Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    6:36:02 PM

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • recruitment exam congress protest protest in faridkot

    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ...

  • amritsar village  rajasansi village  boys and girls

    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਮੈਨਚੈਸਟਰ 'ਚ 72 ਸਾਲਾ ਔਰਤ ਤੇ ਵਿਅਕਤੀ ਨਾਲ ਰੇਪ, ਭਾਰਤੀ ਮੂਲ ਦਾ ਦੋਸ਼ੀ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਮੈਨਚੈਸਟਰ 'ਚ 72 ਸਾਲਾ ਔਰਤ ਤੇ ਵਿਅਕਤੀ ਨਾਲ ਰੇਪ, ਭਾਰਤੀ ਮੂਲ ਦਾ ਦੋਸ਼ੀ ਗ੍ਰਿਫ਼ਤਾਰ

  • Updated: 07 Oct, 2023 12:29 AM
England
indian arrested for raping 72 year old woman and man in manchester
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : 72 ਸਾਲਾ ਇਕ ਬਜ਼ੁਰਗ ਔਰਤ ਅਤੇ ਇੰਨੀ ਹੀ ਉਮਰ ਦੇ ਵਿਅਕਤੀ ਨਾਲ ਰੇਪ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਪੀੜਤਾਂ ਦੀ ਸ਼ਿਕਾਇਤ 'ਤੇ ਪੁਲਸ ਮੌਕੇ 'ਤੇ ਪਹੁੰਚੀ ਪਰ ਪੁਲਸ ਉਸ ਸਮੇਂ  ਹੈਰਾਨ ਰਹਿ ਗਈ, ਜਦੋਂ ਦੋਸ਼ੀ 64 ਸਾਲ ਦਾ ਵਿਅਕਤੀ ਨਿਕਲਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨਿਊਜ਼ ਸਾਈਟ 'ਦਿ ਸਨ' ਦੀ ਰਿਪੋਰਟ ਮੁਤਾਬਕ ਇਹ ਮਾਮਲਾ ਇੰਗਲੈਂਡ ਦੇ ਗ੍ਰੇਟਰ ਮੈਨਚੈਸਟਰ ਦਾ ਹੈ। ਇੱਥੇ ਭਾਰਤੀ ਮੂਲ ਦੇ 64 ਸਾਲਾ ਵਿਅਕਤੀ ਨੂੰ 72 ਸਾਲਾ ਵਿਅਕਤੀ ਅਤੇ ਔਰਤ ਨਾਲ ਬਲਾਤਕਾਰ ਅਤੇ ਜਿਣਸੀ ਸ਼ੋਸ਼ਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਕਿਹਾ ਹੈ ਕਿ 18 ਮਾਰਚ 2023 ਨੂੰ ਤੜਕੇ 2:30 ਵਜੇ ਅਧਿਕਾਰੀਆਂ ਨੂੰ ਇਕ ਔਰਤ ਤੋਂ ਸੂਚਨਾ ਮਿਲੀ ਕਿ ਮੈਨਚੈਸਟਰ ਦੇ ਰਿਚਮੰਡ ਗ੍ਰੋਵ ਵਿੱਚ ਇਕ ਰਿਹਾਇਸ਼ ਵਿੱਚ ਇਕ ਰਾਤ ਪਹਿਲਾਂ ਉਸ ਨਾਲ ਰੇਪ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਮਾਨਸਾ ਦੀ ਅਦਾਲਤ 'ਚ ਪੇਸ਼, ਸਚਿਨ ਥਾਪਨ ਦਾ ਵਧਿਆ 5 ਦਿਨਾ ਪੁਲਸ ਰਿਮਾਂਡ

ਸੂਚਨਾ ਤੋਂ ਬਾਅਦ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਪੀੜਤ ਔਰਤ ਨੂੰ ਤੁਰੰਤ ਮਾਹਿਰ ਅਧਿਕਾਰੀਆਂ ਅਤੇ ਸਹਾਇਤਾ ਸੇਵਾਵਾਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਗਈ। ਦੱਸਿਆ ਜਾਂਦਾ ਹੈ ਕਿ 64 ਸਾਲਾ ਵਿਅਕਤੀ ਨੂੰ ਬੀਤੀ 18 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਅਗਲੀ ਜਾਂਚ ਲਈ ਛੱਡ ਦਿੱਤਾ ਗਿਆ ਸੀ। 20 ਮਈ ਨੂੰ ਜਦੋਂ ਅਧਿਕਾਰੀ ਹੋਰ ਪੁੱਛਗਿੱਛ ਕਰ ਰਹੇ ਸਨ ਤਾਂ ਇਕ 72 ਸਾਲਾ ਵਿਅਕਤੀ ਨੇ ਵੀ ਆਪਣੇ ਨਾਲ ਜਿਣਸੀ ਸ਼ੋਸ਼ਣ ਦਾ ਦੋਸ਼ ਲਗਾ ਦਿੱਤਾ।

ਹੁਣ 2 ਅਕਤੂਬਰ 2023 ਨੂੰ 64 ਸਾਲਾ ਦੋਸ਼ੀ ਨੂੰ ਰੇਪ ਅਤੇ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਭਾਰਤੀ ਮੂਲ ਦੇ ਵਿਜੇ ਚਾਵਲਾ ਵਾਸੀ ਡੇਜ਼ੀ ਬੈਂਕ ਰੋਡ ਮੈਨਚੈਸਟਰ ਵਜੋਂ ਹੋਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਨਵੰਬਰ 2023 ਨੂੰ ਮੈਨਚੈਸਟਰ ਕਰਾਊਨ ਕੋਰਟ ਵਿੱਚ ਹੋਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • England
  • Manchester
  • Crime News
  • Indian
  • Arrested
  • ਇੰਗਲੈਂਡ
  • ਮੈਨਚੈਸਟਰ
  • ਅਪਰਾਧ
  • ਭਾਰਤੀ
  • ਗ੍ਰਿਫ਼ਤਾਰ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਭਾਰਤ ਵਿਰੋਧੀ ਗਤੀਵਿਧੀਆਂ ਜਾਰੀ, ਟਰੂਡੋ ਪ੍ਰਸ਼ਾਸਨ ਨੇ ਸਾਧੀ ਚੁੱਪ

NEXT STORY

Stories You May Like

  • woman and youth arrested with drugs
    ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
  • fine imposed on indian origin
    ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ ਜੁਰਮਾਨਾ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • three persons arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • you will get 2gb data and unlimited talking with a validity of 72 days
    ਯੂਜ਼ਰਸ ਦੀ ਬੱਲੇ-ਬੱਲੇ ! 72 ਦਿਨਾਂ ਦੀ ਵੈਲਿਡਿਟੀ ਮਿਲੇਗਾ 2GB ਡੇਟਾ ਤੇ ਅਨਲਿਮਟਿਡ ਕਾਲਿੰਗ, ਜਾਣੋ ਧਾਕੜ ਪਲਾਨ ਦੀ...
  • italian police action
    ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, , 7 ਹੋਰ ਭਾਰਤੀ ਤੇ ਪਾਕਿਸਤਾਨੀ ਲੋਕਾਂ 'ਤੇ ਕਾਰਵਾਈ
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • one person arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • the narrative of  azad kashmir  has been shattered
      "ਆਜ਼ਾਦ ਕਸ਼ਮੀਰ" ਦਾ ਨੈਰੇਟਿਵ ਟੁੱਟਿਆ! PoK 'ਚ ਹਿੰਸਾ, ਪ੍ਰਦਰਸ਼ਨ ਅਤੇ ਦਮਨ
    • situation in pok
      PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • modi  s indo pacific tour and promise of strategic partnership
      ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
    • action on mosques
      ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ
    • burqas and niqabs
      ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +