Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:53:48 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕਅੰਕ 'ਚ ਭਾਰਤ 9ਵੇਂ ਸਥਾਨ 'ਤੇ

INTERNATIONAL News Punjabi(ਵਿਦੇਸ਼)

ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕਅੰਕ 'ਚ ਭਾਰਤ 9ਵੇਂ ਸਥਾਨ 'ਤੇ

  • Updated: 10 Dec, 2019 10:50 PM
International
india ranked 9th in the climate change performance index
  • Share
    • Facebook
    • Tumblr
    • Linkedin
    • Twitter
  • Comment

ਮੈਡ੍ਰਿਡ (ਏਜੰਸੀ)- ਭਾਰਤ ਪਹਿਲੀ ਵਾਰ ਇਸ ਸਾਲ ਦੇ ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕ ਅੰਕ (ਸੀ.ਸੀ.ਪੀ.ਆਈ.) ਵਿਚ ਚੋਟੀ ਦੇ 10 ਦੇਸ਼ਾਂ ਵਿਚ ਸ਼ਾਮਲ ਹੋਇਆ ਹੈ। ਇਹ ਭਾਰਤ ਦੇ ਕਾਰਬਨ ਉਤਸਰਜਨ ਤੋਂ ਉਭਰਣ ਲਈ ਕੀਤੇ ਗਏ ਭਗੀਰਥ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ। ਉਥੇ ਹੀ ਅਮਰੀਕਾ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੇ ਦੇਸ਼ਾਂ ਵਿਚ ਪਹਿਲੀ ਵਾਰ ਸ਼ਾਮਲ ਹੋਇਆ ਹੈ। ਇਥੋਂ ਤੱਕ ਕਿ ਕੋਲਾ ਉਦਯੋਗਾਂ ਦੇ ਦਮ 'ਤੇ ਅਜੇ ਵੀ ਆਪਣੀ ਅਰਥਵਿਵਸਥਾ ਚਲਾ ਰਹੇ ਆਸਟਰੇਲੀਆ ਅਤੇ ਸਾਊਦੀ ਅਰਬ ਵੀ ਜ਼ਿਆਦਾਤਰ ਕਾਰਬਨ ਉਤਸਰਜਨ ਕਰਨ ਵਾਲੇ ਦੇਸ਼ਾਂ ਵਿਚ ਸ਼ਾਮਲ ਹੈ।

ਸਪੇਨ ਦੀ ਰਾਜਧਾਨੀ ਮੈਡ੍ਰਿਡ ਵਿਚ ਕਾਪ 25 ਜਲਵਾਯੂ ਪਰਿਵਰਤਨ ਸੰਮੇਲਨ ਵਿਚ ਮੰਗਲਵਾਰ ਨੂੰ ਸੀ.ਸੀ.ਪੀ.ਆਈ. ਰਿਪੋਰਟ ਜਾਰੀ ਕੀਤੀ ਗਈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਾਰਤ ਵਿਚ ਹਰੇਕ ਵਿਅਕਤੀ ਉਤਸਰਜਨ ਅਤੇ ਊਰਜਾ ਇਸਤੇਮਾਲ ਦਾ ਮੌਜੂਦਾ ਪੱਧਰ ਉੱਚੀ ਸ਼੍ਰੇਣੀ ਵਿਚ 9ਵੇਂ ਥਾਂ 'ਤੇ ਹੈ। ਹਾਲਾਂਕਿ ਇਹ ਅਜੇ ਤੁਲਨਾਤਮਕ ਰੂਪ ਤੋਂ ਘੱਟ ਹੈ।  ਹਾਲਾਂਕਿ ਆਪਣੀ ਜਲਵਾਯੂ ਨੀਤੀ ਦੇ ਪ੍ਰਦਰਸ਼ਨ ਲਈ ਉੱਚ ਰੇਟਿੰਗ ਦੇ ਬਾਵਜੂਦ ਮਾਹਰਾਂ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੂੰ ਅਜੇ ਜੀਵਾਸ਼ਮ ਈਂਧਨ 'ਤੇ ਦਿੱਤੀ ਜਾ ਰਹੀ ਸਬਸਿਡੀ ਨੂੰ ਪੜਾਅਵਾਰ ਤਰੀਕੇ ਨਾਲ ਘੱਟ ਕਰਨ ਲਈ ਰੂਪਰੇਖਾ ਬਣਾਉਣਾ ਬਣਾਉਣੀ ਹੋਵੇਗੀ। ਇਸ ਦੇ ਨਤੀਜੇ ਵਜੋਂ ਕੋਲੇ 'ਤੇ ਦੇਸ਼ ਦੀ ਨਿਰਭਰਤਾ ਘੱਟ ਹੋ ਜਾਵੇਗੀ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ 57 ਉੱਚ ਉਤਸਰਜਨ ਵਾਲੇ ਦੇਸ਼ਾਂ ਵਿਚੋਂ 31 ਵਿਚ ਉਤਸਰਜਨ ਦਾ ਪੱਧਰ ਘੱਟ ਹੋਣ ਦੇ ਰੁਝਾਨ ਦਰਜ ਕੀਤੇ ਗਏ ਹਨ। ਇਹ ਦੇਸ਼ 90 ਫੀਸਦੀ ਉਤਸਰਜਨ ਲਈ ਜ਼ਿੰਮੇਵਾਰ ਹਨ। ਜਰਮਨਵਾਚ ਨਿਊਕਲਾਈਮੇਟ ਇੰਸਟੀਚਿਊਟ ਐਂਡ ਕਲਾਈਮੇਟ ਐਕਸ਼ਨ ਨੈਟਵਰਕ ਦੇ ਸਾਂਝੇ ਰੂਪ ਨਾਲ ਪੇਸ਼ ਸੂਚਕਅੰਕ ਤੋਂ ਕੋਲੇ ਦੀ ਖਬਰ ਵਿਚ ਕਮੀ ਸਣੇ ਉਤਸਰਜਨ ਵਿਚ ਸੰਸਾਰਕ ਬਦਲਾਅ ਦੇ ਸੰਕੇਤ ਦਿਖਾਈ ਦਿੰਦੇ ਹਨ। ਇਸ ਸੂਚਕਅੰਕ ਵਿਚ ਸਵੀਡਨ ਚੌਥੇ ਅਤੇ ਡੈਨਮਾਰਕ ਪੰਜਵੇਂ ਥਾਂ 'ਤੇ ਹੈ। ਸਭ ਤੋਂ ਵੱਡੇ ਸੰਸਾਰਕ ਉਤਸਰਜਨ ਚੀਨ ਨੇ ਸੂਚਕਅੰਕ ਵਿਚ ਆਪਣੀ ਰੈਂਕਿੰਗ ਵਿਚ ਮਾਮੂਲੀ ਸੁਧਾਰ ਕਰਦੇ ਹੋਏ 30ਵਾਂ ਸਥਾਨ ਹਾਸਲ ਕੀਤਾ ਹੈ।

  • Madrid
  • climate change
  • carbon emissions
  • ਮੈਡ੍ਰਿਡ
  • ਜਲਵਾਯੂ ਪਰਿਵਰਤਨ
  • ਕਾਰਬਨ ਉਤਸਰਜਨ

ਜਲਵਾਯੂ ਪਰਿਵਰਤਨ ਤੇ ਬ੍ਰੈਗਜ਼ਿਟ ਮੁੱਦਿਆਂ 'ਤੇ ਯੂ.ਕੇ. ਰਾਜਨੇਤਾਵਾਂ ਨੇ ਦਿੱਤੇ ਸਵਾਲਾਂ ਦੇ ਜਵਾਬ

NEXT STORY

Stories You May Like

  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • india finished fourth with 85 medals at the 2026 asian games
    ਏਸ਼ੀਆਈ ਖੇਡਾਂ 2026 'ਚ 85 ਤਗਮਿਆਂ ਨਾਲ ਚੌਥੇ ਸਥਾਨ 'ਤੇ ਰਿਹਾ ਭਾਰਤ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • defending champion india retained the top spot in kabaddi
    ਮੌਜੂਦਾ ਚੈਂਪੀਅਨ ਭਾਰਤ ਨੇ ਕੋਰੀਆ ਨੂੰ ਹਰਾ ਕੇ ਗਰੁੱਪ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • sergio gore amritsar visit protest
    ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
  • asian games  rugby   indian women  s rugby team finished sixth
    ਏਸ਼ੀਆਈ ਖੇਡਾਂ (ਰਗਬੀ): ਭਾਰਤੀ ਮਹਿਲਾ ਰਗਬੀ ਟੀਮ ਛੇਵੇਂ ਸਥਾਨ 'ਤੇ ਰਹੀ
  • manu finishes fifth in 10m air pistol
    ਮਨੂ 10 ਮੀਟਰ ਏਅਰ ਪਿਸਟਲ ਵਿੱਚ ਪੰਜਵੇਂ ਸਥਾਨ 'ਤੇ ਰਹੀ, ਟੀਮ ਤਗਮੇ ਤੋਂ ਵੀ ਖੁੰਝੀ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • boats collide
      ਕਾਂਗੋ ਤੋਂ ਵੱਡੀ ਖ਼ਬਰ : ਦੋ ਕਿਸ਼ਤੀਆਂ ਦੀ ਜ਼ਬਰਦਸਤ ਟੱਕਰ, ਘੱਟੋ-ਘੱਟ 30 ਲੋਕਾਂ...
    • airstrikes against houthi
      ਯਮਨ 'ਚ ਹੂਤੀ ਬਾਗੀਆਂ ਵਿਰੁੱਧ ਹਵਾਈ ਹਮਲੇ ਜਾਰੀ
    • france protests
      ਮੰਗਲਵਾਰ ਨੂੰ ਵੀ ਜਾਰੀ ਰਹਿਣਗੇ ਪ੍ਰਦਰਸ਼ਨ ! ਫਰਾਂਸ 'ਚ ਹੋਰ ਖ਼ਰਾਬ ਹੋਏ ਹਾਲਾਤ
    • air strikes by ukraine
      ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ
    • raf fairford airbase
      ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ
    • lady fighters balochistan
      ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ...
    • indian restaurant in uk
      ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...
    • prime minister sánchez elections
      ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
    • india  canada to kick off 5th round of trade talks october 5
      ਭਾਰਤ-ਕੈਨੇਡਾ ਵਿਚਾਲੇ CEPA ਵਾਰਤਾ ਦਾ 5ਵਾਂ ਗੇੜ ਅੱਜ ਤੋਂ ਸ਼ੁਰੂ
    • houthis in yemen
      ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +