Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    5:24:01 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਸਿੱਖ ਨੇ ਪਹਿਲੀ ਵਾਰ ਇੱਕੋ ਚੌਂਕੜੇ 'ਚ ਕੀਤੀ ਸ੍ਰੀ ਅਖੰਡ ਪਾਠ ਸਾਹਿਬ ਦੀ 50 ਘੰਟੇ ਨਿਰਸੁਆਰਥ ਸੇਵਾ

INTERNATIONAL News Punjabi(ਵਿਦੇਸ਼)

ਇਟਲੀ 'ਚ ਸਿੱਖ ਨੇ ਪਹਿਲੀ ਵਾਰ ਇੱਕੋ ਚੌਂਕੜੇ 'ਚ ਕੀਤੀ ਸ੍ਰੀ ਅਖੰਡ ਪਾਠ ਸਾਹਿਬ ਦੀ 50 ਘੰਟੇ ਨਿਰਸੁਆਰਥ ਸੇਵਾ

  • Edited By Vandana,
  • Updated: 23 Jul, 2021 03:02 PM
Italy
in italy sikhs performed 50 hours selfless service of sri akhand path sahib
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ): ਸਾਡੇ ਮਹਾਨ ਸਿੱਖ ਧਰਮ ਦੀ ਦੁਨੀਆ ਵਿੱਚ ਚੜ੍ਹਦੀ ਕਲਾ, ਪ੍ਰਸਾਰ ਤੇ ਪ੍ਰਚਾਰ ਲਈ ਗੁਰੂ ਨਾਨਕ ਦੇਵ ਜੀ ਦਾ ਸਿੱਖ ਦਿਨ ਰਾਤ ਇੱਕ ਕਰ ਰਿਹਾ ਹੈ।ਬਹੁਤ ਸਿੱਖ ਅਜਿਹੇ ਹਨ ਜਿਹਨਾਂ ਦਾ ਜੀਵਨ ਦੂਜਿਆਂ ਲਈ ਪ੍ਰੇਰਨਾ ਪਾਤਰ ਬਣ ਰਿਹਾ ਹੈ ਅਜਿਹਾ ਹੀ ਗੁਰੂ ਦਾ ਖਾਲਸਾ ਸਿੰਘ ਹੈ ਭਾਈ ਜਗਜੀਤ ਸਿੰਘ (42) ਸਪੁੱਤਰ ਡਾ: ਚਰਨਜੀਤ ਸਿੰਘ, ਬਾਵਾ ਵਾਸੀ ਉਮੇਦਪੁਰ ਨੇੜੇ ਸਾਹਣੇਵਾਲ (ਲੁਧਿਆਣਾ) ਜੋ ਕਿ ਸੰਨ 2010 ਵਿੱਚ ਇਟਲੀ ਆਇਆ।ਇਟਲੀ ਦੇ ਸੂਬਾ ਲਾਸੀਓ ਦੇ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪ੍ਰੀਲੀਆ ਵਿਖੇ 'ਗੁਰਦੁਆਰਾ ਸਾਹਿਬ ਸਿੰਘ ਸਭਾ' ਵਿਖੇ ਬਤੌਰ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਜਗਜੀਤ ਸਿੰਘ ਨੇ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਹੀ ਇਕੱਲਿਆ 48 ਤੋਂ 50 ਘੰਟੇ ਭਾਵ ਤਿੰਨ ਦਿਨਾਂ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਇੱਕ ਚੌਂਕੜੇ ‘ਚ ਨਿਭਾਈ, ਜਿਸ ਨੂੰ ਅਕਾਲਪੁਰਖ ਨੇ ਨਿਰੰਤਰ ਤੇ ਨਿਰਵਿਘਨ ਨੇਪੜੇ ਚੜਾਇਆ।

PunjabKesari

ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੇ ਸਲੋਕਾਂ ਦੀ ਸੇਵਾ ਸਿਰਫ ਦੂਜੇ ਸਿੰਘਾਂ ਵੱਲੋਂ ਨਿਭਾਈ ਗਈ।ਇਸ ਸ਼ਲਾਘਾਯੋਗ ਸੇਵਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਜਿੱਥੇ ਭਾਈ ਸਾਹਿਬ ਨੇ ਇੱਕ ਹਫ਼ਤਾ ਪਹਿਲਾਂ ਹੀ ਅੰਨ ਗ੍ਰਹਿਣ ਕਰਨਾ ਬੰਦ ਕਰ ਦਿੱਤਾ ਸੀ ਤੇ ਆਖੰਡ ਪਾਠ ਸਾਹਿਬ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਪਾਣੀ ਵੀ ਪੀਣਾ ਬੰਦ ਕਰ ਦਿੱਤਾ, ਜਿਸ ਨਾਲ ਉਹਨਾਂ ਨੂੰ ਸੇਵਾ ਦੌਰਾਨ ਕੋਈ ਪਰੇਸ਼ਾਨੀ ਨਹੀ ਹੋਈ। ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਨਾਲ ਇਸ ਸੇਵਾ ਸੰਬਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਜਗਜੀਤ ਸਿੰਘ ਨੇ ਕਿਹਾ ਕਿ ਉਹਨਾਂ ਦਾ ਇਹ ਸੇਵਾ ਕਰਨ ਦਾ ਮਕਸਦ ਸੰਗਤਾਂ ਨੂੰ ਜਾਗਰੂਕ ਕਰਨਾ ਹੈ ਕਿਉਂਕਿ ਵਿਦੇਸ਼ਾਂ ਵਿੱਚ ਆਕੇ ਸਾਡੇ ਕੋਲ ਕੰਮਾਂ ਦੇ ਰੁਝੇਵਿਆਂ ਕਾਰਨ ਗੁਰੂ ਨੂੰ ਦੇਣ ਲਈ ਸਮਾਂ ਘੱਟ ਜਾਂਦਾ ਹੈ ਪਰ ਸਭ ਨੂੰ ਆਪਣੀ ਕਹਿਣੀ ਤੇ ਕਰਨੀ ਇੱਕ ਕਰਦਿਆਂ ਗੁਰੂ ਪ੍ਰਤੀ ਸਮਰਪਣ ਦੀ ਭਾਵਨਾ ਰੱਖਣੀ ਚਾਹੀਦੀ ਹੈ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ ਭਾਰਤੀ ਜੋੜੇ ਦਾ ਦਿਲ ਦਹਿਲਾਅ ਦੇਣ ਵਾਲਾ ਕਾਰਨਾਮਾ, 'ਦਾਦੀ' ਨੂੰ 8 ਸਾਲ ਤੱਕ ਬਣਾਈ ਰੱਖਿਆ ਗੁਲਾਮ

ਭਾਈ ਜਗਜੀਤ ਸਿੰਘ ਜੀ ਨੇ ਦੱਸਿਆ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਖੁਸ਼ਕਿਸਮਤ ਸਮਝਦੇ ਹਨ ਕਿ ਗੁਰੂ ਸਾਹਿਬ ਜੀ ਦੀ ਕਿਰਪਾ ਨਾਲ ਜੋ ਕਾਰਜ ਉਨ੍ਹਾਂ ਨੇ ਆਰੰਭਿਆ ਸੀ ਉਹ ਪੂਰਾ ਹੋ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜਗਜੀਤ ਸਿੰਘ ਵਲੋਂ ਨਿਰਵਿਘਨ ਗੁਰਬਾਣੀ ਦਾ ਗੁਣਗਾਨ ਕਰਕੇ ਨਿਭਾਈ ਗਈ ਸੇਵਾ ਲਈ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕਰਕੇ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਭਾਈ ਜਗਜੀਤ ਸਿੰਘ ਇਟਲੀ ਵਿੱਚ ਪਹਿਲੇ ਅਜਿਹੇ ਸਿੰਘ ਹਨ ਜਿਹਨਾਂ ਇਹ ਸੇਵਾ ਬਿਨਾਂ ਭੇਟਾ ਤੋਂ ਇੱਕੋ ਚੌਂਕੜੇ ਵਿੱਚ ਕੀਤੀ ਹੈ ਜਿਸ ਨੂੰ ਇਟਲੀ ਦੀ ਸਿੱਖ ਸੰਗਤ ਵੱਲੋਂ ਬਹੁਤ ਹੀ ਸਲਾਹਿਆ ਜਾ ਰਿਹਾ ਹੈ।

ਭਾਈ ਸਾਹਿਬ ਦੀ ਇਸ ਸੇਵਾ 'ਤੇ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਉਹਨਾਂ ਨੂੰ ਭਾਈ ਜਗਜੀਤ ਸਿੰਘ ਵੱਲੋ ਗੁਜਾਰਿਸ਼ ਹੈ ਕਿ ਉਹ ਇਸ ਸੇਵਾ ਨੂੰ ਅਕਾਲ ਪੁਰਖ ਦੀ ਕਿਰਪਾ ਨਾਲ ਦੁਬਾਰਾ ਫਿਰ ਕਰਨਗੇ ਤੇ ਜਿਹਨਾਂ ਦੇ ਸ਼ੰਕੇ ਹਨ ਉਹ ਇਸ ਮੌਕੇ ਜ਼ਰੂਰ ਪਹੁੰਚਣ ਤਾਂ ਜੋ ਗੁਰੂ ਦੀ ਖੁਸ਼ੀਆਂ ਨਾਲ ਸਭ ਆਪਣੀਆਂ ਝੋਲੀਆਂ ਭਰ ਸਕਣ।ਉਂਝ ਇਸ ਤਰ੍ਹਾਂ ਦੀ ਸੇਵਾ ਭਾਰਤ ਵਿੱਚ ਬਹੁਤ ਸਿੰਘ ਪਹਿਲਾਂ ਵੀ ਕਰ ਚੁੱਕੇ ਹਨ ਤੇ ਹੁਣ ਵੀ ਕਰ ਰਹੇ ਹਨ ਪਰ ਇਟਲੀ ਵਿੱਚ ਪਹਿਲੀ ਵਾਰ ਹੈ ਤੇ ਇਹ ਸੇਵਾ ਕੋਈ ਸੁਖਾਲੀ ਨਹੀ ਹੈ ਜਿਸ ਕਾਰਨ ਬਹੁਤੇ ਲੋਕਾਂ ਨੂੰ ਇਹ ਅਸੰਭਵ ਹੀ ਲੱਗਦੀ ਹੈ।

  • taly
  • Jagjit Singh
  • Sri Akhand Path Sahib
  • 50 hours
  • selfless service
  • ਇਟਲੀ
  • ਜਗਜੀਤ ਸਿੰਘ
  • ਸ੍ਰੀ ਅਖੰਡ ਪਾਠ ਸਾਹਿਬ
  • 50 ਘੰਟੇ
  • ਨਿਰਸੁਆਰਥ ਸੇਵਾ

ਯੂਕੇ: ਜ਼ਰੂਰੀ ਕਰਮਚਾਰੀਆਂ ਨੂੰ ਕੋਵਿਡ ਐਪ ਦੁਆਰਾ ਸੂਚਿਤ ਹੋਣ ਤੋਂ ਬਾਅਦ ਮਿਲੇਗੀ ਇਕਾਂਤਵਾਸ 'ਚ ਛੋਟ

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • jathedar gargajj performed the service of pouring water
    ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗੜਗੱਜ ਨੇ ਸੰਗਤ ਨੂੰ ਜਲ ਛਕਾਉਣ ਦੀ ਸੇਵਾ ਨਿਭਾਈ
  • commercial seaplane service to start for the first time in india
    ਭਾਰਤ 'ਚ ਪਹਿਲੀ ਵਾਰ ਸ਼ੁਰੂ ਹੋਵੇਗੀ ਕਮਰਸ਼ੀਅਲ 'ਸੀ-ਪਲੇਨ' ਸੇਵਾ, ਇਸ ਕੰਪਨੀ ਨੂੰ ਮਿਲੀ ਮਨਜ਼ੂਰੀ
  • s  major singh becomes new manager of sachkhand sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਬਣੇ ਸ. ਮੇਜਰ ਸਿੰਘ, ਸੰਭਾਲੀ ਸੇਵਾ
  • monument established  indian sikh soldiers
    ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • citizenship to diplomats   children
      ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +