Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    10:44:59 PM

  • sikh man murdered uni student

    ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼,...

  • bengaluru made the highest score in playoff history

    Qualifier 1: RCB ਨੇ ਪਲੇਆਫ ਇਤਿਹਾਸ 'ਚ ਬਣਾਇਆ...

  • indigo bengaluru chennai flight evacuated after smoke

    ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ...

  • sit formed is interfering in sgpc s administrative powers advocate dhami

    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ : ਮੁਫ਼ਤ ਆਟਾ ਲੈਣ ਲਈ ਉਮੜੀ ਭੀੜ, 4 ਬਜ਼ੁਰਗਾਂ ਨੇ ਤੋੜਿਆ ਦਮ

INTERNATIONAL News Punjabi(ਵਿਦੇਸ਼)

ਪਾਕਿਸਤਾਨ : ਮੁਫ਼ਤ ਆਟਾ ਲੈਣ ਲਈ ਉਮੜੀ ਭੀੜ, 4 ਬਜ਼ੁਰਗਾਂ ਨੇ ਤੋੜਿਆ ਦਮ

  • Updated: 25 Mar, 2023 09:39 PM
Pakistan
in pakistan  4 elderly people died while getting free flour
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਏ . ਐੱਨ. ਆਈ.) : ਪਾਕਿਸਤਾਨ ਦੇ ਪੰਜਾਬ ਸੂਬੇ ’ਚ ਪਿਛਲੇ ਕੁਝ ਦਿਨਾਂ ’ਚ ਸਰਕਾਰੀ ਵੰਡ ਕੇਂਦਰਾਂ ਵੱਲੋਂ ਮੁਫ਼ਤ ਆਟਾ ਲੈਣ ਦੀ ਕੋਸ਼ਿਸ਼ ’ਚ 4 ਬਜ਼ੁਰਗਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੁਫ਼ਤ ਆਟਾ ਸਕੀਮ ਪੰਜਾਬ ਸੂਬੇ ਦੇ ਗਰੀਬਾਂ ਲਈ ਆਸਮਾਨ ਛੂਹ ਰਹੀ ਮਹਿੰਗਾਈ ਨਾਲ ਨਜਿੱਠਣ ਲਈ ਸ਼ੁਰੂ ਕੀਤੀ ਗਈ ਸੀ। ਇਸ ਦਾ ਲਾਭ ਉਠਾਉਣ ਲਈ ਸਰਕਾਰੀ ਵੰਡ ਕੇਂਦਰਾਂ 'ਤੇ ਭੀੜ ਉਮੜ ਗਈ ਤੇ ਕਈ ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅਮਰੀਕਾ : ਮਿਸੀਸਿਪੀ 'ਚ ਆਏ ਭਿਆਨਕ ਤੂਫਾਨ ਕਾਰਨ ਹੁਣ ਤੱਕ 23 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ 'ਚ ਮੁਲਤਾਨ, ਮੁਜ਼ੱਫਰਗੜ੍ਹ ਅਤੇ ਫੈਸਲਾਬਾਦ ਸ਼ਹਿਰਾਂ ਵਿੱਚ ਮੁਫ਼ਤ ਕਣਕ ਦਾ ਆਟਾ ਲੈਣ ਦੀ ਕੋਸ਼ਿਸ਼ ਦੌਰਾਨ 4 ਬਜ਼ੁਰਗਾਂ ਦੀ ਮੌਤ ਹੋ ਗਈ ਅਤੇ ਕਈ ਬੇਹੋਸ਼ ਹੋ ਗਏ। ਇਹ ਘਟਨਾਵਾਂ ਲੋਕਾਂ ਦੀ ਭਾਰੀ ਭੀੜ ਅਤੇ ਵੰਡ ਕੇਂਦਰਾਂ 'ਤੇ ਸਹੂਲਤਾਂ ਦੀ ਘਾਟ ਕਾਰਨ ਵਾਪਰੀਆਂ। ਉਨ੍ਹਾਂ ਕਿਹਾ, "ਭਗਦੜ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਘੰਟਿਆਂ ਤੱਕ ਲਾਈਨ ਵਿੱਚ ਖੜ੍ਹੇ ਰਹਿਣ ਤੋਂ ਬਾਅਦ ਥਕਾਵਟ ਕਾਰਨ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ।" ਦੂਜੇ ਪਾਸੇ ਪੁਲਸ ਨੇ ਲੋਕਾਂ ਨੂੰ ਲਾਈਨ ਵਿੱਚ ਖੜ੍ਹਾ ਕਰਨ ਲਈ ਲਾਠੀਚਾਰਜ ਕੀਤਾ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ’ਤੇ ਇਨ੍ਹਾਂ ਵੰਡ ਕੇਂਦਰਾਂ ’ਤੇ ਪੁਖਤਾ ਪ੍ਰਬੰਧ ਨਾ ਕਰਨ ਅਤੇ ਆਟੇ ਦੀ ਸਪਲਾਈ ਘੱਟ ਹੋਣ ਦੇ ਦੋਸ਼ ਲਾਏ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Pakistan
  • Punjab
  • Free Flour
  • Crowd
  • Elderly
  • Death
  • ਪਾਕਿਸਤਾਨ
  • ਪੰਜਾਬ
  • ਮੁਫ਼ਤ ਆਟਾ
  • ਭੀੜ
  • ਬਜ਼ੁਰਗ
  • ਮੌਤ

ਪੰਜਾਬ ’ਚ ਮਹਿੰਗੇ ਹੋਏ ਟੋਲ ਪਲਾਜ਼ਾ, ਮੈਂਬਰਸ਼ਿਪ ਰੱਦ ਹੋਣ ’ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ, ਪੜ੍ਹੋ Top 10

NEXT STORY

Stories You May Like

  • buffaloes named   trump   and   netanyahu
    ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਭੈਂਸੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ ਦੀ ਉਮੜੀ ਭੀੜ
  • pakistan test missile
    ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
  • pakistan test fires fateh 4 long range missile
    ਪਾਕਿਸਤਾਨ ਨੇ ਲੰਬੀ ਦੂਰੀ ਵਾਲੀ ਫਤਿਹ-4 ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ
  • 4 people arrested with 18 narcotic pills
    18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ
  • bike  tractor  collision  4 people
    ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ ਕੁਚਲਿਆ, 4 ਦੀ ਦਰਦਨਾਕ ਮੌਤ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • flour crisis in punjab
    ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ ਸਵਾਲ
  • punjab election commission changes election dates of 4 municipal councils
    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ ਤਾਰੀਖ਼ਾਂ ਬਦਲੀਆਂ, ਜਾਰੀ ਕੀਤਾ ਨਵਾਂ ਸ਼ਡਿਊਲ
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
Trending
Ek Nazar
shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america a great devil israel a trained animal iran supreme leader
      ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ...
    • china photonic technology white light internet
      ਚੀਨ ਨੇ ਦਿਖਾਈ 6G ਨੈੱਟਵਰਕ ਦੀ ਤਾਕਤ, ਲੇਜ਼ਰ ਲਾਈਟ ਰਾਹੀਂ 1.2 KM ਦੂਰ ਟਰਾਂਸਫਰ...
    • iran s frozen funds
      ਈਰਾਨ ਨੂੰ ਮਿਲਣਗੇ ਫ਼੍ਰੀਜ਼ ਕੀਤੇ 24 ਅਰਬ ਡਾਲਰ! ਅਮਰੀਕਾ-ਈਰਾਨ ਵਿਚਾਲੇ ਸਮਝੌਤੇ...
    • four killed as school minibus collides with train in belgium
      ਸਕੂਲੀ ਬੱਸ ਦੀ ਟ੍ਰੇਨ ਨਾਲ ਭਿਆਨਕ ਟੱਕਰ! ਬੈਲਜੀਅਮ 'ਚ ਕਈ ਵਿਦਿਆਰਥੀਆਂ ਦੀ ਮੌਤ ਦਾ...
    • iran takes revenge
      ਇਰਾਨ ਨੇ ਲੈ ਲਿਆ 'ਬਦਲਾ' ! ਇਕੋ ਝਟਕੇ 'ਚ ਅਮਰੀਕਾ ਨੂੰ ਲਾ'ਤਾ...
    • joint operation by 20 countries in the americas
      ਅਮਰੀਕੀ ਮਹਾਂਦੀਪ 'ਚ 20 ਦੇਸ਼ਾਂ ਦੀ ਸੰਯੁਕਤ ਕਾਰਵਾਈ, 3,300 ਹਥਿਆਰ ਤੇ 56 ਟਨ...
    • honoring bahadur singh
      ਸਿੱਖ ਹੀਰੋ ਐਵਾਰਡ-2026 ਦੌਰਾਨ ਉੱਘੇ ਸਮਾਜ ਸੇਵੀ ਬਹਾਦਰ ਸਿੰਘ ਦਾ ਸਨਮਾਨ
    • israeli attack on lebanon
      ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ
    • pakistan problem
      ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ'...
    • mobile internet services suspended
      ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +