helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, SEP 29, 2025
ਪੰਜਾਬ ਵਿਧਾਨ ਸਭਾ 'ਚ ਕੇਂਦਰ ਖ਼ਿਲਾਫ਼ ਨਿੰਦਾ ਮਤਾ...
Karwa Chauth 2025: ਇਸ ਵਾਰ ਜਲਦੀ ਦਿਖਾਈ ਦੇਵੇਗਾ...
ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 80,364 ਅੰਕ...
PM ਮੋਦੀ ਦੇ ਟਵੀਟ 'ਤੇ ਪਾਕਿ ਰੋਣ-ਹੱਕਾ! ਗ੍ਰਹਿ...
ਪੰਜਾਬ
ਮਨੋਰੰਜਨ
Photos
Videos
ਜੇਨੇਵਾ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਆਪਣੇ ਬਦਲ ਚੁਣਨ ਦੀ ਆਜ਼ਾਦੀ ਹਮੇਸ਼ਾ ਬਣਾਈ ਰੱਖੇਗਾ ਅਤੇ ਇਹ ਸਮਕਾਲੀ ਦੁਨੀਆ ’ਚ ਤਿੰਨ ਮੁੱਖ ਸਿਧਾਂਤਾਂ ਸਵੈ-ਨਿਰਭਰਤਾ, ਸਵੈ-ਰੱਖਿਆ ਤੇ ਸਵੈ- ਭਰੋਸੇ ’ਤੇ ਅੱਗੇ ਵਧ ਰਿਹਾ ਹੈ।
ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 80ਵੇਂ ਉੱਚ-ਪੱਧਰੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਜੈਸ਼ੰਕਰ ਨੇ ਭਾਰਤ ਦੇ ਲੋਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਵੈ-ਨਿਰਭਰਤਾ ਦਾ ਅਰਥ ਹੈ ਆਪਣੀਆਂ ਸਮਰੱਥਾਵਾਂ ਨੂੰ ਵਧਾਉਣਾ, ਆਪਣੀਆਂ ਸ਼ਕਤੀਆਂ ਨੂੰ ਵਧਾਉਣਾ ਤੇ ਅਾਪਣੀਆਂ ਪ੍ਰਤਿਭਾਵਾਂ ਨੂੰ ਵਧਣ-ਫੁੱਲਣ ਦੇਣਾ।
ਉਨ੍ਹਾਂ ਕਿਹਾ ਕਿ ਭਾਵੇਂ ਇਹ ਨਿਰਮਾਣ ਖੇਤਰ, ਪੁਲਾੜ ਪ੍ਰੋਗਰਾਮ, ਫਾਰਮਾਸਿਊਟੀਕਲ ਉਤਪਾਦਨ ਜਾਂ ਡਿਜੀਟਲ ਐਪਲੀਕੇਸ਼ਨਾਂ ’ਚ ਹੋਵੇ, ਅਸੀਂ ਨਤੀਜੇ ਦੇਖ ਰਹੇ ਹਾਂ। ਭਾਰਤ ’ਚ ਨਿਰਮਾਣ ਤੇ ਨਵੀਨਤਾ ਦਾ ਵੀ ਦੁਨੀਆ ਨੂੰ ਫਾਇਦਾ ਹੁੰਦਾ ਹੈ। ਸਵੈ-ਰੱਖਿਆ ’ਤੇ ਵਿਸਥਾਰ ਨਾਲ ਬੋਲਦਿਆਂ ਜੈਸ਼ੰਕਰ ਨੇ ਕਿਹਾ ਕਿ ਭਾਰਤ ਆਪਣੇ ਲੋਕਾਂ ਦੀ ਰੱਖਿਆ ਕਰਨ ਤੇ ਦੇਸ਼-ਵਿਦੇਸ਼ ’ਚ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦਾ ਅਰਥ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ, ਸਾਡੀਆਂ ਸਰਹੱਦਾਂ ਦੀ ਮਜ਼ਬੂਤ ਸੁਰੱਖਿਆ, ਵੱਖ-ਵੱਖ ਦੇਸ਼ਾਂ ਨਾਲ ਭਾਈਵਾਲੀ ਬਣਾਉਣੀ ਤੇ ਵਿਦੇਸ਼ਾਂ ’ਚ ਆਪਣੇ ਭਾਈਚਾਰੇ ਦੀ ਹਮਾਇਤ ਕਰਨੀ ਹੈ।
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 80ਵੇਂ ਸੈਸ਼ਨ ਦੇ ਮੌਕੇ ’ਤੇ ਕਈ ਉੱਚ-ਪੱਧਰੀ ਦੁਵੱਲੀਆਂ ਮੀਟਿੰਗਾਂ ਕੀਤੀਆਂ । ਉਨ੍ਹਾਂ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਤਾਰੇਸ ਅਤੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਮੁਖੀ ਅੰਨਾਲੇਨਾ ਬੇਰਬੌਕ ਸਮੇਤ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਗੁਤਾਰੇਸ ਨਾਲ ਭੂ- ਸਿਆਸੀ ਵਿਕਾਸ ਤੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਮੌਜੂਦਾ ਚੁਣੌਤੀਆਂ ’ਤੇ ਭਾਰਤ ਦਾ ਦ੍ਰਿਸ਼ਟੀਕੋਣ ਵੀ ਸਾਂਝਾ ਕੀਤਾ। ਜੈਸ਼ੰਕਰ ਨੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਅਲਜੀਰੀਆ ਦੇ ਵਿਦੇਸ਼ ਮੰਤਰੀ ਅਹਿਮਦ ਅਤਾਫ ਨਾਲ ਵੀ ਮੁਲਾਕਾਤ ਕੀਤੀ ਅਤੇ ਭਾਰਤ ਤੇ ਅਲਜੀਰੀਆ ਵਿਚਾਲੇ ਸਾਂਝੇਦਾਰੀ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ।
ਹਿਊਸਟਨ 'ਚ ਭਾਰਤੀ ਕੌਂਸਲੇਟ ਜਨਰਲ ਵੱਲੋਂ ਵਿਕਸਿਤ ਭਾਰਤ ਦੌੜ ਦਾ ਆਯੋਜਨ
Stories You May Like
Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ...
ਰੂਹ ਕੰਬਾਊ ਹਾਦਸਾ : ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ...
ਜਲੰਧਰ ਪੁਲਸ ਦਾ ਹੈਰਾਨੀਜਨਕ ਕਾਰਨਾਮਾ! 40 ਕਿਲੋਮੀਟਰ ਦੂਰ ਘਰ ਖੜ੍ਹੀ ਸਕੂਟਰੀ ਦਾ...
ਜਲੰਧਰ ਦੇ ਕਿਸ਼ਨਪੁਰਾ 'ਚ ਜੂਏ ਦੇ ਅੱਡੇ 'ਤੇ ਵੱਡੀ ਲੁੱਟ, ਫੈਲੀ ਸਨਸਨੀ
BSF ਦੀ ਵੱਡੀ ਕਾਰਵਾਈ, ਸਰਹੱਦੀ ਪਿੰਡ ਤੋਂ ਡਰੋਨ ਤੇ 5 ਕਰੋੜ ਦੀ ਹੈਰੋਇਨ ਬਰਾਮਦ
ਬੱਚਿਆਂ ਤੇ ਕਿਸ਼ੋਰਾਂ ’ਚ ਤੇਜ਼ੀ ਨਾਲ ਫੈਲ ਰਹੀ ਇਹ ਬੀਮਾਰੀ, ਵਧ ਸਕਦੈ ਦਮਾ ਦਾ...
ਧੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਪਿਓ ਦੀ ਕਰਤੂਤ, ਸੱਚ ਜਾਣ ਹੈਰਾਨ ਰਹਿ ਗਈ ਮਾਂ
ਸ਼ਰਮਸਾਰ ਪੰਜਾਬ! ਧਾਰਮਿਕ ਸਥਾਨ ਤੋਂ ਵਾਪਸ ਆਉਂਦੀ ਕੁੜੀ ਦੀ ਮੁੰਡੇ ਨੇ ਰੋਲ੍ਹੀ ਪੱਤ,...
Alert! ਜਲੰਧਰ 'ਚ ਬੰਦ ਰਹਿਣਗੇ ਅੱਜ ਇਹ Main ਰਸਤੇ, ਰੂਟ ਰਹੇਗਾ ਡਾਇਵਰਟ, ਜਾਣੋ...
ਫਰਸ਼ ਤੋਂ ਅਰਸ਼ ’ਤੇ ਪਹੁੰਚਿਆ ਰੈਣਕ ਬਾਜ਼ਾਰ ਦਾ ਰੈਡੀਮੇਡ ਕੱਪੜਾ ਵਪਾਰੀ, ਕਾਰਾ ਜਾਣ...
ਜਲੰਧਰ ਦਾ ਡਾਕਟਰ ਗ੍ਰਿਫ਼ਤਾਰ! ਕਾਰਨਾਮਾ ਅਜਿਹਾ ਜਿਸ ਨੂੰ ਜਾਣ ਨਹੀਂ ਹੋਵੇਗਾ ਯਕੀਨ,...
ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ
GST ਦਰ ਘੱਟ ਹੋਣ ਦੇ ਬਾਵਜੂਦ ਗੁਰਦਾਸਪੁਰ ’ਚ ਵਸਤੂਆਂ ਦੇ ਰੇਟ ਨਹੀਂ ਹੋਏ ਘੱਟ!
ਜਲੰਧਰ 'ਚ ਨਵੇਂ ਹੁਕਮ ਜਾਰੀ! ਲੱਗ ਗਈਆਂ ਸਖ਼ਤ ਪਾਬੰਦੀਆਂ, ਨਹੀਂ ਮੰਨੇ ਤਾਂ...
ਅਦਾਕਾਰਾ ਅਮੀਸ਼ਾ ਪਟੇਲ ਦਾ ਵੱਡਾ ਬਿਆਨ, ਇਸ ਹਾਲੀਵੁੱਡ ਸੁਪਰਸਟਾਰ ਨਾਲ ਵਨ-ਨਾਈਟ...
ਹੁਣ ਲੈਪਟਾਪ ਤੇ ਕੰਪਿਊਟਰ 'ਚ ਵੀ ਚੱਲੇਗਾ ਐਂਡਰਾਇਡ! ਜਲਦ ਲਾਂਚ ਹੋਵੇਗਾ ਐਂਡਰਾਇਡ...
ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ,...
Dengue ਹੋਣ ਦੌਰਾਨ ਕਿਹੋ ਜਿਹੀ ਹੋਣੀ ਚਾਹੀਦੀ ਹੈ ਖ਼ੁਰਾਕ? ਜਾਣੋਂ ਮਾਹਰਾਂ ਦੀ ਰਾਇ
Subscribe Now!