Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    1:54:41 PM

  • firing at asi in amritsar

    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ...

  • accused named in rpg attack shot dead

    ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ...

  • vehicle  punjab  challan

    ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ...

  • encounter between police and wanted accused in tarn taran

    ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਕ ਮਿਸਡ ਕਾਲ ਨੇ ਬਦਲੀ ਕਿਸਮਤ; ਭਾਰਤੀ ਇੰਜੀਨੀਅਰ ਨੇ ਅਮਰੀਕਾ 'ਚ ਖੜ੍ਹੀ ਕਰ'ਤੀ 8,300 ਕਰੋੜ ਦੀ ਕੰਪਨੀ

INTERNATIONAL News Punjabi(ਵਿਦੇਸ਼)

ਇਕ ਮਿਸਡ ਕਾਲ ਨੇ ਬਦਲੀ ਕਿਸਮਤ; ਭਾਰਤੀ ਇੰਜੀਨੀਅਰ ਨੇ ਅਮਰੀਕਾ 'ਚ ਖੜ੍ਹੀ ਕਰ'ਤੀ 8,300 ਕਰੋੜ ਦੀ ਕੰਪਨੀ

  • Edited By Inder Prajapati,
  • Updated: 17 Jul, 2026 12:54 AM
International
indian engineer sets up 8300 crore company in us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਭਾਰਤੀ ਮੂਲ ਦੇ ਇਕ ਇੰਜੀਨੀਅਰ ਨੇ ਅਮਰੀਕਾ ਵਿਚ ਇਕ ਵੱਡੀ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕੰਪਨੀ ਸਥਾਪਿਤ ਕਰਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਮਾਮੂਲੀ ਜਿਹੀ ਦਿਖਣ ਵਾਲੀ 'ਮਿਸਡ ਕਾਲ' ਦੀ ਸਮੱਸਿਆ ਨੂੰ ਹੱਲ ਕਰਨ ਵਾਲੇ ਇਸ ਕਾਰੋਬਾਰੀ ਵਿਚਾਰ ਨੇ ਉਨ੍ਹਾਂ ਨੂੰ ਅਰਬਾਂ ਰੁਪਏ ਦੀ ਕੰਪਨੀ ਦਾ ਮਾਲਕ ਬਣਾ ਦਿੱਤਾ ਹੈ।

ਅਮਰੀਕਾ ਦੇ ਮਿਸ਼ੀਗਨ ਵਿੱਚ ਪਲੇ-ਵਧੇ ਅਪੂਰਵ ਸ੍ਰੀਵਾਸਤਵ ਦੇ ਮਾਤਾ-ਪਿਤਾ ਉੱਥੇ ਇੱਕ ਛੋਟਾ ਕਾਰੋਬਾਰ ਚਲਾਉਂਦੇ ਸਨ। ਸਕੂਲ ਦੇ ਦਿਨਾਂ ਦੌਰਾਨ ਅਪੂਰਵ ਅਕਸਰ ਦੁਕਾਨ 'ਤੇ ਗਾਹਕਾਂ ਦੀਆਂ ਕਾਲਾਂ ਸੁਣਨ ਵਿੱਚ ਮਦਦ ਕਰਦੇ ਸਨ। ਉਨ੍ਹਾਂ ਨੇ ਦੇਖਿਆ ਕਿ ਜਦੋਂ ਵੀ ਕੋਈ ਕਾਲ ਮਿਸ ਹੁੰਦੀ ਸੀ, ਤਾਂ ਗਾਹਕ ਦੁਬਾਰਾ ਫ਼ੋਨ ਕਰਨ ਦੀ ਬਜਾਏ ਕਿਸੇ ਹੋਰ ਦੁਕਾਨ ਨਾਲ ਸੰਪਰਕ ਕਰ ਲੈਂਦਾ ਸੀ। ਇਸ ਤਰ੍ਹਾਂ ਇਕ ਮਿਸਡ ਕਾਲ ਸਿੱਧਾ ਕਾਰੋਬਾਰੀ ਨੁਕਸਾਨ ਦਾ ਕਾਰਨ ਬਣਦੀ ਸੀ।

ਅਪੂਰਵ ਨੇ ਅਮਰੀਕਾ ਦੇ ਮਸ਼ਹੂਰ ਮੈਸਾਚੂਸਟਸ ਇੰਸਟੀਚਿਊਟ ਆਫ ਟੈਕਨਾਲੋਜੀ (MIT) ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕੀਤੀ। ਸਾਲ 2022 ਵਿੱਚ, ਉਨ੍ਹਾਂ ਨੇ ਆਪਣੇ ਸਾਥੀ ਟਾਇਸਨ ਚੇਨ ਨਾਲ ਮਿਲ ਕੇ Avoca ਨਾਮ ਦਾ ਇੱਕ AI ਸਟਾਰਟਅੱਪ ਸ਼ੁਰੂ ਕੀਤਾ। ਟਾਇਸਨ ਨੇ ਵੀ ਆਪਣੇ ਬਚਪਨ ਵਿੱਚ ਆਪਣੀ ਮਾਂ ਦੇ ਕਲੀਨਿਕ ਵਿੱਚ ਇਹੀ ਸਮੱਸਿਆ ਦੇਖੀ ਸੀ।

Avoca ਦਾ AI ਵੌਇਸ ਏਜੰਟ ਕਿਸੇ ਇਨਸਾਨ ਦੀ ਤਰ੍ਹਾਂ ਗਾਹਕ ਨਾਲ ਗੱਲ ਕਰਦਾ ਹੈ। ਜੇਕਰ ਕੰਪਨੀ ਦਾ ਕੋਈ ਕਰਮਚਾਰੀ ਫ਼ੋਨ ਨਹੀਂ ਚੁੱਕ ਪਾਉਂਦਾ, ਤਾਂ ਇਹ AI ਤੁਰੰਤ ਕਾਲ ਰਿਸੀਵ ਕਰਦਾ ਹੈ, ਗਾਹਕ ਦੀ ਲੋੜ ਨੂੰ ਸਮਝਦਾ ਹੈ, ਅਪੌਇੰਟਮੈਂਟ ਬੁੱਕ ਕਰਦਾ ਹੈ ਅਤੇ ਕੰਪਨੀ ਦਾ ਕੈਲੰਡਰ ਵੀ ਚੈੱਕ ਕਰਦਾ ਹੈ। ਕੰਪਨੀ ਨੇ ਆਪਣਾ ਪੂਰਾ ਧਿਆਨ ਹੋਮ ਸਰਵਿਸ ਸੈਕਟਰ (ਜਿਵੇਂ AC ਮੁਰੰਮਤ, ਪਲੰਬਿੰਗ ਅਤੇ ਇਲੈਕਟ੍ਰੀਕਲ ਸੇਵਾਵਾਂ) 'ਤੇ ਕੇਂਦਰਿਤ ਕੀਤਾ ਹੈ, ਕਿਉਂਕਿ ਇੱਥੇ ਇੱਕ ਕਾਲ ਮਿਸ ਹੋਣ ਦਾ ਮਤਲਬ ਹਜ਼ਾਰਾਂ ਡਾਲਰਾਂ ਦਾ ਨੁਕਸਾਨ ਹੋ ਸਕਦਾ ਹੈ।

ਅਪੂਰਵ ਦੀ ਇਸ ਕੰਪਨੀ ਨੇ ਵੱਡੇ ਨਿਵੇਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। Avoca ਹੁਣ ਤੱਕ 125 ਮਿਲੀਅਨ ਡਾਲਰ (ਲਗਭਗ 1,000 ਕਰੋੜ ਰੁਪਏ) ਤੋਂ ਵੱਧ ਦੀ ਫੰਡਿੰਗ ਜੁਟਾ ਚੁੱਕੀ ਹੈ। ਤਾਜ਼ਾ ਫੰਡਿੰਗ ਤੋਂ ਬਾਅਦ ਕੰਪਨੀ ਦੀ ਕੁੱਲ ਵੈਲਿਊ 1 ਅਰਬ ਡਾਲਰ (ਲਗਭਗ 8,300 ਕਰੋੜ ਰੁਪਏ) ਤੱਕ ਪਹੁੰਚ ਗਈ ਹੈ, ਜਿਸ ਨਾਲ ਇਹ 'AI ਯੂਨੀਕੋਰਨ' ਕਲੱਬ ਵਿੱਚ ਸ਼ਾਮਲ ਹੋ ਗਈ ਹੈ।

  • Indian engineer
  • AI company
  • missed call
  • Avoca AI voice agent

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਵੂਲਿਚ ਦੇ ਜ਼ੋਰਾ ਸਿੰਘ ਨੇ ਮਾਰੀ ਬਾਜ਼ੀ, ਬੀਬੀਆਂ 'ਚੋਂ ਕਮਲਪ੍ਰੀਤ ਕੌਰ ਰਹੀ ਮੋਹਰੀ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • us suspends cognizant green card filings
    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ ! ਭਾਰਤੀ ਕੰਪਨੀ Cognizant ਦੀ ਗ੍ਰੀਨ ਕਾਰਡ ਫਾਈਲਿੰਗ 'ਤੇ ਲਾਈ ਰੋਕ
  • engineer  property  eow  raids  cash
    ਛਾਪੇਮਾਰੀ ਦੌਰਾਨ 'ਧਨਕੁਬੇਰ' ਨਿਕਲਿਆ ਇੰਜੀਨੀਅਰ, ਮਿਲੀ 11 ਕਰੋੜ ਦੀ ਬੇਹਿਸਾਬੀ ਜਾਇਦਾਦ
  • another big ipo coming in the market
    ਬਾਜ਼ਾਰ 'ਚ ਆ ਰਿਹਾ ਇਕ ਹੋਰ ਵੱਡਾ IPO! OYO ਦੀ Prism ਕੰਪਨੀ ਨੇ ਖਿੱਚੀ ਤਿਆਰੀ
  • us elections
    ਭਾਰਤੀ ਨਾਗਰਿਕ ਨੇ ਗੈਰ ਕਾਨੂੰਨੀ ਢੰਗ ਨਾਲ ਪਾਈ ਵੋਟ ! ਅਮਰੀਕਾ ਕਰੇਗਾ ਸਖ਼ਤ ਕਾਰਵਾਈ
  • paypal suddenly lays off 600 indian employees
    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
  • indian origin couple donates
    ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bpcc football tournament
      BPCC ਦਾ ਸਾਲਾਨਾ ਫੁੱਟਬਾਲ ਟੂਰਨਾਮੈਂਟ 3 ਤੇ 4 ਅਕਤੂਬਰ ਨੂੰ ! ਮੁਕੰਮਲ ਹੋਈਆਂ...
    • xi visiting india
      ਭਾਰਤ ਆ ਰਹੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! ਬੀਜਿੰਗ ਤੋਂ ਹੋਏ ਰਵਾਨਾ
    • punjab police amritpal singh
      ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ...
    • philippines
      ਫਿਲੀਪੀਨਜ਼ ਜਹਾਜ਼ ਹਾਦਸੇ 'ਚ 35 ਲੋਕਾਂ ਦੀ ਮੌਤ ਦੀ ਪੁਸ਼ਟੀ ! 43 ਨੂੰ ਕੀਤਾ ਗਿਆ...
    • us diesel
      135 ਰੁਪਏ ਲੀਟਰ ਹੋ ਗਿਆ ਡੀਜ਼ਲ ! ਹੁਣ ਅਮਰੀਕਾ ਵੀ ਝੱਲਣ ਲੱਗਾ ਜੰਗ ਦਾ ਸੇਕ
    • iran us escalation
      ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ ਬੇਸ ਕਰ'ਤਾ ਤਬਾਹ
    • saudi arabia shuts down east west pipeline
      ਡਰੋਨ ਹਮਲੇ ਪਿੱਛੋਂ ਸਊਦੀ ਅਰਬ ਨੇ ਬੰਦ ਕੀਤੀ ' ਪੂਰਬ-ਪੱਛਮੀ ਪਾਈਪਲਾਈਨ', ਕਈ...
    • north korea fired ballistic missiles into the sea
      ਵੱਡੀ ਖਬਰ : ਉੱਤਰ ਕੋਰੀਆ ਨੇ ਸਮੁੰਦਰ 'ਚ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ,...
    • powerful 6 2 magnitude earthquake hits java
      ਇੰਡੋਨੇਸ਼ੀਆ 'ਚ ਲਗਾਤਾਰ ਦੂਜੇ ਦਿਨ ਕੰਬੀ ਧਰਤੀ, ਜਾਵਾ 'ਚ ਆਇਆ 6.2 ਤੀਬਰਤਾ ਦਾ...
    • major relief for afghan medical students from lahore high court
      ਲਾਹੌਰ ਹਾਈ ਕੋਰਟ ਤੋਂ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +