Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    3:56:35 PM

  • big incident

    ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13...

  • aap leader sajjan singh cheema s nephew taranjit cheema dies in accident

    'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ...

  • pregnant woman stomach acid hospital

    ਸਰਕਾਰੀ ਹਸਪਤਾਲ 'ਚ ਨਰਸ ਦੀ ਵੱਡੀ ਲਾਪਰਵਾਹੀ !...

  • clean chit to aap mla fauja singh sarari in sarpanch suicide case

    ਸਰਪੰਚ ਖ਼ੁਦਕੁਸ਼ੀ ਕੇਸ 'ਚ AAP ਵਿਧਾਇਕ ਫ਼ੌਜਾ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • 2023 'ਚ ਨਿਊਜ਼ੀਲੈਂਡ ਨੇ ਵੱਡੀ ਗਿਣਤੀ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਕੀਤਾ ਸਵਾਗਤ, ਅੰਕੜੇ ਜਾਰੀ

INTERNATIONAL News Punjabi(ਵਿਦੇਸ਼)

2023 'ਚ ਨਿਊਜ਼ੀਲੈਂਡ ਨੇ ਵੱਡੀ ਗਿਣਤੀ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਕੀਤਾ ਸਵਾਗਤ, ਅੰਕੜੇ ਜਾਰੀ

  • Edited By Vandana,
  • Updated: 02 Jul, 2024 05:24 PM
Australia
in 2023 new zealand welcomed a large number of international students
  • Share
    • Facebook
    • Tumblr
    • Linkedin
    • Twitter
  • Comment

ਵੈਲਿੰਗਟਨ (ਏਐਨਆਈ): ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਿਊਜ਼ੀਲੈਂਡ ਪਸੰਦੀਦਾ ਸਥਾਨ ਬਣਦਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਇਹ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸੁਆਗਤ ਕਰ ਰਿਹਾ ਹੈ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਦਾ ਹੈ। ਪਿਛਲੇ ਸਾਲ ਨਿਊਜ਼ੀਲੈਂਡ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ, ਜਿਸ ਵਿਚ 69,000 ਵਿਦਿਆਰਥੀਆਂ ਵਧੇ ਹਨ। ਐਜੂਕੇਸ਼ਨ ਨਿਊਜ਼ੀਲੈਂਡ ਦੁਆਰਾ ਇੱਕ ਅਧਿਕਾਰਤ ਪ੍ਰੈਸ ਰਿਲੀਜ਼ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

ਐਜੂਕੇਸ਼ਨ ਨਿਊਜ਼ੀਲੈਂਡ ਇੱਕ ਸਰਕਾਰੀ ਏਜੰਸੀ ਹੈ ਜੋ ਦੇਸ਼ ਨੂੰ ਅੰਤਰਰਾਸ਼ਟਰੀ ਸਿੱਖਿਆ ਦੇ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਲਾਭਾਂ ਨੂੰ ਸਮਝਣ ਵਿੱਚ ਮਦਦ ਕਰਨ ਲਈ ਸਮਰਪਿਤ ਹੈ। ਨਵੀਨਤਮ ਅੰਕੜੇ ਦਰਸਾਉਂਦੇ ਹਨ ਕਿ 2023 ਵਿੱਚ ਨਿਊਜ਼ੀਲੈਂਡ ਦੇ ਸਿੱਖਿਆ ਪ੍ਰਦਾਤਾਵਾਂ ਵਿੱਚ 69,135 ਅੰਤਰਰਾਸ਼ਟਰੀ ਵਿਦਿਆਰਥੀ ਦਾਖਲੇ ਸਨ। ਇਹ 2022 ਵਿੱਚ ਪੂਰੇ ਸਾਲ ਦੇ ਮੁਕਾਬਲੇ 67 ਪ੍ਰਤੀਸ਼ਤ ਅਤੇ 2019 ਵਿੱਚ ਸਾਲਾਨਾ ਦਾਖਲਿਆਂ ਦੇ 60 ਪ੍ਰਤੀਸ਼ਤ ਦੇ ਵਾਧੇ ਨੂੰ ਦਰਸਾਉਂਦਾ ਹੈ। ਐਜੂਕੇਸ਼ਨ ਨਿਊਜ਼ੀਲੈਂਡ ਦੀ ਮੁੱਖ ਕਾਰਜਕਾਰੀ ਲਿੰਡਾ ਸਿਸਨ ਨੇ ਕਿਹਾ,"ਪੂਰੀ ਦੁਨੀਆ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ 69,000 ਤੋਂ ਵੱਧ ਦਾਖਲੇ ਸਾਡੇ ਸਿੱਖਿਆ ਖੇਤਰ ਲਈ ਚੰਗੀ ਖ਼ਬਰ ਹੈ ਅਤੇ ਸਾਡੇ ਭਾਈਚਾਰਿਆਂ ਲਈ ਸਕਾਰਾਤਮਕ ਹੈ।"  ਉਸਨੇ ਅੱਗੇ ਕਿਹਾ ਕਿ ਇਹ ਪੁਸ਼ਟੀ ਕਰਦਾ ਹੈ ਕਿ ਨਿਊਜ਼ੀਲੈਂਡ ਅਧਿਐਨ ਕਰਨ ਲਈ ਇੱਕ ਆਕਰਸ਼ਕ ਸਥਾਨ ਹੈ ਅਤੇ ਇਹ ਵਿਦਿਆਰਥੀਆਂ ਨੂੰ ਇੱਕ ਸੁਰੱਖਿਅਤ ਮਾਹੌਲ ਵਿੱਚ ਸਿੱਖਣ ਦਾ ਅਨੁਭਵ ਪ੍ਰਦਾਨ ਕਰਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਸਵੀਡਨ 'ਚ ਨਵਾਂ ਕਾਨੂੰਨ, ਪੋਤੇ-ਪੋਤੀਆਂ ਦੀ ਦੇਖਭਾਲ ਲਈ ਦਾਦਾ-ਦਾਦੀ ਨੂੰ ਮਿਲੇਗੀ parental leave

ਯੂਨੀਵਰਸਿਟੀ ਦੇ ਉਪ-ਸੈਕਟਰ ਨੇ 29,065 ਵਿਦਿਆਰਥੀਆਂ ਦੇ ਨਾਲ ਸਭ ਤੋਂ ਮਜ਼ਬੂਤ ​​ਰਿਕਵਰੀ ਦੇਖੀ, ਜੋ 2019 ਦੇ ਦਾਖਲਿਆਂ ਦੇ 86 ਪ੍ਰਤੀਸ਼ਤ ਨੂੰ ਦਰਸਾਉਂਦੀ ਹੈ। ਰੀਲੀਜ਼ ਵਿੱਚ ਕਿਹਾ ਗਿਆ ਕਿ ਯੂਨੀਵਰਸਿਟੀਆਂ ਅਤੇ ਸਕੂਲ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਿਊਜ਼ੀਲੈਂਡ ਦੇ ਦੋ ਸਭ ਤੋਂ ਵੱਡੇ ਉਪ-ਸੈਕਟਰ ਹਨ। ਵਨੰਗਾ (ਮਾਓਰੀ ਸੱਭਿਆਚਾਰਕ ਸੰਦਰਭ ਵਿੱਚ ਸਿੱਖਿਆ ਪ੍ਰਦਾਨ ਕਰਨ ਵਾਲੀ ਜਨਤਕ ਸੰਸਥਾ) ਨੂੰ ਛੱਡ ਕੇ ਸਾਰੇ ਉਪ-ਸੈਕਟਰਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ 2022 ਦੇ ਮੁਕਾਬਲੇ ਵਾਧਾ ਹੋਇਆ।ਅੰਗਰੇਜ਼ੀ ਭਾਸ਼ਾ ਦੇ ਸਕੂਲਾਂ ਵਿੱਚ ਅੰਤਰਰਾਸ਼ਟਰੀ ਦਾਖਲਿਆਂ ਵਿੱਚ ਸਭ ਤੋਂ ਵੱਧ ਪ੍ਰਤੀਸ਼ਤ ਵਾਧਾ ਦੇਖਿਆ ਗਿਆ, ਜੋ 1,565 ਤੋਂ 511 ਪ੍ਰਤੀਸ਼ਤ ਵਧ ਕੇ 9,570 ਹੋ ਗਿਆ।

ਗੌਰਤਲਬ ਹੈ ਕਿ ਅੰਤਰਰਾਸ਼ਟਰੀ ਸਿੱਖਿਆ ਦੇ ਖੇਤਰ ਵਿੱਚ ਹੋਰ ਦੇਸ਼ਾਂ ਵਿੱਚ ਚੀਨ 35 ਪ੍ਰਤੀਸ਼ਤ ਦੇ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਭ ਤੋਂ ਵੱਡਾ ਸਰੋਤ ਬਾਜ਼ਾਰ ਹੈ। ਭਾਰਤ 17 ਫੀਸਦੀ, ਜਾਪਾਨ 10 ਫੀਸਦੀ, ਦੱਖਣੀ ਕੋਰੀਆ ਪੰਜ ਫੀਸਦੀ ਅਤੇ ਥਾਈਲੈਂਡ ਚਾਰ ਫੀਸਦੀ ਨਾਲ ਦੂਜੇ ਨੰਬਰ 'ਤੇ ਹੈ। ਦੂਜੇ ਸਰੋਤ ਦੇਸ਼ਾਂ ਵਿੱਚੋਂ ਕੋਈ ਹੋਰ ਦੇਸ਼ ਕੁੱਲ ਦਾਖਲਿਆਂ ਦੇ ਚਾਰ ਪ੍ਰਤੀਸ਼ਤ ਤੋਂ ਵੱਧ ਦੀ ਨੁਮਾਇੰਦਗੀ ਨਹੀਂ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • New Zealand
  • international students
  • welcome
  • ਨਿਊਜ਼ੀਲੈਂਡ
  • ਅੰਤਰਰਾਸ਼ਟਰੀ ਵਿਦਿਆਰਥੀ
  • ਸਵਾਗਤ

TATA STEEL ਦੇ ਕਰਮਚਾਰੀਆਂ ਨੇ ਹੜਤਾਲ ਵਾਪਸ ਲੈਣ ਦਾ ਕੀਤਾ ਐਲਾਨ , ਕੰਪਨੀ ਨੇ ਫੈਸਲੇ ਦਾ ਕੀਤਾ ਸੁਆਗਤ

NEXT STORY

Stories You May Like

  • indian students new zealand visa process
    ਭਾਰਤੀ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਨਿਊਜ਼ੀਲੈਂਡ ਨੇ ਵੀਜ਼ਾ ਪ੍ਰਕਿਰਿਆ ਕੀਤੀ ਸੌਖੀ
  • international yoga day in london
    ਅੰਤਰਰਾਸ਼ਟਰੀ ਯੋਗ ਦਿਵਸ 'ਤੇ ਲੰਡਨ 'ਚ ਸੈਂਕੜੇ ਲੋਕਾਂ ਨੇ ਇਕੱਠੇ ਕੀਤਾ ਯੋਗਾ (ਤਸਵੀਰਾਂ)
  • dera beas bhandara will be held on sunday
    ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ
  • air india may face major action at the international level
    Air India 'ਤੇ ਆ ਸਕਦੈ ਭਾਰੀ ਸੰਕਟ, ਅੰਤਰਰਾਸ਼ਟਰੀ ਪੱਧਰ 'ਤੇ ਹੋ ਸਕਦੀ ਹੈ ਵੱਡੀ ਕਾਰਵਾਈ
  • air india  s big decision after ahmedabad plane crash  announces 15  reduction
    ਅਹਿਮਦਾਬਾਦ ਜਹਾਜ਼ ਹਾਦਸੇ ਪਿੱਛੋਂ Air India ਦਾ ਵੱਡਾ ਫ਼ੈਸਲਾ, ਅੰਤਰਰਾਸ਼ਟਰੀ ਉਡਾਣਾਂ 'ਚ 15% ਕਟੌਤੀ ਦਾ ਐਲਾਨ
  • students clean up to welcome minister
    ਸਕੂਲ ਪ੍ਰਸ਼ਾਸਨ ਦਾ ਹੈਰਾਨੀਜਨਕ ਕਾਰਾ ! ਮੰਤਰੀ ਦੇ ਸਵਾਗਤ ਲਈ ਵਿਦਿਆਰਥੀਆਂ ਕੋਲੋਂ ਕਰਵਾਈ ਸਫ਼ਾਈ
  • narendra modi arrives in cyprus warmly welcomed by president nicos
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸਾਈਪ੍ਰਸ, ਰਾਸ਼ਟਰਪਤੀ ਨਿਕੋਸ ਨੇ ਕੀਤਾ ਨਿੱਘਾ ਸਵਾਗਤ
  • international yoga day united nations
    ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
Trending
Ek Nazar
punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • pm modi will visit these 5 countries in 8 days
      8 ਦਿਨਾਂ 'ਚ ਇਨ੍ਹਾਂ 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਕਿਉਂ ਖ਼ਾਸ ਹੈ...
    • italy  car parking services started
      ਇਟਲੀ : ਕਾਰ ਪਾਰਕਿੰਗ ਲਈ ਖਰੀਦੀ ਸਾਢੇ 5 ਕਰੋੜ ਦੀ ਜ਼ਮੀਨ 'ਚ ਸੇਵਾਵਾਂ ਦੀ ਆਰੰਭਤਾ
    • trump attack iran again
      Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ
    • indian origin aanisha sathik missing in australia
      ਭਾਰਤੀ ਮੂਲ ਦੀ ਅਨੀਸ਼ਾ ਸਾਥਿਕ ਆਸਟ੍ਰੇਲੀਆ 'ਚ ਲਾਪਤਾ, ਚਿੰਤਾ 'ਚ ਮਾਪੇ
    • indian government bans direct import of these goods from bangladesh
      ਬੰਗਲਾਦੇਸ਼ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ, ਇਨ੍ਹਾਂ ਵਸਤੂਆਂ ਦੇ ਸਿੱਧੇ ਆਯਾਤ...
    • iran jabs israel
      'ਇਜ਼ਰਾਈਲ ਭੱਜ ਕੇ daddy ਕੋਲ ਪਹੁੰਚਿਆ', ਈਰਾਨ ਨੇ ਕੱਸਿਆ ਤੰਜ਼; ਟਰੰਪ 'ਤੇ ਵੀ...
    • mark carney reactions
      ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ
    • flight makes emergency landing
      ਉਡਾਣ ਭਰਨ ਮਗਰੋਂ ਜਹਾਜ਼ 'ਚ ਆਈ ਖਰਾਬੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
    • alert issued due to severe heat
      ਗਰਮੀ ਨਾਲ ਛੁੱਟਣਗੇ ਪਸੀਨੇ, 12 ਵੱਡੇ ਸ਼ਹਿਰਾਂ 'ਚ ਅਲਰਟ ਜਾਰੀ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +