Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    6:08:40 PM

  • warning issued for heavy rain and strong storms in punjab for two days

    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ...

  • gst council  s big decisions  fine amount reduced  rules changed

    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਾਵਧਾਨ; ਕੋਵਿਡ ਅਜੇ ਰੁਕਿਆ ਨਹੀਂ ਤੇ 18 ਸਾਲਾਂ ਬਾਅਦ ਮੰਕੀ ਪਾਕਸ ਵਾਇਰਸ ਨੇ ਫਿਰ ਦਿੱਤੀ ਦਸਤਕ

INTERNATIONAL News Punjabi(ਵਿਦੇਸ਼)

ਸਾਵਧਾਨ; ਕੋਵਿਡ ਅਜੇ ਰੁਕਿਆ ਨਹੀਂ ਤੇ 18 ਸਾਲਾਂ ਬਾਅਦ ਮੰਕੀ ਪਾਕਸ ਵਾਇਰਸ ਨੇ ਫਿਰ ਦਿੱਤੀ ਦਸਤਕ

  • Edited By Cherry,
  • Updated: 19 Jul, 2021 11:09 AM
United States of America
in the us the monkey pox virus knocked again
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ– ਅਜੇ ਦੁਨੀਆ ਕੋਵਿਡ ਮਹਾਮਾਰੀ ਨਾਲ ਪੂਰੀ ਤਰ੍ਹਾਂ ਨਜਿੱਠ ਵੀ ਨਹੀਂ ਸਕੀ ਹੈ ਕਿ ਅਮਰੀਕਾ ’ਚ 18 ਸਾਲ ਪੁਰਾਣੀ ਬੀਮਾਰੀ ਮੰਕੀ ਪਾਕਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਉਣ ਨਾਲ ਸੰਕਟ ਖੜ੍ਹਾ ਹੋ ਗਿਆ ਹੈ। ਅਮਰੀਕਾ ਦੇ ਰੋਗ ਕੰਟ੍ਰੋਲ ਤੇ ਰੋਕਥਾਮ ਕੇਂਦਰ (ਸੀ. ਡੀ. ਸੀ.) ਤੋਂ ਮਿਲੀ ਜਾਣਕਾਰੀ ਅਨੁਸਾਰ ਮੰਕੀ ਪਾਕਸ ਵਾਇਰਸ ਇਨਫੈਕਸ਼ਨ ਦਾ ਇਹ ਮਾਮਲਾ ਟੈਕਸਾਸ ਸ਼ਹਿਰ ’ਚ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਸਾਲ 2003 ’ਚ ਅਮਰੀਕਾ ਦੇ ਕਈ ਸ਼ਹਿਰਾਂ ’ਚ ਮੰਕੀ ਪਾਕਸ ਦੇ ਮਾਮਲੇ ਸਾਹਮਣੇ ਆਏ ਸਨ। ਸੀ. ਡੀ. ਸੀ. ਅਨੁਸਾਰ ਜਿਸ ਵਿਅਕਤੀ ’ਚ ਮੰਕੀ ਪਾਕਸ ਦੀ ਪੁਸ਼ਟੀ ਹੋਈ ਹੈ, ਉਸ ਨੇ ਹਾਲ ਹੀ ’ਚ ਨਾਈਜੀਰੀਆ ਤੋਂ ਅਮਰੀਕਾ ਦੀ ਯਾਤਰਾ ਕੀਤੀ ਸੀ।

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ 'ਚ ਮੌਤ

ਅਧਿਕਾਰੀਆਂ ਅਨੁਸਾਰ ਮੰਕੀ ਪਾਕਸ ਨਾਲ ਇਨਫੈਕਟਿਡ ਵਿਅਕਤੀ ਦੇ ਸੰਪਰਕ ’ਚ ਆਏ ਲੋਕ ਵੀ ਇਨਫੈਕਟਿਡ ਹੋ ਸਕਦੇ ਹਨ। ਅਮਰੀਕਾ ’ਚ ਸਿਹਤ ਵਿਭਾਗ ਦਾ ਅਮਲਾ ਇਸ ਬਾਰੇ ’ਚ ਛਾਣਬੀਣ ਕਰ ਰਿਹਾ ਹੈ। ਹੈਲਥ ਐਕਸਪਰਟਸ ਅਨੁਸਾਰ ਦੁਰਲੱਭ ਮੰਕੀ ਪਾਕਸ ਵਾਇਰਸ ਦਾ ਸਬੰਧ ਚਿਕਨ ਪਾਕਸ ਵਾਇਰਸ ਫੈਮਿਲੀ ਨਾਲ ਸਬੰਧਤ ਹੈ। ਇਹ ਇਨਫੈਕਸ਼ਨ ਬਹੁਤ ਹੀ ਗੰਭੀਰ ਰੂਪ ਧਾਰਨ ਕਰ ਲੈਂਦਾ ਹੈ। ਇਨਫੈਕਟਿਡ ਵਿਅਕਤੀ ਦੇ ਸਰੀ ’ਤੇ ਵੱਡੇ-ਵੱਡੇ ਦਾਣੇ ਨਿਕਲ ਆਉਂਦੇ ਹਨ।

ਇਹ ਵੀ ਪੜ੍ਹੋ: ਚੀਨ ਨੇ ਪੁਲਾੜ ’ਚ ਉਗਾਇਆ ਝੋਨਾ, ਲੋਕਾਂ ਨੇ ਕਿਹਾ ‘ਸਵਰਗ ਦੇ ਚੌਲ’ (ਤਸਵੀਰਾਂ)

ਕਿਵੇਂ ਫੈਲਦਾ ਹੈ?
ਡਬਲਯੂ. ਐੱਚ. ਓ. ਦੇ ਅਨੁਸਾਰ ਮੰਕੀ ਪਾਕਸ ਵਾਇਰਸ ਇਨਸਾਨਾਂ ਤੋਂ ਇਨਸਾਨਾਂ ’ਚ ਘੱਟ ਫੈਲਦਾ ਹੈ, ਫਿਰ ਵੀ ਇਨਫੈਕਟਿਡ ਵਿਅਕਤੀ ਦੇ ਖੰਘਣ-ਛਿੱਕਣ ’ਤੇ ਡਰਾਪਲੈੱਟਸ ’ਚ ਵਾਇਰਸ ਮੌਜੂਦ ਰਹਿੰਦਾ ਹੈ, ਜੋ ਕੋਵਿਡ ਵਾਂਗ ਹੀ ਫੈਲ ਸਕਦਾ ਹੈ। ਇਸ ਤੋਂ ਇਲਾਵਾ ਇਨਫੈਕਟਿਡ ਜਾਨਵਰਾਂ ਦੇ ਖੂਨ, ਸਰੀਰਕ ਤਰਲ ਪਦਾਰਥ ਜਾਂ ਚਮੜੀ ਦੇ ਸੰਪਰਕ ’ਚ ਆਉਣ ਕਾਰਨ ਵਾਇਰਸ ਇਨਸਾਨਾਂ ’ਚ ਫੈਲਦਾ ਹੈ।

ਇਹ ਵੀ ਪੜ੍ਹੋ: ਪਾਕਿਸਤਾਨੀ ਲੋਕਾਂ ’ਤੇ ਮੁੜ ਚੱਲਿਆ 'ਮਹਿੰਗਾਈ ਦਾ ਚਾਬੁਕ', ਪੈਟਰੋਲ ਤੋਂ ਬਾਅਦ ਆਟਾ, ਖੰਡ ਤੇ ਘਿਓ ਦੀਆਂ ਕੀਮਤਾਂ ਵਧੀਆਂ

ਕੀ ਹਨ ਲੱਛਣ ਤੇ ਵਾਇਰਸ ਦਾ ਇਲਾਜ
ਡਬਲਯੂ. ਐੱਚ. ਓ. ਅਨੁਸਾਰ ਮੰਕੀ ਪਾਕਸ ਵਾਇਰਸ ਦੇ ਲੱਛਣ ਦਿਸਣ ’ਚ 6 ਤੋਂ 13 ਦਿਨ ਲੱਗ ਸਕਦੇ ਹਨ। ਪੀੜਤਾਂ ’ਚ ਬੁਖਾਰ, ਤੇਜ਼ ਸਿਰ ਦਰਦ, ਪਿੱਠ ਤੇ ਮਾਸਪੇਸ਼ੀਆਂ ’ਚ ਦਰਦ ਦੇ ਨਾਲ ਗੰਭੀਰ ਕਮਜ਼ੋਰੀ ਮਹਿਸੂਸ ਹੋ ਸਕਦੀ ਹੈ। ਲਿੰਫ ਨੋਡਸ ਦੀ ਸੋਜ਼ਿਸ਼ ਇਸ ਦਾ ਸਭ ਤੋਂ ਆਮ ਲੱਛਣ ਹੈ। ਬੀਮਾਰ ਵਿਅਕਤੀ ਦੇ ਚਿਹਰੇ ਅਤੇ ਹੱਥਾਂ-ਪੈਰਾਂ ’ਤੇ ਵੱਡੇ-ਵੱਡੇ ਦਾਣੇ ਹੋ ਸਕਦੇ ਹਨ। ਜੇ ਇਨਫੈਕਸ਼ਨ ਗੰਭੀਰ ਹੋਵੇ ਤਾਂ ਇਹ ਦਾਣੇ ਅੱਖਾਂ ਦੇ ਕਾਰਨੀਆ ਨੂੰ ਵੀ ਪ੍ਰਭਾਵਿਤ ਕਰ ਸਕਦੇ ਹਨ। ਮੌਜੂਦਾ ਸਮੇਂ ’ਚ ਮੰਕੀ ਪਾਕਸ ਦਾ ਕੋਈ ਇਲਾਜ ਮੁਹੱਈਆ ਨਹੀਂ ਹੈ। ਚੇਚਕ ਦੇ ਟੀਕਿਆਂ ਨੂੰ ਮੰਕੀ ਪਾਕਸ ਵਿਰੁੱਧ ਸੁਰੱਖਿਆਤਮਿਕ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: 'ਪਸੀਨੇ' ਤੋਂ ਛੁਟਕਾਰੇ ਲਈ ਮਸ਼ਹੂਰ ਫਿਟਨੈੱਸ ਮਾਡਲ ਨੂੰ ਇਹ ਕੰਮ ਪਿਆ ਮਹਿੰਗਾ, ਮਿਲੀ ਮੌਤ

ਕਦੋਂ ਸ਼ੁਰੂ ਹੋਇਆ ਸੀ ਮੰਕੀ ਪਾਕਸ ਇਨਫੈਕਸ਼ਨ
ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਅਨੁਸਾਰ ਸਾਲ 1970 ’ਚ ਪਹਿਲੀ ਵਾਰ ਇਨਸਾਨਾਂ ’ਚ ਮੰਕੀ ਪਾਕਸ ਦੇ ਮਾਮਲੇ ਸਾਹਮਣੇ ਆਏ ਸਨ। ਹੁਣ ਤੱਕ ਅਫਰੀਕਾ ਦੇ 11 ਦੇਸ਼ਾਂ ’ਚ ਇਸ ਵਾਇਰਸ ਦੀ ਮੌਜੂਦਗੀ ਦੀ ਪੁਸ਼ਟੀ ਹੋ ਚੁੱਕੀ ਹੈ। ਮੰਕੀ ਪਾਕਸ ਦੇ ਸ਼ੁਰੂਆਤੀ ਮਾਮਲੇ 1958 ’ਚ ਉਦੋਂ ਸਾਹਮਣੇ ਆਏ ਜਦ ਰਿਸਰਚ ਲਈ ਰੱਖੇ ਗਏ ਬਾਂਦਰਾਂ ’ਚ ਇਹ ਬੀਮਾਰੀ ਫੈਲੀ। ਇਨਸਾਨਾਂ ’ਚ ਮੰਕੀ ਪਾਕਸ ਦਾ ਪਹਿਲਾ ਕੇਸ 1970 ’ਚ ਕਾਂਗੋ (ਅਫਰੀਕਾ) ’ਚ ਦਰਜ ਹੋਇਆ। ਰਿਪੋਰਟਾਂ ਅਨੁਸਾਰ ਸਾਲ 2003 ’ਚ ਅਮਰੀਕਾ ’ਚ ਇਨਫੈਕਸ਼ਨ ਤੇਜ਼ੀ ਨਾਲ ਫੈਲਿਆ ਸੀ। ਉਦੋਂ ਇਸ ਦਾ ਕਾਰਨ ਘਾਨਾ ਤੋਂ ਦਰਾਮਦ ਕੀਤੇ ਗਏ ਪਾਲਤੂ ਕੁੱਤਿਆਂ ਨੂੰ ਦੱਸਿਆ ਗਿਆ ਸੀ। ਭਾਰਤ ਤੇ ਹੋਰ ਏਸ਼ੀਆਈ ਦੇਸ਼ਾਂ ’ਚ ਇਸ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਨਹੀਂ ਹੈ।

ਇਹ ਵੀ ਪੜ੍ਹੋ: ਪਾਕਿਸਤਾਨੀ ਲੋਕਾਂ ’ਤੇ ਮੁੜ ਚੱਲਿਆ 'ਮਹਿੰਗਾਈ ਦਾ ਚਾਬੁਕ', ਪੈਟਰੋਲ ਤੋਂ ਬਾਅਦ ਆਟਾ, ਖੰਡ ਤੇ ਘਿਓ ਦੀਆਂ ਕੀਮਤਾਂ ਵਧੀਆਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ।

  • USA
  • Monkey Pox virus
  • knock
  • CDC
  • ਸੀ ਡੀ ਸੀ
  • ਅਮਰੀਕਾ
  • ਮੰਕੀ ਪਾਕਸ ਵਾਇਰਸ
  • ਦਸਤਕ

ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਨੇ ਪੱਤਰਕਾਰ ਦਾਨਿਸ਼ ਸਿੱਦੀਕੀ ਨੂੰ ਦਿੱਤੀ ਸ਼ਰਧਾਂਜਲੀ

NEXT STORY

Stories You May Like

  • psl to begin on march 18  eight teams to participate
    PSL 18 ਮਾਰਚ ਤੋਂ ਹੋਵੇਗਾ ਸ਼ੁਰੂ , ਅੱਠ ਟੀਮਾਂ ਲੈਣਗੀਆਂ ਹਿੱਸਾ
  • tanishaa mukerji to return to the big screen after five years
    5 ਸਾਲਾਂ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰੇਗੀ ਤਨੀਸ਼ਾ ਮੁਖਰਜੀ
  • cyclone nolo
    ਚੱਕਰਵਾਤ "ਨੋਲੋ" ਨੇ ਦੇ'ਤੀ ਦਸਤਕ ! 185 ਕਿਲੋਮੀਟਰ ਪ੍ਰਤੀ ਘੰਟਾ ਹੋਈ ਹਵਾ ਦੀ ਗਤੀ
  • sunita went on the honeymoon alone veteran actor reveals a big secret
    'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ ਵੱਡਾ ਰਾਜ਼
  • 13 navy personnel among 18 suspects of spying for pakistan  andhra police
    ਪਾਕਿ ਲਈ ਜਾਸੂਸੀ ਦੇ 18 ਸ਼ੱਕੀਆਂ ’ਚ 13 ਸਮੁੰਦਰੀ ਫੌਜ ਦੇ ਜਵਾਨ : ਆਂਧਰਾ ਪੁਲਸ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • 18 61 crore liquor bottles sold in delhi over 4 years
    ਦਿੱਲੀ ’ਚ 4 ਸਾਲਾਂ ’ਚ ਵਿਕੀਆਂ 18.61 ਕਰੋੜ ਸ਼ਰਾਬ ਦੀਆਂ ਬੋਤਲਾਂ, ਭਾਰਤੀ ਬ੍ਰਾਂਡ ਰਹੇ ਅੱਗੇ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia ukraine conflit
      ਰੂਸ ਦੇ ਵਿਨਾਸ਼ਕਾਰੀ ਮਿਜ਼ਾਈਲ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, ਮਾਰੇ ਗਏ 36...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • seven story building collapses
      ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...
    • canada assembly elections
      ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • prisoners in pakistan
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...
    • india  help  nepal  school  inauguration
      ਭਾਰਤ ਦੀ ਮਦਦ ਨਾਲ ਪੂਰਬੀ ਨੇਪਾਲ 'ਚ ਬਣੇ ਸਕੂਲ ਭਵਨ ਦਾ ਕੀਤਾ ਗਿਆ ਉਦਘਾਟਨ
    • power crisis
      ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...
    • half of the middle east region  s poor population is in pakistan alone
      ਵਿਸ਼ਵ ਬੈਂਕ ਦਾ ਦਾਅਵਾ: ਮੱਧ ਪੂਰਬ ਖੇਤਰ ਦੀ ਅੱਧੀ ਗਰੀਬ ਆਬਾਦੀ ਇਕੱਲੇ ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +