ਇੰਟਰਨੈਸ਼ਨਲ ਡੈਸਕ: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਵਲਕੋਟ ਵਿਚ ਇਕ ਰੋਸ ਪ੍ਰਦਰਸ਼ਨ ਦੌਰਾਨ ਤਿਰੰਗਾ ਲਹਿਰਾ ਦਿੱਤਾ ਗਿਆ। ਇਹ ਵਿਰੋਧ ਪ੍ਰਦਰਸ਼ਨ ਪਾਕਿਸਤਾਨੀ ਫ਼ੌਜ ਅਤੇ ਪੁਲਸ ਖ਼ਿਲਾਫ਼ ਕੀਤਾ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਚੌਥੇ ਦਿਨ 82 ਉਮੀਦਵਾਰਾਂ ਨੇ ਭਰੇ ਕਾਗਜ਼, ਦੋ ਦਿਨ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ
ਮੀਡੀਆ ਰਿਪੋਰਟਾਂ ਮੁਤਾਬਕ POK ਵਿਚ ਪਾਕਿਸਤਾਨ ਸਰਕਾਰ ਖ਼ਿਲਾਫ਼ ਟੈਕਸਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਨਾ ਸਿਰਫ਼ ਉੱਥੇ ਭਾਰਤ ਦਾ ਕੌਮੀ ਝੰਡਾ ਲਹਿਰਾ ਦਿੱਤਾ ਗਿਆ, ਸਗੋਂ ਸੁਰੱਖਿਆ ਮੁਲਾਜ਼ਮਾਂ 'ਤੇ ਪਥਰਾਅ ਵੀ ਕੀਤਾ ਗਿਆ। ਦੂਜੇ ਪਾਸੇ ਪਾਕਿਸਤਾਨ ਨੇ ਇਸ ਪ੍ਰਦਰਸ਼ਨ ਲਈ ਭਾਰਤੀ ਏਜੰਸੀ RAW 'ਤੇ ਦੋਸ਼ ਲਗਾਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨੂੰ ਲੈ ਕੇ ਕੈਨੇਡਾ ਨੇ ਉਗਲਿਆ ਜ਼ਹਿਰ, ਦੇਸ਼ ’ਚ ਦਖ਼ਲਅੰਦਾਜ਼ੀ ਕਰਨ ਵਾਲਾ ਦੱਸਿਆ ‘ਸਭ ਤੋਂ ਵੱਡਾ ਦੋਸ਼ੀ’
NEXT STORY