Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    9:32:20 PM

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjabi girl dies in armenia

    ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕਾਰਬਨ ਨਿਕਾਸੀ 'ਤੇ UN ਦੀ ਪਹਿਲ ਦੀ ਸਹਿ-ਅਗਵਾਈ ਕਰ ਰਹੇ ਹਨ ਭਾਰਤ ਤੇ ਸਵੀਡਨ

INTERNATIONAL News Punjabi(ਵਿਦੇਸ਼)

ਕਾਰਬਨ ਨਿਕਾਸੀ 'ਤੇ UN ਦੀ ਪਹਿਲ ਦੀ ਸਹਿ-ਅਗਵਾਈ ਕਰ ਰਹੇ ਹਨ ਭਾਰਤ ਤੇ ਸਵੀਡਨ

  • Updated: 22 Sep, 2019 04:38 PM
United States of America
india sweden co leading un initiative on emissions from industries
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ— ਭਾਰਤ ਤੇ ਸਵੀਡਨ ਉੱਚ ਪੱਧਰੀ ਸੰਯੁਕਤ ਰਾਸ਼ਟਰ ਜਲਵਾਯੂ ਕਾਰਵਾਈ ਸੰਮੇਲਨ ਦੇ ਤਹਿਤ ਉਦਯੋਗਾਂ ਨਾਲ ਹੋਣ ਵਾਲੇ ਕਾਰਬਨ ਨਿਕਾਸੀ 'ਚ ਕਮੀ ਲਿਆਉਣ ਦੀ ਇਕ ਪਹਿਲ ਦੀ ਸਹਿ-ਅਗਵਾਈ ਕਰ ਰਹੇ ਹਨ। ਇਹ 2050 ਤੱਕ ਜ਼ੀਰੋ ਨਿਕਾਸੀ ਦੇ ਟੀਚੇ ਨੂੰ ਹਾਸਲ ਕਰਨ ਲਈ ਸਟੀਲ ਤੇ ਸੀਮੈਂਟ ਜਿਹੇ ਖੇਤਰਾਂ ਤੋਂ ਮਜ਼ਬੂਤ ਵਚਨਬੱਧਤਾਵਾਂ ਲਵੇਗਾ। ਜਲਵਾਯੂ ਕਾਰਵਾਈ ਸੰਮੇਲਨ 'ਚ 9 ਅੰਤਰਨਿਰਭਰ ਖੇਤਰਾਂ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਦੀ ਅਗਵਾਈ ਕੁੱਲ 19 ਦੇਸ਼ ਕਰਨਗੇ ਤੇ ਇਸ 'ਚ ਅੰਤਰਰਾਸ਼ਟਰੀ ਸੰਗਠਨ ਸਹਿਯੋਗ ਕਰਨਗੇ।

ਸੰਯੁਕਤ ਰਾਸ਼ਟਰ ਉਪ ਜਨਰਲ ਸਕੱਤਰ ਅਮੀਨਾ ਮੁਹੰਮਦ ਨੇ ਇਥੇ ਸ਼ਨੀਵਾਰ ਨੂੰ ਕਿਹਾ ਕਿ ਉਹ ਆਉਣ ਵਾਲੇ ਸਾਲਾਂ 'ਚ ਇਸ ਸਹਿਯੋਗ ਨੂੰ ਵਿਕਸਿਤ ਹੁੰਦੇ ਦੇਖਣਾ ਚਾਹੇਗੀ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਸਮਝੌਤੇ ਦੇ 14 ਵੇਂ ਕਾਨਫਰੰਸ ਆਫ ਪਾਰਟੀਜ਼ ਲਈ ਆਪਣੀ ਹਾਲੀਆ ਭਾਰਤ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਉਪ ਰਾਸ਼ਟਰੀ ਪੱਧਰ 'ਤੇ ਕੀਤੇ ਜਾ ਰਹੇ (ਜਲਵਾਯੂ ਸਬੰਧੀ) ਕੰਮਾਂ 'ਚ ਹੈਰਾਨੀਜਨਕ ਚੀਜ਼ਾਂ ਦੇਖੀਆਂ, ਜਿਨ੍ਹਾਂ ਨੂੰ ਭਾਰਤੀ ਸ਼ਾਸਨ ਦੀ ਅਗਵਾਈ ਵਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਵਾਯੂ ਸੰਕਟ ਸਾਡੀ ਪੀੜੀ ਲਈ ਬਹੁਤ ਗੰਭੀਰ ਖਤਰਾ ਹੈ ਤੇ ਇਸ ਨਾਲ ਨਿਪਟਣ ਲਈ ਸਾਰੇ ਦੇਸ਼ਾਂ ਦੇ ਹੱਥਾਂ 'ਚੋਂ ਸਮਾਂ ਨਿਕਲਦਾ ਜਾ ਰਿਹਾ ਹੈ। ਅਮੀਨਾ ਨੇ ਕਿਹਾ ਕਿ ਨਿਕਾਸੀ 'ਚ ਕਮੀ ਲਿਆਉਣ ਲਈ ਅਗਲਾ ਦਹਾਕਾ ਅਹਿਮ ਹੈ। ਸਾਨੂੰ ਪੈਰਿਸ ਸਮਝੌਤੇ ਦੇ ਟੀਚਿਆਂ ਨੂੰ ਪੂਰਾ ਕਰਨਾ ਹੋਵੇਗਾ। ਸਮਝੌਤੇ ਦਾ ਟੀਚਾ ਹੈ ਕਿ ਗ੍ਰੀਨਹਾਊਸ ਗੈਸਾਂ ਦੀ ਨਿਕਾਸੀ 'ਚ 2030 ਤੱਕ 45 ਫੀਸਦੀ ਕਮੀ ਲਿਆਉਣੀ, 2050 ਤੱਕ ਕਾਰਬਨ ਨਿਊਟਿਲਿਟੀ ਤੱਕ ਪਹੁੰਚਣਾ ਤੇ ਸਦੀ ਦੇ ਅਖੀਰ ਤੱਕ ਤਾਪਮਾਨ 'ਚ ਵਾਧੇ ਨੂੰ 1.5 ਡਿਗਰੀ ਤੱਕ ਸੀਮਿਤ ਕਰਨਾ।

ਅਮੀਨਾ ਨੇ ਕਿਹਾ ਕਿ ਉਦਯੋਗ ਖੇਤਰ ਖਾਸ ਕਰਕੇ ਸੀਮੈਂਟ, ਸਟੀਲ, ਰਸਾਇਣ ਤੇ ਹੈਵੀ ਡਿਊਟੀ ਟ੍ਰਾਂਸਪੋਰਟ ਜਿਹੇ ਖੇਤਰ ਸਾਲਾਨਾ 10 ਗੀਗਾਟਨ ਕਾਰਬਨਡਾਈਆਕਸਾਈਡ ਦੀ ਨਿਕਾਸੀ ਕਰਦੇ ਹਨ, ਜੋ ਗਲੋਬਲ ਨਿਕਾਸੀ ਦਾ 30 ਫੀਸਦੀ ਹੈ। ਉਨ੍ਹਾਂ ਕਿਹਾ ਕਿ ਇਹ ਪੁਖਤਾ ਕਰਨਾ ਸਾਡੀ ਜ਼ਿੰਮੇਦਾਰੀ ਹੈ ਕਿ ਇਸ ਦੇ ਹੱਲ ਨੂੰ ਅੱਗੇ ਵਧਾਈਏ ਤੇ ਇਹ ਅੰਤਰ ਪੈਦਾ ਕਰਨ ਵਾਲੇ ਪੱਧਰ ਤੱਕ ਪਹੁੰਚ ਸਕੇ। ਇਹੀ ਕਾਰਨ ਹੈ ਕਿ ਇਸ ਦਿਸ਼ਾ 'ਚ ਕਦਮ ਚੁੱਕਣ ਲਈ ਅੱਜ ਅਸੀਂ ਭਾਰਤ ਜਿਹੇ ਦੇਸ਼ਾਂ ਵੱਲ ਦੇਖ ਰਹੇ ਹਾਂ।

  • ਕਾਰਬਨ ਨਿਕਾਸੀ
  • ਭਾਰਤ
  • ਯੂਐੱਨ
  • Carbon Emissions
  • India
  • UN

ਜੂਲੀਅਨ ਅਸਾਂਜੇ ਨਾਲ ਅੱਤਵਾਦੀਆਂ ਨਾਲੋਂ ਵੀ ਜ਼ਿਆਦਾ ਬੁਰਾ ਵਤੀਰਾ : ਕ੍ਰਿਸਟੀਨ

NEXT STORY

Stories You May Like

  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • drone attacks
    ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • man front of un headquarters
    UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • are india  s weaker sections turning to illicit businesses
    ਕੀ ਭਾਰਤ ਦੇ ਕਮਜ਼ੋਰ ਵਰਗ ਕਰ ਰਹੇ ਹਨ ਨਾਜਾਇਜ਼ ਧਨ-ਦੌਲਤ ਦੇ ਧੰਦਿਆਂ ਵੱਲ ਰੁਖ?
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump declares ceasefire   over
      ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ...
    • modi departed for australia
      ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
    • modi thanks indonesia for preserving prambanan temple complex
      ਪ੍ਰੰਬਨਨ ਮੰਦਰ ਕੰਪਲੈਕਸ ਨੂੰ ਸੁਰੱਖਿਅਤ ਰੱਖਣ ਲਈ ਇੰਡੋਨੇਸ਼ੀਆ ਦਾ ਧੰਨਵਾਦ : ਮੋਦੀ
    • gurmat gyan competition
      ਗੁਰਮਤਿ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਵਿਸ਼ਾਲ ਗੁਰਮਤਿ ਗਿਆਨ ਮੁਕਾਬਲੇ
    • pakistan blasphemy
      ਪਾਕਿਸਤਾਨ 'ਚ ਈਸ਼-ਨਿੰਦਾ ਦੇ ਦੋਸ਼ਾਂ ਮਗਰੋਂ ਵਿਗੜਿਆ ਮਾਹੌਲ ! ਭਾਰੀ ਪੁਲਸ ਫੋਰਸ...
    • indian officials canada
      ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨੂੰ ਦੇ'ਤੀ ਕਲੀਨ ਚਿੱਟ
    • china a threat to democracy
      ਚੀਨ ਲੋਕਤੰਤਰ ਲਈ ਖਤਰਾ ਹੈ : NGO ਮੁਖੀ
    • shabir ahmed deportation
      ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ...
    • india asean strategic cooperation
      ਭਾਰਤ-ਆਸੀਆਨ ਰਣਨੀਤਕ ਸਹਿਯੋਗ: ਕਲੀਨ ਐਨਰਜੀ ਖੇਤਰ 'ਚ ਅਹਿਮ ਖਣਿਜਾਂ ਲਈ ਹੋਵੇਗੀ...
    • canada pr opportunities
      ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +