Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    5:51:39 PM

  • major reshuffle in bathinda police

    ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10...

  • punjab bjp kewal singh dhillon

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • ind vs ire 1st t20i india won the toss and elected to bowl

    IND vs IRE 1st T20I: ਭਾਰਤ ਨੇ ਟਾਸ ਜਿੱਤ ਕੇ...

  • 2 youths die in car motorcycle collision

    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

  • Edited By Vandana,
  • Updated: 17 Apr, 2026 06:14 PM
Australia
indian man arrested
  • Share
    • Facebook
    • Tumblr
    • Linkedin
    • Twitter
  • Comment

ਪਰਥ: ਆਸਟ੍ਰੇਲੀਆ ਵਿਚ 52 ਸਾਲਾ ਭਾਰਤੀ ਨਾਗਰਿਕ ਨੂੰ ਇੱਕ ਅੰਤਰਰਾਸ਼ਟਰੀ ਉਡਾਣ ਵਿਚ ਆਪਣੀ ਨੇੜਲੀ ਸੀਟ 'ਤੇ ਬੈਠੀ ਔਰਤ ਯਾਤਰੀ ਨਾਲ ਜਿਨਸੀ ਛੇੜਖਾਨੀ ਅਤੇ ਜਬਰ-ਜ਼ਿਨਾਹ ਵਰਗੀ ਘਟਨਾ ਦੇ ਇਲਜ਼ਾਮ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸਟ੍ਰੇਲੀਆ ਫੈਡਰਲ ਪੁਲਿਸ (AFP) ਅਨੁਸਾਰ ਇਹ ਘਟਨਾ ਇਸ ਹਫ਼ਤੇ ਸਿੰਗਾਪੁਰ ਤੋਂ ਪਰਥ (ਆਸਟ੍ਰੇਲੀਆ) ਜਾ ਰਹੀ ਸਕੂਟ ਏਅਰਲਾਈਨਜ਼ ਦੀ ਉਡਾਣ ਵਿਚ ਵਾਪਰੀ। ਮੁਲਜ਼ਮ ਦਾ ਨਾਂ ਸੁਧੀਰ ਕੁਮਾਰ ਚੌਹਾਨ ਦੱਸਿਆ ਗਿਆ ਹੈ। ਉਸ ’ਤੇ ਇਲਜ਼ਾਮ ਹੈ ਕਿ ਉਸ ਨੇ ਆਪਣੀ ਨੇੜਲੀ ਸੀਟ 'ਤੇ ਬੈਠੀ ਔਰਤ ਯਾਤਰੀ ਨਾਲ ਉਡਾਣ ਦੌਰਾਨ ਇਤਰਾਜਯੋਗ ਵਿਵਹਾਰ ਕੀਤਾ। 

ਔਰਤ ਯਾਤਰੀ ਨੇ ਭਾਰਤੀ ਨਾਗਰਿਕ ਦੀ ਇਤਰਾਜਯੋਗ ਕਰਤੂਤ ਬਾਰੇ ਤੁਰੰਤ ਕੈਬਿਨ ਕਰੂ ਨੂੰ ਸੂਚਿਤ ਕਰ ਦਿੱਤਾ। ਏਅਰਲਾਈਨ ਸਟਾਫ ਨੇ ਤੁਰੰਤ ਉਸ ਔਰਤ ਨੂੰ ਦੂਜੀ ਸੀਟ ’ਤੇ ਬਿਠਾ ਦਿੱਤਾ ਅਤੇ ਉਡਾਣ ਦੇ ਬਾਕੀ ਸਮੇਂ ਤੱਕ ਮੁਲਜ਼ਮ ’ਤੇ ਨਜ਼ਰ ਰੱਖੀ। ਉਨ੍ਹਾਂ ਨੇ ਜ਼ਮੀਨ ’ਤੇ ਪੁਲਿਸ ਨੂੰ ਵੀ ਤੁਰੰਤ ਜਾਣਕਾਰੀ ਦੇ ਦਿੱਤੀ। ਜਿਉਂ ਹੀ ਉਡਾਣ ਪਰਥ ਏਅਰਪੋਰਟ ’ਤੇ ਲੈਂਡ ਹੋਈ, ਪੁਲਿਸ ਅਧਿਕਾਰੀ ਉਡਾਣ ਵਿਚ ਚੜ੍ਹੇ ਅਤੇ ਸੁਧੀਰ ਕੁਮਾਰ ਚੌਹਾਨ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ। ਉਸ ’ਤੇ ਆਸਟ੍ਰੇਲੀਆ ਦੇ ਕਾਨੂੰਨ ਤਹਿਤ “Sexual Intercourse Without Consent” ਭਾਵ ਬਿਨਾ ਸਹਿਮਤੀ ਦੇ ਜਿਨਸੀ ਸੰਬੰਧ ਅਤੇ ਕਈ ਵਾਰ “Indecent Acts Without Consent” ਭਾਵ ਬਿਨਾ ਸਹਿਮਤੀ ਦੇ ਅਸ਼ਲੀਲ ਵਿਵਹਾਰ ਦੇ ਇਲਜ਼ਾਮ ਲਗਾਏ ਗਏ ਹਨ। 

ਪੜ੍ਹੋ ਇਹ ਅਹਿਮ ਖ਼ਬਰ- ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ ਕਰ ਲਏ ਵਿਦਿਆਰਥੀ

ਸੁਧੀਰ ਕੁਮਾਰ ਚੌਹਾਨ ਫਿਲਹਾਲ ਜੇਲ੍ਹ ਵਿਚ ਹੈ। ਉਸ ਦੀ ਜ਼ਮਾਨਤ ’ਤੇ ਸੁਣਵਾਈ ਹੋਣੀ ਹੈ। ਪੁਲਿਸ ਨੇ ਪੀੜਤ ਔਰਤ ਦੀ ਪਛਾਣ ਗੁਪਤ ਰੱਖੀ ਹੈ, ਜੋ ਕਿ ਜਿਨਸੀ ਅਪਰਾਧਾਂ ਵਿਚ ਆਮ ਤੌਰ ’ਤੇ ਕੀਤਾ ਜਾਂਦਾ ਹੈ। ਆਸਟ੍ਰੇਲੀਆ ਫੈਡਰਲ ਪੁਲਿਸ ਦੇ ਐਕਟਿੰਗ ਸੁਪਰਡੈਂਟ ਪੀਟਰ ਬ੍ਰਿੰਡਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਯਾਤਰੀਆਂ ਦੀ ਸੁਰੱਖਿਆ ਖ਼ਾਸ ਕਰ ਕੇ ਔਰਤ ਯਾਤਰੀਆਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ, “ਹਰ ਯਾਤਰੀ ਨੂੰ ਉਡਾਣ ਵਿਚ ਸੁਰੱਖਿਅਤ ਅਤੇ ਆਰਾਮਦਾਇਕ ਮਹਿਸੂਸ ਕਰਨਾ ਚਾਹੀਦਾ ਹੈ।” ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਡਾਣ ਵਿਚ ਕੋਈ ਅਣਚਾਹੀ ਘਟਨਾ ਵਾਪਰੇ ਤਾਂ ਤੁਰੰਤ ਕੈਬਿਨ ਕਰੂ, ਏਅਰਪੋਰਟ ਸੁਰੱਖਿਆ ਜਾਂ ਪੁਲਿਸ ਨੂੰ ਸੂਚਿਤ ਕਰੋ। 
ਅਧਿਕਾਰੀਆਂ ਨੇ ਸਾਫ਼ ਕੀਤਾ ਹੈ ਕਿ ਉਡਾਣ ਵਿਚ ਕਿਸੇ ਵੀ ਤਰ੍ਹਾਂ ਦਾ ਅਣਉਚਿਤ ਜਾਂ ਗੈਰ-ਸਹਿਮਤੀ ਵਾਲਾ ਵਿਵਹਾਰ ਬਹੁਤ ਗੰਭੀਰਤਾ ਨਾਲ ਲਿਆ ਜਾਂਦਾ ਹੈ ਅਤੇ ਆਸਟ੍ਰੇਲੀਆ ਦੇ ਕਾਨੂੰਨ ਤਹਿਤ ਇਸ ਲਈ ਸਖ਼ਤ ਸਜ਼ਾ ਹੋ ਸਕਦੀ ਹੈ। ਸਕੂਟ ਏਅਰਲਾਈਨਜ਼ ਵੱਲੋਂ ਹਾਲ਼ੇ ਤੱਕ ਇਸ ਘਟਨਾ ਬਾਰੇ ਕੋਈ ਵਿਸਥਾਰ ਨਾਲ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • indian citizen
  • Sudhir Kumar Chauhan
  • flight
  • Australia
  • ਭਾਰਤੀ ਨਾਗਰਿਕ
  • ਸੁਧੀਰ ਕੁਮਾਰ ਚੌਹਾਨ
  • ਫਲਾਈਟ
  • ਆਸਟ੍ਰੇਲੀਆ

ਨਾਈਜੀਰੀਆ 'ਚ ਵੱਡੀ ਵਾਰਦਾਤ, ਬੰਦੂਕਧਾਰੀਆਂ ਨੇ ਅਗਵਾ ਕਰ ਲਏ ਵਿਦਿਆਰਥੀ

NEXT STORY

Stories You May Like

  • lightning strikes srilankan airlines flight
    ਸਿਡਨੀ ਜਾ ਰਹੀ SriLankan Airlines ਦੀ ਫਲਾਈਟ ’ਤੇ ਡਿੱਗੀ ਬਿਜਲੀ, ਪਾਇਲਟ ਦੀ ਸੂਝਬੂਝ ਨਾਲ ਟਲਿਆ ਹਾਦਸਾ
  • indian national in nepal
    ਨੇਪਾਲ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ
  • 4 people arrested with drugs
    ਨਸ਼ੇ ਵਾਲੀਆਂ ਦਵਾਈਆਂ ਸਮੇਤ 4 ਵਿਅਕਤੀ ਗ੍ਰਿਫ਼ਤਾਰ
  • one person arrested under gambling act
    ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
  • two people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • three accused arrested for leaking government information to pakistan
    ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜੀ ਜਾ ਰਹੀ ਸੀ ਪਾਕਿ, ਡੌਨ ਸ਼ਹਿਜ਼ਾਦ ਭੱਟੀ ਦੇ 3 ਮੈਂਬਰ ਗ੍ਰਿਫ਼ਤਾਰ
  • arrested case
    ਨਹਿਰ ਦੀ ਪਟੜੀ ਕੋਲੋਂ ਨਸ਼ਾ ਕਰਦੇ 2 ਵਿਅਕਤੀ ਗ੍ਰਿਫ਼ਤਾਰ
  • two people arrested with 6 stolen motorcycles
    ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
Trending
Ek Nazar
mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • action taken against indian lawyer for filing fake asylum case in us
      ਅਮਰੀਕਾ 'ਚ ਜਾਅਲੀ ਸ਼ਰਣ ਕੇਸ ਪਾਉਣ ਵਾਲੇ ਭਾਰਤੀ ਵਕੀਲ 'ਤੇ ਕਾਰਵਾਈ, 2.50 ਲੱਖ...
    • earthquake in venezuela
      ਵੈਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 188 ਲੋਕਾਂ ਦੀ ਮੌਤ: 1500 ਤੋਂ ਵੱਧ...
    • resolution passed regarding bhai harnam singh dhumman
      ਫਰਾਂਸ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਭਾਈ ਹਰਨਾਮ ਸਿੰਘ ਧੁੰਮਾਂ ਸਬੰਧੀ ਮਤਾ ਪਾਸ
    • punjabi youth from italy takes a shocking step
      ਇਟਲੀ ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ ! ਕੁੜੀਆਂ ਨਾਲ...
    • amazon ceo meets modi  announces investment of  48 billion in 5 years
      Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ...
    • property in saudi arabia
      ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...
    • teesta river
      ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...
    • earthquakes in venezeula
      ਵੈਨੇਜ਼ੁਏਲਾ 'ਚ ਸ਼ਕਤੀਸ਼ਾਲੀ ਭੂਚਾਲ : ਹੁਣ ਤੱਕ 164 ਲੋਕਾਂ ਦੀ ਮੌਤ, 971 ਜ਼ਖਮੀ
    • venezuela
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਹੁਣ ਤੱਕ 164 ਲੋਕਾਂ ਦੀ ਮੌਤ ! ਮਲਬੇ 'ਚੋਂ ਆ ਰਹੀ...
    • china support pakistan
      ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +