Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:51:59 PM

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

  • 21 people vijay mallya nirav modi declared fugitive economic offenders

    ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਭਾਰਤੀ ਕੁੜੀਆਂ ਦੀ ਝੰਡੀ , ਹਰਮਨਜੋਤ ਕੌਰ ਨੇ ਗ੍ਰੈਜੂਏਸ਼ਨ 'ਚੋਂ ਲਏ 100/100 ਨੰਬਰ

INTERNATIONAL News Punjabi(ਵਿਦੇਸ਼)

ਇਟਲੀ 'ਚ ਭਾਰਤੀ ਕੁੜੀਆਂ ਦੀ ਝੰਡੀ , ਹਰਮਨਜੋਤ ਕੌਰ ਨੇ ਗ੍ਰੈਜੂਏਸ਼ਨ 'ਚੋਂ ਲਏ 100/100 ਨੰਬਰ

  • Edited By Harinder Kaur,
  • Updated: 17 Jul, 2024 06:14 PM
Italy
indian girls in italy harmanjot kaur got 100 100 marks in graduation
  • Share
    • Facebook
    • Tumblr
    • Linkedin
    • Twitter
  • Comment

ਰੋਮ(ਕੈਂਥ) - ਇਟਲੀ ਦੇ ਵਿੱਦਿਆਦਕ ਖੇਤਰਾਂ  ਵਿਚ 100/100 ਨੰਬਰ ਲੈ ਭਾਰਤੀ ਕੁੜੀਆਂ ਵੱਲੋਂ ਮਚਾਈ ਜਾ ਰਹੀ ਧੂਮ ਨੇ ਭਾਰਤੀ ਭਾਈਚਾਰੇ ਦੇ ਨਾਲ ਭਾਰਤ ਦੇਸ਼ ਦਾ ਰੁਤਬਾ ਇਟਲੀ ਵਿੱਚ ਹੋਰ ਉੱਚਾ ਕਰ ਦਿੱਤਾ ਹੈ । ਇਸ ਕਾਬਲੇ ਤਾਰੀਫ ਕਾਮਯਾਬੀ ਵਿੱਚ ਇਸ ਵਾਰ ਨਾਮ ਆ ਰਿਹਾ ਹੈ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਭੂਰੰਗਪੁਰ ਦੀ ਜੰਮਪਲ ਹਰਮਨਜੋਤ ਕੌਰ ਹਰੀ ਪੁੱਤਰੀ ਹਰਦੀਪ ਸਿੰਘ / ਬਲਬੀਰ ਕੌਰ ਦੀ ਦਾ। ਹਰਮਨਜੋਤ ਪੰਜ ਕੁ ਸਾਲ ਪਹਿਲਾਂ ਹੀ ਇਟਲੀ ਦੇ ਜ਼ਿਲ੍ਹੇ ਲੇਚੇ ਵਿੱਚ ਪਰਿਵਾਰ ਨਾਲ ਆਈ ਸੀ । ਮਾਪਿਆਂ ਨੇ ਆਪਣੀ ਲਾਡਲੀ ਧੀ ਹਰੀ ਦੀ ਇਟਲੀ ਵਿੱਚ ਆਉਂਦੇ ਹੀ ਪੜਾਈ ਸ਼ੁਰੂ ਕੀਤੀ ਸੀ । ਹਰਮਨਜੋਤ ਕੌਰ ਨੂੰ ਬਚਪਨ ਵਿੱਚ ਹੀ ਉਸ ਦੇ ਦਾਦਾ ਹਰਨੇਕ ਸਿੰਘ ਹਰੀ ਤੇ ਨਾਨਾ ਜਗਦੇਵ ਸਿੰਘ ਨੇ ਭਾਰਤ ਵਿੱਚ ਪੜ੍ਹਾਈ ਵਿੱਚ ਤੇਜ ਕਰਨ ਲਈ ਉਚੇਚਾ ਧਿਆਨ ਦਿੱਤਾ ਜਿਸ ਦਾ ਨਾਤੀਜਾ ਸਭ ਦੇ ਸਾਹਮਣੇ ਹੈ। ਹੁਣ ਹਰਮਨਜੋਤ ਨੇ ਪਰਿਵਾਰ ਦੀ ਹੱਲਾਸ਼ੇਰੀ ਦੀ ਬਦੌਲਤ ਹੀ ਗ੍ਰੈਜੂਏਸ਼ਨ ( ਸਾਇੰਸ,ਮੈਥ, ਇੰਗਲਿਸ਼ ਆਦਿ) ਵਿਚੋਂ 100/100 ਅੰਕ ਪ੍ਰਾਪਤ ਕਰਕੇ ਪੂਰੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

PunjabKesari

ਜਿਸ ਨਾਲ ਹਰਮਨਜੋਤ ਹਰੀ ਨੇ ਇੱਕ ਮਿਸਾਲ ਕਾਇਮ ਕੀਤੀ ਹੈ ਉਸ ਦੇ ਨਾਲ ਹੀ ਪੜ੍ਹਨ ਵਾਲੇ ਬੱਚਿਆਂ ਲਈ ਇਕ ਪ੍ਰੇਰਨਾ ਵੀ ਬਣੀ ਹੈ।ਵਿੱਦਿਆਦਕ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਇਹਨਾਂ ਭਾਰਤੀ ਬੱਚਿਆਂ ਦੀ ਕੀਤੀ ਜਾ ਰਹੀ ਇਹ ਮਿਹਨਤ ਇਟਲੀ ਦੇ ਭਾਰਤੀਆਂ ਦੇ ਉੱਜਵਲ ਭੱਵਿਖ ਦੀ ਭੱਵਿਖਬਾਣੀ ਕਰ ਰਹੀ ਹੈ। ਹਰਮਨਜੋਤ ਕੌਰ ਹਰੀ ਨੇ ਪੜ੍ਹਾਈ ਵਿੱਚ ਅੱਵਲ ਆ ਕੇ ਆਪਣੇ ਦਾਦਾ ਹਰਨੇਕ ਸਿੰਘ ਹਰੀ ਅਤੇ ਨਾਨਾ ਜਗਦੇਵ ਸਿੰਘ ਸਰਾਨ ਦਾ ਨਾਮ ਰੌਸ਼ਨ ਕਰਨ ਦੇ ਨਾਲ ਭਾਰਤੀ ਭਾਈਚਾਰੇ ਦਾ ਵੀ ਨਾਮ ਰੌਸ਼ਨ ਕੀਤਾ ਹੈ।

  • Italy
  • Indian Girl
  • Harmanjot Kaur
  • Graduation
  • First Place
  • ਇਟਲੀ
  • ਭਾਰਤੀ ਕੁੜੀ
  •  ਹਰਮਨਜੋਤ ਕੌਰ
  • ਗ੍ਰੈਜੂਏਸ਼ਨ
  • ਪਹਿਲਾ ਸਥਾਨ

ਇਟਲੀ 'ਚ ਸਤਿੰਦਰ ਸਰਤਾਜ ਨੇ ਲਾਈਆਂ ਖੂਬ ਰੌਣਕਾਂ, ਰਿਕਾਰਡ ਇਕੱਠ ਵੇਖਣ ਨੂੰ ਮਿਲਿਆ

NEXT STORY

Stories You May Like

  • fire  delhi  shakur basti  100 huts
    ਅੱਗ ਦਾ ਗੋਲਾ ਬਣੀ ਦਿੱਲੀ ਦੀ ਸ਼ਕੂਰ ਬਸਤੀ, 100 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ
  • britain corrects 100 year old historical mistake
    ਬ੍ਰਿਟੇਨ ਨੇ ਸੁਧਾਰੀ 100 ਸਾਲ ਪੁਰਾਣੀ ਇਤਿਹਾਸਕ ਗ਼ਲਤੀ: 33,000 ਭਾਰਤੀ ਸ਼ਹੀਦਾਂ ਨੂੰ ਮਿਲਿਆ ਡਿਜੀਟਲ ਸਨਮਾਨ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • india uae free trade agreement  trade crosses 100 billion dollars
    ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ
  • wheat arrival in punjab crosses 100 lakh tonnes
    ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ
  • nepal to levy tax on goods worth more than 100 from india
    ਭਾਰਤ ਤੋਂ 100 ਰੁਪਏ ਤੋਂ ਵੱਧ ਦਾ ਸਾਮਾਨ ਖਰੀਦਣ ’ਤੇ ਨੇਪਾਲ ’ਚ ਟੈਕਸ
  • know how much is spent on printing rs 500 200 100 notes rbi
    ਜਾਣੋ 500-200-100 ਰੁਪਏ ਦੇ ਨੋਟ ਦੀ ਛਪਾਈ ਲਈ ਕਿੰਨਾ ਆਉਂਦਾ ਹੈ ਖਰਚ਼, RBI ਨੇ ਦਿੱਤੀ ਜਾਣਕਾਰੀ
  • intoxicated boys and girls fight in patiala
    ਪਟਿਆਲਾ ‘ਚ ਨਸ਼ੇ ਦੀ ਹਾਲਤ 'ਚ ਮੁੰਡੇ-ਕੁੜੀਆਂ ਦੀ ਲੜਾਈ, ਪੁਲਸ ਨੇ ਹਿਰਾਸਤ 'ਚ ਲਏ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • britain prepares plan for aviation fuel
      ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...
    • hantavirus outbreak on cruise ship
      150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ!...
    • hindu youths in pakistan
      ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!
    • pakistan donkey meat
      Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...
    • shooting in us
      ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • punjabis stuck in canada
      ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ
    • pakistan will export donkey to china
      ਹੁਣ ਚੀਨ ਨੂੰ ਗਧੇ ਦਾ ਮਾਸ ਵੇਚੇਗਾ ਪਾਕਿਸਤਾਨ !
    • floods in kenya
      ਕੀਨੀਆ 'ਚ ਹੜ੍ਹ ਦਾ ਕਹਿਰ, 18 ਲੋਕਾਂ ਦੀ ਮੌਤ ; 54,000 ਪਰਿਵਾਰ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +