Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    8:55:51 AM

  • several oil tankers targeted

    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ...

  • ammy virk canada punjabi singer

    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ...

  • bathinda  retired patwari incident

    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ...

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

INTERNATIONAL News Punjabi(ਵਿਦੇਸ਼)

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

  • Edited By Vandana,
  • Updated: 13 Aug, 2026 04:36 PM
United States of America
incident in us
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਕੰਸਾਸ ਸੂਬੇ ਦੇ ਵਿਨਫੀਲਡ ਸ਼ਹਿਰ ਵਿਚ ਵਅਕਤੀ ਵਲੋਂ ਪਤਨੀ ਤੇ ਚਾਰ ਬੱਚਿਆਂ ਦਾ ਕਤਲ ਕਰਨ ਉਪਰੰਤ ਖੁਦਕੁਸ਼ੀ ਕਰ ਲਈ ਗਈ। ਪੁਲਸ ਮੁਤਾਬਕ 53 ਸਾਲਾ ਵਿਅਕਤੀ ਨੇ ਆਪਣੀ ਪਤਨੀ ਅਤੇ ਚਾਰ ਬੱਚਿਆਂ ਦਾ ਕਥਿਤ ਤੌਰ 'ਤੇ ਕਤਲ ਕਰਨ ਮਗਰੋਂ 911 'ਤੇ ਫੋਨ ਕੀਤਾ ਅਤੇ ਫਿਰ  ਖੁਦਕੁਸ਼ੀ ਕਰ ਲਈ। ਵਿਨਫੀਲਡ ਪੁਲਸ ਮੁਤਾਬਕ ਰੋਨਾਲਡ ਐੱਚ ਵਿਲੀਅਮਜ਼ ਸੀਨੀਅਰ ਨੇ ਸਵੇਰੇ ਕਰੀਬ 8:50 ਵਜੇ ਐਮਰਜੈਂਸੀ ਵਿਭਾਗ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਉਸ ਨੇ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ ਹੈ ਅਤੇ ਹੁਣ ਉਹ ਖੁਦਕੁਸ਼ੀ ਕਰਨ ਜਾ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕੀ ਹਮਲਿਆਂ 'ਚ 153 ਨਾਗਰਿਕਾਂ ਦੀ ਮੌਤ ਦੀ ਪੁਸ਼ਟੀ 

ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੈਨਸਫੀਲਡ ਸਟ੍ਰੀਟ ਨੇੜੇ ਸਥਿਤ ਘਰ ਵਿਚ ਪਹੁੰਚੇ ਤਾਂ ਘਰ ਵੱਲ ਵਧਦਿਆਂ ਅੰਦਰੋਂ ਗੋਲੀ ਚੱਲਣ ਦੀ ਆਵਾਜ਼ ਸੁਣੀ। ਖੇਤਰੀ ਸਵੈਟ ਟੀਮ ਅਤੇ ਕਾਊਲੀ ਕਾਊਂਟੀ ਸ਼ੈਰਿਫ ਦਫਤਰ ਦੀ ਮਦਦ ਨਾਲ ਸਵੇਰੇ 10: 57 ਵਜੇ ਘਰ ਦਾ ਮੁਖ ਦਰਵਾਜ਼ਾ ਤੋੜਿਆ ਗਿਆ। ਅੰਦਰ ਦਾਖਲ ਹੋਣ 'ਤੇ ਅਧਿਕਾਰੀਆਂ ਨੂੰ ਪਰਿਵਾਰ ਦੇ ਸਾਰੇ 6 ਮੈਂਬਰ ਮ੍ਰਿਤਕ ਮਿਲੇ। ਮ੍ਰਿਤਕਾਂ ਦੀ ਪਛਾਣ ਕੈਲੀ ਐੱਲ ਜਾਰਜ (44) ਅਤੇ ਉਸ ਦੇ ਚਾਰ ਬੱਚਿਆਂ 9 ਸਾਲਾ ਕੈਰੋਲ ਏ ਵਿਲੀਅਮਜ਼, 7 ਸਾਲਾ ਰੋਨਾਲਡ ਐੱਚ ਵਿਲੀਅਮਜ਼ ਜੂਨੀਅਰ, 5 ਸਾਲਾ ਸਾਰਾਹ ਕੇ ਵਿਲੀਅਮਜ਼ ਅਤੇ 3 ਸਲਾ ਕੈਲੀ ਐੱਮ ਮੈਗੀ-ਵਿਲੀਅਮਜ਼ ਵਜੋਂ ਕੀਤੀ ਗਈ ਹੈ। ਕਥਿਤ ਹਮਲਾਵਰ ਰੋਨਾਲਡ ਵਿਲੀਅਮਜ਼ ਸੀਨੀਅਰ ਵੀ ਘਰ ਅੰਦਰ ਮ੍ਰਿਤਕ ਮਿਲਿਆ। ਪੁਲਸ ਮੁਖੀ ਰੌਬੀ ਡੀਲੌਂਗ ਨੇ ਦੱਸਿਆ ਕਿ ਪਿਛਲੇ ਕੁਝ ਹਫਤਿਆਂ ਦੌਰਾਨ ਵਿਲੀਅਮਜ਼ ਦੇ ਅਸਧਾਰਨ ਅਤੇ ਹਮਲਾਵਰ ਵਿਵਹਾਰ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ। ਸੂਬਾਈ ਰਿਕਾਰਡ ਮੁਤਾਬਕ ਵਿਲੀਅਮਜ਼ ਇਕ ਰਜਿਸਟਰਡ ਜਿਨਸੀ ਅਪਰਾਧੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Person
  • Family Member
  • American Police
  • America
  • ਸ਼ਖਸ
  • ਪਰਿਵਾਰਕ ਮੈਂਬਰ
  • ਅਮਰੀਕੀ ਪੁਲਸ
  • ਅਮਰੀਕਾ

ਤਾਲਿਬਾਨ ਨੇ ਹਿਰਾਸਤ 'ਚ ਲਏ UN ਦੇ 2 ਮੈਂਬਰ

NEXT STORY

Stories You May Like

  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • school teacher  wife  injured  hospital  police
    ਸਕੂਲ ਟੀਚਰ ਨੇ ਖ਼ੌਫ਼ਨਾਕ ਵਾਰਦਾਤ ਨੂੰ ਦਿੱਤਾ ਅੰਜਾਮ ! ਪਤਨੀ ਤੇ ਜਵਾਕਾਂ ਨੂੰ ਦਿੱਤੀ ਬੇਰਹਿਮ ਮੌਤ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • us strike hits wedding in iran
    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
  • bangladesh conditions
    ਬੰਗਲਾਦੇਸ਼ 'ਚ ਜਵਾਕਾਂ ਦੀ ਸਥਿਤੀ ਚਿੰਤਾਜਨਕ ! ISHR ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਰਿਪੋਰਟ
  • case registered against four family members
    ਕਤਲ ਮਾਮਲੇ 'ਚ ਔਰਤ ਸਮੇਤ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ
  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • social media ban
    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ ਕਦਮ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hermes watches are fading amidst the brilliance of birkin
      ਬਿਰਕਿਨ ਦੀ ਚਮਕ ਵਿਚਾਲੇ ਫਿੱਕਾ ਪੈ ਰਿਹਾ ਹਰਮੀਸ ਦੀਆਂ ਘੜੀਆਂ ਦੀ ਦਬਦਬਾ
    • thieves in renoir museum in france  paintings stolen in movie style
      ਫਰਾਂਸ ਦੇ ਰੇਨੋਇਰ ਮਿਊਜ਼ੀਅਮ 'ਚ ਚੋਰਾਂ ਦਾ ਵੱਡਾ ਕਾਂਡ , ਫਿਲਮੀ ਅੰਦਾਜ਼ 'ਚ...
    • china increases gold purchases again  central bank increases reserves
      ਚੀਨ ਨੇ ਫਿਰ ਵਧਾਈ ਸੋਨੇ ਦੀ ਖਰੀਦਦਾਰੀ, ਲਗਾਤਾਰ 22ਵੇਂ ਮਹੀਨੇ ਭੰਡਾਰ ਵਧਾ ਰਿਹਾ...
    • peskov statement
      ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ
    • gold prices trending a sharp decline  is time to buy or wait
      ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਰੁਝਾਨ, ਹੁਣ ਖ਼ਰੀਦਣ ਦਾ ਹੈ ਮੌਕਾ ਜਾਂ...
    • water crisis
      ਐਲ ਨੀਨੋ ਦੇ ਪ੍ਰਭਾਵ ਕਾਰਨ ਸ਼੍ਰੀਲੰਕਾ 'ਚ ਜਲ ਸੰਕਟ, 1.15 ਲੱਖ ਤੋਂ ਵੱਧ ਲੋਕ...
    • nepal floods
      ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ
    • hormuz strait iran
      ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
    • disadvantages of ai
      AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +