Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    9:10:25 PM

  • indian embassy in iran issue advisory

    "ਅਗਲੇ 48 ਘੰਟੇ ਘਰੋਂ ਬਾਹਰ ਨਾ ਨਿਕਲੋ": ਈਰਾਨ 'ਚ...

  • missile strikes in sharjah

    ਈਰਾਨ ਦਾ ਸ਼ਾਰਜਾਹ 'ਚ ਵੱਡਾ ਮਿਜ਼ਾਈਲ ਹਮਲਾ!...

  • mother lost 5 sons

    ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ...

  • trump claim on iran

    'ਅੱਜ ਰਾਤ ਖ਼ਤਮ ਹੋਵੇਗਾ 47 ਸਾਲਾਂ ਦਾ ਕਾਲਾ ਦੌਰ' ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • 'ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ' ਤਹਿਤ ਯੂ.ਕੇ. ਸਰਕਾਰ 16 ਜੁਲਾਈ ਨੂੰ ਖੋਲ੍ਹੇਗੀ ਪੋਰਟਲ, ਜਾਣੋ ਕੀ ਹੈ ਪੂਰੀ ਸਕੀਮ

INTERNATIONAL News Punjabi(ਵਿਦੇਸ਼)

'ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ' ਤਹਿਤ ਯੂ.ਕੇ. ਸਰਕਾਰ 16 ਜੁਲਾਈ ਨੂੰ ਖੋਲ੍ਹੇਗੀ ਪੋਰਟਲ, ਜਾਣੋ ਕੀ ਹੈ ਪੂਰੀ ਸਕੀਮ

  • Edited By Harpreet Singh,
  • Updated: 11 Jul, 2024 10:43 PM
England
india young professional scheme portal opening on 16 july
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- 'ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ' ਤਹਿਤ ਯੂ.ਕੇ. ਦੀ ਸਰਕਾਰ ਨੇ ਭਾਰਤੀ ਪੇਸ਼ਵੇਰਾਂ ਨੂੰ ਇੰਗਲੈਂਡ 'ਚ ਰਹਿਣ, ਪੜ੍ਹਨ ਤੇ ਕੰਮ ਕਰਨ ਲਈ ਅਪਲਾਈ ਕਰਨ ਦੇ ਪੋਰਟਲ ਨੂੰ 16 ਜੁਲਾਈ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਸਕੀਮ 'ਚ ਹਿੱਸਾ ਲੈਣ ਲਈ ਇੰਗਲੈਂਡ ਸਰਕਾਰ ਦੀ ਅਧਿਕਾਰਿਤ ਵੈੱਬਸਾਈਟ www.gov.uk/ 'ਤੇ ਅਪਲਾਈ ਕੀਤਾ ਜਾ ਸਕਦਾ ਹੈ।

ਇਹ ਪੋਰਟਲ 16 ਜੁਲਾਈ 2024, ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਖੁੱਲ੍ਹ ਜਾਵੇਗਾ ਤੇ 18 ਜੁਲਾਈ 2024 ਨੂੰ 1.30 ਵਜੇ ਬੰਦ ਹੋ ਜਾਵੇਗਾ। ਇਸ ਦੌਰਾਨ ਉਮੀਦਵਾਰ ਆਨਲਾਈਨ ਆਪਣੀ ਜਾਣਕਾਰੀ ਭਰ ਕੇ ਇੰਗਲੈਂਡ ਜਾ ਕੇ ਰਹਿਣ, ਪੜ੍ਹਨ ਤੇ ਕੰਮ ਕਰਨ ਲਈ ਅਪਲਾਈ ਕਰ ਸਕਦੇ ਹਨ। 

ਇਸ ਸਕੀਮ 'ਚ ਹਿੱਸਾ ਲੈਣ ਲਈ ਉਮੀਦਵਾਰ ਦੀ ਉਮਰ 18 ਸਾਲ ਤੋਂ 30 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ, ਉਨ੍ਹਾਂ ਕੋਲ ਘੱਟੋ-ਘੱਟ ਗ੍ਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਅਪਲਾਈ ਕਰਨ ਲਈ 298 ਪੌਂਡ ਫ਼ੀਸ ਲੱਗੇਗੀ, ਪਰ ਉਨ੍ਹਾਂ ਕੋਲ ਆਪਣੇ ਆਪ ਨੂੰ  ਘੱਟੋ-ਘੱਟ 2,530 ਪੌਂਡ (ਕਰੀਬ 2 ਲੱਖ 72 ਹਜ਼ਾਰ ਰੁਪਏ) ਵੀ ਹੋਣੇ ਚਾਹੀਦੇ ਹਨ। ਜੋ ਉਮੀਦਵਾਰ ਚੁਣੇ ਜਾਣਗੇ, ਉਨ੍ਹਾਂ ਕੋਲ ਵੀਜ਼ਾ ਫ਼ੀਸ ਜਮ੍ਹਾ ਕਰਵਾ ਕੇ ਤੇ ਸ਼ਰਤਾਂ ਪੂਰੀਆਂ ਕਰ ਕੇ 90 ਦਿਨਾਂ ਅੰਦਰ ਵੀਜ਼ਾ ਅਪਲਾਈ ਕਰਨਾ ਪਵੇਗਾ। 

ਇਸ ਸਕੀਮ ਤਹਿਤ 3,000 ਉਮੀਦਵਾਰ ਚੁਣੇ ਜਾਣਗੇ, ਜਿਨ੍ਹਾਂ 'ਚੋਂ ਬਹੁਤੀਆਂ ਸੀਟਾਂ ਫਰਵਰੀ ਦੌਰਾਨ ਹੋਈ ਚੋਣ 'ਚ ਭਰ ਗਈਆਂ ਸਨ, ਬਾਕੀ ਬਚੀਆਂ ਸੀਟਾਂ ਜੁਲਾਈ ਦੀ ਚੋਣ 'ਚ ਭਰੀਆਂ ਜਾਣਗੀਆਂ। ਇਸ ਸਕੀਮ ਤਹਿਤ ਚੁਣੇ ਗਏ ਉਮੀਦਵਾਰ 2 ਸਾਲ ਦਾ ਇੰਗਲੈਂਡ ਦਾ ਵੀਜ਼ਾ ਪ੍ਰਾਪਤ ਕਰਨਗੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • India Young Professional Scheme
  • Ballot
  • UK
  • Visa
  • Apply
  • Portal

ਸ਼ੈਨੇਗਨ ਵੀਜ਼ਾ ਰਿਫਿਊਜ਼ ਹੋਣ ਕਾਰਨ ਇਕ ਸਾਲ 'ਚ ਭਾਰਤੀਆਂ ਨੂੰ ਹੋਇਆ 109 ਕਰੋੜ ਦਾ ਨੁਕਸਾਨ

NEXT STORY

Stories You May Like

  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • ev buyers  government makes changes to   pm e drive   scheme
    EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • retired officers and employees of shiromani committee
    ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • special session of parliament april 16 to 18
    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ 18 ਅਪ੍ਰੈਲ ਤੱਕ ਚੱਲੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ
  • this scheme of lic has given a boost  know the full plan
    ਸਿਰਫ਼ 166 ਰੁਪਏ ਰੋਜ਼ ਖ਼ਰਚੋ ਤੇ 20 ਲੱਖ ਪਾਓ! LIC ਦੀ ਇਸ ਸਕੀਮ ਨੇ ਪਾਈ ਧੱਕ, ਜਾਣੋ ਪੂਰਾ ਪਲਾਨ
  • social media ban for those under 16
    16 ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ ਬੈਨ, ਹੁਣ ਇਸ ਦੇਸ਼ ਦੀ ਸਰਕਾਰ ਨੇ ਲਿਆ ਵੱਡਾ ਫੈਸਲਾ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • supreme leader
      IRGC ਦੇ ਖੁਫ਼ੀਆ ਮੁਖੀ ਦੇ ਮਾਰੇ ਜਾਣ 'ਤੇ ਸੁਪਰੀਮ ਲੀਡਰ ਨੇ ਜਤਾਇਆ ਦੁੱਖ
    • america israel attack throughout iran
      ਰੇਲਵੇ ਲਾਈਨ ਤੋਂ ਪੁਲ ਤੱਕ....ਪੂਰੇ ਈਰਾਨ 'ਚ ਅਮਰੀਕਾ-ਇਜ਼ਰਾਈਲ ਨੇ ਵਰ੍ਹਾ 'ਤੀਆਂ...
    • turkey israeli consulate incident
      ਇਜ਼ਰਾਈਲੀ ਦੂਤਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ! ਤੁਰਕੀ ਪੁਲਸ ਦਾ ਹਮਲਾਵਰਾਂ ਨਾਲ...
    • us strike on iran
      ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਅਮਰੀਕਾ ਨੇ ਕਰ'ਤਾ ਭਿਆਨਕ ਹਮਲਾ ! ਡੈੱਡਲਾਈਨ...
    • pakistan issues over 2800 visas for baisakhi celebrations
      ਵਿਸਾਖੀ ਮੌਕੇ ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਦਿੱਤੀ ਵੱਡੀ ਸੌਗਾਤ;  2,800...
    • 38th australian sikh games memorable
      ਯਾਦਗਾਰੀ ਹੋ ਨਿੱਬੜੀਆਂ 38ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ (ਤਸਵੀਰਾਂ)
    • nagar kirtan held on april 12
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 12 ਅਪ੍ਰੈਲ ਨੂੰ
    • two indian nationals arrested in nepal
      ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
    • 30 indian fishermen released from sri lanka return home
      ਸ੍ਰੀਲੰਕਾ ਤੋਂ ਰਿਹਾਅ ਹੋਏ 30 ਭਾਰਤੀ ਮਛੇਰੇ ਪਰਤੇ ਵਤਨ, ਭਾਰਤੀ ਹਾਈ ਕਮਿਸ਼ਨ ਨੇ...
    • bridge reopened connecting saudi arabia to bahrain
      ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +