Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    7:44:35 AM

  • bms fashion owner threatened after firing demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS...

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • gunfire erupts in jalandhar s bastiat area

    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਵਿਆਹ ਤੋਂ 4 ਦਿਨ ਬਾਅਦ ਸੂਟਕੇਸ ’ਚੋਂ ਮਿਲੀ ਲਾੜੀ ਦੀ ਲਾਸ਼, ਪਤੀ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਵਿਆਹ ਤੋਂ 4 ਦਿਨ ਬਾਅਦ ਸੂਟਕੇਸ ’ਚੋਂ ਮਿਲੀ ਲਾੜੀ ਦੀ ਲਾਸ਼, ਪਤੀ ਗ੍ਰਿਫ਼ਤਾਰ

  • Edited By Cherry,
  • Updated: 03 Nov, 2021 05:08 PM
England
in britain bride s corpse found in a suitcase
  • Share
    • Facebook
    • Tumblr
    • Linkedin
    • Twitter
  • Comment

ਲੰਡਨ: ਬ੍ਰਿਟੇਨ ਵਿਚ ਵਿਆਹ ਦੇ 4 ਦਿਨ ਬਾਅਦ ਲਾੜੀ ਦੀ ਲਾਸ਼ ਸੂਟਕੇਸ ਵਿਚੋਂ ਮਿਲਣ ਨਾਲ ਹੜਕੰਪ ਮਚ ਗਿਆ ਹੈ। ਇਸ ਮਾਮਲੇ ਵਿਚ ਪੁਲਸ ਨੇ ਲਾੜੀ ਦੇ ਪਤੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਇਕ ਅੰਗਰੇਜ਼ੀ ਦੀ ਵੈਬਸਾਈਟ ‘ਦਿ ਸਨ ਯੂ.ਕੇ.’ ਮੁਤਾਬਕ 52 ਸਾਲਾ ਲਾੜੀ, ਜਿਸ ਦਾ ਨਾਮ ਡੌਨ ਵਾਕਰ ਹੈ, ਨੇ 45 ਸਾਲ ਦੇ ਥਾਮਸ ਨੱਟ ਨਾਮ ਦੇ ਵਿਅਕਤੀ ਨਾਲ ਲੰਘੇ ਬੁੱਧਵਾਰ ਨੂੰ ਵਿਆਹ ਰਚਾਇਆ ਸੀ ਪਰ ਵਿਆਹ ਦੇ 4 ਦਿਨ ਬਾਅਦ ਵਾਕਰ ਦੀ ਲਾਸ਼ ਇਕ ਮੈਦਾਨ ਵਿਚੋਂ ਪਏ ਸੂਟਕੇਟ ਵਿਚੋਂ ਬਰਾਮਦ ਹੋਈ। ਕਥਿਤ ਤੌਰ ’ਤੇ ਉਸ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : 13 ਸਾਲਾ ਮੁੰਡੇ ਨੇ 6 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ

ਵਿਆਹ ਵਿਚ ਆਏ ਮਹਿਮਾਨਾਂ ਨੇ ਦੱਸਿਆ ਕਿ ਜੋੜੇ ਨੇ ਜਨਵਰੀ 2020 ਵਿਚ ਮੰਗਣੀ ਕਰਨ ਦੇ ਬਾਅਦ ਆਖ਼ਿਰਕਾਰ ਪਿਛਲੇ ਹਫ਼ਤੇ ਬੁੱਧਵਾਰ ਵਾਲੇ ਦਿਨ ਇਕ ਰਜਿਸਟਰੀ ਦਫ਼ਤਰ ਵਿਚ ਵਿਆਹ ਰਚਾਇਆ ਸੀ, ਜਿਸ ਵਿਚ ਦੋਵਾਂ ਦੇ ਰਿਸ਼ਤੇਦਾਰ ਅਤੇ ਦੋਸਤ ਸ਼ਾਮਲ ਹੋਏ। ਵਾਕਰ ਦੇ ਪਹਿਲਾਂ ਤੋਂ 2 ਬੱਚੇ ਸਨ। ਇਕ ਮਹਿਮਾਨ ਨੇ ਕਿਹਾ, ‘ਵਾਕਰ ਅਤੇ ਥਾਮਸ ਦੋਵੇਂ ਇਕ-ਦੂਜੇ ਨੂੰ ਬਹੁਤ ਪਿਆਰ ਕਰਦੇ ਸਨ, ਮੈਨੂੰ ਭਰੋਸਾ ਨਹੀਂ ਹੋ ਰਿਹਾ ਹੈ ਕਿ ਅਚਾਨਕ ਕੀ ਹੋ ਗਿਆ।’ ਉਥੇ ਹੀ ਵਾਕਰ ਦੀ 49 ਸਾਲਾ ਭੈਣ ਲਿਸਾ ਵਾਕਰ ਨੇ ਕਿਹਾ, ‘ਮੇਰਾ ਦਿਲ ਟੁੱਟ ਗਿਆ ਹੈ।’ ਇਸ ਘਟਨਾ ਨੂੰ ਲੈ ਕੇ ਵੈਸਟ ਯਾਰਕਸ਼ਾਇਰ ਪੁਲਸ ਦੇ ਬੁਲਾਰੇ ਨੇ ਕਿਹਾ ਅਸੀਂ ਪੁਸ਼ਟੀ ਕਰਦੇ ਹਾਂ ਕਿ ਹੈਲੀਫੈਕਸ ਵਿਚ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਮਾਮਲੇ ਵਿਚ ਇਕ 45 ਸਾਲਾ ਸ਼ਖ਼ਸ ਨੂੰ ਕਤਲ ਦੇ ਸ਼ੱਕ ਵਿਚ ਗ੍ਰਿਫ਼ਤਾਰ ਕੀਤਾ ਗਿਆ। ਫਿਲਹਾਲ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਜਦੋਂ ਇਜ਼ਰਾਇਲੀ PM ਨੇ ਮੋਦੀ ਨੂੰ ਕਿਹਾ, ‘ਤੁਸੀਂ ਇੱਥੇ ਬਹੁਤ ਲੋਕਪ੍ਰਿਯ ਹੋ, ਮੇਰੀ ਪਾਰਟੀ ’ਚ ਸ਼ਾਮਲ ਹੋ ਜਾਓ’ (ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Britain
  • bride
  • corpse
  • suitcase
  • husband arrested
  • ਬ੍ਰਿਟੇਨ
  • ਵਿਆਹ
  • ਲਾੜੀ
  • ਲਾਸ਼
  • ਸੂਟਕੇਸ
  • ਪਤੀ ਗ੍ਰਿਫ਼ਤਾਰ

ਅਮਰੀਕਾ 'ਚ 8 ਨਵੰਬਰ ਤੋਂ 5 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਲੱਗੇਗੀ ਵੈਕਸੀਨ, ਫਾਈਜ਼ਰ ਨੂੰ ਮਨਜ਼ੂਰੀ

NEXT STORY

Stories You May Like

  • woman  s body  body in canal  punjab canal
    ਨਹਿਰ ’ਚੋਂ ਮਿਲੀ ਔਰਤ ਦੀ ਲਾਸ਼ ਦੀ ਹੋਈ ਪਛਾਣ
  • deadbody of a person found in a vacant plot in moga
    ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ ਟੀਕਾ
  • deadbody recovered from
    2 ਦਿਨ ਬਾਅਦ ਨਹਿਰ 'ਚੋਂ ਲੱਭੀ ਵਿੱਕੀ ਦੀ ਲਾਸ਼, ਕਤਲ ਜਾਂ ਹਾਦਸਾ? ਪੋਸਟਮਾਰਟਮ ਰਿਪੋਰਟ ਖੋਲ੍ਹੇਗੀ ਰਾਜ਼
  • ben stokes out of england squad after nightclub controversy
    ਨਾਈਟ ਕਲੱਬ ਵਿਵਾਦ ਤੋਂ ਬਾਅਦ ਬੇਨ ਸਟੋਕਸ ਟੀਮ 'ਚੋਂ ਬਾਹਰ, ਜੋ ਰੂਟ ਨੂੰ ਮੁੜ ਮਿਲੀ ਇੰਗਲੈਂਡ ਦੀ ਕਪਤਾਨੀ
  • 4 people arrested with heroin and drug pills
    ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
  • house  bathroom  elderly woman
    ਘਰ ਦੇ ਬਾਥਰੂਮ 'ਚੋਂ ਮਿਲੀ ਬਜ਼ੁਰਗ ਔਰਤ ਦੀ ਸੜੀ-ਗਲੀ ਲਾਸ਼
  • dji mavic 4 pro recovered from fields
    ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ
  • elderly woman  body recovered  woman dies
    70 ਸਾਲਾ ਬਜ਼ੁਰਗ ਔਰਤ ਦੀ ਲਾਸ਼ ਬੰਦ ਕਮਰੇ ਵਿਚੋਂ ਮਿਲੀ
  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ...
  • bms fashion owner threatened after firing demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • advisory to indians in canada
      ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ!
    • person looks like baby
      ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ
    • 8 people killed in bus accident in nepal
      ਨੇਪਾਲ 'ਚ ਵਾਪਰਿਆ ਵੱਡਾ ਬੱਸ ਹਾਦਸਾ, 8 ਲੋਕਾਂ ਦੀ ਹੋਈ ਮੌਤ
    • poverty increase
      ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ
    • pakistan will fill its empty treasury with donkey meat
      ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ
    • classroom dedicated to former cm
      ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...
    • temporary migrants in australia
      ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ, ਅੰਕੜੇ ਕਰ ਦੇਣਗੇ...
    • gurdwara dashmesh darbar
      ਗੁਰਦੁਆਰਾ ਦਸ਼ਮੇਸ਼ ਦਰਬਾਰ ਬਲੋਨੀਆ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ 76ਵੀਂ ਬਰਸੀ
    • lord ram statue
      ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...
    • toronto police officer
      ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +