Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:35:47 PM

  • schools open or closed during punjab bandh minister harjot bains big decision

    ਭਲਕੇ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • electrical companies raw material expensive

    ਇਲੈਕਟ੍ਰੀਕਲ ਕੰਪਨੀਆਂ ਦੀ ਵਧੀ ਮੁਸ਼ਕਿਲ, ਏਅਰ...

  • sajjan kumar passes away

    1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • 2023 'ਚ ਭਾਰਤੀਆਂ ਨੂੰ ਵੱਡੀ ਗਿਣਤੀ 'ਚ ਮਿਲੀ ਕੈਨੇਡਾ ਦੀ PR, ਦੇਖੋ ਹੈਰਾਨ ਕਰ ਦੇਣ ਵਾਲੇ ਅੰਕੜੇ

INTERNATIONAL News Punjabi(ਵਿਦੇਸ਼)

2023 'ਚ ਭਾਰਤੀਆਂ ਨੂੰ ਵੱਡੀ ਗਿਣਤੀ 'ਚ ਮਿਲੀ ਕੈਨੇਡਾ ਦੀ PR, ਦੇਖੋ ਹੈਰਾਨ ਕਰ ਦੇਣ ਵਾਲੇ ਅੰਕੜੇ

  • Edited By Vandana,
  • Updated: 15 Mar, 2024 11:38 AM
Canada
in 2023 indians got a large number of pr from canada
  • Share
    • Facebook
    • Tumblr
    • Linkedin
    • Twitter
  • Comment

ਓਟਾਵਾ: ਕੈਨੇਡਾ ਨੇ 2023 ਵਿੱਚ ਚਾਰ ਲੱਖ ਤੋਂ ਵੱਧ ਲੋਕਾਂ ਨੂੰ ਪੱਕੇ ਨਿਵਾਸੀ ਬਣਾ ਕੇ ਸਵਾਗਤ ਕੀਤਾ। IRCC ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੈਨੇਡਾ ਨੇ 2023 ਵਿੱਚ ਸਥਾਈ ਨਿਵਾਸੀਆਂ ਦੀ ਸੰਖਿਆ ਲਈ ਆਪਣੇ ਟੀਚੇ ਨੂੰ ਪਾਰ ਕਰ ਲਿਆ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਕੈਨੇਡਾ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਇਨ੍ਹਾਂ ਨਵੇਂ ਨਾਗਰਿਕਾਂ ਵਿੱਚੋਂ 1.3 ਲੱਖ ਤੋਂ ਵੱਧ ਭਾਰਤੀ ਸਨ। 

ਕੈਨੇਡਾ ਨੇ ਸਿਰਫ਼ 465,000 ਨਿਵਾਸੀਆਂ ਨੂੰ ਦਾਖਲ ਕਰਨ ਦੀ ਯੋਜਨਾ ਬਣਾਈ ਸੀ। ਹਾਲਾਂਕਿ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 471,550 ਨਵੇਂ ਸਥਾਈ ਨਿਵਾਸੀਆਂ ਨੂੰ ਦਾਖਲ ਕੀਤਾ ਗਿਆ ਸੀ। ਇਹਨਾਂ ਨਵੇਂ ਸਥਾਈ ਨਿਵਾਸੀਆਂ ਵਿੱਚ, ਸਭ ਤੋਂ ਵੱਧ ਵੀਜ਼ੇ ਭਾਰਤੀਆਂ ਨੂੰ ਦਿੱਤੇ ਗਏ ਸਨ। ਉਪਲਬਧ ਅੰਕੜਿਆਂ ਅਨੁਸਾਰ ਲਗਭਗ 139,715 ਭਾਰਤੀਆਂ ਨੂੰ ਕੈਨੇਡੀਅਨ ਪੀ.ਆਰ. ਦਿੱਤੀ ਗਈ। ਭਾਰਤ ਦੇ ਨਾਲ-ਨਾਲ ਚੀਨ, ਫਿਲੀਪੀਨਜ਼, ਅਫਗਾਨਿਸਤਾਨ ਅਤੇ ਨਾਈਜੀਰੀਆ ਦੇ ਨਾਗਰਿਕਾਂ ਨੂੰ ਸਥਾਈ ਨਿਵਾਸੀ ਦਾ  ਦਰਜਾ ਦਿੱਤਾ ਗਿਆ ਸੀ।

ਕੈਨੇਡਾ 4 ਲੱਖ ਤੋਂ ਵੱਧ ਨਵੇਂ ਸਥਾਈ ਨਿਵਾਸੀਆਂ ਦਾ ਕੀਤਾ ਸੁਆਗਤ - ਪ੍ਰਮੁੱਖ ਸਰੋਤ
1. ਭਾਰਤ -139,715
2. ਚੀਨ -31,765
3. ਫਿਲੀਪੀਨਜ਼ - 26,950
4. ਅਫਗਾਨਿਸਤਾਨ - 20,165
5. ਨਾਈਜੀਰੀਆ - 17,445

ਪੜ੍ਹੋ ਇਹ ਅਹਿਮ ਖ਼ਬਰ-ਰੂਸ 'ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, ਪੁਤਿਨ ਦੀ ਜਿੱਤ ਲਗਭਗ ਤੈਅ 

ਇਸ ਡੇਟਾ ਤੋਂ IRCC ਨੇ ਅੱਗੇ ਖੁਲਾਸਾ ਕੀਤਾ ਕਿ 1 ਅਪ੍ਰੈਲ ਤੋਂ 31 ਦਸੰਬਰ, 2023 ਤੱਕ ਲਗਭਗ 293,000 ਨਵੇਂ ਕੈਨੇਡੀਅਨ ਨਾਗਰਿਕ ਬਣੇ ਹਨ। 222 ਦੇ ਮੁਕਾਬਲੇ 13,900 ਲੋਕਾਂ ਦਾ ਵਾਧਾ ਹੋਇਆ ਹੈ। ਅਗਲੇ ਦੋ ਸਾਲਾਂ ਵਿੱਚ ਕੈਨੇਡਾ ਨੇ 2026 ਤੱਕ ਲਗਭਗ 500,000 ਨਵੇਂ ਸਥਾਈ ਨਿਵਾਸੀਆਂ ਦਾ ਸੁਆਗਤ ਕਰਨ ਦੀ ਯੋਜਨਾ ਬਣਾਈ ਹੈ।  2023 ਲਈ ਸੰਖਿਆਵਾਂ ਦੇ ਆਧਾਰ 'ਤੇ IRCC ਇਸ ਸਾਲ ਲਈ ਆਪਣੇ ਟੀਚੇ ਨੂੰ ਪੂਰਾ ਕਰਨ ਲਈ ਰਾਹ 'ਤੇ ਹੈ। 2022 ਵਿੱਚ ਨਵੇਂ ਸਥਾਈ ਨਿਵਾਸੀਆਂ ਲਈ ਪ੍ਰਮੁੱਖ ਸਰੋਤ ਭਾਰਤ, ਫਿਲੀਪੀਨਜ਼, ਸੀਰੀਆ, ਪਾਕਿਸਤਾਨ, ਨਾਈਜੀਰੀਆ, ਚੀਨ, ਅਮਰੀਕਾ, ਫਰਾਂਸ ਅਤੇ ਇਟਲੀ ਤੋਂ ਸਨ। ਪਿਛਲੇ ਸਾਲ ਚੀਨ, ਅਫਗਾਨਿਸਤਾਨ ਅਤੇ ਨਾਈਜੀਰੀਆ ਤੋਂ ਪਰਵਾਸ ਦਰ ਵਧੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Canada
  • Permanent Residence
  • Indian
  • ਕੈਨੇਡਾ
  • ਪਰਮਾਨੈਂਟ ਰੈਜੀਡੈਂਸ
  • ਭਾਰਤੀ

ਪਿਸ਼ਾਵਰ ’ਚ ਭਾਰਤੀ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਦਾ ਜੱਦੀ ਘਰ ਢਹਿ-ਢੇਰੀ ਹੋਣ ਦੀ ਕਗਾਰ ’ਤੇ

NEXT STORY

Stories You May Like

  • canada pr wife
    ਕੈਨੇਡਾ ਦੀ ਪੀ. ਆਰ. ਪਤਨੀ ਦੇ ਸ਼ਿਕਾਇਤ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ ਕੇਸ ਦਰਜ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • punjabi businessman in canada
    ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • india journey in the men  s hockey world cup from 1971 to 2023
    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ ਭਾਰਤ ਦਾ ਸਫਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air collision
      ਹਵਾ ਵਿਚਾਲੇ ਜਹਾਜ਼ ਤੇ ਹੈਲੀਕਾਪਟਰ ਦੀ ਭਿਆਨਕ ਟੱਕਰ ! ਦੋਵੇਂ ਹੋ ਗਏ ਕ੍ਰੈਸ਼,...
    • gurudwara immigration arrest stay upheld us court
      ਧਾਰਮਿਕ ਅਸਥਾਵਾਂ ’ਚ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ’ਤੇ ਰੋਕ ਬਰਕਰਾਰ, ਅਮਰੀਕੀ...
    • if you help iran  you will have to face serious consequences
      'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ', ਟਰੰਪ ਨੇ ਸਾਰੇ...
    • defective antenna removed from international space station
      ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਖ਼ਰਾਬ ਐਂਟੀਨਾ ਹਟਾਇਆ, ਨਵਾਂ ਲਾਉਣ ਦਾ ਕੰਮ...
    • spacex rocket  s powerful impact on the moon
      ਚੰਦਰਮਾ ’ਤੇ ‘ਸਪੇਸਐਕਸ’ ਦੇ ਰਾਕੇਟ ਦੀ ਜ਼ਬਰਦਸਤ ਟੱਕਰ, ਨਾਸਾ ਨੇ ਜਾਰੀ ਕੀਤੀਆਂ...
    • blast near school in kabul
      ਕਾਬੁਲ ’ਚ ਸਕੂਲ ਨੇੜੇ ਧਮਾਕਾ, 42 ਬੱਚੇ ਜ਼ਖ਼ਮੀ
    • rcmp issues duty to warn notices for two khalistan referendum organizers
      ਖ਼ਾਲਿਸਤਾਨ ਰੈਫਰੈਂਡਮ ਦੇ ਦੋ ਪ੍ਰਬੰਧਕਾਂ ਦੀ ਜਾਨ ਨੂੰ ਗੰਭੀਰ ਖ਼ਤਰਾ, RCMP ਵੱਲੋਂ...
    • jaffer express escapes from the jaws of death
      ਮੌਤ ਦੇ ਮੂੰਹ 'ਚੋਂ ਨਿਕਲੀ ਜਾਫ਼ਰ ਐਕਸਪ੍ਰੈੱਸ: ਧਮਾਕੇ ਨਾਲ ਦਹਿਲਿਆ ਸਿੰਧ,...
    • gold mine collapse central african republic
      ਸੋਨੇ ਦੀ ਖਾਣ ਡਿੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ, 100 ਤੋਂ ਵੱਧ ਲੋਕਾਂ ਦੀ ਮੌਤ
    • helicopter carrying tourists crashes in kenya
      ਕੀਨੀਆ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਕ੍ਰੈਸ਼, ਹਾਦਸੇ 'ਚ ਸਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +