Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    3:15:15 PM

  • paper leak

    ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਜਾਨ ਖ਼ਤਰੇ 'ਚ ਪਾ ਕੇ ਵਿਦੇਸ਼ਾਂ 'ਚ ਜਾ ਰਹੇ ਭਾਰਤੀ, ਹੁਣ ਬ੍ਰਿਟੇਨ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ

INTERNATIONAL News Punjabi(ਵਿਦੇਸ਼)

ਜਾਨ ਖ਼ਤਰੇ 'ਚ ਪਾ ਕੇ ਵਿਦੇਸ਼ਾਂ 'ਚ ਜਾ ਰਹੇ ਭਾਰਤੀ, ਹੁਣ ਬ੍ਰਿਟੇਨ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ

  • Edited By Cherry,
  • Updated: 13 Mar, 2023 11:38 AM
England
increase in cases of indians coming to britain illegally in small boats
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ)- ‘ਇੰਗਲਿਸ਼ ਚੈਨਲ’ ਪਾਰ ਕਰਕੇ ਬ੍ਰਿਟੇਨ ’ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ’ਚ ਪਿਛਲੇ ਸਾਲ ਵਾਧਾ ਦਰਜ ਕੀਤਾ ਗਿਆ ਅਤੇ ਛੋਟੀਆਂ ਕਿਸ਼ਤੀਆਂ ’ਤੇ ਸਵਾਰ ਹੋ ਕੇ ਕੁੱਲ 683 ਲੋਕ ਦੇਸ਼ ’ਚ ਆਏ, ਜਿਨ੍ਹਾਂ ’ਚ ਜ਼ਿਆਦਾਤਰ ਭਾਰਤੀ ਪੁਰਸ਼ ਸਨ। ਬ੍ਰਿਟੇਨ ’ਚ ਅਨਿਯਮਿਤ ਮਾਈਗ੍ਰੇਸ਼ਨ ਦੇ ਸਬੰਧ ’ਚ ਦੇਸ਼ ਦੇ ਗ੍ਰਹਿ ਵਿਭਾਗ ਦੇ ਪਿਛਲੇ ਸਾਲ ਦੇ ਤਾਜ਼ਾ ਅੰਕੜਿਆਂ ਅਨੁਸਾਰ, ਬ੍ਰਿਟੇਨ ’ਚ ਗ਼ੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰ ਕੇ ਆਉਣ ਵਾਲੇ ਭਾਰਤੀਆਂ ਦੀ ਗਿਣਤੀ ਸਾਲ-ਦਰ-ਸਾਲ ਵਧ ਰਹੀ ਹੈ। ਸਾਲ 2021 ’ਚ 67 ਭਾਰਤੀ ਨਾਗਰਿਕ ਛੋਟੀਆਂ ਕਿਸ਼ਤੀਆਂ ਰਾਹੀਂ ਸਰਹੱਦ ਪਾਰ ਕਰ ਕੇ ਆਏ ਸਨ, ਜਦੋਂ ਕਿ 2020 ’ਚ ਇਹ ਗਿਣਤੀ 64 ਸੀ ਅਤੇ 2019 ਅਤੇ 2018 ’ਚ ਅਜਿਹਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਸੀ।

ਇਹ ਵੀ ਪੜ੍ਹੋ: ਫਰਾਂਸ ਜਾ ਰਹੀ ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟੀ, 22 ਲੋਕਾਂ ਦੀ ਦਰਦਨਾਕ ਮੌਤ

ਮਾਈਗ੍ਰੇਸ਼ਨ ਅਤੇ ਗਤੀਸ਼ੀਲਤਾ ਭਾਈਵਾਲੀ (ਐੱਮ. ਐੱਮ. ਪੀ.) ਦੇ ਤਹਿਤ ਬ੍ਰਿਟੇਨ ਦਾ ਭਾਰਤ ਦੇ ਨਾਲ ਇਕ ‘ਵਾਪਸੀ’ ਸਮਝੌਤਾ ਹੈ, ਜਿਸ ਦਾ ਜ਼ਿਕਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੀਤੇ ਹਫ਼ਤੇ ਸੰਸਦ ’ਚ ਕੀਤਾ ਸੀ। ਸੁਨਕ ਨੇ ਸਦਨ ਵਿਚ ਕਿਹਾ ਸੀ, 'ਅਸੀਂ ਭਾਰਤ, ਪਾਕਿਸਤਾਨ, ਸਰਬੀਆ, ਨਾਈਜੀਰੀਆ ਅਤੇ ਮਹੱਤਵਪੂਰਨ ਰੂਪ ਨਾਲ ਹੁਣ ਅਲਬਾਨੀਆ ਨਾਲ ਵਾਪਸੀ ਸਮਝੌਤੇ ਕੀਤੇ ਹਨ।' ਭਾਰਤੀ ਮੂਲ ਦੇ ਬ੍ਰਿਟਿਸ਼ ਨੇਤਾ ਨੇ ਕਿਹਾ ਸੀ, 'ਸਾਡੀ ਸਥਿਤੀ ਸਪਸ਼ਟ ਹੈ, ਜੇਕਰ ਤੁਸੀਂ ਗ਼ੈਰ-ਕਾਨੂੰਨੀ ਢੰਗ ਨਾਲ ਇੱਥੇ ਪਹੁੰਚਦੇ ਹੋ ਤਾਂ ਤੁਸੀਂ ਇੱਥੇ ਸ਼ਰਨ ਦਾ ਦਾਅਵਾ ਨਹੀਂ ਕਰ ਸਕੋਗੇ, ਤੁਸੀਂ ਅਧੁਨਿਕ ਦਾਸਤਾ ਪ੍ਰਣਾਲੀ ਦਾ ਹਿੱਸਾ ਨਹੀਂ ਬਣ ਸਕੋਗੇ ਅਤੇ ਤੁਸੀਂ ਮਨੁੱਖੀ ਅਧਿਕਾਰਾਂ ਦੇ ਫਰਜ਼ੀ ਦਾਅਵੇ ਨਹੀਂ ਕਰ ਸਕੋਗੇ।'

ਇਹ ਵੀ ਪੜ੍ਹੋ: 7 ਸਾਲਾ ਪ੍ਰਣਵੀ ਗੁਪਤਾ ਨੇ ਦੁਨੀਆ 'ਚ ਚਮਕਾਇਆ ਭਾਰਤ ਦਾ ਨਾਂ, ਜਾਣ ਤੁਸੀਂ ਵੀ ਕਰੋਗੇ ਤਾਰੀਫ਼

ਗ੍ਰਹਿ ਵਿਭਾਗ ਦੇ ਅੰਕੜਿਆਂ ਮੁਤਾਬਕ 400 ਭਾਰਤੀ ਨਾਗਰਿਕ ਅਜਿਹੇ ਵੀ ਹਨ, ਜੋ 2022 ਵਿਚ ਬ੍ਰਿਟੇਨ ਵਿਚ ਹਵਾਈ ਮਾਰਗ ਰਾਹੀਂ ਨਾਕਾਫ਼ੀ ਦਸਤਾਵੇਜ਼ਾਂ ਨਾਲ ਪਹੁੰਚੇ ਲੋਕਾਂ ਦੀ ਸ਼੍ਰੇਣੀ ਵਿਚ ਆਉਂਦੇ ਹਨ। ਬ੍ਰਿਟੇਨ ਵਿਚ 2022 ਵਿਚ ਕੁੱਲ 45,755 ਲੋਕ ਛੋਟੀਆਂ ਕਿਸ਼ਤੀਆਂ ਰਾਹੀਂ ਗ਼ੈਰ-ਕਾਨੂੰਨੀ ਰੂਪ ਨਾਲ ਦੇਸ਼ ਪਹੁੰਚੇ, ਜਿਨ੍ਹਾਂ ਵਿਚ ਭਾਰਤੀ ਨਾਗਰਿਕ ਵੀ ਸ਼ਾਮਲ ਹਨ। ਇਨ੍ਹਾਂ ਭਾਰਤੀ ਨਾਗਰਿਕਾਂ ਦੀ ਉਮਰ 25 ਸਾਲ ਤੋਂ 40 ਸਾਲ ਦੇ ਵਿਚਕਾਰ ਹੈ। ਮੰਨਿਆ ਜਾਂਦਾ ਹੈ ਕਿ ਤਸਕਰ ਛੋਟੀਆਂ ਅਤੇ ਅਕਸਰ ਅਸੁਰੱਖਿਅਤ ਕਿਸ਼ਤੀਆਂ 'ਤੇ ਸਵਾਰ ਲੋਕਾਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਲਿਆਉਣ ਲਈ ਹਜ਼ਾਰਾਂ ਪੌਂਡ ਵਸੂਲਦੇ ਹਨ। ਇਹ ਲੋਕ ਇਸ ਉਮੀਦ ਵਿੱਚ ਬ੍ਰਿਟੇਨ ਆਉਂਦੇ ਹਨ ਕਿ ਉਹ ਦੇਸ਼ ਵਿੱਚ ਸ਼ਰਣ ਦਾ ਦਾਅਵਾ ਕਰ ਸਕਣਗੇ। ਇਸ ਤਰ੍ਹਾਂ ਦੇ ਦੌਰਿਆਂ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਬਾਵਜੂਦ ਇਹ ਖ਼ਤਰਨਾਕ ਸਫ਼ਰ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਇਹ ਵੀ ਪੜ੍ਹੋ: OSCARS 2023: ਫ਼ਿਲਮ 'RRR' ਦੇ ਗੀਤ 'ਨਾਟੂ ਨਾਟੂ' ਨੇ ਆਸਕਰ ਜਿੱਤ ਕੇ ਰਚਿਆ ਇਤਿਹਾਸ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Indians
  • small boats
  • illegal methods
  • Britain
  • cases increased
  • ਭਾਰਤੀ
  • ਛੋਟੀਆਂ ਕਿਸ਼ਤੀਆਂ
  • ਗੈਰ ਕਾਨੂੰਨੀ ਢੰਗ
  • ਬ੍ਰਿਟੇਨ
  • ਮਾਮਲੇ ਵਧੇ

ਯੂਕੇ ਨੇ ਭਾਰਤ ਸਮੇਤ ਪਾਕਿ, ਚੀਨ ਵਰਗੇ ਦੇਸ਼ਾਂ 'ਚ ਡਿਪਲੋਮੈਟਿਕ ਨੌਕਰੀਆਂ 'ਚ ਕੀਤੀ ਕਟੌਤੀ

NEXT STORY

Stories You May Like

  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • a big danger bell for punjabis
    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
  • the lives of those in need can be saved by donating
    ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
  • mother of pardeep  arrested in shambhu blast case  comes forward
    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਪਰਦੀਪ ਦੀ ਮਾਂ ਆਈ ਸਾਹਮਣੇ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • two factions clash over the presidency of the truck union in bhawanigarh
    ਭਵਾਨੀਗੜ੍ਹ ’ਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ
  • women fell after vote
    ਵੋਟ ਪਾ ਕੇ ਬਾਹਰ ਆਉਂਦਿਆਂ ਹੀ ਔਰਤ ਨੂੰ ਲੈ ਗਿਆ ਕਾਲ਼ ! ਪੱਛਮੀ ਬੰਗਾਲ 'ਚ ਚੋਣਾਂ ਦੌਰਾਨ ਮੰਦਭਾਗੀ ਖ਼ਬਰ
  • indians deported from canada
    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
Trending
Ek Nazar
960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big blow to trump
      ਟਰੰਪ ਨੂੰ ਵੱਡਾ ਝਟਕਾ! ਅਮਰੀਕੀ ਅਦਾਲਤ ਨੇ ਨਵੀਂ ਗਲੋਬਲ ਟੈਰਿਫ਼ ਰਣਨੀਤੀ ਖ਼ਿਲਾਫ਼...
    • ant attack in hospital
      ਕੈਨੇਡਾ ਦੇ ਹਸਪਤਾਲ 'ਚ ਕੀੜੀਆਂ ਦਾ ‘ਹਮਲਾ’! ਕਈ ਸਰਜਰੀਆਂ ਹੋਈਆਂ ਰੱਦ, ਮਰੀਜ਼...
    • drone and missile attack on uae
      ਖਾੜੀ ਦੇਸ਼ਾਂ 'ਚ ਮੁੜ ਵਧਿਆ ਤਣਾਅ; UAE 'ਤੇ ਮਿਜ਼ਾਈਲ ਤੇ ਡਰੋਨ ਹਮਲੇ !
    • earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ ਭੱਜੇ...
    • donald trump  iran  attack  warning
      'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ ਜਵਾਬ!' ਟਰੰਪ ਦੀ ਇਰਾਨ ਨੂੰ...
    • claims that 228 us military structures were destroyed in iranian attacks
      ਈਰਾਨੀ ਹਮਲਿਆਂ ‘ਚ 228 ਅਮਰੀਕੀ ਫੌਜੀ ਢਾਂਚੇ ਤਬਾਹ ਹੋਣ ਦਾ ਦਾਅਵਾ, ਸੈਟੇਲਾਈਟ...
    • pakistan faces major polio threat
      ਪਾਕਿਸਤਾਨ 'ਚ ਪੋਲੀਓ ਦਾ ਵੱਡਾ ਖ਼ਤਰਾ: ਕਰਾਚੀ 'ਚ ਮਿਲੇ ਵਾਇਰਸ ਦੇ 5 ਨਵੇਂ ਨਮੂਨੇ
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • what to know about hantavirus
      'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ ਲੱਛਣ ਤੇ ਬਚਾਅ ਦਾ ਤਰੀਕੇ
    • ukrainian drones destroyed
      347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +