। ਜਿਸ ਤਰ੍ਹਾਂ ਉਨ੍ਹਾਂ ਨੇ ਵਜ਼ੀਰਾਬਾਦ ਹਮਲੇ ਲਈ ਇਕ ਧਾਰਮਿਕ ਕੱਟੜਪੰਥੀ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰਕੇ ਅੱਖਾਂ ਵਿਚ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਸੀ, ਉਸੇ ਤਰ੍ਹਾਂ ਉਹ ਹੁਣ ਫਿਰ ਵਿਦੇਸ਼ੀ ਏਜੰਸੀਆਂ ਦਾ ਨਾਂ ਲੈ ਕੇ ਉਲਝਾ ਰਹੇ ਹਨ।'' ਖਾਨ ਨੇ ਕਿਹਾ, "ਮੈਂ ਦੇਸ਼ ਨੂੰ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜਿਨ੍ਹਾਂ ਲੋਕਾਂ ਦੀ ਮੈਂ ਪਛਾਣ ਕੀਤੀ ਹੈ, ਉਹ ਮੇਰੀ ਜ਼ਿੰਦਗੀ 'ਤੇ ਕਿਸੇ ਵੀ ਕੋਸ਼ਿਸ਼ ਲਈ ਜ਼ਿੰਮੇਵਾਰ ਹੋਣਗੇ।

ਉਹ ਇਸ ਨੂੰ ਲੈ ਕੇ ਚਿੰਤਤ ਹਨ। ਖਾਨ ਦੀ ਪਾਰਟੀ ਦੇਸ਼ ਵਿੱਚ ਜਲਦੀ ਆਮ ਚੋਣਾਂ ਕਰਵਾਉਣ ਲਈ ਜ਼ੋਰ ਦੇ ਰਹੀ ਹੈ, ਪਰ ਪ੍ਰਧਾਨ ਮੰਤਰੀ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਆਪਣੇ ਸਟੈਂਡ ਉੱਤੇ ਅੜੀ ਹੋਈ ਹੈ। ਮੌਜੂਦਾ ਨੈਸ਼ਨਲ ਅਸੈਂਬਲੀ ਦਾ ਕਾਰਜਕਾਲ 13 ਅਗਸਤ ਨੂੰ ਖਤਮ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਚੋਣਾਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : 2500 ਕਰੋੜ ਦੀ ਟੈਕਸ ਚੋਰੀ ਦਾ ਖਦਸ਼ਾ, GST ਅਧਿਕਾਰੀਆਂ ਨੇ ਕੀਤੀ ਵਾਹਨ ਡੀਲਰਾਂ ਤੋਂ ਪੁੱਛਗਿੱਛ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Imran Khan
  • government
  • claim
  • six people
  • killing
  • conspiracy
  • ਇਮਰਾਨ ਖਾਨ
  • ਸਰਕਾਰ
  • ਦਾਅਵਾ
  • ਛੇ ਲੋਕ
  • ਮਾਰਨ
  • ਸਾਜ਼ਿਸ਼

ਸਾਬਕਾ ਪੀ.ਐੱਮ. ਬੋਰਿਸ ਜਾਨਸਨ ਲਈ ਕਰਜ਼ੇ ਦਾ ਪ੍ਰਬੰਧ ਕਰਨ 'ਚ ਭੂਮਿਕਾ ਨੂੰ ਲੈ ਕੇ ਬੀਬੀਸੀ ਮੁਖੀ ਨੇ ਦਿੱਤਾ ਅਸਤੀਫਾ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • india rejects order by so called court of arbitration on indus waters treaty
    ਭਾਰਤ ਨੇ ਸਿੰਧੂ ਜਲ ਸੰਧੀ 'ਤੇ ਆਰਬਿਟਰੇਸ਼ਨ ਕੋਰਟ ਦੇ ਅੰਤਰਿਮ ਹੁਕਮ ਨੂੰ ਕੀਤਾ ਖਾਰਜ
  • salman khan gave encouragement to the king  s first wife
    ਬਾਦਸ਼ਾਹ ਦੀ ਪਹਿਲੀ ਪਤਨੀ ਨੂੰ ਸਲਮਾਨ ਖਾਨ ਨੇ ਦਿੱਤਾ ਹੌਂਸਲਾ, ਕਿਹਾ-ਬ੍ਰੇਅਕੱਪ ਕਿਸ ਦਾ ਨਹੀਂ ਹੁੰਦਾ ਮੇਰਾ ਵੀ ਤਾਂ....
  • bail of accused woman in honey trap case rejected
    ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ
  • pakistani government is plotting to kill our father  imran khan  s sons
    ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ ਪੁੱਤਰਾਂ ਦਾ ਵੱਡਾ ਦੋਸ਼
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hormuz strait iran
      ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
    • disadvantages of ai
      AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ...
    • russia ukraine conflict
      ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
    • oil facilities incident
      ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • israel lebanon
      ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ...
    • cuba us conflict
      ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ...
    • ahmadiyya muslim community pakistan
      ਪਾਕਿ 'ਚ ਅਹਿਮਦੀਆ ਭਾਈਚਾਰੇ ਦੇ ਤਸ਼ਦੱਦ 'ਤੇ ਭੜਕੇ UN ਮਨੁੱਖੀ ਅਧਿਕਾਰ ਮਾਹਿਰ, ਆਖੀ...
    • belgium detains chinese man on suspicion of semiconductor espionage
      ਬੈਲਜੀਅਮ ਨੇ ਸੈਮੀਕੰਡਕਟਰ ਜਾਸੂਸੀ ਦੇ ਸ਼ੱਕ ਵਿੱਚ ਚੀਨੀ ਵਿਅਕਤੀ ਨੂੰ ਹਿਰਾਸਤ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +