Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    12:10:12 PM

  • holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ...

  • us iran discuss ceasefire

    ਹੁਣ ਹੋਵੇਗੀ ਜੰਗਬੰਦੀ ! ਈਰਾਨ ਤੇ ਅਮਰੀਕਾ ਵਿਚਾਲੇ...

  • big relief from powercom to thousands of families in punjab

    ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ...

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਅਰਥ ਵਿਵਸਥਾ ਨੂੰ ਬਚਾਉਣ ਲਈ ਜਾਪਾਨ 'ਚ 'ਵਿਆਜ ਦਰ' ਹੋਈ ਮਨਫੀ, ਪੜ੍ਹੋ ਪੂਰੀ ਖਬਰ

INTERNATIONAL News Punjabi(ਵਿਦੇਸ਼)

ਅਰਥ ਵਿਵਸਥਾ ਨੂੰ ਬਚਾਉਣ ਲਈ ਜਾਪਾਨ 'ਚ 'ਵਿਆਜ ਦਰ' ਹੋਈ ਮਨਫੀ, ਪੜ੍ਹੋ ਪੂਰੀ ਖਬਰ

  • Updated: 27 Mar, 2021 03:16 AM
Jalandhar
in order to save economy the interest rate in japan became negative
  • Share
    • Facebook
    • Tumblr
    • Linkedin
    • Twitter
  • Comment

ਟੋਕੀਓ - ਜੇ ਕਿਸੇ ਦੇਸ਼ ਵਿਚ ਵਿਆਜ ਦਰ ਘੱਟ ਹੈ ਤਾਂ ਉਹ ਬਚਤ ਕਰਨ ਦਾ ਸਭ ਤੋਂ ਬੁਰਾ ਵੇਲਾ ਹੈ। ਇਸ ਲਈ ਲੋਕਾਂ ਅਤੇ ਕੰਪਨੀਆਂ ਤੋਂ ਜ਼ਿਆਦਾ ਖਰਚ ਕਰਾਉਣ ਦਾ ਸਭ ਤੋਂ ਚੰਗਾ ਤਰੀਕਾ ਵਿਆਜ ਦਰ ਘੱਟ ਕਰ ਦੇਣਾ ਹੈ। 2008 ਦੀ ਮੰਦੀ ਤੋਂ ਬਾਅਦ ਕਈ ਦੇਸ਼ਾਂ ਨੇ ਵਿਆਜ ਦਰਾਂ ਵਿਚ ਰਿਕਾਰਡ ਕਮੀ ਕੀਤੀ ਅਤੇ 'ਚੀਪ' (ਸਸਤੇ) ਦੇ ਦੌਰ ਵੇਚ ਦਾਖਲ ਹੋ ਗਏ। ਕੁਝ ਦੇਸ਼ਾਂ ਨੇ ਤਾਂ ਇਕ ਕਦਮ ਅੱਗੇ ਵਧਾਉਂਦੇ ਹੋਏ ਨੈਗੇਟਿਵ ਵਿਆਜ ਦਰ ਲਿਆਉਣ ਦਾ ਫੈਸਲਾ ਕੀਤਾ।

ਇਹ ਵੀ ਪੜੋ - ਪਾਕਿ ਦੀ ਮਸ਼ਹੂਰ ਅਦਾਕਾਰਾ ਨੇ ਕਿਹਾ, 'ਰੋਲ ਦੇ ਬਦਲੇ ਫਿਲਮ-ਮੇਕਰ ਨੇ ਨਾਲ ਸੋਣ ਲਈ ਕਿਹਾ'

ਇਸ ਪਾਲਸੀ ਨੂੰ ਸਭ ਤੋਂ ਪਹਿਲਾਂ ਡੈਨਮਾਰਕ ਲੈ ਕੇ ਆਇਆ ਸੀ। ਫਿਰ ਜਾਪਾਨ, ਸਵਿੱਟਜ਼ਰਲੈਂਡ ਅਤੇ ਸਵੀਡਨ ਨੇ ਇਸ ਨੂੰ ਅਪਣਾਇਆ। ਹੁਣ ਕੋਰੋਨਾ ਕਾਰਣ ਦੁਨੀਆ ਦੀ ਅਰਥ ਵਿਵਸਥਾ ਪਿਛਲੇ ਕੁਝ ਦਹਾਕਿਆਂ ਦੇ ਸਭ ਤੋਂ ਖਰਾਬ ਦੌਰ ਵਿਚੋਂ ਲੰਘ ਰਹੀ ਹੈ ਤਾਂ ਅਮਰੀਕਾ ਅਤੇ ਯੂਰਪ ਵਿਚ ਵਿਆਜ ਦਰ ਸਿਫਰ ਫੀਸਦੀ ਹੈ ਅਤੇ ਅਜੇ ਵੀ ਕੁਝ ਦੇਸ਼ ਹਨ ਜਿਥੇ ਸਿਫਰ ਤੋਂ ਵੀ ਘੱਟ ਵਿਆਜ ਦਰ ਹੈ ਜਿਵੇਂ ਡੈਨਮਾਰਕ, ਸਵਿੱਟਜ਼ਰਲੈਂਡ ਅਤੇ ਜਾਪਾਨ। ਜਾਪਾਨ ਨੇ ਆਪਮੀ ਵਿਆਜ ਦਰ ਮਨਫੀ 0.1 ਫੀਸਦੀ ਰੱਖੀ ਹੈ ਅਤੇ ਉਹ ਅਗਲੇ ਕੁਝ ਸਾਲਾਂ ਤੱਕ ਇਸ ਨੂੰ ਬਦਲਣ ਦਾ ਵਿਚਾਰ ਵੀ ਨਹੀਂ ਕਰ ਰਿਹਾ।

ਇਹ ਵੀ ਪੜੋ - ਸਮੁੰਦਰ 'ਚ ਟ੍ਰੈਫਿਕ ਜਾਮ : ਦੁਨੀਆ ਦੇ ਰੁਝੇਵੇ ਰੂਟ 'ਚ ਫਸਿਆ ਸਭ ਤੋਂ ਵੱਡਾ ਜਹਾਜ਼, 150 ਕਿਸ਼ਤੀਆਂ ਰੁਕੀਆਂ

ਅਰਥ ਵਿਵਸਥਾ ਨੂੰ ਬਚਾਉਣ ਲਈ ਘੱਟ ਵਿਆਜ ਦਰ
ਜਾਪਾਨ ਦੀ ਮਾਨਿਟਰੀ ਪਾਲਸੀ ਦੇ ਮੁਖੀ, ਬੈਂਕ ਆਫ ਜਾਪਾਨ ਦੇ ਗਵਰਨਰ ਹਾਰੂਹਿਕੋ ਕੁਰੋਡਾ ਨੇ ਕੁਝ ਹਫਤੇ ਪਹਿਲਾਂ ਕਿਹਾ ਕਿ ਵਿਆਜ ਦਰ ਕਾਫੀ ਘੱਟ ਰਹੇਗੀ ਤਾਂ ਜੋ ਮਹਾਮਾਰੀ ਦੇ ਬੁਰੇ ਪ੍ਰਭਾਵਾਂ ਤੋਂ ਅਰਥ ਵਿਵਸਥਾ ਨੂੰ ਬਚਾਇਆ ਜਾ ਸਕੇ। 2013 ਵਿਚ ਸ੍ਰੈਂਟਲ ਬੈਂਕ ਦੀ ਕਮਾਨ ਸੰਭਾਲਣ ਤੋਂ ਬਾਅਦ ਕੁਰੋਡਾ ਨੇ ਅਪਸਫੀਤਿ (ਵਸਤਾਂ ਅਤੇ ਸੇਵਾਵਾਂ ਦੇ ਡਿੱਗਦੀ ਕੀਮਤ) ਨਾਲ ਨਜਿੱਠਣ ਲਈ ਬਾਂਡ ਖਰੀਦਣ ਦੇ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਨੂੰ ਕੁਰੋਡਾਜ਼ ਬਜ਼ੂਕਾ ਕਿਹਾ ਜਾਣ ਲੱਗਾ ਪਰ ਜਦ ਉਮੀਦ ਮੁਤਾਬਕ ਨਤੀਜੇ ਨਾ ਮਿਲੇ ਤਾਂ ਸੈਂਟ੍ਰਲ ਬੈਂਕ ਨੇ ਇਸ ਤੋਂ ਵੀ ਵੱਡਾ ਫੈਸਲਾ ਲਿਆ, ਬਿਆਜ ਦਰ ਨੂੰ ਮਨਫੀ 0.1 ਫੀਸਦੀ ਕਰਨ ਦਾ। ਇਸ ਨਾਲ ਬੈਂਕ ਆਫ ਜਾਪਾਨ ਨੂੰ ਕਮਰਸ਼ੀਅਸਲ ਬੈਂਕਾਂ ਤੋਂ ਉਨ੍ਹਾਂ ਦੇ ਜਮ੍ਹਾ ਰਿਜ਼ਰਵ 'ਤੇ ਚਾਰਜ ਕਰਨ ਦਾ ਮੌਕਾ ਮਿਲਿਆ। ਇਸ ਦਾ ਮਕਸਦ ਸੀ ਕਿ ਕਰਮਸ਼ੀਅਲ ਬੈਂਕਾਂ ਨੂੰ ਆਪਣੇ ਰਿਜ਼ਰਵ ਦਾ ਇਸਤੇਮਾਲ ਕਰ ਲੋਨ ਦੇਣ ਲਈ ਪ੍ਰੇਰਿਤ ਕਰਨਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਲੋਨ ਦੇ ਕੇ ਅਰਥ ਵਿਵਸਥਾ ਨੂੰ ਲੀਹ 'ਤੇ ਲਿਆਂਦਾ ਜਾ ਸਕੇ। 

ਇਹ ਵੀ ਪੜੋ - ਆਸਟ੍ਰੇਲੀਆ ਜਾਣ ਵਾਲਿਆਂ ਲਈ ਖੁਸ਼ਖਬਰੀ, 8 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਫਲਾਈਟਾਂ

ਸ਼ਿੰਜੋ ਆਬੇ ਦੀ 'ਆਬੇਨਾਮਿਕਸ'
ਕੁਰੋਡਾ ਦੀ ਸੋਚ, 2012 ਵਿਚ ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਪਲਾਨ ਨਾਲ ਮੇਲ ਜਾਂਦੀ ਸੀ। ਇਸ ਪਾਲਸੀ ਨੂੰ 'ਆਬੇਨਾਮਿਕਸ' ਕਿਹਾ ਜਾਣ ਲੱਗਾ। 'ਆਬੇਨਾਮਿਕਸ' ਦੇ ਤਿੰਨ ਸਤੰਬ ਜਾਂ ਤਿੰਨ ਐਰੋ ਸਨ। ਵਿੱਤੀ ਖਰਚਾ ਵਿਚ ਵਾਧਾ, ਸੰਸਥਾਗਤ ਸੁਧਾਰ ਅਤੇ ਲੰਬੇ ਸਮੇਂ ਲਈ ਆਰਥਿਕ ਨੀਤੀ ਜੋ ਸਾਲਾਂ ਤੋਂ ਰੁਕੀ ਹੋਈ ਅਰਥ ਵਿਵਸਥਾ ਵਿਚ ਜਾਨ ਪਾ ਸਕੇ। ਸੈਂਟਰ ਫਾਰ ਸਟ੍ਰੈਟੇਜਿਕ ਐਂਡ ਇੰਟਰਨੈਸ਼ਨ ਸਟੱਡੀਜ਼ ਦੇ ਮੈਥਿਊ ਗਾਡਮੈਨ ਮੁਤਾਬਕ ਆਸਾਨੀ ਨਾਲ ਪੈਸੇ ਦੇਣ ਦੀ ਜਾਪਾਨ ਦੀ ਨੀਤੀ ਸਭ ਤੋਂ ਅਹਿਮ ਸੀ। ਉਨ੍ਹਾਂ ਮੁਤਾਬਕ ਬਾਕੀ ਦੋਵੇਂ ਪੈਮਾਨਿਆਂ 'ਤੇ ਜਾਪਾਨ ਲਗਾਤਾਰ ਟਿੱਕ ਨਾ ਪਾਇਆ। ਅਰਥਸ਼ਾਸਤਰੀਆਂ ਦਾ ਤਰਕ ਹੈ ਕਿ ਗਵਰਨਰ ਕੁਰੋਡਾ ਨੇ ਇਕ ਅਲੱਗ ਯਤਨ ਕੀਤਾ ਪਰ ਉਨ੍ਹਾਂ ਦਾ ਇਹ ਵੀ ਮੰਨਣਾ ਹੈ ਕਿ ਮਹਾਮਾਰੀ ਤੋਂ ਪਹਿਲਾਂ ਵੀ ਬੈਂਕ ਪ੍ਰਸਤਾਵਿਤ 2 ਫੀਸਦੀ ਦੇ ਮਹਿੰਗਾਈ ਦੇ ਟੀਚੇ ਨੂੰ ਪੂਰਾ ਕਰਨ ਵਿਚ ਅਸਫਲ ਰਹੇ ਸਨ। ਫਿਲਹਾਲ ਦੇਸ਼ ਨੂੰ ਇਕ ਮਹਾਮਾਰੀ ਦਰਮਿਆਨ ਉਪਭੋਗ ਅਤੇ ਨਿਵੇਸ਼ ਵਧਾਉਣ ਦੇ ਤਰੀਕਿਆਂ ਦੀ ਭਾਲ ਜਾਰੀ ਰੱਖਣੀ ਹੋਵੇਗੀ।

ਇਹ ਵੀ ਪੜੋ - ਹੁਣ ਮਾਸਕ ਤੋਂ ਮਿਲੇਗਾ ਛੁਟਕਾਰਾ, 'Nose-only Mask' ਨਾਲ ਖਤਮ ਹੋਵੇਗਾ ਲਾਉਣ-ਪਾਉਣ ਦਾ ਝੰਜਟ

  • interest rate
  • Japan
  • economy
  • ਅਰਥ ਵਿਵਸਥਾ
  • ਬਿਆਜ ਦਰ
  • ਜਾਪਾਨ

ਪਾਕਿ ਦੀ ਮਸ਼ਹੂਰ ਅਦਾਕਾਰਾ ਨੇ ਕਿਹਾ, 'ਰੋਲ ਦੇ ਬਦਲੇ ਫਿਲਮ-ਮੇਕਰ ਨੇ ਨਾਲ ਸੋਣ ਲਈ ਕਿਹਾ'

NEXT STORY

Stories You May Like

  • iphone users beware
    iPhone ਯੂਜ਼ਰਸ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਗੰਭੀਰ ਚਿਤਾਵਨੀ, ਪੜ੍ਹੋ ਪੂਰੀ ਖਬਰ
  • shiromani akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
  • big news for devotees going to mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ, ਜਾਰੀ ਹੋਈ ਨਵੀਂ ਐਡਵਾਇਜ਼ਰੀ
  • oil crisis apan  america
    ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ ਸਪਲਾਈ
  • the matter of fee for downloading fir in punjab reached the highcourt
    ਪੰਜਾਬ 'ਚ FIR ਡਾਊਨਲੋਡ ਕਰਨ 'ਤੇ ਫ਼ੀਸ ਦਾ ਮਾਮਲਾ ਪੁੱਜਾ ਹਾਈਕੋਰਟ, ਪੜ੍ਹੋ ਕੀ ਹੈ ਪੂਰੀ ਖ਼ਬਰ
  • health of 10 12 children deteriorates in fazilka
    ਫਾਜ਼ਿਲਕਾ 'ਚ ਕਈ ਬੱਚਿਆਂ ਦੀ ਸਿਹਤ ਵਿਗੜੀ, ਬੁਰੀ ਤਰ੍ਹਾਂ ਡਰੇ ਮਾਪੇ, ਪੜ੍ਹੋ ਕੀ ਹੈ ਪੂਰੀ ਖ਼ਬਰ
  • administration arrives to save village from terror of dogs
    'ਜਗਬਾਣੀ’ 'ਚ ਖ਼ਬਰ ਛਪਣ ਮਗਰੋਂ ਪਿੰਡ ਨੂੰ ਕੁੱਤਿਆਂ ਦੀ ਦਹਿਸ਼ਤ ਤੋਂ ਬਚਾਉਣ ਲਈ ਪੁੱਜਾ ਪ੍ਰਸ਼ਾਸਨ
  • blast outside bjp office rp singh raises questions on law and order
    ਭਾਜਪਾ ਦਫ਼ਤਰ ਬਾਹਰ ਧਮਾਕਾ : ਆਰਪੀ ਸਿੰਘ ਨੇ ਚੁੱਕੇ ਕਾਨੂੰਨ ਵਿਵਸਥਾ 'ਤੇ ਸਵਾਲ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
Trending
Ek Nazar
famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • big surprise for us and israel
      ਅਮਰੀਕਾ ਤੇ ਇਜ਼ਰਾਈਲ ਲਈ Big Surprise ! ਇਰਾਨ ਦੀ ਜੰਗ ਵਿਚਾਲੇ ਵੱਡੀ ਚਿਤਾਵਨੀ
    • brazil plane crashes into restaurant
      ਬ੍ਰਾਜ਼ੀਲ: ਖੰਭੇ ਨਾਲ ਟਕਰਾ ਕੇ ਰੈਸਟੋਰੈਂਟ 'ਤੇ ਡਿੱਗਿਆ ਜਹਾਜ਼, ਪਤੀ-ਪਤਨੀ ਸਮੇਤ...
    • air india  s big decision
      Air India ਦਾ ਵੱਡਾ ਫੈਸਲਾ: ਈਰਾਨ ਜੰਗ ਦੌਰਾਨ 31 ਮਈ ਤੱਕ ਇਜ਼ਰਾਈਲ ਲਈ ਉਡਾਣਾਂ...
    • trump s warning heightens tensions in the middle east
      'ਮੰਗਲਵਾਰ ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮਚੀ ਖਲਬਲੀ
    • 94 children die of measles in bangladesh in 19 days
      ਬੰਗਲਾਦੇਸ਼ 'ਚ ਮੌਤ ਦਾ ਤਾਂਡਵ: ਖ਼ਸਰੇ ਕਾਰਨ 19 ਦਿਨਾਂ 'ਚ 94 ਮਾਸੂਮ ਬੱਚਿਆਂ ਦੀ...
    • qatar and iran s jaishankar telephone call
      ਈਰਾਨ ਤੇ ਕਤਰ ਦੇ ਵਿਦੇਸ਼ ਮੰਤਰੀਆਂ ਨੇ ਜੈਸ਼ੰਕਰ ਨਾਲ ਫੋਨ 'ਤੇ ਕੀਤੀ ਗੱਲਬਾਤ
    • world longest internet shutdown continues
      ਈਰਾਨ ’ਚ ਟੁੱਟਿਆ ਇੰਟਰਨੈੱਟ ਬੰਦੀ ਦਾ ਵਿਸ਼ਵ ਰਿਕਾਰਡ
    • trump is pushing america living hell iran hits back
      'ਨੇਤਨਯਾਹੂ ਦੇ ਰਾਹ ਚੱਲਿਆ ਤਾਂ ਸੜ ਕੇ ਸਵਾਹ ਹੋ ਜਾਵੇਗਾ US', ਟਰੰਪ ਨੂੰ ਈਰਾਨ...
    • tulip festival  british columbia to bloom with colorful flowers from april 10
      ਹੈਰਿਸਨ ਟਿਊਲਿਪ ਮੇਲਾ : 10 ਅਪ੍ਰੈਲ ਤੋਂ ਰੰਗ ਬਿਰੰਗੇ ਫੁੱਲਾਂ ਨਾਲ ਖਿੜੇਗਾ...
    • himmat rai shows courage  celebrates birthday in junkyard
      ਹਿੰਮਤ ਰਾਏ ਨੇ ਦਿਖਾਈ ਹਿੰਮਤ, ਕਬਾੜਖਾਨੇ ਚ ਮਨਾਇਆ ਜਨਮਦਿਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +