helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਲੁਟੇਰਿਆਂ ਦਾ...
ਹਰ ਪੁਲਸ ਮੁਲਾਜ਼ਮ ਦੇ ਮੂੰਹੋਂ ਨਿਕਲ ਰਹੀ ਇਹੀ...
Champions Trophy : ਫਾਈਨਲ ਤੋਂ ਪਹਿਲਾਂ Team...
ਧਾਕੜ ਖਿਡਾਰੀਆਂ ਨਾਲ ਵਿਆਹ ਕਰਵਾਉਣ ਮਗਰੋਂ...
ਪੰਜਾਬ
ਮਨੋਰੰਜਨ
Photos
Videos
ਵੈਲਿੰਗਟਨ (ਬਿਊਰੋ): ਵੈਕਸੀਨ ਦੇ ਆਦੇਸ਼ ਅਤੇ ਤਾਲਾਬੰਦੀ ਦੇ ਵਿਰੋਧ 'ਚ ਮੰਗਲਵਾਰ ਨੂੰ ਨਿਊਜ਼ੀਲੈਂਡ ਦੀ ਸੰਸਦ ਦੇ ਸਾਹਮਣੇ ਹਜ਼ਾਰਾਂ ਲੋਕਾਂ ਨੇ ਮੋਟਰਸਾਈਕਲ ਰੈਲੀ ਰਾਹੀਂ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੇ ਮੱਦੇਨਜ਼ਰ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਇਹ ਸ਼ਾਂਤਮਈ ਪ੍ਰਦਰਸ਼ਨ ਸੀ ਪਰ ਪ੍ਰਦਰਸ਼ਨਕਾਰੀ ਹੱਥਾਂ 'ਚ 'ਨੋ ਮੋਰ ਲਾਕਡਾਊਨ' ਦੇ ਬੈਨਰ ਲੈ ਕੇ ਆਜ਼ਾਦੀ ਦੇ ਨਾਅਰੇ ਲਗਾ ਰਹੇ ਸਨ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਉਹ ਸਾਲ 2018 ਵਰਗਾ ਖੁੱਲ੍ਹਾ ਅਤੇ ਮੁਕਤ ਮਾਹੌਲ ਚਾਹੁੰਦੇ ਹਨ।
ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਦੀ ਤਾਲਾਬੰਦੀ ਇਸ ਮਹੀਨੇ ਦੇ ਅੰਤ ਤੱਕ ਖ਼ਤਮ ਹੋਣ ਦੀ ਸੰਭਾਵਨਾ ਹੈ। ਨਾਲ ਹੀ ਅੱਜ ਤੋਂ ਕੋਰੋਨਾ ਵਾਇਰਸ ਪਾਬੰਦੀਆਂ ਵਿੱਚ ਕੁਝ ਢਿੱਲ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਕੋਰੋਨਾ ਦੇ ਡੈਲਟਾ ਵੇਰੀਐਂਟ ਦੇ ਫੈਲਣ ਤੋਂ ਬਾਅਦ ਆਕਲੈਂਡ ਲਗਭਗ ਤਿੰਨ ਮਹੀਨਿਆਂ ਤੋਂ ਤਾਲਾਬੰਦੀ ਵਿੱਚ ਹੈ। ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਬੁੱਧਵਾਰ ਨੂੰ ਆਕਲੈਂਡ ਦਾ ਦੌਰਾ ਕਰਨ ਵਾਲੀ ਹੈ ਅਤੇ ਇਸ ਗੱਲ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉੱਥੇ ਹੋਰ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੜ੍ਹੋ ਇਹ ਅਹਿਮ ਖਬਰ - ਆਸਟ੍ਰੇਲੀਆ ਦੇ ਇਕ ਸੂਬੇ 'ਚ ਲੋਕਾਂ ਨੂੰ ਰਾਹਤ, ਕੋਰੋਨਾ ਪਾਬੰਦੀਆਂ 'ਚ ਦਿੱਤੀ ਗਈ ਢਿੱਲ
ਨਿਊਜ਼ੀਲੈਂਡ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਹਰ ਰੋਜ਼ ਡੈਲਟਾ ਵੇਰੀਐਂਟ ਦੇ 150 ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਕੁੱਲ ਮਰੀਜ਼ਾਂ ਦਾ ਅੰਕੜਾ 4,500 ਨੂੰ ਪਾਰ ਕਰ ਚੁੱਕਾ ਹੈ। ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਸੋਮਵਾਰ ਨੂੰ ਕਿਹਾ ਕਿ 12 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਸ਼ਹਿਰ ਦੀ ਟੀਕਾਕਰਨ ਦਰ ਵਿੱਚ ਸੁਧਾਰ ਦਾ ਮਤਲਬ ਹੈ ਕਿ ਤਾਲਾਬੰਦੀ ਵਿੱਚ ਹੌਲੀ ਹੌਲੀ ਕਟੌਤੀ ਜਾਰੀ ਰਹਿ ਸਕਦੀ ਹੈ। ਅੰਕੜੇ ਦੱਸਦੇ ਹਨ ਕਿ ਨਿਊਜ਼ੀਲੈਂਡ ਵਿੱਚ ਹੁਣ ਤੱਕ ਦੁਨੀਆ ਵਿੱਚ ਸਭ ਤੋਂ ਘੱਟ ਟੀਕੇ ਲਗਵਾਏ ਗਏ ਹਨ।
ਪੜ੍ਹੋ ਇਹ ਅਹਿਮ ਖਬਰ - ਨਾਈਜਰ : ਸਕੂਲ 'ਚ ਲੱਗੀ ਅੱਗ, 20 ਬੱਚਿਆਂ ਦੀ ਮੌਤ ਤੇ ਦਰਜਨਾਂ ਜ਼ਖਮੀ
ਅਫ਼ਗਾਨਿਸਤਾਨ ’ਚ ਭੁੱਖਮਰੀ ਦਾ ਖ਼ਤਰਾ, ਭਾਰਤ ਨੂੰ ਅਨਾਜ ਪਹੁੰਚਾਉਣ ਤੋਂ ਰੋਕ ਰਿਹੈ ਪਾਕਿਸਤਾਨ
Stories You May Like
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
Subscribe Now!