Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    8:05:11 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਫਿੱਕਾ ਪਿਆ ਕੈਨੇਡਾ ਦਾ ਮੋਹ , ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟ ਕੇ ਹੋਈ 8% ; ਤਾਜ਼ਾ ਰਿਪੋਰਟ ਨੇ ਕੀਤਾ ਹੈਰਾਨ

INTERNATIONAL News Punjabi(ਵਿਦੇਸ਼)

ਫਿੱਕਾ ਪਿਆ ਕੈਨੇਡਾ ਦਾ ਮੋਹ , ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟ ਕੇ ਹੋਈ 8% ; ਤਾਜ਼ਾ ਰਿਪੋਰਟ ਨੇ ਕੀਤਾ ਹੈਰਾਨ

  • Edited By Vandana,
  • Updated: 25 Mar, 2026 02:24 PM
Canada
indi ans stu dents drops to 8 1 in canada
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ : ਕੈਨੇਡਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਬੇਹੱਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੀ ਸੰਸਦ ਵਿੱਚ ਪੇਸ਼ ਕੀਤੀ ਗਈ ਆਡੀਟਰ ਜਨਰਲ ਦੀ ਇੱਕ ਤਾਜ਼ਾ ਰਿਪੋਰਟ ਅਨੁਸਾਰ ਕੈਨੇਡਾ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਵਿੱਚ ਭਾਰਤੀਆਂ ਦੀ ਹਿੱਸੇਦਾਰੀ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਅੰਕੜਿਆਂ ਵਿੱਚ ਵੱਡੀ ਗਿਰਾਵਟ 

ਰਿਪੋਰਟ ਮੁਤਾਬਕ ਸਾਲ 2023 ਵਿੱਚ ਕੈਨੇਡਾ ਆਉਣ ਵਾਲੇ ਕੁੱਲ ਕੌਮਾਂਤਰੀ ਵਿਦਿਆਰਥੀਆਂ ਵਿੱਚੋਂ 51.6 ਫੀਸਦੀ ਭਾਰਤੀ ਸਨ, ਜੋ ਕਿ 2024 ਵਿੱਚ ਘਟ ਕੇ 33.6 ਫੀਸਦੀ ਰਹਿ ਗਏ। ਸਭ ਤੋਂ ਹੈਰਾਨੀਜਨਕ ਅੰਕੜਾ ਸਤੰਬਰ 2025 ਦਾ ਹੈ, ਜਦੋਂ ਇਹ ਗਿਣਤੀ ਸ਼ਾਰਪਲੀ ਡਿੱਗ ਕੇ ਸਿਰਫ਼ 8.1 ਫੀਸਦੀ ਰਹਿ ਗਈ ਹੈ। ਇਹ ਗਿਰਾਵਟ ਕੈਨੇਡਾ ਸਰਕਾਰ ਵੱਲੋਂ ਵੀਜ਼ਾ ਨਿਯਮਾਂ ਵਿੱਚ ਕੀਤੀਆਂ ਸਖ਼ਤੀਆਂ ਅਤੇ ਸਟੱਡੀ ਪਰਮਿਟਾਂ ਦੀ ਗਿਣਤੀ ਘਟਾਉਣ ਕਾਰਨ ਆਈ ਹੈ।

ਫਰਜ਼ੀ ਦਸਤਾਵੇਜ਼ਾਂ ਅਤੇ 'ਡਿਗਰੀ-ਸੇਲਿੰਗ' ਕਾਲਜਾਂ ਦਾ ਪਰਦਾਫਾਸ਼ 

ਆਡੀਟਰ ਜਨਰਲ ਕੈਰਨ ਹੋਗਨ ਨੇ ਆਪਣੀ ਰਿਪੋਰਟ ਵਿੱਚ ਇਮੀਗ੍ਰੇਸ਼ਨ ਵਿਭਾਗ (IRCC) ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 2018 ਤੋਂ 2023 ਦਰਮਿਆਨ 800 ਅਜਿਹੇ ਸਟੱਡੀ ਪਰਮਿਟ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚ ਫਰਜ਼ੀ ਦਸਤਾਵੇਜ਼ਾਂ ਜਾਂ ਗਲਤ ਜਾਣਕਾਰੀ ਦੀ ਵਰਤੋਂ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 710 ਬਿਨੈਕਾਰਾਂ ਨੇ ਅਜਿਹੀਆਂ ਵਿਦੇਸ਼ੀ ਵਿਦਿਅਕ ਸੰਸਥਾਵਾਂ ਦੇ ਦਸਤਾਵੇਜ਼ ਲਗਾਏ ਸਨ ਜੋ ਜਾਂ ਤਾਂ ਮੌਜੂਦ ਹੀ ਨਹੀਂ ਸਨ ਜਾਂ ਫਿਰ ਸਿਰਫ਼ ਇਮੀਗ੍ਰੇਸ਼ਨ ਦੇ ਮਕਸਦ ਲਈ ਡਿਗਰੀਆਂ ਵੇਚ ਰਹੀਆਂ ਸਨ। ਇਨ੍ਹਾਂ ਵਿੱਚੋਂ 110 ਲੋਕਾਂ ਨੇ ਬਾਅਦ ਵਿੱਚ ਕੈਨੇਡਾ ਵਿੱਚ ਸ਼ਰਨਲਈ ਅਪਲਾਈ ਕਰ ਦਿੱਤਾ।

ਪੜ੍ਹੋ ਇਹ ਅਹਿਮ ਖ਼ਬਰ- 'ਈਰਾਨ ਨੇ ਭੇਜਿਆ ਕੀਮਤੀ ਤੋਹਫ਼ਾ', ਟਰੰਪ ਦਾ ਵੱਡਾ ਦਾਅਵਾ; ਤੇਲ ਤੇ ਗੈਸ ਨਾਲ ਹੈ ਸਬੰਧ

ਨਿਯਮਾਂ ਦੀ ਉਲੰਘਣਾ ਅਤੇ ਸਖ਼ਤ ਕਾਰਵਾਈ 

ਰਿਪੋਰਟ ਅਨੁਸਾਰ 2023 ਅਤੇ 2024 ਦੇ ਦਰਮਿਆਨ ਲਗਭਗ 1,53,000 ਵਿਦਿਆਰਥੀ ਅਜਿਹੇ ਪਾਏ ਗਏ ਜੋ ਸਟੱਡੀ ਪਰਮਿਟ ਦੀਆਂ ਸ਼ਰਤਾਂ ਦੀ ਪਾਲਣਾ ਨਹੀਂ ਕਰ ਰਹੇ ਸਨ, ਪਰ ਫੰਡਾਂ ਦੀ ਕਮੀ ਕਾਰਨ ਵਿਭਾਗ ਹਰ ਸਾਲ ਸਿਰਫ਼ 2,000 ਕੇਸਾਂ ਦੀ ਹੀ ਜਾਂਚ ਕਰ ਸਕਿਆ। ਹੁਣ IRCC ਨੇ ਫੈਸਲਾ ਕੀਤਾ ਹੈ ਕਿ ਉਹ ਹਰ ਸਾਲ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੂੰ ਉਨ੍ਹਾਂ ਲੋਕਾਂ ਦੀ ਸੂਚੀ ਸੌਂਪੇਗਾ ਜਿਨ੍ਹਾਂ ਦੇ ਪਰਮਿਟ ਖ਼ਤਮ ਹੋ ਚੁੱਕੇ ਹਨ ਅਤੇ ਉਹ ਬਿਨਾਂ ਵੈਧ ਸਟੇਟਸ ਦੇ ਕੈਨੇਡਾ ਵਿੱਚ ਰਹਿ ਰਹੇ ਹਨ।

67 ਫੀਸਦੀ ਘਟੇ ਵੀਜ਼ਾ ਅਪਰੂਵਲ 

ਸਾਲ 2023 ਵਿੱਚ ਲਗਭਗ 9,43,000 ਸਟੱਡੀ ਪਰਮਿਟ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਪਰ ਸਰਕਾਰ ਵੱਲੋਂ ਇਨਟੇਕ ਘਟਾਉਣ ਕਾਰਨ ਵੀਜ਼ਾ ਮਿਲਣ ਦੀ ਦਰ ਬਹੁਤ ਘਟ ਗਈ ਹੈ। ਸਾਲ 2024 ਵਿੱਚ 3,48,900 ਪਰਮਿਟ ਜਾਰੀ ਕਰਨ ਦਾ ਟੀਚਾ ਸੀ, ਪਰ ਸਿਰਫ਼ 1,49,559 ਹੀ ਮਨਜ਼ੂਰ ਕੀਤੇ ਗਏ, ਜੋ ਕਿ 2023 ਦੇ ਮੁਕਾਬਲੇ 67 ਫੀਸਦੀ ਦੀ ਕਟੌਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Indian students
  • number decreased
  • report
  • Canada
  • ਭਾਰਤੀ ਵਿਦਿਆਰਥੀ
  • ਗਿਣਤੀ ਘਟੀ
  • ਰਿਪੋਰਟ
  • ਕੈਨੇਡਾ

ਲੱਗ ਗਈ Energy Emergency ! ਅਜਿਹਾ ਕਰਨ ਵਾਲਾ ਦੁੁਨੀਆ ਦਾ ਪਹਿਲਾ ਦੇਸ਼ ਬਣਿਆ ਫਿਲੀਪੀਨਜ਼

NEXT STORY

Stories You May Like

  • canadian visa in just 14 days
    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • gas pipeline blast 8 people
    ਗੈਸ ਪਾਈਪਲਾਈਨ Blast, 8 ਲੋਕਾਂ ਦੀ ਦਰਦਨਾਕ ਮੌਤ, ਕੰਬ ਗਿਆ ਪਾਕਿ
  • andhra pradesh accident 8 devotees
    ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ ਲੌਰੀ ਦੀ ਭਿਆਨਕ ਟੱਕਰ, 8 ਸ਼ਰਧਾਲੂਆਂ ਦੀ ਮੌਤ, ਉੱਡੇ ਪਰਖੱਚੇ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • ipl 2026  rr vs srh
    ਅਭਿਸ਼ੇਕ-ਈਸ਼ਾਨ ਦੇ ਤੂਫ਼ਾਨ ਅੱਗੇ ਵੈਭਵ ਦਾ ਸੈਂਕੜਾ ਪਿਆ ਫਿੱਕਾ, SRH ਦੀ 5 ਵਿਕਟਾਂ ਨਾਲ ਸ਼ਾਨਦਾਰ ਜਿੱਤ
  • iran releases death toll figures
    ਮਿਡਲ ਈਸਟ 'ਚ ਛਿੜੀ ਜੰਗ ਨੇ ਨਿਗਲ਼ੀਆਂ ਹਜ਼ਾਰਾਂ ਜਾਨਾਂ ! ਈਰਾਨ ਨੇ ਜਾਰੀ ਕੀਤੇ ਤਾਜ਼ਾ ਅੰਕੜੇ
  • 8 dead after a mass shooting in louisiana
    ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ ਵਿਵਾਦ ਮਗਰੋਂ 8 ਜਵਾਕਾਂ ਦਾ ਗੋਲੀ ਮਾਰ ਕੇ ਕਤਲ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • afghan taliban  pakistan
      ਅਫਗਾਨ ਤਾਲਿਬਾਨ ਵੱਲੋਂ ਪਾਕਿਸਤਾਨ 'ਚ ਸਰਹੱਦ ਪਾਰੋਂ ਗੋਲੀਬਾਰੀ, 8 ਨਾਗਰਿਕ ਜ਼ਖਮੀ
    • hezbollah used small sized drones
      ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...
    • dark eagle in middle east
      ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
    • donald trump briefing
      ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ...
    • return of single screen cinemas
      ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
    • indians deported from canada
      ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • new customs rules regarding nepal
      ਨੇਪਾਲ ਨੂੰ ਲੈ ਬੈਠਾ ਨਵਾਂ ਕਸਟਮ ਨਿਯਮ ! ਭਾਰਤ ਤੋਂ ਸਾਮਾਨ ਲਿਆਉਣ 'ਤੇ ਸਖ਼ਤੀ...
    • trump warns germany
      ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ
    • flood of devotees
      ਬਰੇਸ਼ੀਆ ਦੀ ਧਰਤੀ 'ਤੇ ਮਨਾਏ ਆਗਮਨ ਪੁਰਬ ਮੌਕੇ ਆਇਆ ਸ਼ਰਧਾ ਤੇ ਸੰਗਤ ਦਾ ਹੜ੍ਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +