Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    12:29:24 PM

  • drug menace in punjab four sons of the same family die due to drugs

    ਪੰਜਾਬ 'ਚ ਨਸ਼ਿਆਂ ਦਾ ਕਹਿਰ! ਨਸ਼ੇ ਦੀ ਭੇਟ ਚੜ੍ਹੇ 4...

  • mohali district court complex receives threat again

    ਮੋਹਾਲੀ ਤੇ ਖਰੜ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ...

  • ladowal toll plaza incident

    ਲਾਡੋਵਾਲ ਟੋਲ ਪਲਾਜ਼ਾ ਨੇੜੇ ਨੌਜਵਾਨ ਦਾ ਕਤਲ!...

  • holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਨਿਊਜ਼ੀਲੈਂਡ ’ਚ ਭਾਰਤੀ ਨੇ ਸਾਬਕਾ ਪਤਨੀ ’ਤੇ ਕਾਤਲਾਨਾ ਹਮਲੇ ਦਾ ਗੁਨਾਹ ਕਬੂਲਿਆ

INTERNATIONAL News Punjabi(ਵਿਦੇਸ਼)

ਨਿਊਜ਼ੀਲੈਂਡ ’ਚ ਭਾਰਤੀ ਨੇ ਸਾਬਕਾ ਪਤਨੀ ’ਤੇ ਕਾਤਲਾਨਾ ਹਮਲੇ ਦਾ ਗੁਨਾਹ ਕਬੂਲਿਆ

  • Edited By Vandana,
  • Updated: 11 Jul, 2024 01:46 PM
Australia
in new zealand  indian confessed to murderous attack on his ex wife
  • Share
    • Facebook
    • Tumblr
    • Linkedin
    • Twitter
  • Comment

ਆਕਲੈਂਡ : ਨਿਊਜ਼ੀਲੈਂਡ ਵਿਚ ਆਪਣੀ ਸਾਬਕਾ ਪਤਨੀ ’ਤੇ ਕਾਤਲਾਨਾ ਹਮਲਾ ਕਰਨ ਵਾਲੇ ਭਾਰਤੀ ਮੂਲ ਦੇ ਮਿਤੇਸ਼ ਕੁਮਾਰ ਨੇ ਗੁਨਾਹ ਕਬੂਲ ਕਰ ਲਿਆ ਹੈ। ਆਪਣੇ ਕਬੂਲਨਾਮੇ ਵਿਚ ਮਿਤੇਸ਼ ਨੇ ਕਿਹਾ ਕਿ ਜੇ ਉਸ ਦੀ ਸਾਬਕਾ ਪਤਨੀ ਮਰ ਜਾਂਦੀ ਅਤੇ ਉਹ ਜੇਲ੍ਹ ਚਲਾ ਜਾਂਦਾ ਤਾਂ ਸਾਰੀ ਜਾਇਦਾਦ ਬੱਚਿਆਂ ਨੂੰ ਮਿਲਦੀ, ਬੱਸ ਇਹੀ ਉਸ ਦਾ ਮਕਸਦ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਿਤੇਸ਼ ਕੁਮਾਰ 18 ਸਾਲ ਦੇ ਵਿਆਹ ਮਗਰੋਂ ਫਰਵਰੀ 2023 ਵਿਚ ਆਪਣੀ ਪਤਨੀ ਤੋਂ ਵੱਖ ਹੋਇਆ ਪਰ ਤਲਾਕ ਦੇ ਮਸਲੇ ’ਤੇ ਦੋਹਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ।

ਤਲਾਕ ਦੀ ਰਕਮ ਘਟਾਉਣ ਲਈ ਮਿਤੇਸ਼ ਕੁਮਾਰ ਨੇ ਕੀਤੇ ਛੁਰੇ ਨਾਲ ਵਾਰ 

ਮਿਤੇਸ਼ ਦੀ ਪਤਨੀ ਤਲਾਕ ਦੇ ਇਵਜ਼ ਵਿਚ ਵਧੇਰੇ ਰਕਮ ਦੀ ਮੰਗ ਕਰ ਰਹੀ ਸੀ ਜਦਕਿ ਮਿਤੇਸ਼ ਘੱਟ ਰਕਮ ਅਦਾ ਕਰਨਾ ਚਾਹੁੰਦਾ ਸੀ। 11 ਜਨਵਰੀ ਨੂੰ ਵਾਪਰੀ ਵਾਰਦਾਤ ਤੋਂ ਪਹਿਲਾਂ ਮਿਤੇਸ਼ ਦੀ ਸਾਬਕਾ ਪਤਨੀ ਆਪਣੇ ਦੋਹਾਂ ਬੱਚਿਆਂ ਨੂੰ ਚਾਰ ਮਹੀਨੇ ਤੋਂ ਨਹੀਂ ਸੀ ਮਿਲੀ ਜਿਸ ਦੇ ਮੱਦੇਨਜ਼ਰ ਇਕ ਰੈਸਟੋਰੈਂਟ ਵਿਚ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਪਰ ਮਿਤੇਸ਼ ਕੁਝ ਹੋਰ ਹੀ ਸੋਚ ਰਿਹਾ ਸੀ। ਮਿਤੇਸ਼ ਤੈਅ ਸਮੇਂ ’ਤੇ ਰੈਸਟੋਰੈਂਟ ਅੰਦਰ ਦਾਖਲ ਹੋਇਆ ਅਤੇ ਉਥੇ ਮੌਜੂਦ ਪਤਨੀ ਸਾਹਮਣੇ ਜਾ ਕੇ ਬੈਠ ਗਿਆ। ਪਤਨੀ ਨੇ ਬੱਚਿਆਂ ਬਾਰੇ ਪੁੱਛਿਆ ਤਾਂ ਉਸ ਨੇ ਕਹਿ ਦਿੱਤਾ ਕਿ ਬੱਚੇ ਸੜਕ ਦੇ ਪਾਰ ਖੜ੍ਹੇ ਹਨ ਅਤੇ ਜਲਦ ਹੀ ਅੰਦਰ ਆ ਜਾਣਗੇ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਤੇ ਪ੍ਰਵਾਸੀਆਂ ਨੂੰ ਜੰਜ਼ੀਰਾਂ 'ਚ ਰੱਖਣ ਦਾ ਦੋਸ਼

ਮਿਤੇਸ਼ ਆਪਣੀ ਜੇਬ ਵਿਚ ਰਸੋਈ ਵਾਲੀ ਛੁਰੀ ਪਾ ਕੇ ਲਿਆਇਆ ਸੀ ਅਤੇ ਇਸੇ ਦੌਰਾਨ ਉਸ ਨੇ ਤਲਾਕ ਦੀ ਸੈਟਲਮੈਂਟ ਲਈ ਘੱਟ ਰਕਮ ਪ੍ਰਵਾਨ ਕਰਨ ਦਾ ਦਬਾਅ ਪਾਇਆ ਪਰ ਸਾਬਕਾ ਪਤਨੀ ਨੇ ਰਕਮ ਦੇ ਮੁੱਦੇ ’ਤੇ ਕੋਈ ਵੀ ਗੱਲ ਕਰਨ ਤੋਂ ਨਾਂਹ ਕਰ ਦਿਤੀ। ਇਸੇ ਦੌਰਾਨ ਮਿਤੇਸ਼ ਨੇ ਆਪਣੀ ਸਾਬਕਾ ਪਤਨੀ ਨੂੰ ਉਸ ਦੀ ਇਕ ਇਤਰਾਜ਼ਯੋਗ ਤਸਵੀਰ ਦਿਖਾਈ ਜੋ ਮਿਤੇਸ਼ ਨੇ ਲੰਮਾ ਸਮਾਂ ਪਹਿਲਾਂ ਖਿੱਚੀ ਸੀ। ਮਿਤੇਸ਼ ਨੇ ਦਬਾਅ ਪਾਇਆ ਕਿ ਜੇ ਉਹ ਘੱਟ ਰਕਮ ਲਈ ਨਾ ਮੰਨੀ ਤਾਂ ਇਹ ਤਸਵੀਰ ਲੋਕਾਂ ਨੂੰ ਦਿਖਾ ਦੇਵੇਗਾ। ਮਿਤੇਸ਼ ਦੀ ਇਸ ਗੱਲ ’ਤੇ ਸਾਬਕਾ ਪਤਨੀ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਉਠ ਕੇ ਬਾਹਰ ਜਾਣ ਦਾ ਯਤਨ ਕੀਤਾ। ਪਰ ਜਿਉਂ ਹੀ ਉਹ ਉਠੀ ਤਾਂ ਮਿਤੇਸ਼ ਨੇ ਛੁਰੀ ਕੱਢ ਕੇ ਉਸ 'ਤੇ ਵਾਰ ਕਰਨੇ ਸ਼ੁਰੂ ਕਰ ਦਿਤੇ। ਰੈਸਟੋਰੈਂਟ ਵਿਚ ਚੀਕ-ਚਿਹਾੜਾ ਪੈ ਗਿਆ ਅਤੇ ਸਟਾਫ ਮੈਂਬਰ ਔਰਤ ਨੂੰ ਬਚਾਉਣ ਲਈ ਅੱਗੇ ਆਏ। 

ਰੈਸਟੋਰੈਂਟ ਵਿਚ ਕਈ ਲੋਕਾਂ ਸਾਹਮਣੇ ਵਾਪਰੀ ਸੀ ਖ਼ੌਫ਼ਨਾਕ ਘਟਨਾ 

ਮਿਤੇਸ਼ ਕੁਮਾਰ ਨੇ ਆਪਣੀ ਸਾਬਕਾ ਪਤਨੀ ਨੂੰ ਪੂਰੀ ਤਰ੍ਹਾਂ ਜਕੜ ਰੱਖਿਆ ਸੀ ਅਤੇ ਰੈਸਟੋਰੈਂਟ ਦੇ ਸਟਾਫ ਨੂੰ ਦੂਰ ਰਹਿਣ ਦੀ ਚਿਤਾਵਨੀ ਦਿਤੀ। ਹਵਾ ਵਿਚ ਛੁਰੀ ਲਹਿਰਾਉਂਦਿਆਂ ਮਿਤੇਸ਼ ਵਾਰ ਵਾਰ ਇਕੋ ਗੱਲ ਕਹਿ ਰਿਹਾ ਸੀ, ‘‘ਮੈਨੂੰ ਰੋਕਣ ਦੀ ਕੋਸ਼ਿਸ਼ ਨਾ ਕਰਿਓ, ਮੇਰੇ ਤੋਂ ਦੂਰ ਰਹੋ।’’ ਮਿਤੇਸ਼ ਆਪਣੀ ਸਾਬਕਾ ਪਤਨੀ ਨੂੰ ਵੀ ਮੰਦਾ ਚੰਗਾ ਬੋਲ ਰਿਹਾ ਸੀ। ਉਹ ਗੁਜਰਾਤੀ ਬੋਲੀ ਵਿਚ ਆਪਣੀ ਸਾਬਕਾ ਪਤਨੀ ਨੂੰ ਕਹਿ ਰਿਹਾ ਸੀ, ‘‘ਤੂੰ ਮੇਰੀ ਜ਼ਿੰਦਗੀ ਤਬਾਹ ਕਰ ਦਿਤੀ, ਮੇਰੇ ਬੱਚਿਆਂ ਨੂੰ ਵਿਸਾਰ ਦਿਤਾ।’’ ਇਸੇ ਦੌਰਾਨ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਮਿਤੇਸ਼ ਕੁਮਾਰ ਨੂੰ ਕਾਬੂ ਕਰ ਲਿਆ ਗਿਆ ਜਦਕਿ ਪੈਰਾਮੈਡਿਕਸ ਉਸ ਦੀ ਸਾਬਕਾ ਪਤਨੀ ਨੂੰ ਹਸਪਤਾਲ ਲੈ ਗਏ। ਮਿਤੇਸ਼ ਦੀ ਸਾਬਕਾ ਪਤਨੀ ਦੀ ਗਰਦਨ, ਖੱਬੇ ਕੰਨ, ਸਿਰ ਦੇ ਪਿੱਛੇ ਅਤੇ ਛਾਤੀ ਦੇ ਉਪਰਲੇ ਹਿੱਸੇ ਵਿਚ ਕਈ ਜ਼ਖਮ ਹੋਏ ਪਰ ਉਸ ਦੀ ਜਾਨ ਬਚ ਗਈ। ਗ੍ਰਿਫ਼਼ਤਾਰੀ ਮਗਰੋਂ ਮਿਤੇਸ਼ ਨੇ ਪੁਲਸ ਨੂੰ ਆਪਣੇ ਫੋਨ ਦਾ ਪਾਸਵਰਡ ਦੇਣ ਤੋਂ ਨਾਂਹ ਕਰ ਦਿੱਤੀ ਅਤੇ ਲਗਾਤਾਰ ਇਕੋ ਗੱਲ ਦੁਹਰਾਉਂਦਾ ਰਿਹਾ ਕਿ ਉਸ ਦੀ ਸਾਬਕਾ ਪਤਨੀ ਤਲਾਕ ਦੇ ਇਵਜ਼ ਵਿਚ ਬਹੁਤ ਜ਼ਿਆਦਾ ਰਕਮ ਮੰਗ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • New Zealand
  • Mitesh Kumar
  • confessed crime
  • ਨਿਊਜ਼ੀਲੈਂਡ
  • ਮਿਤੇਸ਼ ਕੁਮਾਰ
  • ਕਬੂਲਿਆ ਗੁਨਾਹ

ਸਾਲਮੋਨੇਲਾ ਦਾ ਪ੍ਰਕੋਪ : ਕੱਚਾ ਦੁੱਧ ਪੀਣ ਕਾਰਨ ਦਰਜਨਾਂ ਲੋਕ ਹੋਏ ਬਿਮਾਰ

NEXT STORY

Stories You May Like

  • chinese little tiger pleads guilty in us court
    225 ਕਰੋੜ ਦੀ ਅੰਤਰਰਾਸ਼ਟਰੀ ਠੱਗੀ: ਚੀਨੀ 'ਲਿਟਲ ਟਾਈਗਰ' ਨੇ ਅਮਰੀਕੀ ਅਦਾਲਤ 'ਚ ਕਬੂਲਿਆ ਆਪਣਾ ਗੁਨਾਹ
  • indian citizen in uae
    UAE 'ਚ ਮਿਜ਼ਾਈਲ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਾਵਾਸ ਨੇ ਪ੍ਰਗਟਾਇਆ ਦੁੱਖ
  • trump surrounded in the country over iran war
    ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!
  • iranian drones strike bahrain s petrochemical firm fire under control
    ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ ਇਜ਼ਰਾਈਲ ਨੇ 120 ਟਿਕਾਣਿਆਂ 'ਤੇ ਵਰ੍ਹਾਏ ਬੰਬ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...
  • guramrit sidhu confesses to crime in us court
    ਡਰੱਗ ਤਸਕਰੀ: ਗੁਰਅੰਮ੍ਰਿਤ ਸਿੱਧੂ ਨੇ ਅਮਰੀਕੀ ਅਦਾਲਤ 'ਚ ਕਬੂਲਿਆ ਜੁਰਮ, ਕੈਨੇਡਾ ਤੋਂ US ਤੱਕ ਫੈਲਿਆ ਨੈੱਟਵਰਕ
  • uae response to missile and drone threat from iran
    UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ
  • wife had her son kill her husband in greed for land
    ਜ਼ਮੀਨ ਦੇ ਲਾਲਚ ’ਚ ਪਤਨੀ ਨੇ ਕਰਵਾਇਆ ਸੀ ਪੁੱਤਰ ਤੋਂ ਪਤੀ ਦਾ ਕਤਲ, ਮਾਸਟਰਮਾਈਂਡ ਪਤਨੀ ਗ੍ਰਿਫ਼ਤਾਰ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
Trending
Ek Nazar
husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pakistani army taliban
      ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ, 800 ਤਾਲਿਬਾਨੀ ਅੱਤਵਾਦੀਆਂ ਨੂੰ ਕੀਤਾ ਢੇਰ
    • big surprise for us and israel
      ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ ਜੰਗ ਵਿਚਾਲੇ ਵੱਡੀ ਚਿਤਾਵਨੀ
    • brazil plane crashes into restaurant
      ਬ੍ਰਾਜ਼ੀਲ: ਖੰਭੇ ਨਾਲ ਟਕਰਾ ਕੇ ਰੈਸਟੋਰੈਂਟ 'ਤੇ ਡਿੱਗਿਆ ਜਹਾਜ਼, ਪਤੀ-ਪਤਨੀ ਸਮੇਤ...
    • air india  s big decision
      Air India ਦਾ ਵੱਡਾ ਫੈਸਲਾ: ਈਰਾਨ ਜੰਗ ਦੌਰਾਨ 31 ਮਈ ਤੱਕ ਇਜ਼ਰਾਈਲ ਲਈ ਉਡਾਣਾਂ...
    • trump s warning heightens tensions in the middle east
      'ਮੰਗਲਵਾਰ ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮਚੀ ਖਲਬਲੀ
    • 94 children die of measles in bangladesh in 19 days
      ਬੰਗਲਾਦੇਸ਼ 'ਚ ਮੌਤ ਦਾ ਤਾਂਡਵ: ਖ਼ਸਰੇ ਕਾਰਨ 19 ਦਿਨਾਂ 'ਚ 94 ਮਾਸੂਮ ਬੱਚਿਆਂ ਦੀ...
    • qatar and iran s jaishankar telephone call
      ਈਰਾਨ ਤੇ ਕਤਰ ਦੇ ਵਿਦੇਸ਼ ਮੰਤਰੀਆਂ ਨੇ ਜੈਸ਼ੰਕਰ ਨਾਲ ਫੋਨ 'ਤੇ ਕੀਤੀ ਗੱਲਬਾਤ
    • world longest internet shutdown continues
      ਈਰਾਨ ’ਚ ਟੁੱਟਿਆ ਇੰਟਰਨੈੱਟ ਬੰਦੀ ਦਾ ਵਿਸ਼ਵ ਰਿਕਾਰਡ
    • trump is pushing america living hell iran hits back
      'ਨੇਤਨਯਾਹੂ ਦੇ ਰਾਹ ਚੱਲਿਆ ਤਾਂ ਸੜ ਕੇ ਸਵਾਹ ਹੋ ਜਾਵੇਗਾ US', ਟਰੰਪ ਨੂੰ ਈਰਾਨ...
    • tulip festival  british columbia to bloom with colorful flowers from april 10
      ਹੈਰਿਸਨ ਟਿਊਲਿਪ ਮੇਲਾ : 10 ਅਪ੍ਰੈਲ ਤੋਂ ਰੰਗ ਬਿਰੰਗੇ ਫੁੱਲਾਂ ਨਾਲ ਖਿੜੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +