Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    9:00:41 AM

  • be careful giving money to transgender people

    'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ...

  • president s picture will shine on the passport

    ਅਮਰੀਕਾ 'ਚ ਹੁਣ 'ਟਰੰਪ' ਯੁੱਗ ਦਾ ਨਵਾਂ ਅਧਿਆਏ:...

  • second phase of voting in 142 seats of west bengal today

    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ...

  • pbks vs rr

    ਪੰਜਾਬ ਦੀ IPL 2026 'ਚ ਪਹਿਲੀ ਹਾਰ, ਰਾਜਸਥਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ’ਚ 2 ਫੀਸਦੀ ਪ੍ਰਵਾਸੀ ਭਾਰਤੀ ਕਰਦੇ ਹਨ ਖਾਲਿਸਤਾਨ ਏਜੰਡੇ ਦੀ ਹਮਾਇਤ, ਮੁੱਠੀ ਭਰ ਲੋਕ ਕਰ ਰਹੇ ਮਾਹੌਲ ਖਰਾਬ

INTERNATIONAL News Punjabi(ਵਿਦੇਸ਼)

ਕੈਨੇਡਾ ’ਚ 2 ਫੀਸਦੀ ਪ੍ਰਵਾਸੀ ਭਾਰਤੀ ਕਰਦੇ ਹਨ ਖਾਲਿਸਤਾਨ ਏਜੰਡੇ ਦੀ ਹਮਾਇਤ, ਮੁੱਠੀ ਭਰ ਲੋਕ ਕਰ ਰਹੇ ਮਾਹੌਲ ਖਰਾਬ

  • Edited By Vandana,
  • Updated: 05 Jul, 2023 11:40 AM
Canada
in canada 2 percent of non resident indians support khalistan agenda
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.)– ਕੈਨੇਡਾ ਵਿਚ ਭਾਰਤ ਵਿਰੋਧੀ ਸਰਗਰਮੀਆਂ ਕਰ ਰਹੇ ਮੁੱਠੀ ਭਰ ਖਾਲਿਸਤਾਨ ਹਮਾਇਤੀਆਂਂ ਨੂੰ ਲੈ ਕੇ ਇਕ ਸਰਵੇਖਣ ਵਿਚ ਵੱਡਾ ਖੁਲਾਸਾ ਹੋਇਆ ਹੈ। ਐਸੋਸੀਏਟ ਟਾਈਮਜ਼ ਵਲੋਂ ਕੀਤੇ ਗਏ ਇਸ ਸਰਵੇ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਵਿਚ ਪੰਜਾਬ ਨਾਲ ਸੰਬੰਧ ਰੱਖਣ ਵਾਲੇ ਸਿਰਫ 2 ਫੀਸਦੀ ਭਾਰਤੀ ਪ੍ਰਵਾਸੀ ਖਾਲਿਸਤਾਨ ਏਜੰਡੇ ਦੀ ਹਮਾਇਤ ਕਰਦੇ ਹਨ। ਜਦਕਿ 98 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਖਾਲਿਸਤਾਨੀ ਏਜੰਡੇ ਨੂੰ ਭਾਰਤ ਵਿਰੋਧੀ ਤੱਤ ਹਵਾ ਦੇ ਰਹੇ ਹਨ ਅਤੇ ਉਨ੍ਹਾਂ ਦਾ ਮਕਸਦ ਪੰਜਾਬ ਵਿਚ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਹੈ। ਸਰਵੇਖਣ ਵਿਚ ਜਵਾਬਦੇਹੀਆਂਂ ਨੇ ਇਹ ਵੀ ਕਿਹਾ ਹੈ ਕਿ ਖਾਲਿਸਤਾਨ ਦੇ ਨਾਂ ’ਤੇ ਕੈਨੇਡਾ ਵਿਚ ਇਕੱਠੇ ਕੀਤੇ ਗਏ ਪੈਸਿਆਂਂ ਦੀ ਨਿੱਜੀ ਸਵਾਰਥਾਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ। ਇਹ ਸਰਵੇਖਣ ਅਜਿਹੇ ਸਮੇਂ ਆਇਆ ਹੈ ਜਦੋਂ ਕੈਨੇਡਾ ਵਿਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਖਾਲਿਸਤਾਨੀ ਹਮਾਇਤੀ ਬੌਖਲਾਏ ਹੋਏ ਹਨ ਅਤੇ 8 ਜੁਲਾਈ ਨੂੰ ਟੋਰਾਂਟੋ ਵਿਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਨ।

ਕਿਨ੍ਹਾਂ ਇਲਾਕਿਆਂ ’ਚ ਕਰਵਾਇਆ ਗਿਆ ਸਰਵੇਖਣ

ਐਸੋਸੀਏਟਸ ਟਾਈਮਜ਼ ਸਰਵੇਖਣ ਵਿਚ ਕੈਨੇਡਾ ਦੇ ਅਜਿਹੇ ਕਈ ਪ੍ਰਮੁੱਖ ਖੇਤਰਾਂ ਨੂੰ ਸ਼ਾਮਲ ਕੀਤਾ ਹੈ ਜਿਥੇ ਵੱਡੀ ਗਿਣਤੀ ਵਿਚ ਪ੍ਰਵਾਸੀ ਭਾਰਤੀ ਰਹਿੰਦੇ ਹਨ। ਇਨ੍ਹਾਂ ਵਿਚ ਬ੍ਰਿਟਿਸ਼ ਕੋਲੰਬੀਆ, ਓਂਟਾਰੀਓ ਅਤੇ ਕਿਊਬੇਕ ਵੀ ਸ਼ਾਮਲ ਹਨ। ਸਰਵੇਖਣ ਵਿਚ ਪੰਜਾਬੀ ਭਾਰਤੀਆਂ ਨੇ ਖਾਲਿਸਤਾਨ ਪ੍ਰਚਾਰ ਅਤੇ ਅੰਦੋਲਨ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਸਰਵੇ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਕੁਝ ਲੋਕਾਂ ਦਾ ਛੋਟਾ ਗਰੁੱਪ ਖਾਲਿਸਤਾਨ ਅੰਦੋਲਨ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨਾਲ ਇਸ ਗਰੁੱਪ ਦੇ ਗੁਪਤ ਉਦੇਸ਼ਾਂ ’ਤੇ ਸ਼ੱਕ ਪੈਦਾ ਹੋ ਰਿਹਾ ਹੈ।

ਖਾਲਿਸਤਾਨ ਦੇ ਨਾਂ ’ਤੇ ਬੇਰੋਜ਼ਗਾਰ ਨੌਜਵਾਨ ਕਮਾ ਰਹੇ ਹਨ ਲੱਖਾਂ ਰੁਪਏ

ਸਰਵੇਖਣ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਬੇਰੋਜ਼ਗਾਰ ਲੋਕ ਇਹ ਦਾਅਵਾ ਕਰ ਕੇ ਲੱਖਾਂ ਰੁਪਏ ਕਮਾ ਰਹੇ ਹਨ ਕਿ ਉਹ ਭਾਰਤ ਵਿਚ ਖਾਲਿਸਤਾਨ ਲਈ ਸੰਘਰਸ਼ ਕਰ ਰਹੇ ਪਰਿਵਾਰਾਂ ਦੀ ਹਮਾਇਤ ਕਰਨ ਲਈ ਪੈਸੇ ਇਕੱਠੇ ਕਰ ਰਹੇ ਹਨ। ਵਾਅਦੇ ਮੁਤਾਬਕ ਭਾਰਤ ਨੂੰ ਇਹ ਸਹਾਇਤਾ ਭੇਜਣ ਦੀ ਬਜਾਏ ਉਹ ਕਥਿਤ ਤੌਰ ’ਤੇ ਨਿੱਜੀ ਤੌਰ ’ਤੇ ਦਾਨ ਨੂੰ ਆਪਣੀ ਜੇਬ ਵਿਚ ਪਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨ ਦੇ ਨਾਂ ’ਤੇ ਵਿਆਪਕ ਪੱਧਰ ’ਤੇ ਧੋਖਾਦੇਹੀ ਹੋ ਰਹੀ ਹੈ। ਕੁਝ ਲੋਕ ਗਲਤ ਤਰੀਕੇ ਨਾਲ ਇਕੱਠੇ ਹੋਏ ਪੈਸੇ ਨਾਲ ਕੈਨੇਡਾ ਵਿਚ ਘਰ ਬਣਾ ਰਹੇ ਹਨ ਅਤੇ ਕਾਰੋਬਾਰ ਸਥਾਪਤ ਕਰ ਰਹੇ ਹਨ। ਇਸ ਖੁਲਾਸੇ ਨੇ ਪੂਰੇ ਭਾਈਚਾਰੇ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ, ਜਿਸ ਨਾਲ ਕੈਨੇਡਾ ਵਿਚ ਖਾਲਿਸਤਾਨ ਅੰਦੋਲਨ ਦੀ ਅਸਲੀ ਤਸਵੀਰ ’ਤੇ ਸਵਾਲ ਖੜ੍ਹੇ ਹੋ ਗਏ ਹਨ। 2021 ਵਿਚ ਮੁਹੱਈਆ ਨਵੇਂ ਅੰਕੜਿਆਂ ਮੁਤਾਬਕ ਕੈਨੇਡਾ ਵਿਚ ਭਾਰਤੀ ਮੂਲ ਦੇ ਲਗਭਗ 14 ਲੱਖ ਲੋਕ ਰਹਿੰਦੇ ਸਨ। ਕੈਨੇਡਾ ਦੀ ਕੁਲ ਆਬਾਦੀ ਵਿਚ ਸਿੱਖਾਂ ਦੀ ਗਿਣਤੀ 2.1 ਫੀਸਦੀ ਹੈ। 2016 ਦੀ ਕੈਨੇਡਾਈ ਜਨਗਣਨਾ ਮੁਤਾਬਕ 500,000 ਤੋਂ ਵੱਧ ਕੈਨੇਡਾਈ ਲੋਕਾਂ ਨੇ ਪੰਜਾਬੀ ਨੂੰ ਆਪਣੀ ਮਾਂ ਬੋਲੀ ਦੱਸਿਆ, ਜੋ ਦੇਸ਼ ਵਿਚ ਪੰਜਾਬੀਆਂ ਦੀ ਲੋੜੀਂਦੀ ਹਾਜ਼ਰੀ ਨੂੰ ਉਜਾਗਰ ਕਰਦਾ ਹੈ।

ਸਿਆਸਤਦਾਨ ਵੀ ਕਰ ਰਹੇ ਹਨ ਖਾਲਿਸਤਾਨੀ ਮੁੱਦੇ ਦੀ ਵਰਤੋਂ

ਸਰਵੇਖਣ ਦੇ ਨਤੀਜਿਆਂ ਵਿਚ ਕੁਝ ਹਾਈ-ਪ੍ਰੋਫਾਈਲ ਕੈਨੇਡਾਈ ਸਿਆਸਤਦਾਨਾਂ ਅਤੇ ਵਿਅਕਤੀਆਂ ਬਾਰੇ ਪ੍ਰੇਸ਼ਾਨ ਕਰਨ ਵਾਲੀ ਜਾਣਕਾਰੀ ਵੀ ਸਾਹਮਣੇ ਆਈ ਹੈ। ਐਸੋਸੀਏਟਸ ਟਾਈਮਜ਼ ਨੇ ਸਰਵੇਖਣ ਵਿਚ ਸ਼ਾਮਲ ਲੋਕਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਕਥਿਤ ਤੌਰ ’ਤੇ ਇਹ ਲੋਕ ਨਿੱਜੀ ਲਾਭ ਲਈ ਖਾਲਿਸਤਾਨ ਮੁੱਦੇ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਅਸਲੀ ਇਰਾਦਿਆਂਂ ’ਤੇ ਸਵਾਲ ਉੱਠ ਰਹੇ ਹਨ। ਕੁਝ ਲੋਕ ਕਥਿਤ ਤੌਰ ’ਤੇ ਸਰਕਾਰੀ ਨੀਤੀਆਂਂ ਤਹਿਤ ਭਾਰਤ ਵਿਚ ਕਥਿਤ ਪੀੜਤ ਪਰਿਵਾਰਾਂ ਦੀ ਮਦਦ ਲਈ ਹਫਤਾਵਾਰੀ ਜਾਂ ਮਾਸਿਕ ਅਾਧਾਰ ’ਤੇ ਖਾਲਿਸਤਾਨ ਹਮਾਇਤੀ ਲੋੜੀਂਦੀ ਧਨ ਰਾਸ਼ੀ ਹਮਾਇਤੀਆਂ ਕੋਲੋਂ ਹਾਸਲ ਕਰ ਰਹੇ ਹਨ। ਹਾਲਾਂਕਿ ਜਵਾਬਦੇਹੀਆਂ ਨੇ ਇਸ ਗੱਲ ’ਤੇ ਸ਼ੱਕ ਪ੍ਰਗਟਾਇਆ ਕਿ ਇਹ ਧਨ ਰਾਸ਼ੀ ਭਾਰਤ ਭੇਜੀ ਜਾ ਰਹੀ ਹੈ ਜਾਂ ਨਹੀਂ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੀ ਵਿਦੇਸ਼ ਮੰਤਰੀ ਜੋਲੀ ਨੇ ਭਾਰਤ ਦੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਜਤਾਈ ਚਿੰਤਾ 

ਸਰਵੇਖਣ ਵਿਚ ਜਵਾਬਦੇਹੀਆਂ ਨੇ ਕੀ ਕਿਹਾ

ਕੀ ਤੁਸੀਂ ਖਾਲਿਸਤਾਨ ਅੰਦੋਲਨ ਦੀ ਹਮਾਇਤ ਕਰਦੇ ਹੋ?
ਹਾਂ: 2% ਨਹੀਂ: 98%
ਕੀ ਕੁਝ ਸਿਅਾਸਤਦਾਨ ਸਵਾਰਥ ਲਈ ਖਾਲਿਸਤਾਨ ਮੁੱਦੇ ਨੂੰ ਹਵਾ ਦੇ ਰਹੇ ਹਨ?
ਹਾਂ: 65% ਨਹੀਂ: 35%
ਕੀ ਖਾਲਿਸਤਾਨ ਲਈ ਇਕੱਠੇ ਕੀਤੇ ਪੈਸੇ ਦੀ ਦੁਰਵਰਤੋਂ ਹੋ ਰਹੀ ਹੈ?
ਹਾਂ: 70% ਨਹੀਂ: 30%
ਕੀ ਖਾਲਿਸਤਾਨ ਅੰਦੋਲਨ ਨਾਲ ਕੈਨੇਡਾ ਅਤੇ ਭਾਰਤ ਦਰਮਿਆਨ ਸੰਬੰਧਾਂ ਵਿਚ ਤਣਾਅ ਵਧੇਗਾ?
ਹਾਂ: 75% ਨਹੀਂ: 25%
ਕੀ ਖਾਲਿਸਤਾਨ ਅੰਦੋਲਨ ਕੈਨੇਡਾ ਵਿਚ ਵਿਆਪਕ ਭਾਰਤੀ ਪ੍ਰਵਾਸੀ ਭਾਵਨਾ ਦਾ ਨੁਮਾਇੰਦਾ ਹੈ?
ਹਾਂ: 10% ਨਹੀਂ: 90%
ਕੀ ਖਾਲਿਸਤਾਨ ਲਈ ਧਨ ਇਕੱਠਾ ਕਰਨ ਵਾਲੇ ਵਿਅਕਤੀ ਕੈਨੇਡਾ ਵਿਚ ਨਿੱਜੀ ਖਰਚੇ ਲਈ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ?
ਹਾਂ: 68% ਨਹੀਂ: 32%
ਕੀ ਖਾਲਿਸਤਾਨ ਅੰਦੋਲਨ ਭਾਰਤ ਦੇ ਪੰਜਾਬ ਵਿਚ ਆਮ ਜਨਤਾ ਦਰਮਿਅਾਨ ਸੰਕਟ ਪੈਦਾ ਕਰ ਰਿਹਾ ਹੈ?
ਹਾਂ: 85% ਨਹੀਂ: 15%
ਕੀ ਖਾਲਿਸਤਾਨ ਅੰਦੋਲਨ ਕੈਨੇਡਾਈ ਪ੍ਰਵਾਸੀ ਭਾਰਤੀਆਂ ਅੰਦਰ ਇਕ ਸਰਹੱਦੀ ਤੱਤ ਹੈ?
ਹਾਂ: 92% ਨਹੀਂ: 8%

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • NRI
  • Khalistan agenda
  • support
  • ਕੈਨੇਡਾ
  • ਪ੍ਰਵਾਸੀ ਭਾਰਤੀ
  • ਖਾਲਿਸਤਾਨ ਏਜੰਡਾ
  • ਹਮਾਇਤ

ਬ੍ਰਿਟੇਨ 'ਚ ਪਤਨੀ ਅਤੇ 2 ਬੱਚਿਆਂ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ ਹੋਈ ਉਮਰ ਕੈਦ

NEXT STORY

Stories You May Like

  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • people are committing serious crimes   under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • father 2 twin daughters throats
    Double Murder: ਕਲਯੁਗੀ ਪਿਓ ਨੇ ਗਲਾ ਵੱਢ ਕਰ 'ਤਾ ਆਪਣੀਆਂ 2 ਜੁੜਵਾਂ ਧੀਆਂ ਦਾ ਕਤਲ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • 2 accused arrested for committing theft at grocery store
    ਕਰਿਆਨੇ ਦੀ ਦੁਕਾਨ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • migrants deported from us
    ਅਮਰੀਕਾ ਤੋਂ ਡਿਪੋਰਟ ਕੀਤੇ ਪ੍ਰਵਾਸੀ ਪਹੁੰਚੇ ਕੋਸਟਾ ਰੀਕਾ, ਇੱਕ ਭਾਰਤੀ ਨਾਗਰਿਕ ਵੀ ਸ਼ਾਮਲ
  • canadian visa in just 14 days
    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • big explosion in the oil market
      ਤੇਲ ਬਾਜ਼ਾਰ 'ਚ ਵੱਡਾ ਧਮਾਕਾ ! UAE ਨੇ 'ਓਪੇਕ' ਛੱਡਣ ਦਾ ਕੀਤਾ ਐਲਾਨ, ਸਾਊਦੀ ਅਰਬ...
    • baba saheb birth anniversery celebrated in rome
      ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ...
    • us embassy issued a security alert
      ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ
    • punjabi truck driver in canada
      ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • baisakhi mela held in virginia
      ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • 16 hour power cuts
      16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +