Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:12:43 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚਾਰ ਮਹੀਨਿਆਂ ’ਚ 50 ਲੱਖ ਤੋਂ ਵਧੇਰੇ ਸੈਲਾਨੀ ਪਹੁੰਚੇ ਦੁਬਈ, ਔਰਤਾਂ ਲਈ ਤੀਸਰਾ ਸਭ ਤੋਂ ਸੁਰੱਖਿਅਤ ਸ਼ਹਿਰ

INTERNATIONAL News Punjabi(ਵਿਦੇਸ਼)

ਚਾਰ ਮਹੀਨਿਆਂ ’ਚ 50 ਲੱਖ ਤੋਂ ਵਧੇਰੇ ਸੈਲਾਨੀ ਪਹੁੰਚੇ ਦੁਬਈ, ਔਰਤਾਂ ਲਈ ਤੀਸਰਾ ਸਭ ਤੋਂ ਸੁਰੱਖਿਅਤ ਸ਼ਹਿਰ

  • Edited By Anuradha,
  • Updated: 13 Jun, 2022 02:40 PM
International
in a four month record 51 lakh tourists arrived in dubai
  • Share
    • Facebook
    • Tumblr
    • Linkedin
    • Twitter
  • Comment

ਦੁਬਈ: ਕੋਵਿਡ-19 ਮਹਾਮਾਰੀ ਤੋਂ ਬਾਅਦ ਦੁਬਈ 'ਚ ਸੈਰ-ਸਪਾਟਾ ਖ਼ੇਤਰ ਦਾ ਗ੍ਰਾਫ਼ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਸਾਲ ਦੇ ਪਹਿਲੇ ਚਾਰ ਮਹੀਨਿਆਂ ’ਚ ਸੈਲਾਨੀਆਂ ਦੀ ਆਮਦ ’ਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਦੁਬਈ ਸਰਕਾਰ ਦੇ ਅਨੁਸਾਰ ਜਨਵਰੀ - ਅਪ੍ਰੈਲ 2022 ਦੌਰਾਨ ਦੁਬਈ ’ਚ ਸੈਲਾਨੀਆਂ ਦੀ ਗਿਣਤੀ 51 ਲੱਖ ਤੱਕ ਪਹੁੰਚ ਗਈ। ਇਨ੍ਹਾਂ ਸੈਲਾਨੀਆਂ ਦੀ ਗਿਣਤੀ ’ਚ 203 ਫ਼ੀਸਦੀ ਦਾ ਵਾਧਾ ਦਰਜ ਹੋਇਆ। 

ਇਹ  ਵੀ ਪੜ੍ਹੋ : ਨੇਹਾ ਕੱਕੜ ਨੇ ਨਿਊਜਰਸੀ ’ਚ ਕਰਵਾਇਆ ਆਪਣਾ ਸ਼ਾਨਦਾਰ ਫ਼ੋਟੋਸ਼ੂਟ, ਗਾਇਕਾ ਨੇ ਵਧਾਈ ਪ੍ਰਸ਼ੰਸਕਾਂ ਦੀ ਧੜਕਣ

ਸੈਲਾਨੀਆਂ ਦੀ ਵਧਦੀ ਗਿਣਤੀ ਦੌਰਾਨ ਅਮੀਰਾਤ ਹੋਟਲ ਦੀ ਬੁਕਿੰਗ ’ਚ ਸੁਧਾਰ ਕਰਨ ਲਈ ਕਾਫ਼ੀ ਸਹਾਇਤਾ ਮਿਲੀ ਹੈ ਜੋ ਕਿ ਇਸ ਦੌਰਾਨ 76 ਫ਼ੀਸਦੀ ਤੱਕ ਪਹੁੰਚ ਗਈ। ਦੁਬਈ ’ਚ ਜਨਵਰੀ ਅਤੇ ਮਾਰਚ 2022 ’ਚ ਰਾਤ ਦੇ ਸੈਲਾਨੀਆਂ ਦੇ ਤੌਰ ’ਤੇ ਲਗਭਗ 40 ਲੱਖ ਅੰਤਰਰਾਸ਼ਟਰੀ ਸੈਲਾਨੀ ਆਏ ਜੋ ਕਿ ਸਾਲ-ਦਰ-ਸਾਲ ਦੇ ਮੁਕਾਬਲੇ 214 ਫ਼ੀਸਦੀ ਵਾਧਾ ਹੈ। ਦੁਬਈ ਨੇ 2022 ਦੀ ਪਹਿਲੀ ਤਿਮਾਹੀ ’ਚ 82 ਫ਼ੀਸਦੀ  ਦੇ ਨਾਲ ਹੋਟਲ ਨੇ ਆਕੂਪੈਂਸੀ ’ਚ ਵਿਸ਼ਵ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਯੂ.ਕੇ. ਸਥਿਤ ਯਾਤਰਾ ਬੀਮਾ ਕੰਪਨੀ ਇੰਸ਼ੋਰੈਂਸ ਮਾਈ ਟ੍ਰਿਪ ਦੇ ਇਕ ਅਧਿਐਨ ਦੇ ਅਨੁਸਾਰ ਇਸ ਮਹਾਮਾਰੀ ਨਾਲ ਸਫ਼ਲਤਾਪੂਰਵਕ ਨਜਿੱਠਿਆ ਹੈ । ਯੂ.ਏ.ਈ ਨੇ ਇਕ ਸੁਰਖਿਅਤ ਸ਼ਹਿਰ ਵਜੋਂ ਆਪਣੀ ਪਹਿਚਾਨ ਬਣਾਈ ਹੈ ਜਿਸ ਕਾਰਨ ਵਿਦੇਸ਼ੀ ਸੈਲਾਨੀਆਂ ਦੇ ਵਿਸ਼ਵਾਸ ਹੋਰ ਵੀ ਵਧ ਗਿਆ ਹੈ। ਹਾਲ ਹੀ  ਦੁਬਈ ਨੂੰ ਔਰਤਾਂ ਦੇ ਇਕੱਲੇ ਯਾਤਰਾ ਕਰਨ ਲਈ ਤੀਸਰੇ ਸਭ ਤੋਂ ਸੁਰੱਖਿਅਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਸੀ। ਇੱਥੇ ਔਰਤਾਂ ਵਿਰੁੱਧ ਅਪਰਾਧ ਦਰ ਬਹੁਤ ਘੱਟ ਹੈ।

ਇਹ  ਵੀ ਪੜ੍ਹੋ : ਸ਼ਰਧਾ ਕਪੂਰ ਦੀ ਮੇਕਅੱਪ ਆਰਟਿਸਟ ਦੀ ਲੱਤ ਫ਼ਰੈਕਚਰ, ਵ੍ਹੀਲਚੇਅਰ ’ਤੇ ਹੀ ਅਦਾਕਾਰਾ ਦਾ ਕੀਤਾ ਮੇਕਅੱਪ

ਦੱਸ ਦੇਈਏ ਕਿ ਭਾਰਤ ਦੇ ਲੋਕ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਗਰਮੀਆਂ ਦੀਆਂ ਛੁੱਟੀਆਂ ਬਿਤਾਉਣ ਲਈ ਦੁਬਈ ਜਾ ਰਹੇ ਹਨ ਅਤੇ ਖ਼ਾਸ ਗੱਲ ਇਹ ਹੈ ਕਿ ਇੱਥੇ ਮਹਿਲਾਵਾਂ ਸੁਰੱਖਿਅਤ ਹਨ। ਇਸ ਲਈ ਦੁਬਈ ’ਚ ਛੁੱਟੀਆਂ  ਦਾ ਆਨੰਦ ਲੈਣ ਲਈ ਜਾ ਸਕਦੇ ਹੋ।


 

  • 51 lakh
  • tourists
  • Dubai
  • women
  • vacations
  • 51 ਲੱਖ
  • ਸੈਲਾਨੀ
  • ਦੁਬਈ
  • ਮਹਿਲਾਵਾਂ
  • ਛੁੱਟੀਆਂ

ਪ੍ਰਸ਼ਾਂਤ ਆਈਲੈਂਡਸ ’ਚ ਚੀਨ ਦਾ ਅਸਰ ਘਟਾਉਣ ਲਈ ਵਚਨਬੱਧ ਹਨ ਆਸਟ੍ਰੇਲੀਆ ਤੇ ਨਿਊਜ਼ੀਲੈਂਡ

NEXT STORY

Stories You May Like

  • muzaffarnagar  50 lakhs  kanwariya
    ਮੁਜ਼ੱਫਰਨਗਰ ਤੋਂ ਲੰਘੇ 50 ਲੱਖ ਤੋਂ ਵੱਧ ਕਾਂਵੜੀਏ, 4 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਕੀਤਾ ਧੰਨਵਾਦ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • jewelry worth rs 50 lakhs missing from sbi locker
    SBI ਦੇ ਲਾਕਰ ’ਚੋਂ 50 ਲੱਖ ਦੇ ਗਹਿਣੇ ਗਾਇਬ ! ਖਾਲੀ Locker ਦੇਖ ਔਰਤ ਦੇ ਉੱਡ ਗਏ ਹੋਸ਼
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • punjab congress 50 50 formula
    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਦਾ ਵੱਡਾ ਐਲਾਨ! ਜਾਣੋ ਕੀ ਹੈ 50-50 ਫ਼ਾਰਮੂਲਾ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • former chinese premier zhu rongji passes away
      ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +