Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:39:59 PM

  • a globally renowned company can bring a  1 billion ipo to india

    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ...

  • big incident in barnala

    ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • missing nri murdered in amritsar

    ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ...

  • petrol becomes cheaper

    ਵੱਡੀ ਰਾਹਤ : 4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • UN 'ਚ ਭਾਰਤ ਨੇ ਕੈਨੇਡਾ ਨੂੰ ਦਿਖਾਇਆ ਸ਼ੀਸ਼ਾ, ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਦਿੱਤੀ ਸਲਾਹ

INTERNATIONAL News Punjabi(ਵਿਦੇਸ਼)

UN 'ਚ ਭਾਰਤ ਨੇ ਕੈਨੇਡਾ ਨੂੰ ਦਿਖਾਇਆ ਸ਼ੀਸ਼ਾ, ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਦਿੱਤੀ ਸਲਾਹ

  • Edited By Vandana,
  • Updated: 14 Nov, 2023 10:56 AM
Canada
india gave important suggestions to canada in un
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਵਿਵਾਦ ਦਰਮਿਆਨ ਭਾਰਤ ਨੇ ਸੰਯੁਕਤ ਰਾਸ਼ਟਰ 'ਚ ਕੈਨੇਡਾ ਨੂੰ ਸ਼ੀਸ਼ਾ ਦਿਖਾਇਆ ਹੈ। ਇੱਕ ਵੱਡੇ ਕੂਟਨੀਤਕ ਕਦਮ ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਕੈਨੇਡਾ ਨੂੰ ਪੂਜਾ ਸਥਾਨਾਂ 'ਤੇ ਹਮਲਿਆਂ ਅਤੇ ਨਫ਼ਰਤੀ ਅਪਰਾਧਾਂ ਨੂੰ ਰੋਕਣ ਦੀ ਸਲਾਹ ਦਿੱਤੀ। ਭਾਰਤ, ਬੰਗਲਾਦੇਸ਼ ਅਤੇ ਸ੍ਰੀਲੰਕਾ ਦੇ ਡਿਪਲੋਮੈਟਾਂ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੀ ਮੀਟਿੰਗ ਦੌਰਾਨ ਇੱਕ ਮਤੇ 'ਤੇ ਚਰਚਾ ਦੌਰਾਨ ਕੈਨੇਡਾ ਨੂੰ ਕੁਝ ਸਲਾਹਾਂ ਦਿੱਤੀਆਂ।

ਭਾਰਤ ਨੇ ਦਿੱਤੀ ਇਹ ਸਲਾਹ 

ਸੰਯੁਕਤ ਰਾਸ਼ਟਰ 'ਚ ਭਾਰਤ ਦੇ ਡਿਪਲੋਮੈਟ ਮੁਹੰਮਦ ਹੁਸੈਨ ਨੇ ਕਿਹਾ, ''ਭਾਰਤ ਦੀ ਕੈਨੇਡਾ ਨੂੰ ਸਲਾਹ ਹੈ ਕਿ ਉਹ ਆਪਣੇ ਘਰੇਲੂ ਢਾਂਚੇ ਨੂੰ ਮਜ਼ਬੂਤ ​​ਕਰੇ, ਤਾਂ ਜੋ ਬੋਲਣ ਦੀ ਆਜ਼ਾਦੀ ਦੀ ਦੁਰਵਰਤੋਂ ਨਾ ਹੋ ਸਕੇ। ਇਸ ਦੇ ਨਾਲ ਹੀ ਕੱਟੜਵਾਦ ਨੂੰ ਵਧਾਵਾ ਨਾ ਮਿਲੇ ਅਤੇ ਹਿੰਸਾ ਨੂੰ ਭੜਕੇ। ਭਾਰਤੀ ਡਿਪਲੋਮੈਟ ਨੇ ਕਿਹਾ ਕਿ ‘ਕੈਨੇਡਾ ਵਿੱਚ ਧਾਰਮਿਕ ਘੱਟ ਗਿਣਤੀਆਂ ਅਤੇ ਧਾਰਮਿਕ ਸਥਾਨਾਂ ‘ਤੇ ਹਮਲੇ ਵੀ ਬੰਦ ਹੋਣੇ ਚਾਹੀਦੇ ਹਨ। ਨਫ਼ਰਤੀ ਅਪਰਾਧਾਂ ਅਤੇ ਨਫ਼ਰਤੀ ਭਾਸ਼ਣਾਂ ਨੂੰ ਰੋਕਣ ਲਈ ਕਾਨੂੰਨਾਂ ਨੂੰ ਮਜ਼ਬੂਤ ​​ਕੀਤਾ ਜਾਣਾ ਚਾਹੀਦਾ ਹੈ।

PunjabKesari

ਭਾਰਤੀ ਡਿਪਲੋਮੈਟ ਮੁਹੰਮਦ ਹੁਸੈਨ ਨੇ ਮੀਟਿੰਗ ਵਿੱਚ ਕਿਹਾ ਕਿ ਭਾਰਤ ਰਾਸ਼ਟਰੀ ਰਿਪੋਰਟ ਪੇਸ਼ ਕਰਨ ਲਈ ਕੈਨੇਡੀਅਨ ਵਫ਼ਦ ਦਾ ਸਵਾਗਤ ਕਰਦਾ ਹੈ। ਅਸੀਂ ਸਟ੍ਰੈਟਜੀ ਐਕਟ, ਐਕਸੈਸੀਬਲ ਕੈਨੇਡਾ ਐਕਟ ਅਤੇ ਮਨੁੱਖੀ ਤਸਕਰੀ ਦਾ ਮੁਕਾਬਲਾ ਕਰਨ ਵਾਲੀਆਂ ਰਾਸ਼ਟਰੀ ਕਾਰਵਾਈਆਂ 'ਤੇ ਧਿਆਨ ਕੇਂਦਰਿਤ ਕਰਦੇ ਹਾਂ। ਇਸ ਦੇ ਨਾਲ ਹੀ ਅਸੀਂ ਕੈਨੇਡਾ ਨੂੰ ਹਿੰਸਾ ਲਈ ਭੜਕਾਉਣ, ਪ੍ਰਗਟਾਵੇ ਦੀ ਆਜ਼ਾਦੀ ਦੇ ਦੁਰਵਿਵਹਾਰ ਦਾ ਮੁਕਾਬਲਾ ਕਰਨ, ਕੱਟੜਪੰਥੀ ਅਤੇ ਨਸਲੀ ਹਮਲਿਆਂ ਨੂੰ ਰੋਕਣ ਲਈ, ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਦੀ ਭੰਨ-ਤੋੜ ਸਮੇਤ ਨਫ਼ਰਤੀ ਅਪਰਾਧਾਂ ਅਤੇ ਹੋਰ ਹਿੰਸਾ ਨੂੰ ਰੋਕਣ ਲਈ ਘਰੇਲੂ ਢਾਂਚੇ ਨੂੰ ਵਿਕਸਤ ਕਰਨ ਦੀ ਮੰਗ ਕਰਦੇ ਹਾਂ। । 

ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ: ਪਾਕਿਸਤਾਨ 'ਚ ਭਾਰਤ ਦਾ ਇਕ ਹੋਰ ਦੁਸ਼ਮਣ ਢੇਰ, ਜੈਸ਼ ਮੁਖੀ ਮਸੂਦ ਅਜ਼ਹਰ ਦਾ ਸੀ ਕਰੀਬੀ

ਬੰਗਲਾਦੇਸ਼ ਨੇ ਪ੍ਰਵਾਸੀਆਂ ਨਾਲ ਵਿਤਕਰੇ ਦੇ ਮੁੱਦੇ 'ਤੇ ਘੇਰਿਆ

ਬੰਗਲਾਦੇਸ਼ੀ ਡਿਪਲੋਮੈਟ ਅਬਦੁੱਲਾ ਅਲ ਫੋਰਹਾਦ ਨੇ ਕਿਹਾ ਕਿ ਕੈਨੇਡਾ ਨੂੰ ਨਸਲੀ ਵਿਤਕਰੇ, ਨਫ਼ਰਤੀ ਅਪਰਾਧਾਂ ਅਤੇ ਪ੍ਰਵਾਸੀਆਂ ਅਤੇ ਮੁਸਲਿਮ ਘੱਟ ਗਿਣਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਬੰਗਲਾਦੇਸ਼ ਨੇ ਕੈਨੇਡਾ ਨੂੰ ਕਾਰਬਨ ਨਿਕਾਸੀ ਘਟਾਉਣ ਦੀ ਸਲਾਹ ਦਿੱਤੀ ਅਤੇ ਜਲਵਾਯੂ ਤਬਦੀਲੀ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਹਿਯੋਗ ਵਧਾਉਣ ਲਈ ਕਿਹਾ। ਸ਼੍ਰੀਲੰਕਾ ਦੇ ਰਾਜਦੂਤ ਥਿਲੀਨੀ ਜੈਸੇਕਰਾ ਨੇ ਕੈਨੇਡਾ ਦੇ ਅਧਿਕਾਰੀਆਂ ਨੂੰ ਪ੍ਰਵਾਸੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੱਖਿਆ ਕਰਨ ਲਈ ਕਿਹਾ। ਰੰਗਭੇਦ ਅਤੇ ਵਿਤਕਰੇ ਵਾਲੀਆਂ ਨੀਤੀਆਂ ਦਾ ਵਿਰੋਧ ਕਰਨ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਹੱਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਵੀ ਲੋੜ ਹੈ।

ਭਾਰਤ-ਕੈਨੇਡਾ ਸਬੰਧ ਮਾੜੇ ਦੌਰ ਵਿੱਚੋਂ ਲੰਘ ਰਹੇ 

ਦੱਸ ਦੇਈਏ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇਨ੍ਹੀਂ ਦਿਨੀਂ ਖਰਾਬ ਦੌਰ 'ਚੋਂ ਲੰਘ ਰਹੇ ਹਨ। ਦਰਅਸਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ 'ਚ ਪਿਛਲੇ ਸਾਲ ਜੂਨ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੈਨੇਡੀਅਨ ਪੀ.ਐੱਮ ਜਸਟਿਨ ਟਰੂਡੋ ਨੇ ਉੱਥੇ ਦੀ ਪਾਰਲੀਮੈਂਟ ਵਿੱਚ ਖੜ੍ਹੇ ਹੋ ਕੇ ਇਸ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਹਾਲਾਂਕਿ ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ। ਹਾਲਾਂਕਿ ਵੀਜ਼ਾ ਸੇਵਾਵਾਂ ਹਾਲ ਹੀ ਵਿੱਚ ਮੁੜ ਸ਼ੁਰੂ ਕੀਤੀਆਂ ਗਈਆਂ ਹਨ। ਹੁਣ ਪਿਛਲੇ ਸ਼ਨੀਵਾਰ ਕੈਨੇਡੀਅਨ ਪੀ.ਐੱਮ ਨੇ ਇੱਕ ਵਾਰ ਫਿਰ ਭਾਰਤ 'ਤੇ ਦੋਸ਼ ਲਗਾਇਆ ਅਤੇ 40 ਕੈਨੇਡੀਅਨ ਡਿਪਲੋਮੈਟਾਂ ਦੀ ਡਿਪਲੋਮੈਟਿਕ ਛੋਟ ਨੂੰ ਵਾਪਸ ਲੈਣ ਦੇ ਭਾਰਤ ਦੇ ਫ਼ੈਸਲੇ ਨੂੰ ਵੀਏਨਾ ਕਨਵੈਨਸ਼ਨ ਦੀ ਉਲੰਘਣਾ ਕਰਾਰ ਦਿੱਤਾ। ਕੈਨੇਡਾ ਦੇ ਪੀ.ਐੱਮ ਨੇ ਇਹ ਵੀ ਕਿਹਾ ਕਿ ਜੇਕਰ ਵੱਡੇ ਦੇਸ਼ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਕਰਦੇ ਹਨ ਤਾਂ ਸਥਿਤੀ ਬਹੁਤ ਖ਼ਤਰਨਾਕ ਹੋ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  

  • United Nations
  • India
  • Canada
  • Important Tips
  • ਸੰਯੁਕਤ ਰਾਸ਼ਟਰ
  • ਭਾਰਤ
  • ਕੈਨੇਡਾ
  • ਮਹੱਤਵਪੂਰਨ ਸੁਝਾਅ

ਬੁਰਕੀਨਾ ਫਾਸੋ ਪਿੰਡ 'ਚ ਕਤਲੇਆਮ, ਬੱਚਿਆਂ ਸਮੇਤ 70 ਲੋਕਾਂ ਦੀ ਮੌਤ

NEXT STORY

Stories You May Like

  • health experts advise people to avoid heat waves and diseases during summer
    ਹੀਟ ਵੇਵ ਤੇ ਗਰਮੀ ’ਚ ਬੀਮਾਰੀਆਂ ਤੋਂ ਬਚਣ ਸਬੰਧੀ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਦਿੱਤੀ ਸਲਾਹ
  • canada shows strength ahead of world cup by defeating uzbekistan 2 0
    ਉਜ਼ਬੇਕਿਸਤਾਨ ਨੂੰ 2-0 ਨਾਲ ਹਰਾ ਕੇ ਕੈਨੇਡਾ ਨੇ ਵਿਸ਼ਵ ਕੱਪ ਤੋਂ ਪਹਿਲਾਂ ਦਿਖਾਇਆ ਦਮਖਮ
  • now chinese electric cars will run on canadian roads
    ਹੁਣ ਕੈਨੇਡਾ ਦੀਆਂ ਸੜਕਾਂ 'ਤੇ ਦੌੜਨਗੀਆਂ ਚੀਨ ਦੀਆਂ ਬਿਜਲੀ ਕਾਰਾਂ, ਟੈਸਲਾ ਨੂੰ ਮਿਲੇਗੀ ਸਖ਼ਤ ਟੱਕਰ
  • piyush goyal highlights  renewed momentum   in india canada
    ਭਾਰਤ-ਕੈਨੇਡਾ ਵਪਾਰਕ ਸਬੰਧਾਂ 'ਚ ਆਈ ਨਵੀਂ ਤੇਜ਼ੀ : ਪੀਯੂਸ਼ ਗੋਇਲ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • piyush goyal pays tribute
    ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ; ਪਰਿਵਾਰਾਂ ਨਾਲ ਵੰਡਾਇਆ ਦੁੱਖ
  • poppy farms
    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ; 1000 ਏਕੜ 'ਚ ਫੈਲੀ ਅਫ਼ੀਮ ਦੀ ਖੇਤੀ ਕਰ'ਤੀ ਤਬਾਹ
  • india statement at united nations
    ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ ਦੀ ਦੋ-ਟੂਕ
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • ukraine once again targeted russia  s second largest city
      ਯੂਕਰੇਨ ਨੇ ਰੂਸ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਸੇਂਟ ਪੀਟਰਸਬਰਗ ਨੂੰ ਮੁੜ ਬਣਾਇਆ...
    • canada cricket president
      ਕੈਨੇਡਾ ਕ੍ਰਿਕਟ ਬੋਰਡ ਪ੍ਰਧਾਨ ਦੇ ਘਰ 'ਤੇ ਮੁੜ ਹੋਈ ਫਾਇਰਿੰਗ ! 15 ਦਿਨਾਂ 'ਚ...
    • green card policy
      ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ ਪ੍ਰਸ਼ਾਸਨ, ਭਾਰਤੀਆਂ ਨੂੰ...
    • iran us conflict
      ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ ਗੱਲਬਾਤ ਕੀਤੀ ਬੰਦ, ਪਰਮਾਣੂ ਮੁੱਦਾ...
    • indian mangoes in us
      ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ ਅਤੇ ਲੰਗੜਾ ਤੱਕ ਦੇ ਦੀਵਾਨੇ...
    • putin on india
      ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ...
    • trump promises to farmers
      ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ
    • project jetsetter
      ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164...
    • canada visa
      ਸਿਰਫ਼ 20 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +