Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:00:33 PM

  • new country from canada

    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ...

  • punjabi youth deported from canada

    ਇਕ ਹੋਰ ਪੰਜਾਬੀ ਨੌਜਵਾਨ ਕੈਨੇਡਾ ਤੋਂ ਹੋਇਆ ਡਿਪੋਰਟ,...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • want to get your entire loan waived then read this advice from rbi carefully

    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ 'ਚ ਘਟੀਆ ਬਾਲਣ ਦੇ ਸੰਪਰਕ 'ਚ ਆਉਣ ਨਾਲ ਹਰ 1,000 'ਚੋਂ 27 ਬੱਚਿਆਂ ਦੀ ਮੌਤ

INTERNATIONAL News Punjabi(ਵਿਦੇਸ਼)

ਭਾਰਤ 'ਚ ਘਟੀਆ ਬਾਲਣ ਦੇ ਸੰਪਰਕ 'ਚ ਆਉਣ ਨਾਲ ਹਰ 1,000 'ਚੋਂ 27 ਬੱਚਿਆਂ ਦੀ ਮੌਤ

  • Edited By Vandana,
  • Updated: 09 Jul, 2024 04:07 PM
United States of America
in india 27 out of every 1 000 children die due to poor quality fuel
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਭਾਰਤ ਵਿਚ ਹਰ 1,000 ਵਿੱਚੋਂ 27 ਨਿਆਣਿਆਂ ਅਤੇ ਬੱਚਿਆਂ ਦੀ ਮੌਤ ਘਟੀਆ ਖਾਣਾ ਪਕਾਉਣ ਵਾਲੇ ਬਾਲਣ ਦੇ ਸੰਪਰਕ ਵਿਚ ਆਉਣ ਕਾਰਨ ਹੁੰਦੀ ਹੈ। ਇਹ ਗੱਲ ਅਮਰੀਕਾ ਦੀ ਇੱਕ ਵੱਕਾਰੀ ਯੂਨੀਵਰਸਿਟੀ ਵੱਲੋਂ ਜਾਰੀ ਰਿਪੋਰਟ ਵਿੱਚ ਕਹੀ ਗਈ ਹੈ। ਕਾਰਨੇਲ ਯੂਨੀਵਰਸਿਟੀ ਵਿਚ ਚਾਰਲਸ ਐਚ. ਡਾਇਸਨ ਸਕੂਲ ਆਫ ਅਪਲਾਈਡ ਇਕਨਾਮਿਕਸ ਐਂਡ ਮੈਨੇਜਮੈਂਟ ਦੇ ਪ੍ਰੋਫੈਸਰ ਅਰਨਬ ਬਾਸੂ ਸਮੇਤ ਲੇਖਕਾਂ ਨੇ 'ਖਾਣਾ ਪਕਾਉਣ ਦੌਰਾਨ ਬਾਲਣ ਦੇ ਵਿਕਲਪ ਅਤੇ ਭਾਰਤ ਵਿਚ ਬਾਲ ਮੌਤ ਦਰ' ਸਿਰਲੇਖ ਵਾਲੀ ਰਿਪੋਰਟ ਵਿੱਚ  1992 ਤੋਂ 2016 ਤੱਕ ਵੱਡੇ ਪੱਧਰ 'ਤੇ ਰਿਹਾਇਸ਼ੀ ਸਰਵੇਖਣ ਡਾਟਾ ਵਰਤਿਆ ਹੈ। ਡਾਟਾ ਦੀ ਵਰਤੋਂ ਇਹ ਪਤਾ ਲਗਾਉਣ ਲਈ ਕੀਤੀ ਗਈ ਸੀ ਕਿ ਇਨ੍ਹਾਂ ਪ੍ਰਦੂਸ਼ਣਕਾਰੀ ਈਂਧਨਾਂ ਦਾ ਮਨੁੱਖੀ ਸਿਹਤ 'ਤੇ ਕੀ ਪ੍ਰਭਾਵ ਪੈਂਦਾ ਹੈ। 

ਇਹ ਪਾਇਆ ਗਿਆ ਕਿ ਇਸਦਾ ਇੱਕ ਮਹੀਨੇ ਤੱਕ ਦੀ ਉਮਰ ਦੇ ਬੱਚਿਆਂ 'ਤੇ ਸਭ ਤੋਂ ਵੱਧ ਅਸਰ ਪਿਆ। ਬਾਸੂ ਨੇ ਕਿਹਾ ਕਿ ਇਹ ਇੱਕ ਉਮਰ ਵਰਗ ਹੈ ਜਿਸ ਦੇ ਫੇਫੜੇ ਪੂਰੀ ਤਰ੍ਹਾਂ ਵਿਕਸਤ ਨਹੀਂ ਹੁੰਦੇ ਹਨ ਅਤੇ ਬੱਚੇ ਆਪਣਾ ਜ਼ਿਆਦਾਤਰ ਸਮਾਂ ਆਪਣੀਆਂ ਮਾਵਾਂ ਦੀ ਗੋਦੀ ਵਿੱਚ ਬਿਤਾਉਂਦੇ ਹਨ, ਜੋ ਅਕਸਰ ਘਰ ਵਿੱਚ ਮੁੱਖ ਰਸੋਈਏ ਹੁੰਦੀਆਂ ਹਨ। ਰਿਪੋਰਟਾਂ ਅਨੁਸਾਰ ਭਾਰਤ ਵਿੱਚ ਹਰ 1,000 ਵਿੱਚੋਂ 27 ਨਿਆਣਿਆਂ ਅਤੇ ਬੱਚਿਆਂ ਦੀ ਮੌਤ ਘਟੀਆ ਖਾਣਾ ਪਕਾਉਣ ਵਾਲੇ ਬਾਲਣ ਦੇ ਸੰਪਰਕ ਵਿੱਚ ਆਉਣ ਕਾਰਨ ਹੁੰਦੀ ਹੈ। ਬਾਸੂ ਨੇ ਕਿਹਾ ਕਿ ਭਾਰਤੀ ਘਰਾਂ ਵਿੱਚ ਇਸ ਕਾਰਨ ਮੁੰਡਿਆਂ ਨਾਲੋਂ ਵੱਧ ਕੁੜੀਆਂ ਮਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਨਹੀਂ ਹੈ ਕਿ ਕੁੜੀਆਂ ਜ਼ਿਆਦਾ ਨਾਜ਼ੁਕ ਜਾਂ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਸਾਹ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੁੰਦੀਆਂ ਹਨ, ਸਗੋਂ ਇਸ ਲਈ ਕਿਉਂਕਿ ਭਾਰਤ 'ਚ ਪੁੱਤਰਾਂ ਨੂੰ ਜ਼ਿਆਦਾ ਤਰਜੀਹ ਦਿੱਤੀ ਜਾਂਦੀ ਹੈ ਅਤੇ ਜਦੋਂ ਕੋਈ ਧੀ ਬੀਮਾਰ ਹੋ ਜਾਂਦੀ ਹੈ ਜਾਂ ਉਸ ਨੂੰ ਖੰਘ ਸ਼ੁਰੂ ਹੁੰਦੀ ਹੈ ਤਾਂ ਪਰਿਵਾਰ ਉਸ ਦੇ ਇਲਾਜ 'ਤੇ ਸਹੀ ਧਿਆਨ ਨਹੀਂ ਦਿੰਦਾ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਹੁਣ ਵੈਂਡਿੰਗ ਮਸ਼ੀਨਾਂ ਤੋਂ ਮਿਲ ਰਹੀਆਂ ਬੰਦੂਕ ਦੀਆਂ ਗੋਲੀਆਂ

ਬਾਸੂ ਨੇ ਯੂਨੀਵਰਸਿਟੀ ਦੀ ਇਕ ਪ੍ਰੈੱਸ ਰਿਲੀਜ਼ ਵਿਚ ਕਿਹਾ,"ਸਵੱਛ ਈਂਧਨ ਦੀ ਵਰਤੋਂ ਕਰਨ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ, ਸਗੋਂ ਧੀਆਂ ਦੀ ਅਣਦੇਖੀ ਨੂੰ ਵੀ ਘਟਾਇਆ ਜਾਵੇਗਾ।" ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਅਨੁਸਾਰ ਲਗਭਗ ਇੱਕ ਪ੍ਰਤੀਸ਼ਤ ਦੁਨੀਆ ਦੀ ਇੱਕ ਤਿਹਾਈ ਆਬਾਦੀ ਚੂਲ੍ਹਿਆਂ ਜਾਂ ਸਟੋਵ 'ਤੇ ਭੋਜਨ ਪਕਾਉਂਦੀ ਹੈ, ਜਿਸ ਵਿਚ ਬਾਲਣ ਵਜੋਂ ਲੱਕੜ, ਗੋਹੇ ਨਾਲ ਬਣੀ ਪਾਥੀ ਜਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਵਰਤੀ ਜਾਂਦੀ ਹੈ, ਜਿਸ ਨਾਲ ਹਰ ਸਾਲ ਦੁਨੀਆ ਭਰ ਵਿੱਚ 3.2 ਮਿਲੀਅਨ ਲੋਕ ਮਾਰੇ ਜਾਂਦੇ ਹਨ। ਬਾਸੂ ਨੇ ਕਿਹਾ ਕਿ ਬਦਲਾਅ ਲਿਆਉਣਾ ਮੁਸ਼ਕਲ ਹੈ। ਉਨ੍ਹਾਂ ਨੇ ਕਿਹਾ,"ਜ਼ਿਆਦਾਤਰ ਧਿਆਨ ਬਾਹਰੀ ਹਵਾ ਪ੍ਰਦੂਸ਼ਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ 'ਤੇ ਕੇਂਦਰਿਤ ਹੈ।" ਸਰਕਾਰਾਂ ਪਰਾਲੀ ਸਾੜਨ ਵਿਰੁੱਧ ਕਾਨੂੰਨ ਬਣਾ ਸਕਦੀਆਂ ਹਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨ ਲਈ ਅਗਾਊਂ ਭੁਗਤਾਨ ਕਰ ਸਕਦੀਆਂ ਹਨ।'' ਰਿਪੋਰਟ ਸੁਝਾਅ ਦਿੰਦੀ ਹੈ ਕਿ ਘਰ ਦੇ ਅੰਦਰਲੇ ਪ੍ਰਦੂਸ਼ਣ ਨਾਲ ਨਜਿੱਠਣਾ ਵੀ ਉਨਾ ਹੀ ਮਹੱਤਵਪੂਰਨ ਹੈ, ਕਿਉਂਕਿ ਇਸ ਵਿਚ ਹੋਰ ਕਾਰਕਾਂ ਦੇ ਇਲਾਵਾ  ਖੇਤਰੀ ਖੇਤੀਬਾੜੀ ਜ਼ਮੀਨ ਦੀ ਮਾਲਕੀ ਅਤੇ ਜੰਗਲੀ ਖੇਤਰ, ਘਰੇਲੂ ਵਿਸ਼ੇਸ਼ਤਾਵਾਂ ਅਤੇ ਪਰਿਵਾਰਕ ਬਣਤਰ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • India
  • poor fuel
  • children
  • death
  • report
  • ਭਾਰਤ
  • ਘਟੀਆ ਬਾਲਣ
  • ਬੱਚੇ
  • ਮੌਤ
  • ਰਿਪੋਰਟ

ਮੋਦੀ ਦੀ ਰੂਸ ਯਾਤਰਾ 'ਤੇ ਛਲਕਿਆ ਜ਼ੇਲੇਂਸਕੀ ਦਾ ਦਰਦ, ਪ੍ਰਗਟਾਈ ਨਿਰਾਸ਼ਾ

NEXT STORY

Stories You May Like

  • woman dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • these shops will remain closed on april 27
    27 ਅਪ੍ਰੈਲ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ! ਕੀਤਾ ਗਿਆ ਵੱਡਾ ਐਲਾਨ
  • man dies after being hit by train
    ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • youth dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • man dies after being run over by train
    ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • youth dies after being hit by unknown vehicle
    ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel gaza
      ਇਜ਼ਰਾਈਲ ’ਤੇ ਗਾਜ਼ਾ ’ਚ ਮਦਦ ਪਹੁੰਚਾਉਣ ਵਾਲਿਆਂ ਨਾਲ ਬਦਸਲੂਕੀ ਦਾ ਦੋਸ਼
    • shooting near the white house
      ਅਮਰੀਕਾ : ਵ੍ਹਾਈਟ ਹਾਊਸ ਨੇੜੇ ਮੁੜ ਗੋਲੀਬਾਰੀ, ਲੱਗਾ ਲਾਕਡਾਊਨ! ਇਕ ਵਿਅਕਤੀ...
    • punjabi origin in surrey
      ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ
    • indian submarine in sri lanka
      ਸ਼੍ਰੀਲੰਕਾ ਪੁੱਜੀ ਭਾਰਤੀ ਨੇਵੀ ਦੀ ਪਣਡੁੱਬੀ 'ਸਿੰਧੂਕੇਸਰੀ', ਹੋਇਆ ਸ਼ਾਨਦਾਰ ਸੁਆਗਤ
    • iran situation
      ਜੰਗ ਤੋਂ ਬਾਅਦ ਹੋਰ ਮਜ਼ਬੂਤ ਹੋ ਗਿਆ ਇਰਾਨ ! ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਵੀ ਹੋਈ...
    • plane crash pilots
      ਬਿਲਡਿੰਗ 'ਚ ਜਾ ਵੱਜਾ ਜਹਾਜ਼, Crash 'ਚ ਦੋਵਾਂ ਪਾਇਲਟਾਂ ਦੀ ਹੋਈ ਮੌਤ, ਬ੍ਰਾਜ਼ੀਲ...
    • firecracker factory explosion
      ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21 ਲੋਕਾਂ ਦੀ ਮੌਤ, 61 ਗੰਭੀਰ ਜ਼ਖ਼ਮੀ
    • 3 indians injured in drone attack by iran in uae s fujairah
      UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼ ਮਿਜ਼ਾਈਲਾਂ! 3 ਭਾਰਤੀ ਨਾਗਰਿਕ ਜ਼ਖਮੀ
    • meloni furious over trump  s decision
      ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +