Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    11:53:38 PM

  • italy us airbase in kuwait hit by drone

    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ!...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

  • iran warns of   9 11 style   false flag plot by   epstein network

    Epstein ਮੈਂਬਰ ਰਚ ਰਹੇ 9/11 ਹਮਲੇ ਜਿਹੀ ਸਾਜ਼ਿਸ਼!...

  • bouncer shoots himself with a licensed revolver

    ਵੱਡੀ ਖ਼ਬਰ: ਬਾਊਂਸਰ ਨੇ ਲਾਇਸੈਂਸੀ ਰਿਵਾਲਵਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਕੰਗਾਲ ਪਾਕਿ ਨੂੰ ਇਮਰਾਨ ਖਾਨ ਨੇ ਵੀ ਲਗਾਇਆ ਸੀ ਚੂਨਾ, ਤੋਹਫੇ 'ਚ ਮਿਲੀਆਂ ਘੜੀਆਂ ਵੇਚ ਕੇ ਕਮਾਏ ਕਰੋੜਾਂ ਰੁਪਏ

INTERNATIONAL News Punjabi(ਵਿਦੇਸ਼)

ਕੰਗਾਲ ਪਾਕਿ ਨੂੰ ਇਮਰਾਨ ਖਾਨ ਨੇ ਵੀ ਲਗਾਇਆ ਸੀ ਚੂਨਾ, ਤੋਹਫੇ 'ਚ ਮਿਲੀਆਂ ਘੜੀਆਂ ਵੇਚ ਕੇ ਕਮਾਏ ਕਰੋੜਾਂ ਰੁਪਏ

  • Edited By Cherry,
  • Updated: 30 Jun, 2022 09:44 AM
Pakistan
imran khan sold three gifted watches from toshakhana to local dealer
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵਿਦੇਸ਼ੀ ਨੇਤਾਵਾਂ ਵੱਲੋਂ ਤੋਹਫ਼ੇ ਵਿੱਚ ਮਿਲੀਆਂ 3 ਮਹਿੰਗੀਆਂ ਘੜੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵੇਚ ਕੇ 3.6 ਕਰੋੜ ਰੁਪਏ ਕਮਾਏ ਹਨ। ਬੁੱਧਵਾਰ ਨੂੰ ਮੀਡੀਆ ਵਿਚ ਆਈ ਇਕ ਖ਼ਬਰ 'ਚ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜੀਓ ਨਿਊਜ਼ ਨਾਲ ਸਾਂਝੇ ਕੀਤੇ ਗਏ ਅਧਿਕਾਰਤ ਜਾਂਚ ਵੇਰਵਿਆਂ ਅਨੁਸਾਰ, ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ, ਖਾਨ ਨੇ ਇਨ੍ਹਾਂ ਹੀਰੇ ਜੜੀਆਂ ਕੀਮਤੀ ਘੜੀਆਂ ਤੋਂ ਕਰੋੜਾਂ ਰੁਪਏ ਕਮਾਏ ਹਨ, ਜਿਨ੍ਹਾਂ ਦੀ ਕੁੱਲ ਕੀਮਤ 15.4 ਕਰੋੜ ਰੁਪਏ ਹੈ। ਖ਼ਬਰ 'ਚ ਕਿਹਾ ਗਿਆ ਹੈ ਕਿ ਸਭ ਤੋਂ ਮਹਿੰਗੀ ਘੜੀ ਦੀ ਕੀਮਤ 10.1 ਕਰੋੜ ਰੁਪਏ ਸੀ, ਜਿਸ ਨੂੰ ਸਾਬਕਾ ਪ੍ਰਧਾਨ ਮੰਤਰੀ ਨੇ ਉਸ ਦੀ ਕੀਮਤ ਦਾ 20 ਫ਼ੀਸਦੀ ਦੇ ਕੇ ਆਪਣੇ ਕੋਲ ਰੱਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਨੇ 'ਤੋਸ਼ਾਖਾਨਾ' ਦੇ ਨਿਯਮਾਂ ਵਿੱਚ ਬਦਲਾਅ ਕਰਦਿਆਂ ਫੈਸਲਾ ਕੀਤਾ ਸੀ ਕਿ ਤੋਹਫ਼ੇ ਨੂੰ ਅਸਲ ਕੀਮਤ ਦਾ 50 ਫ਼ੀਸਦੀ ਅਦਾ ਕਰਕੇ ਉਸ ਨੂੰ ਆਪਣੇ ਕੋਲ ਰੱਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਆਸਟ੍ਰੇਲੀਆ 'ਚ 'ਪੰਜਾਬੀ' ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ 5 ਭਾਸ਼ਾਵਾਂ 'ਚ ਹੋਈ ਸ਼ਾਮਲ

ਪਾਕਿਸਤਾਨ ਦੇ ਕਾਨੂੰਨ ਮੁਤਾਬਕ ਵਿਦੇਸ਼ੀ ਨੇਤਾਵਾਂ ਤੋਂ ਮਿਲੇ ਕਿਸੇ ਵੀ ਤੋਹਫੇ ਨੂੰ ਸਰਕਾਰੀ ਖਜ਼ਾਨੇ 'ਚ ਜਮ੍ਹਾ ਕਰਵਾਉਣਾ ਹੁੰਦਾ ਹੈ। ਖ਼ਬਰ ਵਿਚ ਦਸਤਾਵੇਜ਼ਾਂ ਅਤੇ ਵਿਕਰੀ ਦੀਆਂ ਰਸੀਦਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਇਹ ਕੀਮਤੀ ਘੜੀਆਂ ਤੋਸ਼ਾਖਾਨੇ ਤੋਂ ਆਪਣੇ ਪੈਸਿਆਂ ਨਾਲ ਖ਼ਰੀਦਣ ਦੀ ਬਜਾਏ ਸਾਬਕਾ ਕ੍ਰਿਕਟਰ ਨੇ ਪਹਿਲਾਂ ਘੜੀਆਂ ਵੇਚੀਆਂ ਅਤੇ ਹਰੇਕ ਘੜੀ ਦੀ ਕੀਮਤ ਦਾ 20 ਫ਼ੀਸਦੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤਾ। ਜ਼ਾਹਰ ਤੌਰ 'ਤੇ ਤੋਹਫ਼ਿਆਂ ਨੂੰ ਕਦੇ ਵੀ ਤੋਸ਼ਾਖਾਨੇ ਵਿੱਚ ਜਮ੍ਹਾਂ ਨਹੀਂ ਕਰਾਇਆ ਗਿਆ। ਕਿਸੇ ਵੀ ਸਰਕਾਰੀ ਅਧਿਕਾਰੀ ਲਈ ਜ਼ਰੂਰੀ ਹੈ ਕਿ ਉਹ ਉਸ ਨੂੰ ਮਿਲੇ ਤੋਹਫ਼ੇ ਦੇ ਬਾਰੇ ਵਿਚ ਤੁਰੰਤ ਸੂਚਿਤ ਕਰੇ ਤਾਂ ਕਿ ਉਸ ਦੀ ਕੀਮਤ ਦਾ ਮੁਲਾਂਕਣ ਕੀਤਾ ਜਾ ਸਕੇ। ਜੇਕਰ ਕੋਈ ਅਧਿਕਾਰੀ ਤੋਹਫ਼ੇ ਨੂੰ ਆਪਣੇ ਕੋਲ ਰੱਖਣਾ ਚਾਹੁੰਦਾ ਹੈ, ਤਾਂ ਉਹ ਪਹਿਲਾਂ ਉਸ ਨੂੰ ਜਮ੍ਹਾਂ ਕਰਵਾਏ ਅਤੇ ਫਿਰ ਉਸ ਦੀ ਨਿਸ਼ਚਿਤ ਕੀਮਤ ਅਦਾ ਕਰਕੇ ਉਸ ਨੂੰ ਲੈ ਸਕਦਾ ਹੈ।

ਇਹ ਵੀ ਪੜ੍ਹੋ: ਯੂਕ੍ਰੇਨ ਦੀ ਖੁਫੀਆ ਸੇਵਾ ਦੇ ਪ੍ਰਮੁੱਖ ਦਾ ਦਾਅਵਾ, ਪੁਤਿਨ ਕੋਲ ਬਚਿਆ ਹੈ 2 ਵਰ੍ਹਿਆਂ ਤੋਂ ਵੀ ਘੱਟ ਸਮਾਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Imran Khan
  • sold
  • three gifted watches
  • Toshakhana
  • local dealer
  • ਪਾਕਿਸਤਾਨ
  • ਇਮਰਾਨ ਖਾਨ
  • ਤੋਹਫੇ
  • ਘੜੀਆਂ
  • ਵੇਚੀਆਂ

ਲੀਬੀਆ ਤੱਟ ਨੇੜੇ 30 ਪ੍ਰਵਾਸੀਆਂ ਦੇ ਡੁੱਬਣ ਦਾ ਖ਼ਦਸ਼ਾ

NEXT STORY

Stories You May Like

  • preity zinta in the news before ipl sells property worth rs 18 crore in mumbai
    IPL ਤੋਂ ਪਹਿਲਾਂ ਹੀ ਪ੍ਰੀਤੀ ਜ਼ਿੰਟਾ ਨੇ ਕਮਾਏ ਕਰੋੜਾਂ ਰੁਪਏ ! 'ਪੰਜਾਬ ਕਿੰਗਜ਼' ਦੀ ਮਾਲਕਣ ਦੀ ਹੋਈ 'ਬੱਲੇ-ਬੱਲੇ'
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • 200 made a security guard a millionaire
    200 ਰੁਪਏ ਨੇ ਕਰੋੜਪਤੀ ਬਣਾ 'ਤਾ ਸਕਿਓਰਿਟੀ ਗਾਰਡ, ਕਦੇ ਸੁਫ਼ਨੇ 'ਚ ਵੀ ਨਹੀਂ ਸੋਚਿਆ ਸੀ ਕਿ...
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • team india becomes rich by winning the t20 world cup
    T20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਹੋਈ ਮਾਲਾਮਾਲ; ਮਿਲੇ ਕਰੋੜਾਂ ਰੁਪਏ
  • how rich was iran s supreme leader khamenei
    ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ ਦਾ ਖੁਲਾਸਾ
  • british columbia ends tradition of moving clocks forward and backward
    ਬ੍ਰਿਟਿਸ਼ ਕੋਲੰਬੀਆ 'ਚ ਘੜੀਆਂ ਅੱਗੇ-ਪਿੱਛੇ ਕਰਨ ਦੀ ਰਵਾਇਤ ਖਤਮ
  • mother committed suicide by jumping in front of train
    ਟੈਂਕ ’ਚ ਮਿਲੀਆਂ 3 ਬੱਚਿਆਂ ਦੀਆਂ ਲਾਸ਼ਾਂ, ਮਾਂ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਦਿੱਤੀ ਜਾਨ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
Trending
Ek Nazar
israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • indigo issues advisory for passengers
      Middle East 'ਚ ਵਧਿਆ ਤਣਾਅ: IndiGo ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
    • now ants smuggled chinese citizens arrested at airport
      ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ
    • israeli soldiers opened fire on car
      ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...
    • iran thanks indians
      ਜੰਗ 'ਚ ਉਲਝੇ ਈਰਾਨ ਲਈ ਭਾਰਤੀਆਂ ਨੇ ਦਿਖਾਈ ਦਰਿਆਦਿਲੀ; ਈਰਾਨੀ ਦੂਤਾਵਾਸ ਨੇ ਕੀਤਾ...
    • a world war will break out
      ਛਿੜੇਗਾ ਵਿਸ਼ਵ ਯੁੱਧ, ਹੋਵੇਗਾ ਪ੍ਰਮਾਣੂ ਹਮਲਾ ! ਨਹੀਂ ਝੁਕੇਗਾ ਈਰਾਨ, ਹੋ ਗਈ ਵੱਡੀ...
    • public at risk from black rain following attacks on iran s oil plants
      ਤੇਲ ਭੰਡਾਰਾਂ 'ਤੇ ਹਮਲੇ ਮਗਰੋਂ ਈਰਾਨ 'ਚ ਪਈ 'ਕਾਲੀ ਬਾਰਿਸ਼', ਲੋਕਾਂ ਲਈ ਗੰਭੀਰ...
    • india will send 45000 ton diesel to bangladesh
      ਤੇਲ ਦੀ ਕਿੱਲਤ ਵਿਚਾਲੇ ਭਾਰਤ ਨੇ ਫੜਿਆ ਗੁਆਂਢੀ ਦੇਸ਼ ਦਾ ਹੱਥ ! ਭੇਜੇਗਾ 45 ਹਜ਼ਾਰ...
    • iran major statement
      'ਬਿਨਾਂ ਗਾਰੰਟੀ ਅਤੇ ਹਰਜਾਨੇ ਦੇ ਜੰਗ ਦਾ ਅੰਤ ਨਾਮੁਮਕਿਨ' , ਈਰਾਨ ਦਾ ਵੱਡਾ ਬਿਆਨ
    • jaishankar in brussels
      2 ਦਿਨਾਂ ਦੌਰੇ 'ਤੇ ਬ੍ਰਸੇਲਜ਼ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ ! ਭਾਰਤ ਤੇ EU...
    • china taiwan escalation
      ਇਰਾਨ ਜੰਗ ਵਿਚਾਲੇ ਚੀਨ ਨੇ ਵੀ ਖਿੱਚ ਲਈ ਤਿਆਰੀ ! ਜਹਾਜ਼ਾਂ ਦੀ ਫੌਜ ਕਰ'ਤੀ ਤਾਇਨਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +