Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    10:48:27 PM

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • New Delhi
  • ਕੰਗਾਲ ਪਾਕਿਸਤਾਨ 'ਚ Subway ਨੇ ਲਾਂਚ ਕੀਤਾ 360 ਰੁਪਏ 'ਚ 3 ਇੰਚ ਦਾ ਮਿੰਨੀ ਸੈਂਡਵਿਚ

INTERNATIONAL News Punjabi(ਵਿਦੇਸ਼)

ਕੰਗਾਲ ਪਾਕਿਸਤਾਨ 'ਚ Subway ਨੇ ਲਾਂਚ ਕੀਤਾ 360 ਰੁਪਏ 'ਚ 3 ਇੰਚ ਦਾ ਮਿੰਨੀ ਸੈਂਡਵਿਚ

  • Edited By Harinder Kaur,
  • Updated: 15 Sep, 2023 04:49 PM
New Delhi
in pakistan subway launched a mini sandwich for 360 pakistani rupees
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਮਹਿੰਗਾਈ ਦੇ ਬੋਝ ਹੇਠ ਦੱਬੇ ਪਾਕਿਸਤਾਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਪਾਕਿਸਤਾਨ 'ਚ ਮਹਿੰਗਾਈ ਆਪਣੇ ਸਿਖ਼ਰ 'ਤੇ ਹੈ। ਰੋਜ਼ਾਨਾ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ। ਮਹਿੰਗਾਈ ਨਾਲ ਜੂਝ ਰਹੇ ਪਾਕਿਸਤਾਨ 'ਚ ਅਮਰੀਕਾ ਦੀ ਫਾਸਟ ਫੂਡ ਚੇਨ ਸਬਵੇਅ ਨੇ ਤਿੰਨ ਇੰਚ ਦਾ ਸੈਂਡਵਿਚ ਲਾਂਚ ਕੀਤਾ ਹੈ। ਪਹਿਲੀ ਵਾਰ ਇਸ ਫਾਸਟ-ਫੂਡ ਚੇਨ ਨੇ ਵਿਸ਼ਵ ਪੱਧਰ 'ਤੇ ਸੈਂਡਵਿਚ ਦਾ ਇੱਕ ਮਿੰਨੀ ਸੰਸਕਰਣ ਲਾਂਚ ਕੀਤਾ ਹੈ। ਇਸ ਦੀ ਕੀਮਤ 360 ਪਾਕਿਸਤਾਨੀ ਰੁਪਏ ਹੈ।

ਸਬਵੇਅ ਆਮ ਤੌਰ 'ਤੇ 6-ਇੰਚ ਅਤੇ 12-ਇੰਚ ਸੈਂਡਵਿਚ ਵੇਚਦਾ ਹੈ, ਪਰ ਪਾਕਿਸਤਾਨ ਵਿੱਚ ਲੋਕਾਂ ਦੀ ਖਰੀਦ ਸ਼ਕਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਨੇ ਮੀਨੂ ਵਿੱਚ ਮਿੰਨੀ ਸੈਂਡਵਿਚ ਸ਼ਾਮਲ ਕੀਤੇ ਹਨ। ਵਧਦੀਆਂ ਕੀਮਤਾਂ ਨਾਲ ਨਜਿੱਠਣ ਲਈ, ਪਾਕਿਸਤਾਨ ਦੇ ਕਈ ਰੈਸਟੋਰੈਂਟਾਂ ਨੇ ਕੀਮਤਾਂ ਵਧਾ ਦਿੱਤੀਆਂ ਹਨ ਜਾਂ ਮਾਤਰਾ ਘਟਾ ਦਿੱਤੀ ਹੈ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਭਾਰਤ ਤੋਂ 20,000 ਮੀਟ੍ਰਿਕ ਟਨ ਖੰਡ ਦਰਾਮਦ ਕਰੇਗਾ ਨੇਪਾਲ

ਖੁਰਾਕੀ ਮਹਿੰਗਾਈ ਦਰ 38.5% ਤੱਕ ਪਹੁੰਚ ਗਈ

ਪਾਕਿਸਤਾਨ 'ਚ ਮਹਿੰਗਾਈ ਦੋਹਰੇ ਅੰਕਾਂ 'ਤੇ ਪਹੁੰਚ ਗਈ ਹੈ। ਅਗਸਤ 'ਚ ਇੱਥੇ ਸਾਲਾਨਾ ਆਧਾਰ 'ਤੇ ਮਹਿੰਗਾਈ ਦਰ 27.38 ਫੀਸਦੀ ਸੀ। ਪਾਕਿਸਤਾਨ 'ਚ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧੇ ਕਾਰਨ ਖੁਰਾਕੀ ਮਹਿੰਗਾਈ ਦਰ 38.5 ਫੀਸਦੀ 'ਤੇ ਪਹੁੰਚ ਗਈ ਹੈ। ਇੱਕ ਸਾਲ ਪਹਿਲਾਂ ਅਗਸਤ ਵਿੱਚ ਇਹ 6.2% ਸੀ।

ਸੜਕਾਂ 'ਤੇ ਉਤਰੇ ਲੋਕ

ਹਾਲ ਹੀ 'ਚ ਪਾਕਿਸਤਾਨ 'ਚ ਵਧਦੀ ਮਹਿੰਗਾਈ ਅਤੇ ਬਿਜਲੀ ਦੇ ਬਿੱਲਾਂ ਖਿਲਾਫ ਲੋਕ ਸੜਕਾਂ 'ਤੇ ਨਿਕਲ ਆਏ ਸਨ। ਲਾਹੌਰ, ਕਰਾਚੀ ਅਤੇ ਪੇਸ਼ਾਵਰ ਤੋਂ ਵਪਾਰੀਆਂ ਨੇ ਦੇਸ਼ ਭਰ ਵਿੱਚ ਦੁਕਾਨਾਂ ਬੰਦ ਕਰ ਦਿੱਤੀਆਂ ਸਨ। ਜਦੋਂ ਕਾਰਜਵਾਹਕ ਪ੍ਰਧਾਨ ਮੰਤਰੀ ਅਨਵਰ ਉਲ ਹੱਕ ਕੱਕੜ ਨੂੰ ਵਧਦੀ ਮਹਿੰਗਾਈ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿੱਲ ਅਦਾ ਕਰਨੇ ਪੈਣਗੇ। ਇਸ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕੋਈ ਵਿਕਲਪ ਨਹੀਂ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਬਣਾਏ ਈਂਧਨ ਨਾਲ ਚੱਲਣਗੇ ਲੜਾਕੂ ਜਹਾਜ਼ ਅਤੇ ਪਲੇਨ, ਨਿਤਿਨ ਗਡਕਰੀ ਨੇ ਕੀਤਾ ਵੱਡਾ ਦਾਅਵਾ

ਪਾਕਿਸਤਾਨੀ ਅਰਥ ਸ਼ਾਸਤਰੀ ਮੁਹੰਮਦ ਸੋਹੇਲ ਮੁਤਾਬਕ IMF ਤੋਂ ਕਰਜ਼ੇ ਦੀ ਕਿਸ਼ਤ ਮਿਲਣ ਦੇ ਬਾਵਜੂਦ ਦੇਸ਼ ਚੁਣੌਤੀਪੂਰਨ ਦੌਰ 'ਚੋਂ ਗੁਜ਼ਰ ਰਿਹਾ ਹੈ। ਕਰਜ਼ੇ ਦੇ ਬਦਲੇ IMF ਦੁਆਰਾ ਲਗਾਏ ਗਏ ਨਿਯਮਾਂ ਨੇ ਸਾਰਾ ਬੋਝ ਲੋਕਾਂ 'ਤੇ ਪਾ ਦਿੱਤਾ ਹੈ।

ਉਸ ਦਾ ਕਹਿਣਾ ਹੈ ਕਿ ਪਾਕਿਸਤਾਨ ਵਿਚ ਮਹਿੰਗਾਈ ਸਭ ਤੋਂ ਵੱਡੀ ਸਮੱਸਿਆ ਹੈ। ਇਸ ਦਾ ਕਾਰਨ ਪਾਕਿਸਤਾਨੀ ਰੁਪਏ ਦਾ ਲਗਾਤਾਰ ਡਿੱਗ ਰਿਹਾ ਮੁੱਲ ਹੈ। ਇਕ ਡਾਲਰ ਦੀ ਕੀਮਤ ਪਾਕਿਸਤਾਨੀ ਰੁਪਏ ਦੀ ਕੀਮਤ 76 ਸਾਲਾਂ 'ਚ ਡਾਲਰ ਦੇ ਮੁਕਾਬਲੇ ਸਭ ਤੋਂ ਹੇਠਲੇ ਪੱਧਰ 'ਤੇ ਹੈ। ਪਾਕਿਸਤਾਨੀ ਰੁਪਏ ਦੇ ਮੁਕਾਬਲੇ ਇੱਕ ਡਾਲਰ ਦੀ ਕੀਮਤ 307 ਰੁਪਏ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਦੀ ਕੰਪਨੀ ’ਤੇ ਕਰਜ਼ੇ ਦਾ ਭਾਰੀ ਬੋਝ, ਇਕ ਸਾਲ ’ਚ 73 ਫੀਸਦੀ ਵਧਿਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

  • Pakistan
  • Subway
  • Launch
  • Mini Sandwich
  • ਪਾਕਿਸਤਾਨ
  • ਸਬਵੇਅ
  • ਲਾਂਚ
  • ਮਿੰਨੀ ਸੈਂਡਵਿਚ

ਗੁਰਪਤਵੰਤ ਪੰਨੂ ਦੇ ਸੁਰੱਖਿਆ ਗਾਰਡਾਂ ਨੇ ਕੈਨੇਡਾ 'ਚ ਸਿੱਖ ਮਰਿਆਦਾ ਨੂੰ ਲਾਈ ਢਾਹ, ਅਰਦਾਸ 'ਚ ਨੰਗੇ ਸਿਰ ਹੋਏ ਖੜ੍ਹੇ

NEXT STORY

Stories You May Like

  • gunmen kidnap 3 excise officials in balochistan
    ਬਲੋਚਿਸਤਾਨ 'ਚ ਬੰਦੂਕਧਾਰੀਆਂ ਨੇ 3 ਆਬਕਾਰੀ ਅਧਿਕਾਰੀਆਂ ਨੂੰ ਕੀਤਾ ਅਗਵਾ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • vikram kochhar wins acclaim for his role in  raktanchal season 3
    ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • 3 cases of cyber fraud in noida
    ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ ਠੱਗੀ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • crossed the mark of 3 million views on   insta video
    PM ਮੋਦੀ ਨੇ ਰਚਿਆ ਇਤਿਹਾਸ ! ਇੰਸਟਾ ਵੀਡੀਓ 'ਤੇ 3 ਮਿਲੀਅਨ ਵਿਊਜ਼ ਦਾ ਅੰਕੜਾ ਕੀਤਾ ਪਾਰ
  • japan  ntt data  india  new payment platform  launch
    ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • earthquake in nepal
      ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ
    • oil tanker in strait of hormuz
      ਹੋਰਮੁਜ਼ ਸਟ੍ਰੇਟ 'ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
    • met with aung san suu kyi
      ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ
    • chinese debt
      ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ
    • pakistani ministers sensational claim
      ਪਾਕਿ ਮੰਤਰੀ ਦਾ ਸਨਸਨੀਖੇਜ਼ ਦਾਅਵਾ ! ਟਰੰਪ ਨੇ ਪਾਕਿ ਦੀ ਪਿੱਠ 'ਚ ਮਾਰਿਆ ਛੁਰਾ,...
    • chinas activities near taiwan extremely destabilizing
      ਤਾਈਵਾਨ ਨੇੜੇ ਚੀਨ ਦੀਆਂ ਗਤੀਵਿਧੀਆਂ 'ਬੇਹੱਦ ਅਸਥਿਰ'! ਅਮਰੀਕਾ ਨੇ ਜਤਾਈ ਗੰਭੀਰ...
    • chinas growing dominance in laos  new railway line
      ਲਾਓਸ 'ਚ ਚੀਨ ਦਾ ਵਧਦਾ ਦਬਦਬਾ ! ਨਵੀਂ ਰੇਲਵੇ ਲਾਈਨ ਨੇ ਵਧਾਈਆਂ ਆਰਥਿਕ ਚਿੰਤਾਵਾਂ
    • india  uzbekistan  trade  piyush goyal
      ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ...
    • punjabi youth in canada
      ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ
    • bangladesh  s foreign aid drops by 37
      ਬੰਗਲਾਦੇਸ਼ ਨੂੰ ਮਿਲਣ ਵਾਲੀ ਵਿਦੇਸ਼ੀ ਸਹਾਇਤਾ 'ਚ 37% ਦੀ ਭਾਰੀ ਗਿਰਾਵਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +