Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    4:36:39 PM

  • orders issued organize community watch patrols in villages along sutlej river

    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ...

  • major change in passport rules children below 15 years

    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ...

  • big incident in pakistan

    ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ...

  • government buses across punjab to go off the roads starting the 22nd

    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਰਤ ਦੇ ਸੰਜੇ ਕੌਸ਼ਿਕ ਨੂੰ ਅਮਰੀਕਾ 'ਚ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਤੇ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

INTERNATIONAL News Punjabi(ਵਿਦੇਸ਼)

ਭਾਰਤ ਦੇ ਸੰਜੇ ਕੌਸ਼ਿਕ ਨੂੰ ਅਮਰੀਕਾ 'ਚ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਤੇ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

  • Edited By Cherry,
  • Updated: 23 Nov, 2024 03:24 PM
International
indian national arrested in us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ)- ਅਮਰੀਕਾ ਵਿਚ ਇਕ ਭਾਰਤੀ ਨਾਗਰਿਕ ਨੂੰ ਰੂਸ ਦੀਆਂ ਕੰਪਨੀਆਂ ਨੂੰ ਗੈਰ-ਕਾਨੂੰਨੀ ਹਵਾਬਾਜ਼ੀ ਸਮੱਗਰੀ ਦੀ ਸਪਲਾਈ ਕਰਨ ਦੇ ਦੋਸ਼ ਵਿਚ ਐਕਸਪੋਰਟ ਕੰਟਰੋਲ ਕਾਨੂੰਨ ਦੀ ਉਲੰਘਣਾ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਨਿਆਂ ਵਿਭਾਗ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਨਵੀਂ ਦਿੱਲੀ ਸਥਿਤ ਏਅਰ ਚਾਰਟਰ ਸੇਵਾ ਪ੍ਰਦਾਤਾ 'ਅਰੇਜ਼ੋ ਏਵੀਏਸ਼ਨ' ਦੇ ਮੈਨੇਜਿੰਗ ਪਾਰਟਨਰ ਸੰਜੇ ਕੌਸ਼ਿਕ ਨੂੰ 17 ਅਕਤੂਬਰ ਨੂੰ ਮਿਆਮੀ ਵਿੱਚ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਇੱਕ ਅਧਿਕਾਰਤ ਦੌਰੇ 'ਤੇ ਭਾਰਤ ਤੋਂ ਪਰਤਿਆ ਸੀ।

ਇਹ ਵੀ ਪੜ੍ਹੋ: ਭਾਰਤੀਆਂ ਲਈ ਯੂਰਪ ਦਾ ਵੀਜ਼ਾ ਹਾਸਲ ਕਰਨਾ ਹੋਇਆ ਔਖਾ

ਕੰਪਨੀ ਦੀ ਵੈੱਬਸਾਈਟ ਦੇ ਅਨੁਸਾਰ, 'ਅਰੇਜ਼ੋ ਐਵੀਏਸ਼ਨ' ਦਿੱਲੀ ਕੈਂਟ ਦੇ ਮਹਿਰਮ ਨਗਰ ਵਿੱਚ ਸਥਿਤ ਹੈ, ਜੋ ਚਾਰਟਰ ਜਹਾਜ਼, ਏਅਰ ਐਂਬੂਲੈਂਸ ਦੇ ਖੇਤਰ ਵਿਚ ਕੰਮ ਕਰਦੀ ਹੈ, ਨਾਲ ਹੀ ਵਪਾਰਕ, ​​ਜਨਰਲ ਅਤੇ ਕਾਰਪੋਰੇਟ ਜਹਾਜ਼ਾਂ ਦੇ ਸਪੇਅਰ ਪਾਰਟਸ ਅਤੇ ਪਾਇਲਟ ਮੁਹੱਈਆ ਕਰਾਉਂਦੀ ਹੈ।  ਫਿਲਹਾਲ ਓਰੇਗਨ ਜੇਲ੍ਹ ਵਿੱਚ ਬੰਦ ਕੌਸ਼ਿਕ ਨੇ ਆਪਣੀ ਰਿਹਾਈ ਲਈ ਅਪੀਲ ਨਹੀਂ ਕੀਤੀ ਹੈ। ਅਮਰੀਕੀ ਮੈਜਿਸਟ੍ਰੇਟ ਜੱਜ ਸਟੇਸੀ ਐੱਫ. ਬੇਕਰਮੈਨ ਨੇ ਸ਼ੁੱਕਰਵਾਰ ਨੂੰ ਕੌਸ਼ਿਕ ਦੇ ਫਰਾਰ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਸ ਨੂੰ ਹਿਰਾਸਤ 'ਚ ਲੈਣ ਦਾ ਹੁਕਮ ਦਿੱਤਾ।

ਇਹ ਵੀ ਪੜ੍ਹੋ: 29 ਸਾਲ ਛੋਟੀ ਕੁੜੀ ਨਾਲ ਵਿਆਹ, ਬਦਲੇ 'ਚ ਪਤੀ ਹਰ ਹਫ਼ਤੇ ਪਤਨੀ ਨੂੰ ਦਿੰਦਾ ਹੈ 84,000 ਤਨਖ਼ਾਹ

ਜੇਕਰ ਉਹ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਵੱਧ ਤੋਂ ਵੱਧ 20 ਸਾਲ ਦੀ ਜੇਲ੍ਹ ਹੋ ਸਕਦੀ ਹੈ ਅਤੇ ਦੋਸ਼ਾਂ ਲਈ ਪ੍ਰਤੀ ਮਾਮਲੇ ਵਿਚ 10 ਲੱਖ ਅਮਰੀਕੀ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਸੰਘੀ ਵਕੀਲਾਂ ਨੇ ਅਦਾਲਤ ਵਿੱਚ ਕਿਹਾ, "ਕੌਸ਼ਿਕ ਗੈਰ-ਕਾਨੂੰਨੀ ਖਰੀਦ ਕਰਨ ਵਾਲੇ ਗਿਰੋਹ ਦਾ ਮੈਂਬਰ ਹੈ ਜੋ ਰੂਸੀ ਕੰਪਨੀਆਂ ਲਈ ਅਮਰੀਕਾ ਤੋਂ ਗੈਰ-ਕਾਨੂੰਨੀ ਤੌਰ 'ਤੇ ਹਵਾਬਾਜ਼ੀ ਦਾ ਸਮਾਨ ਅਤੇ ਤਕਨਾਲੋਜੀ ਪ੍ਰਾਪਤ ਕਰਦਾ ਹੈ।"

ਇਹ ਵੀ ਪੜ੍ਹੋ: ਅਮਰੀਕਾ 'ਚ ਜਨਮਦਿਨ ਮਨਾਉਂਦੇ BIRTHDAY BOY ਦੇ ਵੱਜੀ ਗੋਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Indian national
  • arrested
  • US
  • illegally supplying aviation goods
  • Russia

ਜਲੰਧਰ ਦੇ ਮੋਹਿਤ ਦੁੱਗ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਜਿੱਤਿਆ ਸਿਲਵਰ ਮੈਡਲ

NEXT STORY

Stories You May Like

  • bageshwar baba  police  complaint filed
    ਬਾਗੇਸ਼ਵਰ ਬਾਬਾ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਪੂਰਾ ਮਾਮਲਾ
  • punjabi fined in canada
    ਕੈਨੇਡਾ 'ਚ ਬਜ਼ੁਰਗ ਪੰਜਾਬੀ ਨੂੰ ਲੱਗਾ 30 ਹਜ਼ਾਰ ਡਾਲਰ ਜੁਰਮਾਨਾ, ਜਾਣੋ ਪੂਰਾ ਮਾਮਲਾ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • keralam  court  dgp  jail  property
    ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕੇਰਲਮ ਦੇ ਸਾਬਕਾ DGP ਥਾਚਨਕਾਰੀ ਨੂੰ 4 ਸਾਲ ਦੀ ਜੇਲ੍ਹ
  • punjabi singer arrested
    ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada visa
      ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
    • sikh driver in us
      ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
    • trump big decision
      ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
    • incident in nigeria
      ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...
    • lockdown imposed
      ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ, ਗੁਆਂਢੀ ਮੁਲਕ ਸਰਕਾਰੀ ਖਰਚਿਆਂ...
    • us f 16 fighter jet crashes after bird strike
      ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ ਕ੍ਰੈਸ਼, ਪਾਇਲਟ ਨੇ ਪੈਰਾਸ਼ੂਟ...
    • shameful act in scotland
      ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ...
    • havoc of climate change
      ਜਲਵਾਯੂ ਤਬਦੀਲੀ ਦਾ ਕਹਿਰ: ਨੇਪਾਲ 'ਚ ਗਲੇਸ਼ੀਅਰ ਖਿਸਕਣ ਨਾਲ ਆਈ ਤਬਾਹੀ, ਵਧਦਾ...
    • indian passenger dies on malaysia airlines flight
      ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ 'ਚ ਭਾਰਤੀ ਯਾਤਰੀ ਦੀ ਮੌਤ
    • nasa spacecraft discovers large crater on the moon
      ਨਾਸਾ ਦੇ ਪੁਲਾੜ ਜਹਾਜ਼ ਨੇ ਚੰਦਰਮਾ ’ਤੇ ਲੱਭਿਆ ਵੱਡਾ ਟੋਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +