Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    5:02:18 AM

  • pm modi expresses grief katihar accident

    ਕਟਿਹਾਰ ਹਾਦਸਾ: PM ਮੋਦੀ ਵੱਲੋਂ ਦੁੱਖ ਦਾ...

  • farmers   faces withered once again due to unseasonal rain and hail

    ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਇੱਕ ਵਾਰ ਮੁੜ...

  • first round of us iran peace talks concludes in islamabad

    US-ਈਰਾਨ ਸ਼ਾਂਤੀ ਵਾਰਤਾ ਦਾ ਪਹਿਲਾ ਦੌਰ ਮੁਕੰਮਲ,...

  • ipl 2026 csk vs dc

    ਸੰਜੂ ਸੈਮਸਨ ਦੇ ਤੂਫ਼ਾਨੀ ਸੈਂਕੜੇ ਨੇ ਚੇਨਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Italy News
  • ਇਟਲੀ ਵਿਖੇ ਧੂਮ-ਧਾਮ ਨਾਲ ਮਨਾਇਆ ਭਾਰਤ ਦਾ 72ਵਾਂ ਆਜ਼ਾਦੀ ਦਿਵਸ

ITALY News Punjabi(ਇਟਲੀ)

ਇਟਲੀ ਵਿਖੇ ਧੂਮ-ਧਾਮ ਨਾਲ ਮਨਾਇਆ ਭਾਰਤ ਦਾ 72ਵਾਂ ਆਜ਼ਾਦੀ ਦਿਵਸ

  • Updated: 15 Aug, 2018 07:27 PM
Italy
india  s 72nd independence day celebrated in italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ)— ਇਟਲੀ ਦੀ ਰਾਜਧਾਨੀ ਰੋਮ ਸਥਿਤ ਭਾਰਤੀ ਅੰਬੈਂਸੀ ਦੇ ਸਮੂਹ ਸਟਾਫ਼ ਅਤੇ ਇਟਲੀ ਦੇ ਸਮੁੱਚੇ ਭਾਰਤੀ ਭਾਈਚਾਰੇ ਵੱਲੋਂ ਭਾਰਤ ਦਾ 72ਵਾਂ ਆਜ਼ਾਦੀ ਦਿਵਸ ਬਹੁਤ ਹੀ ਉਤਸਾਹ ਅਤੇ ਜੋਸ਼ ਨਾਲ ਮਾਨਯੋਗ ਭਾਰਤੀ ਅੰਬੈਂਸੀ ਰੋਮ ਦੀ ਅੰਬੈਸਡਰ ਮੈਡਮ ਰੀਨਤ ਸੰਧੂ ਦੇ ਗ੍ਰਹਿ ਵਿਖੇ ਮਨਾਇਆ ਗਿਆ । ਇਸ ਮੌਕੇ ਭਾਰਤੀ ਅੰਬੈਂਸੀ ਰੋਮ ਦੀ ਅੰਬੈਸਡਰ ਮੈਡਮ ਰੀਨਤ ਸੰਧੂ ਵੱਲੋਂ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਜਿਸ ਉਪੰਰਤ ਦੇਸ਼ ਦਾ ਰਾਸ਼ਟਰੀ ਗੀਤ ਜਨ ਗਣ ਮਨ ਹਾਜ਼ਰੀਨ ਭਾਰਤੀਆਂ ਵੱਲੋਂ ਬਹੁਤ ਹੀ ਸਤਿਕਾਰ ਅਤੇ ਪਿਆਰ ਨਾਲ ਗਾਇਆ ਗਿਆ । ਇਸ ਮੌਕੇ ਮੈਡਮ ਸੰਧੂ ਜੀ ਹੁਰਾਂ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਦਾ ਰਾਸ਼ਟਰ ਦੇ ਨਾਂਅ ਸੰਦੇਸ਼ ਵੀ ਪੜ੍ਹਕੇ ਸੁਣਾਇਆ ਗਿਆ । ਦੇਸ਼ ਦੇ ਇਸ 72ਵੇਂ ਆਜ਼ਾਦੀ ਦਿਵਸ ਵਿੱਚ ਵੱਡਿਆਂ ਦੇ ਨਾਲ-ਨਾਲ ਮੰਨੇ-ਮੁੰਨੇ ਬੱਚਿਆਂ ਨੇ ਸਮੂਲੀਅਤ ਕੀਤੀ । ਇਸ ਮੌਕੇ ਮੈਡਮ ਰੀਨਤ ਸੰਧੂ  ਜੀ ਨੇ ਇਟਲੀ ਦੇ ਭਾਰਤੀਆਂ ਨੂੰ 72ਵੇਂ ਆਜ਼ਾਦੀ ਦਿਵਸ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਟਲੀ ਵਿੱਚ ਭਾਰਤੀ ਲੋਕ ਮਿਹਨਤ ਕਰਕੇ ਜਿੰਦਗੀ ਬਸਰ ਕਰ ਰਹੇ ਹਨ ਅਤੇ ਪਿਛਲੇ ਸਮੇਂ ਨਾਲੋਂ ਇਸ ਸਮੇਂ ਇਟਲੀ ਵਿੱਚ ਭਾਰਤੀਆਂ ਦੀ ਗਿਣਤੀ ਵਧੀ ਹੈ ਕਿਉਂਕਿ ਇੱਥੇ ਸਭ ਨੂੰ ਰਲ-ਮਿਲਕੇ ਕੰਮ ਕਰਨ ਦੇ ਜ਼ਿਆਦਾ ਅਵਸਰ ਮਿਲਦੇ ਹਨ  । ਅੱਜ ਦਾ ਦਿਨ ਬਹੁਤ ਖਾਸ ਹੈ ਕਿਉਂਕਿ ਅੱਜ ਸਾਡੇ ਮਹਾਨ ਭਾਰਤ ਨੂੰ ਆਜ਼ਾਦੀ ਮਿਲੀ ਸੀ ਉਹਨਾਂ ਵੱਲੋਂ ਇਟਲੀ ਦੇ ਸਭ ਭਾਰਤੀਆਂ ਨੂੰ ਆਜ਼ਾਦੀ ਦਿਵਸ ਦੀ ਬਹੁਤ ਜ਼ਿਆਦਾ ਵਧਾਈ ਹੈ । ਇਸ ਮੌਕੇ ਭਾਰਤੀ ਅੰਬੈਂਸੀ ਰੋਮ ਦੇ ਅਵਿਨਾਸ਼ ਗੁਪਤਾ ਵੱਲੋਂ ਦੇਸ਼ ਭਗਤੀ ਦਾ ਗੀਤ“ ਬੰਦੇ ਮਾਤਰਮ“ ਵੀ ਗਾਇਆ ਗਿਆ । ਰੋਮ ਵਿਖੇ ਮਨਾਏ ਭਾਰਤ ਦੇ 72ਵੇਂ ਆਜ਼ਾਦੀ ਦਿਵਸ ਮੌਕੇ ਭਾਰਤੀ ਭਾਈਚਾਰੇ ਤੋਂ ਇਲਾਵਾ ਹੋਰ ਦੇਸ਼ਾਂ ਦੇ ਲੋਕਾਂ ਨੇ ਸਿਰਕਤ ਕੀਤੀ।

  • Independence Day celebrated in Italy

ਇਟਲੀ ਨੇ ਗੈਰ-ਕਾਨੂੰਨੀ ਘੁਸਪੈਠ ਰੋਕਣ ਲਈ ਬੰਦਰਗਾਹਾਂ 'ਤੇ ਵਧਾਈ ਚੌਕਸੀ

NEXT STORY

Stories You May Like

  • 649th advent celebrated in piskara
    ਪਿਸਕਾਰਾ ਧਰਤੀ 'ਤੇ ਧੂਮ-ਧਾਮ ਨਾਲ ਮਨਾਇਆ ਗਿਆ 649ਵਾਂ ਆਗਮਨ ਪੁਰਬ
  • bjp workers celebrated the party s 47th foundation day in dinanagar
    ਦੀਨਾਨਗਰ 'ਚ ਭਾਜਪਾ ਵਰਕਰਾਂ ਨੇ ਮਨਾਇਆ ਪਾਰਟੀ ਦਾ 47ਵਾਂ ਸਥਾਪਨਾ ਦਿਵਸ, ਸੀਨੀਅਰ ਆਗੂਆਂ ਦਾ ਸਨਮਾਨ
  • sant bhuri wale organized a grand langar for the devotees at red fort
    ਸੰਤ ਭੂਰੀ ਵਾਲਿਆਂ ਨੇ ਦਿੱਲੀ ਫਤਿਹ ਦਿਵਸ ਦੇ ਸਬੰਧ 'ਚ ਲਾਲ ਕਿਲ੍ਹਾ ਵਿਖੇ ਸੰਗਤਾਂ ਲਈ ਵਿਸ਼ਾਲ ਲੰਗਰ ਲਗਾਇਆ
  • america s hypocrisy on religious freedom
    ਧਾਰਮਿਕ ਆਜ਼ਾਦੀ ’ਤੇ ਅਮਰੀਕਾ ਦਾ ਢੌਂਗ
  • gangotri dham kiwar  open april 19
    19 ਅਪ੍ਰੈਲ ਨੂੰ ਖੁੱਲ੍ਹਣਗੇ ਗੰਗੋਤਰੀ ਧਾਮ ਦੇ ਕਿਵਾੜ, ਅੰਤਿਮ ਪੜਾਅ 'ਤੇ ਪੁੱਜੀਆਂ ਤਿਆਰੀਆਂ
  • ravidass maharaj italy
    ' ਬੋਲੇ ਸੋ ਨਿਰਭੈਅ, ਸਤਿਗੁਰ ਰਵਿਦਾਸ ਮਹਾਰਾਜ ਕੀ ਜੈ ਦੇ ਜੈਕਾਰਿਆ ਨਾਲ ਗੂੰਜਿਆ ਇਟਲੀ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ ਹਾਸਿਲ ਕੀਤੀ ਡਿਗਰੀ
  • nebraska recognized diwali festival
    ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਇਟਲੀ ਦੀਆਂ ਖਬਰਾਂ
    • sukhman kaur from kapurthala recruited in italian police
      ਕਪੂਰਥਲਾ ਦੀ ਸੁਖਮਨ ਕੌਰ ਨੇ ਵਧਾਇਆ ਮਾਣ, ਇਟਲੀ ਪੁਲਿਸ 'ਚ ਹੋਈ ਭਰਤੀ
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • advent celebrated in mantova
      ਮਾਨਤੋਵਾ 'ਚ ਮਨਾਇਆ ਗਿਆ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ,...
    • nagar kirtan in italy
      ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜਿਆ ਬੈਰਗਾਮੋ (ਤਸਵੀਰਾਂ)
    • amrit sanchar in cremona
      ਕਰੇਮੋਨਾ ਵਿਖੇ ਅੰਮ੍ਰਿਤ ਸੰਚਾਰ ਦੌਰਾਨ 30 ਪ੍ਰਾਣੀ ਚੜੇ ਗੁਰੂ ਕੇ ਜਹਾਜ਼
    • nikita from jalandhar obtained her degree in italy
      ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
    • babbu maan in italy
      ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਸਭਿਆਚਾਰ ਪ੍ਰਤੀ ਫਰਜ਼ਾਂ ਨੂੰ ਬਾਖੂਬੀ ਨਾਲ...
    • dasuya youth dies in italy
      ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ! ਕਰੀਬ ਡੇਢ ਸਾਲ ਪਹਿਲਾਂ ਗਿਆ ਸੀ ਵਿਦੇਸ਼
    • nagar kirtan of hola mohalla in cajalmorano
      ਹੋਲੇ ਮਹੱਲੇ ਦੇ ਨਗਰ ਕੀਰਤਨ ਮੌਕੇ ਸਿੱਖੀ ਦੀ ਚੜ੍ਹਦੀ ਕਲਾ ਦੇ ਜੈਕਾਰਿਆਂ ਨਾਲ...
    • nagar kirtan in italy
      ਖਾਲਸਾ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਨਗਰ ਕੀਰਤਨ 19 ਅਪ੍ਰੈਲ ਨੂੰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +