Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:56:54 PM

  • punjabi boy in italy

    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ...

  • water testing

    ਜ਼ਮੀਨ 'ਚੋਂ ਅਚਾਨਕ ਨਿਕਲਣ ਲੱਗਾ ਪਾਣੀ ! ਅੱਧ...

  • ac every 6 seconds

    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ...

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ-ਅਮਰੀਕਾ ਦੇ ਦੁਵੱਲੇ ਸਬੰਧਾਂ 'ਚ ਨਵੀਂ ਗਤੀਸ਼ੀਲਤਾ ਆਈ: ਰਾਜਦੂਤ ਸੰਧੂ

INTERNATIONAL News Punjabi(ਵਿਦੇਸ਼)

ਭਾਰਤ-ਅਮਰੀਕਾ ਦੇ ਦੁਵੱਲੇ ਸਬੰਧਾਂ 'ਚ ਨਵੀਂ ਗਤੀਸ਼ੀਲਤਾ ਆਈ: ਰਾਜਦੂਤ ਸੰਧੂ

  • Edited By Cherry,
  • Updated: 31 Mar, 2023 03:36 PM
United States of America
india  s us ambassador says there  s new dynamism in bilateral ties
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਭਾਰਤ ਦੇ ਚੋਟੀ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਵਾਲੀਆਂ ਵਜ੍ਹਾ ਦੇ ਤੌਰ 'ਤੇ ਭੂ-ਰਾਜਨੀਤਿਕ ਅਤੇ ਆਰਥਿਕ ਭਾਈਵਾਲੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਗਲੇ ਪੱਧਰ ਵੱਲ ਵੱਧ ਰਹੇ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਵਿਚ ਨਵੀਂ ਗਤੀਸ਼ੀਲਤਾ ਪੈਦਾ ਹੋਈ ਹੈ। ਇੱਥੇ ‘ਇੰਡੀਅਨ ਅਮਰੀਕਨ ਇੰਟਰਨੈਸ਼ਨਲ ਚੈਂਬਰ ਆਫ ਕਾਮਰਸ’ ਦੀ 30ਵੀਂ ਵਰ੍ਹੇਗੰਢ ਨੂੰ ਸੰਬੋਧਨ ਕਰਦਿਆਂ ਰਾਜਦੂਤ ਸੰਧੂ ਨੇ ਕਿਹਾ ਕਿ ਸਬੰਧਾਂ ਦੀ ਮਜ਼ਬੂਤੀ ਵਿਚ ਭਾਰਤ ਦੀਆਂ ਘਰੇਲੂ ਸਮਰੱਥਾਵਾਂ ਅਹਿਮ ਕਾਰਕ ਰਹੀਆਂ ਹਨ।

ਉਨ੍ਹਾਂ ਕਿਹਾ, “ਪਿਛਲੇ ਕੁਝ ਸਾਲਾਂ ਵਿੱਚ ਆਰਥਿਕ ਭਾਗੀਦਾਰੀ ਸੱਚਮੁੱਚ ਤੇਜ਼ ਹੋਈ ਹੈ। ਜਦੋਂ 2020 ਵਿਚ ਮੈਂ ਰਾਜਦੂਤ ਦਾ ਅਹੁਦਾ ਸੰਭਾਲਿਆ ਸੀ ਤਾਂ ਭਾਰਤ-ਅਮਰੀਕਾ ਦਾ ਵਪਾਰ ਲਗਭਗ 146 ਅਰਬ ਡਾਲਰ ਸੀ। ਪਿਛਲੇ ਸਾਲ ਇਹ 190 ਅਰਬ ਡਾਲਰ ਦੇ ਪਾਰ ਚਲਾ ਗਿਆ, ਜੋ ਕੋਵਿਡ ਅਤੇ ਕੋਈ ਐੱਫ.ਟੀ.ਏ. (ਮੁਕਤ ਵਪਾਰ ਸਮਝੌਤਾ) ਨਾ ਹੋਣ ਦੇ ਬਾਵਜੂਦ ਸਿਰਫ਼ ਤਿੰਨ ਸਾਲਾਂ ਵਿੱਚ 30 ਫ਼ੀਸਦੀ ਦਾ ਜ਼ਿਕਰਯੋਗ ਵਾਧਾ ਹੈ।' ਸੰਧੂ ਨੇ ਕਿਹਾ ਕਿ ਇਸ ਗਤੀਸ਼ੀਲਤਾ ਨੂੰ ਆਕਾਰ ਦੇਣ ਵਿਚ ਭੂ-ਰਾਜਨੀਤੀ ਇੱਕ ਕਾਰਕ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਉਦਯੋਗ ਲਈ ਇੱਕ ਚੇਤਾਵਨੀ ਸੀ ਕਿ ਹੁਣ ਪਹਿਲਾਂ ਦੀ ਤਰ੍ਹਾਂ ਵਪਾਰ ਨਹੀਂ ਹੋ ਸਕਦਾ, ਖ਼ਾਸ ਕਰਕੇ ਜਦੋਂ ਗੱਲ ਗਲੋਬਲ ਸਪਲਾਈ ਚੇਨਾਂ ਦੀ ਆਉਂਦੀ ਹੈ।

ਉਨ੍ਹਾਂ ਕਿਹਾ, 'ਅਮਰੀਕਾ ਦੀਆਂ 2,000 ਤੋਂ ਵੱਧ ਕੰਪਨੀਆਂ ਭਾਰਤ ਵਿੱਚ ਆਪਣੀ ਮੌਜੂਦਗੀ ਵਧਾਉਣਾ ਚਾਹੁੰਦੀਆਂ ਹਨ, ਜਦੋਂ ਕਿ ਅਮਰੀਕਾ ਦੇ ਸਾਰੇ 50 ਰਾਜਾਂ ਵਿਚ ਭਾਰਤ ਦੀ 200 ਤੋਂ ਵੱਧ ਭਾਰਤੀ ਕੰਪਨੀਆਂ ਮੌਜੂਦ ਹਨ। ਭਾਰਤ ਦੀ ਘਰੇਲੂ ਸਮਰੱਥਾ ਇਸ ਗਤੀਸ਼ੀਲਤਾ ਵਿੱਚ ਇੱਕ ਮਹੱਤਵਪੂਰਨ ਕਾਰਕ ਰਹੀ ਹੈ।' ਭਾਰਤੀ ਰਾਜਦੂਤ ਨੇ ਕਿਹਾ ਕਿ ਭਾਰਤ, ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਉਹ ਵੱਡੇ ਦੇਸ਼ਾਂ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਰਿਹਾ ਹੈ। 

  • India
  • America
  • Bilateral Relations
  • New Dynamics
  • Ambassador Sandhu
  • ਭਾਰਤ
  • ਅਮਰੀਕਾ
  • ਦੁਵੱਲੇ ਸਬੰਧਾਂ
  • ਨਵੀਂ ਗਤੀਸ਼ੀਲਤਾ
  • ਰਾਜਦੂਤ ਸੰਧੂ

ਪਾਕਿਸਤਾਨ 'ਚ 2022 'ਚ 81 ਹਿੰਦੂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ, ਅੰਕੜੇ ਜਾਰੀ

NEXT STORY

Stories You May Like

  • digital india  india  new identity  pm modi
    'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ
  • police officers bitterness
    ਆਈ.ਪੀ.ਐੱਸ. ਅਤੇ ਰਾਜ ਪੁਲਸ ਅਧਿਕਾਰੀਆਂ ਦੇ ਸਬੰਧਾਂ ’ਚ ਕੁੜੱਤਣ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ ਕਟੜਾ ਸਪੈਸ਼ਲ 5, ਵੰਦੇ ਭਾਰਤ ਡੇਢ...
  • india us defense relations
    ਭਾਰਤ-ਅਮਰੀਕਾ ਰੱਖਿਆ ਸਬੰਧ ਹੋਏ ਹੋਰ ਮਜ਼ਬੂਤ, ਅਪਾਚੇ ਹੈਲੀਕਾਪਟਰਾਂ ਸਣੇ 48 ਕਰੋੜ ਡਾਲਰ ਦੇ ਸੌਦੇ ਨੂੰ ਮਨਜ਼ੂਰੀ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • india lost to england in penalty shootout in fih pro league match
    ਐੱਫ. ਆਈ. ਐੱਚ. ਪ੍ਰੋ ਲੀਗ ਮੈਚ ’ਚ ਪੈਨਲਟੀ ਸ਼ੂਟਆਊਟ ’ਚ ਇੰਗਲੈਂਡ ਹੱਥੋਂ ਹਾਰਿਆ ਭਾਰਤ
  • basmati rice exports rise 7 5 despite us iran tensions
    ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big announcement for pok
      PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ
    • venezuela earthquake
      ਹੁਣ ਤੱਕ ਭੂਚਾਲ ਦੇ 942 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ ! ਮੌਤਾਂ ਦੀ ਗਿਣਤੀ...
    • trump independence day speech
      US ਪੂਰੀ ਦੁਨੀਆ ਲਈ ਉਮੀਦ, ਵਿਸ਼ਵਾਸ ਤੇ ਮਾਣ ਦਾ ਪ੍ਰਤੀਕ, ਆਜ਼ਾਦੀ ਦਿਹਾੜੇ ਦੇ ਜਸ਼ਨ...
    • paksitan bla
      ਗਵਾਦਰ 'ਚ BLA ਨੇ ਕੀਤਾ ਆਤਮਘਾਤੀ ਹਮਲਾ ! 30 ਪਾਕਿਸਤਾਨੀ ਸੁਰੱਖਿਆ ਕਰਮਚਾਰੀ ਢੇਰ
    • usa 250 years
      ਅਮਰੀਕਾ ਨੇ ਮਨਾਇਆ 250ਵਾਂ ਆਜ਼ਾਦੀ ਦਿਹਾੜਾ ! ਪੂਰੇ ਦੇਸ਼ 'ਚ ਜਸ਼ਨ ਦਾ ਮਾਹੌਲ
    • rallies to commemorate the 1955 darbar sahib incident
      1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ 'ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ...
    • pm modi receives death threat
      PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ...
    • major accident in congo
      ਕਾਂਗੋ 'ਚ ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨਦੀ 'ਚ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • ayatulla alii khamenei last rites
      ਖਾਮੇਨੇਈ ਦੀਆਂ ਅੰਤਿਮ ਰਸਮਾਂ ਹੋਈਆਂ ਸ਼ੁਰੂ, ਲੱਖਾਂ ਦੀ ਗਿਣਤੀ 'ਚ ਇਕੱਠੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +