Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:12:59 PM

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

  • lpu student revelation

    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਟੋਰਾਂਟੋ ’ਚ ਭਾਰਤੀ ਦੂਤਘਰ ਦੀ ਪਹਿਲਕਦਮੀ ਦੀ ਸ਼ਲਾਘਾ, ਭਾਈਚਾਰੇ ਨਾਲ ਵਧਿਆ ਸਿੱਧਾ ਰਾਬਤਾ

INTERNATIONAL News Punjabi(ਵਿਦੇਸ਼)

ਟੋਰਾਂਟੋ ’ਚ ਭਾਰਤੀ ਦੂਤਘਰ ਦੀ ਪਹਿਲਕਦਮੀ ਦੀ ਸ਼ਲਾਘਾ, ਭਾਈਚਾਰੇ ਨਾਲ ਵਧਿਆ ਸਿੱਧਾ ਰਾਬਤਾ

  • Edited By Vandana,
  • Updated: 28 Sep, 2026 12:35 PM
Canada
indian consulate in toronto
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਇੰਟ.)- ਕੈਨੇਡਾ ਵਿਚ ਰਹਿੰਦੇ ਹਜ਼ਾਰਾਂ ਭਾਰਤੀਆਂ ਲਈ ਪਾਸਪੋਰਟ, ਓ. ਸੀ. ਆਈ. ਅਤੇ ਪਰਿਵਾਰ ਨਾਲ ਜੁੜੀਆਂ ਹੋਰ ਸੇਵਾਵਾਂ ਸੁਚਾਰੂ ਬਣਾਉਣ ਲਈ ਟੋਰਾਂਟੋ ਸਥਿਤ ਭਾਰਤੀ ਦੂਤਘਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਭਾਰਤੀ ਭਾਈਚਾਰੇ ਵਿਚ ਕਾਫ਼ੀ ਸ਼ਲਾਘਾ ਹੋ ਰਹੀ ਹੈ। ਕੈਨੇਡੀਅਨ ਅਖ਼ਬਾਰ ‘ਹਿੰਦੁਸਤਾਨ ਪੋਸਟ’ ਦੇ ਸੰਪਾਦਕ ਜੋਗਿੰਦਰ ਬਾਸੀ ਅਨੁਸਾਰ, ਰਾਜਦੂਤ ਮਹਾਵੀਰ ਸਿੰਘਵੀ ਦੀ ਅਗਵਾਈ ਹੇਠ ਦੂਤਘਰ ਦੀ ਟੀਮ ਬਿਨਾਂ ਕਿਸੇ ਰੁਕਾਵਟ ਦੇ ਸੇਵਾਵਾਂ ਪ੍ਰਦਾਨ ਕਰ ਰਹੀ ਹੈ।

ਮਹਾਵੀਰ ਸਿੰਘਵੀ ਨਾ ਸਿਰਫ਼ ਆਪਣੀ ਟੀਮ ਨੂੰ ਬਿਨਾਂ ਰੁਕਾਵਟ ਸੇਵਾਵਾਂ ਤੇਜ਼ੀ ਨਾਲ ਨਿਪਟਾਉਣ ਦੇ ਨਿਰਦੇਸ਼ ਦੇ ਰਹੇ ਹਨ, ਸਗੋਂ ਉਹ ਟੋਰਾਂਟੋ ਖੇਤਰ ਵਿਚ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਕਾਰੋਬਾਰੀ ਪ੍ਰੋਗਰਾਮਾਂ ਵਿਚ ਸ਼ਾਮਲ ਹੋ ਕੇ ਲੋਕਾਂ ਨਾਲ ਸਿੱਧਾ ਸੰਪਰਕ ਵੀ ਵਧਾ ਰਹੇ ਹਨ। ਦੂਤਘਰ ਵਲੋਂ ਉਕਤ ਸੇਵਾਵਾਂ ਰਾਹੀਂ ਆਮ ਭਾਰਤੀਆਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ’ਤੇ ਖ਼ਾਸ ਧਿਆਨ ਦਿੱਤਾ ਜਾ ਰਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ ਰਾਜਦੂਤ ਕੀਤਾ ਨਿਯੁਕਤ

ਇਸ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਦੂਤਾਵਾਸ ਸਟਾਫ਼ ਵਲੋਂ ਅਰਜ਼ੀਕਾਰਾਂ ਨੂੰ ਸਹੀ ਦਸਤਾਵੇਜ਼ ਜਮ੍ਹਾਂ ਕਰਵਾਉਣ, ਨਿਰਧਾਰਿਤ ਪ੍ਰਕਿਰਿਆ ਦੀ ਪਾਲਣਾ ਕਰਨ ਅਤੇ ਕੇਵਲ ਅਧਿਕਾਰਤ ਫ਼ੀਸ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਰਿਸ਼ਵਤ, ਵਾਧੂ ਭੁਗਤਾਨ ਜਾਂ ਨਿੱਜੀ ਪਹੁੰਚ ਦੀ ਲੋੜ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਅਰਜ਼ੀਕਾਰਾਂ ਨੂੰ ਕਿਸੇ ਵੀ ਅਣਉੱਚਿਤ ਮੰਗ ਦੇ ਖ਼ਿਲਾਫ਼ ਅਧਿਕਾਰਤ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪਾਰਦਰਸ਼ੀ ਪ੍ਰਕਿਰਿਆ, ਅਧਿਕਾਰੀਆਂ ਤੱਕ ਆਸਾਨ ਪਹੁੰਚ ਅਤੇ ਨਿਰਪੱਖ ਵਿਵਹਾਰ ਨਾਲ ਦੂਤਘਰ ਪ੍ਰਤੀ ਭਾਈਚਾਰੇ ਦਾ ਭਰੋਸਾ ਮਜ਼ਬੂਤ ਹੋਇਆ ਹੈ। ਟੋਰਾਂਟੋ ਵਿਚ ਭਾਰਤੀ ਮਹਾਵਣਜ ਦੂਤਘਰ ਦੀ ਇਹ ਸਰਗਰਮੀ ਸਕਾਰਾਤਮਕ ਬਦਲਾਅ ਲਿਆ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Indian Consulate
  • Mahavir Singhvi
  • Indian community
  • Canada
  • ਭਾਰਤੀ ਦੂਤਘਰ
  • ਮਹਾਵੀਰ ਸਿੰਘਵੀ
  • ਭਾਰਤੀ ਭਾਈਚਾਰਾ
  • ਕੈਨੇਡਾ

ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ ਰਾਜਦੂਤ ਕੀਤਾ ਨਿਯੁਕਤ

NEXT STORY

Stories You May Like

  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • pakistani aircraft  indian navy  ministry of external affairs
    ਪਾਕਿਸਤਾਨੀ ਜਹਾਜ਼ ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ ਪਾਕਿ ਦੂਤਘਰ ਇੰਚਾਰਜ ਨੂੰ ਕੀਤਾ...
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • indian youth in canada
    ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ
  • indian passenger dies on malaysia airlines flight
    ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ 'ਚ ਭਾਰਤੀ ਯਾਤਰੀ ਦੀ ਮੌਤ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • chinese ai experts
      ਚੀਨੀ AI ਮਾਹਿਰਾਂ 'ਤੇ ਚੀਨ ਨੇ ਕੱਸਿਆ ਸ਼ਿਕੰਜਾ ! ਵਿਦੇਸ਼ ਜਾਣ ਤੋਂ ਪਹਿਲਾਂ ਸਰਕਾਰ...
    • pakistani team traveling in a bus
      ਬੱਸ 'ਚ ਜਾਂਦੀ ਪਾਕਿਸਤਾਨੀ ਟੀਮ ਨਾਲ ਹੋ ਗਿਆ ਵੱਡਾ ਕਾਂਡ ! ਬੰਦੂਕ ਦੀ ਨੋਕ 'ਤੇ...
    • ran us conflict
      ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • punjabi man in canada
      ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ ਬਜ਼ੁਰਗ ਨਾਲ ਵਾਪਰਿਆ ਭਾਣਾ
    • citizens protests persist despite government pressure in china report
      ਚੀਨ 'ਚ ਸਰਕਾਰੀ ਦਬਾਅ ਦੇ ਬਾਵਜੂਦ ਨਾਗਰਿਕਾਂ ਦਾ ਵਿਰੋਧ ਬਰਕਰਾਰ:  ਰਿਪੋਰਟ
    • economic crisis
      ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ
    • pakistan  s endless afghan question
      ਪਾਕਿਸਤਾਨ ਦਾ ਅੰਤਹੀਣ ਅਫਗਾਨ ਸਵਾਲ : ਸ਼ਰਨਾਰਥੀ, ਦੁਸ਼ਮਣੀਆਂ ਤੇ ਰਣਨੀਤਕ ਅਵਿਸ਼ਵਾਸ
    • canadian pm makes absurd statement
      ਭਾਰਤ ਨੂੰ ਲੈ ਕੇ ਕੈਨੇਡੀਅਨ PM ਨੇ ਦੇ'ਤਾ ਬੇਤੁਕਾ ਬਿਆਨ !
    • us policy to restrict visas
      ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ ਹੋਇਆ ਸਖ਼ਤ ! ਵੀਜ਼ਾ ਬੈਨ ਕਰਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +