Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    6:41:32 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸਸਤੀਆਂ ਗੱਡੀਆਂ ਵੇਚਣ ਦੇ ਨਾਮ 'ਤੇ ਲੋਕਾਂ ਨੂੰ ਇਟਲੀ 'ਚ ਠੱਗਾਂ ਨੇ ਲਗਾਇਆ 5 ਲੱਖ ਯੂਰੋ ਦਾ ਚੂਨਾ

INTERNATIONAL News Punjabi(ਵਿਦੇਸ਼)

ਸਸਤੀਆਂ ਗੱਡੀਆਂ ਵੇਚਣ ਦੇ ਨਾਮ 'ਤੇ ਲੋਕਾਂ ਨੂੰ ਇਟਲੀ 'ਚ ਠੱਗਾਂ ਨੇ ਲਗਾਇਆ 5 ਲੱਖ ਯੂਰੋ ਦਾ ਚੂਨਾ

  • Edited By Vandana,
  • Updated: 07 May, 2024 10:01 AM
Italy
in italy  rogue extorted 5 lakh euros from people
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ): ਇਟਲੀ ਵਿੱਚ ਆਏ ਦਿਨ ਆਵਾਮ ਨਾਲ ਨਵੇਂ-ਨਵੇਂ ਢੰਗ ਤਰੀਕਿਆਂ ਨਾਲ ਠੱਗਾਂ ਵੱਲੋਂ ਠੱਗੀ ਮਾਰਨ ਦੀਆਂ ਘਟਨਾਵਾਂ ਪੁਲਸ ਪ੍ਰਸ਼ਾਸ਼ਨ ਦੀ ਨੀਂਦ ਨੂੰ ਹਰਾਮ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀਆਂ ਤੇ ਪੁਲਸ ਬਾਜ਼ ਅੱਖ ਨਾਲ ਅਜਿਹੇ ਸ਼ਾਤਰ ਠੱਗਾਂ ਨੂੰ ਲੱਭਣ ਵਿੱਚ ਬੇਸ਼ੱਕ ਦਿਨ ਰਾਤ ਇੱਕ ਕਰ ਰਹੀ ਹੈ ਪਰ ਕਈ ਅਜਿਹੀਆਂ ਘਟਨਾਵਾਂ ਹਨ ਜਿਹੜੀਆਂ ਕਿ ਲੋਕਾਂ ਦੇ ਨਾਲ ਪੁਲਸ ਨੂੰ ਵੀ ਸੋਚਣ ਲਈ ਮਜ਼ਬੂਰ ਕਰਦੀਆਂ ਹਨ ਕਿ ਘਟਨਾ ਆਖਿ਼ਰ ਹੋ ਕਿਵੇ ਗਈ। ਇੱਕ ਅਜਿਹੀ ਹੀ ਘਟਨਾ ਇਟਲੀ ਦੇ ਸਭ ਤੋਂ ਅਮੀਰ ਸੂਬੇ ਇਮਿਲੀਆ ਰੋਮਾਨਾ ਦੇ ਸ਼ਹਿਰ ਬਲੋਨੀਆਂ ਵਿਖੇ ਦੇਖਣ ਨੂੰ ਮਿਲੀ, ਜਿੱਥੇ ਸ਼ੈਤਾਨ ਠੱਗਾਂ ਨੇ ਲੋਕਾਂ ਨੂੰ ਗੱਡੀਆਂ ਵੇਚਣ ਦੇ ਨਾਮ 'ਤੇ 5 ਲੱਖਾਂ ਯੂਰੋ ਦਾ ਚੂਨਾ ਲਗਾ ਦਿੱਤਾ।

ਮਿਲੀ ਜਾਣਕਾਰੀ ਠੱਗਾਂ ਨੇ ਠੱਗੀ ਮਾਰਨ ਲਈ ਇੱਕ ਵੈੱਬ ਸਾਈੲ ਬਣਾਈ, ਜਿਸ ਵਿੱਚ ਇਹ ਜਾਣਕਾਰੀ ਨਸ਼ਰ ਕੀਤੀ ਕਿ ਉਹ ਸਸਤੇ ਭਾਅ ਦੀਆਂ ਨਵੀਆਂ ਗੱਡੀਆਂ ਵੇਚਦੇ ਹਨ। ਗੱਡੀ ਖਰੀਦਣ ਦੇ ਚਾਹਵਾਨ ਗੱਡੀ ਦੀ ਕੀਮਤ ਅਨੁਸਾਰ ਪੇਸ਼ਗੀ ਆਨਲਾਈਨ ਕੰਪਨੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਉਣ ਤੇ ਆਪਣੀ ਮਨਪਸੰਦ ਗੱਡੀ ਦੇ ਆਉਣ ਦੀ ਉਡੀਕ ਕਰਨ। ਬਸ ਫਿਰ ਕੀ ਸੀ ਅਜਿਹੇ ਇਸ਼ਤਿਹਾਰ ਨੂੰ ਪੜ੍ਹਦੇ ਹੀ ਨਵੀਆਂ ਗੱਡੀਆਂ ਦੇ ਸ਼ੌਕੀਨ ਲੋਕ ਟੁੱਟ ਕੇ ਪੈ ਗਏ ਤੇ ਲਗਭਗ 30 ਲੋਕਾਂ ਨੇ ਇਸ ਠੱਗਾਂ ਦੇ ਟੋਲੇ ਨੂੰ 5 ਲੱਖ ਯੂਰੋ ਦੀ ਅਦਾਇਗੀ ਆਨਲਾਈਨ ਕਰ ਦਿੱਤੀ। ਕਈ ਦਿਨਾਂ ਦੀ ਉਡੀਕ ਦੇ ਬਾਅਦ ਵੀ ਜਦੋਂ ਲੋਕਾਂ ਨੂੰ ਕੰਪਨੀ ਵੱਲੋਂ ਗੱਡੀ ਆਉਣ ਦਾ ਕੋਈ ਫੋਨ ਨਾ ਗਿਆ ਤਾਂ ਲੋਕ ਕਾਫ਼ੀ ਪ੍ਰੇਸ਼ਾਨ ਹੋ ਗਏ।

ਪੜ੍ਹੋ ਇਹ ਅਹਿਮ ਖ਼ਬਰ-ਪੰਨੂ ਦੀ ਹੱਤਿਆ ਦੀ ਸਾਜਿਸ਼ ਮਾਮਲੇ 'ਚ ਭਾਰਤ ਦੀ ਜਾਂਚ ਸਬੰਧੀ ਅਮਰੀਕਾ ਦਾ ਤਾਜ਼ਾ ਬਿਆਨ

ਕੰਪਨੀ ਨੇ ਕਈ ਲੋਕਾਂ ਨੂੰ ਉਹਨਾਂ ਦੇ ਅੰਦਰਲੇ ਲਾਲਚ ਕਾਰਨ ਅਜਿਹਾ ਫਸਾਇਆ ਕਿ ਬੰਦਾ ਆਪ ਮੁਹਾਰੇ ਹੀ ਲੁੱਟ ਹੋ ਜਾਂਦਾ। ਲੋਕ ਜਦੋਂ ਇਸ ਆਨਲਾਈਨ ਕਪੰਨੀ ਦੇ ਨੰਬਰ 'ਤੇ ਫੋਨ ਲਗਾ ਗੱਡੀ ਲੈਣ ਦੀ ਗੱਲ ਕਰਦੇ ਤਾਂ ਅੱਗੋ ਕੁੜੀ ਉਨ੍ਹਾਂ ਤੋਂ ਕਿਸ ਮਾਰਕੇ ਦੀ ਗੱਡੀ ਚਾਹੁੰਦੇ ਹੋ ਪੁੱਛਦੀ, ਲੋਕ ਜਦੋਂ ਆਪਣੇ ਮਾਰਕੇ ਵਾਲੀ ਨਵੇਂ ਮਾਡਲ ਦੀ ਗੱਡੀ ਦੀ ਕੀਮਤ ਬਹੁਤ ਘੱਟ ਦੇਖਦੇ ਤਾਂ ਗੱਡੀ ਖਰੀਦਣ ਦੀ ਕਾਹਲ ਕਰਦੇ ਪਰ ਅੱਗੋਂ ਬੀਬੀ ਆਖ ਦਿੰਦੀ ਕਿ ਇਹ ਇੱਕੋ ਗੱਡੀ ਆਈ ਸੀ ਉਹ ਵਿੱਕ ਚੁੱਕੀ ਹੈ ਤੁਸੀ ਜੇਕਰ ਲੈਣੀ ਤਾਂ ਪੇਮੈਂਟ ਆਨਲਾਈਨ ਜਲਦੀ ਕਰੋ। ਇਸ ਦੌੜ ਵਿੱਚ ਹੀ 30 ਲੋਕਾਂ ਨੇ ਆਪਣੀ ਲੁੱਟ ਕਰਵਾ ਲਈ ਤੇ ਜਦੋਂ ਕਈ ਦਿਨ ਲੰਘ ਗਏ ਤਾਂ ਕੁਝ ਨਹੀਂ ਮਿਲਿਆ। ਕਈ ਲੋਕ ਕਪੰਨੀ ਦੀ ਵੈਬਸਾਈਟ ਤੋਂ ਪਤਾ ਪੜ੍ਹ ਜਦੋਂ ਬਲੋਨੀਆਂ ਪਹੁੰਚੇ ਤਾਂ ਉਸ ਪਤੇ 'ਤੇ ਕੋਈ ਅਜਿਹੀ ਗੱਡੀਆਂ ਵੇਚਣ ਵਾਲੀ ਏਜੰਸੀ ਸੀ ਹੀ ਨਹੀਂ। ਆਪਣੇ ਨਾਲ ਹੋਈ ਠੱਗੀ ਦਾ ਇਹਨਾਂ ਲੋਕਾਂ ਨੇ ਬੇਸ਼ੱਕ ਪੁਲਸ ਨੂੰ ਦੱਸ ਦਿੱਤਾ ਹੈ ਪਰ ਲੁੱਟ ਹੋ ਚੁੱਕੇ ਲੋਕਾਂ ਨੂੰ ਆਸ ਨਹੀਂ ਲੱਗਦੀ ਕਿ ਉਨ੍ਹਾਂ ਦੀ ਲੁੱਟ ਹੋਈ ਰਕਮ ਵਾਪਸ ਮਿਲ ਸਕੇਗੀ ਕਿਉਂਕਿ ਇਟਲੀ ਵਿੱਚ ਇਹ ਕੋਈ ਪਹਿਲੀ ਘਟਨਾ ਨਹੀਂ ਜਿਸ ਦੁਆਰਾ ਠੱਗਾਂ ਨੇ ਲੋਕਾਂ ਨਾਲ ਆਨਲਾਈਨ ਠੱਗੀ ਮਾਰੀ ਹੋਵੇ। ਇਸ ਤੋਂ ਪਹਿਲਾਂ ਵੀ ਲੱਖਾਂ ਯੂਰੋ ਦੀ ਲੁੱਟ ਲੋਕਾਂ ਨਾਲ ਆਨ ਲਾਈਨ ਹੋ ਚੁੱਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • rogue
  • cheap cars
  • ਇਟਲੀ
  • ਠੱਗ
  • ਸਸਤੀਆਂ ਗੱਡੀਆਂ

ਪੰਨੂ ਦੀ ਹੱਤਿਆ ਦੀ ਸਾਜਿਸ਼ ਮਾਮਲੇ 'ਚ ਭਾਰਤ ਦੀ ਜਾਂਚ ਸਬੰਧੀ ਅਮਰੀਕਾ ਦਾ ਤਾਜ਼ਾ ਬਿਆਨ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • stray dogs bite 5 people in machhiwara
    ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • rename lake ontario
    Map 'ਤੇ ਬਦਲ ਦਿਓ 'ਲੇਕ ਓਨਟਾਰੀਓ' ਦਾ ਨਾਮ ! ਟਰੰਪ ਨੇ ਐਪਲ ਨੂੰ ਦੇ'ਤਾ ਹੁਕਮ
  • cjp withdraws decision to hold delhi march on september 5
    CJP ਨੇ ਵਾਪਸ ਲਿਆ 5 ਸਤੰਬਰ ਨੂੰ 'ਦਿੱਲੀ ਮਾਰਚ' ਕਰਨ ਦਾ ਫੈਸਲਾ
  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • top professors dismissed
      ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
    • german cultural center
      ਹਵਾਈ ਅੱਡੇ 'ਤੇ ਡਰੋਨ ਹਮਲੇ ਦੀ ਕੋਸ਼ਿਸ਼ ; ਜਰਮਨ ਸੱਭਿਆਚਾਰਕ ਕੇਂਦਰ ਬੰਦ ਕਰੇਗਾ...
    • donate pocket money
      ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ...
    • 11 september holiday
      11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ...
    • dr sp singh oberoi honored
      ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ...
    • security forces
      ਪਾਕਿਸਤਾਨ ਦੇ ਕੇਪੀਕੇ ਸੂਬੇ 'ਚ 15 ਅੱਤਵਾਦੀ ਢੇਰ
    • pregnant woman
      38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...
    • tibet earthquake
      ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'
    • flood threat in nepal
      ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
    • trump on prince harry
      'ਮੈਂ ਖੁਸ਼ ਹਾਂ ਕਿ ਉਹ ਚਲੇ ਗਏ..!', ਪ੍ਰਿੰਸ ਹੈਰੀ ਦੇ ਪਰਿਵਾਰ ਸਣੇ ਬ੍ਰਿਟੇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +