ਕਾਠਮੰਡੂ (ਭਾਸ਼ਾ)- ਨੇਪਾਲ ਵਿੱਚ ਇੱਕ ਭਾਰਤੀ ਨਾਗਰਿਕ ਨੂੰ 274 ਗ੍ਰਾਮ ਗੈਰ-ਕਾਨੂੰਨੀ ਸੋਨਾ ਲਿਜਾਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ 31 ਸਾਲਾ ਮਹਾਦੇਵ ਸਾਮੰਤਾ ਨੂੰ ਸ਼ੁੱਕਰਵਾਰ ਨੂੰ ਕਾਠਮੰਡੂ ਜਾ ਰਹੀ ਇੱਕ ਯਾਤਰੀ ਬੱਸ ਦੀ ਸੁਰੱਖਿਆ ਜਾਂਚ ਦੌਰਾਨ ਚੰਦਰਗਿਰੀ ਨਗਰਪਾਲਿਕਾ ਦੇ ਨਾਗਧੁੰਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਭਾਰਤੀ ਨਾਗਰਿਕ ਕਸਟਮ ਡਿਊਟੀ ਦਾ ਭੁਗਤਾਨ ਕੀਤੇ ਬਿਨਾਂ ਸੋਨਾ ਲੈ ਕੇ ਆਇਆ ਸੀ। ਪੁਲਸ ਨੇ ਮਾਮਲੇ ਦੀ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਨੂੰ ਜੀ-7 ਸੰਮੇਲਨ 'ਚ ਬੁਲਾਏ ਜਾਣ 'ਤੇ ਭੜਕੇ ਵੱਖਵਾਦੀ, ਜਾਨੋ ਮਾਰਨ ਦੀ ਦਿੱਤੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
PM ਮੋਦੀ ਨੂੰ ਜੀ-7 ਸੰਮੇਲਨ 'ਚ ਬੁਲਾਏ ਜਾਣ 'ਤੇ ਭੜਕੇ ਵੱਖਵਾਦੀ, ਦਿੱਤੀ ਧਮਕੀ
NEXT STORY