Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    6:37:10 PM

  • power supply closed in many areas of punjab tomorrow long powercut

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ...

  • shocking incident in ludhiana

    ਪੰਜਾਬ: ਖੇਡ-ਖੇਡ 'ਚ ਹੋ ਗਿਆ ਕਤਲ! 21 ਸਾਲਾ ਮੁੰਡੇ...

  • new dgp punjab  upsc notice to punjab government

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ...

  • pre wedding shoot punjab police bikram majithia

    'ਆਪ' ਆਗੂ ਦੇ ਪ੍ਰੀ-ਵੈਡਿੰਗ ਸ਼ੂਟ 'ਚ ਲੱਗੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤੀ ਮੂਲ ਦੀ ਮੀਨਾ ਸ਼ੇਸ਼ਮਣੀ 'ਯੂਐੱਸ ਸੈਂਟਰ ਫੌਰ ਮੈਡੀਕੇਅਰ' ਦੀ ਨਿਰਦੇਸ਼ਕ ਨਿਯੁਕਤ

INTERNATIONAL News Punjabi(ਵਿਦੇਸ਼)

ਭਾਰਤੀ ਮੂਲ ਦੀ ਮੀਨਾ ਸ਼ੇਸ਼ਮਣੀ 'ਯੂਐੱਸ ਸੈਂਟਰ ਫੌਰ ਮੈਡੀਕੇਅਰ' ਦੀ ਨਿਰਦੇਸ਼ਕ ਨਿਯੁਕਤ

  • Edited By Vandana,
  • Updated: 09 Jul, 2021 10:33 AM
United States of America
indian american meena seshamani appointed director of us center for medicare
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਭਾਰਤੀ-ਅਮਰੀਕੀ ਸਿਹਤ ਨੀਤੀ ਮਾਹਰ ਡਾਕਟਰ ਮੀਨਾ ਸ਼ੇਸ਼ਮਣੀ ਨੂੰ 'ਯੂਐੱਸ. ਸੈਂਟਰ ਫੌਰ ਮੈਡੀਕੇਅਰ' ਦੀ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਅਗਵਾਈ ਵਿਚ ਉਹਨਾਂ ਨੇ ਸੱਤਾ ਟਰਾਂਸਫਰ ਦੌਰਾਨ ਸਿਹਤ ਅਤੇ ਮਨੁੱਖੀ ਸੇਵਾ ਏਜੰਸੀ ਸਮੀਖਿਆ ਦਲ ਨਾਲ ਵੀ ਕੰਮ ਕੀਤਾ ਸੀ।

ਸ਼ੇਸ਼ਮਣੀ 65 ਸਾਲ ਜਾਂ ਉਸ ਨਾਲੋਂ ਵੱਧ ਉਮਰ ਦੇ ਲੋਕਾਂ, ਅਪਾਹਜ਼ਾਂ ਅਤੇ ਗੁਰਦੇ ਦੀ ਬੀਮਾਰੀ ਨਾਲ ਪੀੜਤ ਲੋਕ, ਜੋ ਮੈਡੀਕੇਅਰ ਕਵਰੇਜ਼ 'ਤੇ ਨਿਰਭਰ ਹਨ, ਦੀ ਸੇਵਾ ਕਰਨ ਵਿਚ ਸੰਸਥਾ ਦੀਆਂ ਕੋਸ਼ਿਸ਼ਾਂ ਦੀ ਅਗਵਾਈ ਕਰੇਗੀ। 'ਸੈਂਟਰ ਫੋਰ ਮੈਡੀਕੇਅਰ' ਦੇ ਉਪ ਪ੍ਰਸ਼ਾਸਕ ਅਤੇ ਨਿਰਦੇਸ਼ਕ ਦੇ ਰੂਪ ਵਿਚ ਡਾਕਟਰ ਸ਼ੇਸ਼ਮਣੀ ਦਾ ਕਾਰਜਕਾਲ 6 ਜੁਲਾਈ ਤੋਂ ਸ਼ੁਰੂ ਹੋਇਆ। ਸੀ.ਐੱਮ.ਐੱਸ. (ਮੈਡੀਕੇਅਰ ਅਤੇ ਮੈਡੀਕੇਡ ਸੇਵਾਵਾਂ ਦੇ ਕੇਂਦਰਾਂ) ਪ੍ਰਸ਼ਾਸਕ ਚਿਕਿਵਟਾ ਬਰੂਕਸ-ਲਾਸੁਰ ਨੇ ਕਿਹਾ,''ਇਕ ਸਿਹਤ ਦੇਖਭਾਲ ਕਾਰਜਕਾਰੀ, ਸਿਹਤ ਅਰਥਸ਼ਾਸਤਰੀ, ਡਾਕਟਰ ਅਤੇ ਸਿਹਤ ਨੀਤੀ ਮਾਹਰ ਦੇ ਰੂਪ ਵਿਚ ਮੀਨਾ ਸੀ.ਐੱਮ.ਐੱਸ. ਲਈ ਕੰਮ ਕਰੇਗੀ।'' 

ਪੜ੍ਹੋ ਇਹ ਅਹਿਮ ਖਬਰ- ਅਮਰੀਕਾ: 30 ਵਿਦਿਆਰਥੀਆਂ ਦੇ ਮਾਸਕ ਨਾ ਪਹਿਨਣ 'ਤੇ ਅਮੈਰੀਕਨ ਏਅਰਲਾਈਨ ਦੀ ਫਲਾਈਟ ਰੱਦ

ਉਹਨਾਂ ਨੇ ਕਿਹਾ,''ਮੈਡੀਕੇਅਰ 'ਤੇ ਭਰੋਸਾ ਕਰਨ ਵਾਲੇ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਦੇਖਭਾਲ ਪ੍ਰਦਾਨ ਕਰੇਗਾ ਜਿਵੇਂ ਕਿ ਅਸੀਂ ਕਰਦੇ ਆਏ ਹਾਂ ਅਤੇ ਇਸ ਨੂੰ ਅੱਗੇ ਵਧਾਉਣਾ ਸੀ.ਐੱਮ.ਐੱਸ. ਦੀ ਤਰਜੀਹ ਹੈ। ਮੈਂ ਖੁਸ਼ ਹਾਂ ਕਿ ਡਾਕਟਰ ਸ਼ੇਸ਼ਮਣੀ ਉਪ ਪ੍ਰਸ਼ਾਸਕ ਅਤੇ ਸੈਂਟਰ ਫੋਰ ਮੈਡੀਕੇਅਰ ਦੀ ਨਿਰਦੇਸ਼ਕ ਦੇ ਰੂਪ ਵਿਚ ਇਸ ਸੰਬੰਧ ਵਿਚ ਇਕ ਨਵਾਂ ਦ੍ਰਿਸ਼ਟੀਕੌਣ ਪੇਸ਼ ਕਰੇਗੀ ਕਿ ਸਿਹਤ ਨੀਤੀ ਦਾ ਮਰੀਜ਼ਾਂ ਦੇ ਵਾਸਤਵਿਕ ਜੀਵਨ 'ਤੇ ਕੀ ਅਸਰ ਪੈਂਦਾ ਹੈ।'' ਸ਼ੇਸ਼ਮਣੀ ਨੇ ਬ੍ਰਾਊਨ ਯੂਨੀਵਰਸਿਟੀ ਤੋਂ ਬਿਜ਼ਨੈੱਸ ਇਕਨੌਮਿਕਸ ਵਿਚ ਬੀ.ਏ. ਆਨਰਸ ਕੀਤਾ ਹੈ। ਯੂਨੀਵਰਸਿਟੀ ਆਫ ਪੈਨਸਿਲਵੇਨੀਆ ਸਕੂਲ ਆਫ ਮੈਡੀਸਨ ਤੋਂ ਐੱਮ.ਡੀ. ਅਤੇ ਆਕਸਫੋਰਡ ਯੂਨੀਵਰਸਿਟੀ ਤੋਂ ਸਹਤ ਅਰਥਸ਼ਾਸਤਰ ਵਿਚ ਪੀ.ਐੱਚ.ਡੀ ਕੀਤੀ ਹੈ।

ਨੋਟ- ਭਾਰਤੀ ਮੂਲ ਦੀ ਮੀਨਾ ਸ਼ੇਸ਼ਮਣੀ 'ਯੂਐੱਸ ਸੈਂਟਰ ਫੌਰ ਮੈਡੀਕੇਅਰ' ਦੀ ਨਿਰਦੇਸ਼ਕ ਨਿਯੁਕਤ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Meena Sheshmani
  • US Center for Medicare
  • appointed director
  • ਮੀਨਾ ਸ਼ੇਸ਼ਮਣੀ
  • ਯੂਐੱਸ ਸੈਂਟਰ ਫੌਰ ਮੈਡੀਕੇਅਰ
  • ਨਿਰਦੇਸ਼ਕ ਨਿਯੁਕਤ

ਅਮਰੀਕਾ: 30 ਵਿਦਿਆਰਥੀਆਂ ਦੇ ਮਾਸਕ ਨਾ ਪਹਿਨਣ 'ਤੇ ਅਮੈਰੀਕਨ ਏਅਰਲਾਈਨ ਦੀ ਫਲਾਈਟ ਰੱਦ

NEXT STORY

Stories You May Like

  • asha sharma becomes new ceo of microsoft gaming
    ਭਾਰਤੀ ਮੂਲ ਦੀ ਆਸ਼ਾ ਸ਼ਰਮਾ ਬਣੀ 'ਮਾਈਕ੍ਰੋਸਾਫਟ ਗੇਮਿੰਗ' ਦੀ ਨਵੀਂ CEO, ਫਿਲ ਸਪੈਂਸਰ ਦੀ ਲੈਣਗੇ ਜਗ੍ਹਾ
  • america is building new detention centers
    ਅਮਰੀਕਾ ਬਣਾ ਰਿਹਾ ਹੈ ਨਵੇਂ Detention Centers, ਬਿਨਾਂ ਪੇਪਰ ਯੂਐੱਸ ਪੁੱਜੇ ਲੋਕਾਂ ਦੀ ਵਧੇਗੀ ਹੋਰ ਟੈਂਸ਼ਨ
  • indian origin man in us defrauds company of rs 11 crore
    US 'ਚ ਭਾਰਤੀ ਮੂਲ ਦੇ ਸ਼ਖਸ ਨੇ ਕੰਪਨੀ ਨੂੰ ਲਾਇਆ 11 ਕਰੋੜ ਦਾ ਚੂਨਾ, ਜਾਣੋ ਪੂਰਾ ਮਾਮਲਾ
  • indian origin players are making the country proud globally  modi
    ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ
  • indian farmers union farmer leader
    ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਦੀ ਕਰੰਟ ਲੱਗਣ ਕਾਰਣ ਮੌਤ
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੁੱਲ੍ਹੀ ਪੋਲ
  • singapore  indian origin man sentenced to 14 weeks
    ਸਿੰਗਾਪੁਰ 'ਚ ਭਾਰਤੀ ਵਿਅਕਤੀ ਨੂੰ 14 ਹਫ਼ਤਿਆਂ ਦੀ ਜੇਲ੍ਹ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼
  • israeli parliament lit up in indian tricolor ahead of pm modi s visit
    PM ਮੋਦੀ ਦੀ ਫੇਰੀ ਤੋਂ ਪਹਿਲਾਂ ਭਾਰਤੀ ਤਿਰੰਗੇ ਦੇ ਰੰਗਾਂ 'ਚ ਰੌਸ਼ਨ ਹੋਈ ਇਜ਼ਰਾਈਲੀ ਸੰਸਦ
  • power supply closed in many areas of punjab tomorrow long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਸਪਲਾਈ ਰਹੇਗੀ ਬੰਦ! ਲੱਗੇਗਾ ਲੰਬਾ...
  • pargat singh slams punjab police
    ਵਿਆਹਾਂ ਦੀਆਂ ਸ਼ੂਟਿੰਗਾਂ ਲਈ ਵਰਤੀ ਜਾ ਰਹੀ ਪੰਜਾਬ ਪੁਲਸ, ਕਾਨੂੰਨ ਵਿਵਸਥਾ ਰੱਬ...
  • alert for 3 districts in punjab imd department big prediction till march 1
    ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ...
  • dr daljeet singh cheema
    NGT ਵੱਲੋਂ 185 ਕਰੋੜ ਦਾ ਜੁਰਮਾਨਾ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲ:...
  • portugal and poland visa
    ਪੁਰਤਗਾਲ ਤੇ ਪੋਲੈਂਡ ਨੇ ਖੋਲ੍ਹ'ਤੇ ਕਾਮਿਆਂ ਲਈ ਦਰਵਾਜ਼ੇ, ਚੰਗੀ ਤਨਖਾਹ ਤੇ ਛੇਤੀ...
  • charanjit channi on aap
    ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ :...
  • pratap bajwa wrote a letter to the chief election commissioner
    ਪ੍ਰਤਾਪ ਬਾਜਵਾ ਦੀ CEC ਨੂੰ ਚਿੱਠੀ, 'ਆਪ' ਸਰਕਾਰ 'ਕਾਪੀਰਾਈਟ ਨੀਤੀ' ਰਾਹੀਂ...
  • farmers stage protest against japnoor travels agent in jalandhar
    ਜਲੰਧਰ ਵਿਖੇ ਜਪਨੂਰ ਟ੍ਰੈਵਲ ਏਜੰਟ ਵੱਲੋਂ 45 ਲੱਖ ਦੀ ਠੱਗੀ, ਕਿਸਾਨਾਂ ਨੇ ਦਫ਼ਤਰ...
Trending
Ek Nazar
funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

ukraine  s zelenskyy appeals to trump to   stay on our side

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

foreign couple  ganges river  boat  hindu rituals  wedding

ਵਿਦੇਸ਼ੀ ਜੋੜੇ 'ਤੇ ਚੜ੍ਹਿਆ ਦੇਸੀ ਰੰਗ ! ਗੰਗਾ 'ਚ ਕਿਸ਼ਤੀ 'ਚ ਬੈਠ...

new afghan  pakistani border clashes follow deadly strikes

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...

friend was shot dead while joking during sehri in ramadan

ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)

lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • bill gates apologises to foundation staff over epstein ties  report
      'ਇਕ ਵੱਡੀ ਗਲਤੀ ਸੀ...', Bill Gates ਨੇ ਐਪਸਟੀਨ ਨਾਲ ਸਬੰਧਾਂ ਲਈ ਮੰਗੀ ਮੁਆਫੀ
    • ukraine  s zelenskyy appeals to trump to   stay on our side
      'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ
    • new afghan  pakistani border clashes follow deadly strikes
      ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ...
    • friend was shot dead while joking during sehri in ramadan
      ਸਹਰੀ ਮੌਕੇ ਮਜ਼ਾਕ ਪਿਆ ਭਾਰਾ, ਅੱਗੇਓਂ ਦੋਸਤ ਨੇ ਕੱਢ ਲਈ Gun ਤੇ ਫਿਰ... (ਵੀਡੀਓ)
    • donald trump on tax and tariff
      America @250 ; ਟਰੰਪ ਨੇ ਟੈਰਿਫ਼ ਤੇ ਟੈਕਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ
    • petition against trump administration
      ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ...
    • avtar singh in usa
      ਅਮਰੀਕਾ 'ਚ ਗੁਰੂਘਰ ਤੋਂ ਅਗਵਾ ਕਰ ਗਲਤੀ ਨਾਲ ਮਾਰ'ਤਾ ਪੰਜਾਬੀ ਬਜ਼ੁਰਗ ! ਪੁਲਸ...
    • big news from usa
      ਅਮਰੀਕਾ 'ਚ ਪ੍ਰਵਾਸੀਆਂ ਦੇ ਸਿਰ 'ਤੇ ਇਕ ਵਾਰ ਫ਼ਿਰ ਲਟਕੀ ਤਲਵਾਰ ! ਟਰੰਪ ਲਿਆਉਣ...
    • trump s big statement
      'ਤਾਂ ਮਾਰਿਆ ਜਾਣਾ ਸੀ ਪਾਕਿਸਤਾਨ ਦਾ PM..!' ਇਰਾਨ ਨਾਲ ਜੰਗ ਦੀ ਤਿਆਰੀ 'ਚ ਬੈਠੇ...
    • f16 crash
      F-16 ਲੜਾਕੂ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, Turkish ਪਾਇਲਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +