Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    12:49:10 PM

  • canada immigration policy

    ਹੁਣ Canada ਜਾਣਾ ਹੋਇਆ ਹੋਰ ਵੀ ਔਖਾ; ਇਮੀਗ੍ਰੇਸ਼ਨ...

  • sukhpal singh khaira on laljit bhullar resignation

    ਰਾਜਪਾਲ ਕੋਲ ਨਹੀਂ ਪਹੁੰਚਿਆ ਲਾਲਜੀਤ ਭੁੱਲਰ ਦਾ...

  • amritpal  s father reached dm gagan  s house

    DM ਗਗਨ ਦੇ ਘਰ ਪੁੱਜੇ ਅੰਮ੍ਰਿਤਪਾਲ ਦੇ ਪਿਤਾ, ਕਿਹਾ-...

  • partap bajwa statement

    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other-International-News News
  • ਰੱਖਿਆ ਸਬੰਧਾਂ ਨੂੰ ਵਧਾਉਣ ਲਈ ਇਜ਼ਰਾਇਲੀ ਸ਼ਹਿਰ ਪਹੁੰਚਿਆ ਭਾਰਤੀ ਨੇਵੀ ਜਹਾਜ਼

OTHER-INTERNATIONAL- News Punjabi(ਹੋਰ ਵਿਦੇਸ਼ੀ ਖਬਰਾਂ)

ਰੱਖਿਆ ਸਬੰਧਾਂ ਨੂੰ ਵਧਾਉਣ ਲਈ ਇਜ਼ਰਾਇਲੀ ਸ਼ਹਿਰ ਪਹੁੰਚਿਆ ਭਾਰਤੀ ਨੇਵੀ ਜਹਾਜ਼

  • Updated: 29 Sep, 2018 07:07 PM
Other-International-News
indian naval ship on port call to israeli city to deepen defence ties
  • Share
    • Facebook
    • Tumblr
    • Linkedin
    • Twitter
  • Comment

ਹਾਇਫਾ— ਭਾਰਤ ਤੇ ਇਜ਼ਰਾਇਲ ਦੇ ਵਿਚਾਲੇ ਰੱਖਿਆ ਸਬੰਧਾਂ ਨੂੰ ਹੋਰ ਗਹਿਰਾਈ ਦੇਣ ਦੇ ਟੀਚੇ ਨਾਲ ਭਾਰਤੀ ਨੇਵੀ ਦਾ ਇਕ ਜਹਾਜ਼ ਉਥੋਂ ਦੇ ਉੱਤਰੀ ਤੱਟੀ ਹਾਈਫਾ 'ਚ ਚਾਰ ਦਿਨ ਦੇ ਠਹਿਰਾਅ 'ਤੇ ਹੈ। ਹਾਲ ਹੀ 'ਚ ਓਟੋਮਾਨ ਸਮਰਾਜ ਤੋਂ ਆਪਣੀ ਆਜ਼ਾਦੀ ਦੇ 100 ਸਾਲ ਦਾ ਉਤਸਵ ਮਨਾਇਆ ਗਿਆ ਸੀ। ਪਹਿਲੇ ਵਿਸ਼ਵ ਯੁੱਧ ਦੌਰਾਨ ਇਸ ਸ਼ਹਿਰ ਦੀ ਰੱਖਿਆ ਦੇ ਲਈ ਭਾਰਤੀ ਫੌਜੀਆਂ ਨੇ ਆਪਣੀ ਜਾਨ ਦੀ ਬਾਜ਼ੀ ਲਾਈ ਸੀ।

ਸਾਲ 1918 'ਚ ਮਿੱਤਰ ਰਾਸ਼ਟਰਾਂ ਦੀ ਫੌਜ ਦਾ ਹਿੱਸਾ ਰਹੀਆਂ ਦੋ ਬਹਾਦਰ ਭਾਰਤੀ ਘੁੜਸਵਾਰ ਰੈਜੀਮੈਂਟ ਨੇ ਸ਼ਹਿਰ ਨੂੰ ਮੁਕਤ ਕਰਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ। ਇਸ ਨੂੰ ਇਤਿਹਾਸ 'ਚ ਘੁੜਸਵਾਰ ਫੌਜੀਆਂ ਦੇ ਆਖਰੀ ਮਹੱਤਵਪੂਰਨ ਸਫਲ ਮੁਹਿੰਮ ਦੇ ਤੌਰ 'ਤੇ ਯਾਦ ਕੀਤਾ ਜਾਂਦਾ ਹੈ। ਇਕ ਅਧਿਕਾਰਿਕ ਬਿਆਨ ਮੁਤਾਬਕ ਭਾਰਤੀ ਨੇਵੀ ਪੋਤ ਤਰੰਗਿਨੀ 27 ਸਤੰਬਰ ਨੂੰ ਹਾਈਫਾ ਬੰਦਰਗਾਹ 'ਤੇ ਪਹੁੰਚਿਆ ਸੀ ਤੇ 30 ਸਤੰਬਰ ਨੂੰ ਤੱਕ ਇਥੇ ਰਹੇਗਾ। ਇਸ ਤੋਂ ਬਾਅਦ ਇਹ ਪੋਤ ਕੋਚੀ 'ਚ ਦੱਖਣੀ ਨੇਵੀ ਕਮਾਨ ਸਥਿਤ ਬੇਸ ਦੇ ਲਈ ਰਵਾਨਾ ਹੋ ਜਾਵੇਗਾ। ਇਕ ਅਧਿਕਾਰੀ ਨੇ ਇਥੇ ਕਿਹਾ ਕਿ ਇਹ ਦੋਵਾਂ ਦੇਸ਼ਾਂ ਦੇ ਵਿਚਾਲੇ ਸਹਿਯੋਗ ਦੀ ਦਿਸ਼ਾ 'ਚ ਇਕ ਹੋਰ ਕਦਮ ਹੈ, ਜਿਸ ਨਾਲ ਸਾਨੂੰ ਇਕ ਦੂਜੇ ਨੂੰ ਬਿਹਤਰ ਤਰੀਕੇ ਨਾਲ ਸਮਝਣ 'ਚ ਮਦਦ ਮਿਲਦੀ ਹੈ। ਭਾਰਤੀ ਪੋਤ ਅਕਸਰ ਹਾਈਫਾ ਦੀ ਬੰਦਰਗਾਹ 'ਤੇ ਠਹਿਰਦੇ ਰਹੇ ਹਨ, ਜਿਸ ਨਾਲ ਦੋਵਾਂ ਨੇਵੀਆਂ ਦੇ ਵਿਚਾਲੇ ਗੱਲਬਾਤ ਦਾ ਮੌਕਾ ਮਿਲਦਾ ਹੈ।

  • ਭਾਰਤੀ
  • ਇਜ਼ਰਾਇਲੀ ਸ਼ਹਿਰ
  • ਨੇਵੀ ਜਹਾਜ਼
  • Indian
  • Israeli city
  • navy ship

ਸਿੰਗਾਪੁਰ 'ਚ ਇਸ ਭਾਈਚਾਰੇ ਨੇ ਕੇਰਲ ਹੜ੍ਹ ਪੀੜਤ ਲਈ ਇਕੱਠੀ ਕੀਤੀ ਮਦਦ ਰਾਸ਼ੀ

NEXT STORY

Stories You May Like

  • ats  police  isi spy  navy  lance naik
    ਭਾਰਤੀ ਨੇਵੀ ਦਾ ਲਾਂਸ ਨਾਇਕ ਨਿਕਲਿਆ ISI ਦਾ ਜਾਸੂਸ ! ਪਾਕਿਸਤਾਨ ਨੂੰ ਭੇਜਦਾ ਸੀ ਖੁਫ਼ੀਆ ਜਾਣਕਾਰੀ
  • fighter aircraft upgrade  india  s revolutionary step in air defense
    ਲੜਾਕੂ ਜਹਾਜ਼ ਅਪਗ੍ਰੇਡ : ਭਾਰਤ ਦਾ ਹਵਾਈ ਰੱਖਿਆ ’ਚ ਇਨਕਲਾਬੀ ਕਦਮ
  • rupee hits record low  indian currency falls 19 paise against dollar
    ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ, ਡਾਲਰ ਮੁਕਾਬਲੇ 19 ਪੈਸੇ ਡਿੱਗੀ ਭਾਰਤੀ ਕਰੰਸੀ
  • indian currency plunges  rupee hits record low
    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ
  • good news during hormuz escalation
    ਜੰਗ ਵਿਚਾਲੇ ਰਾਹਤ ਭਰੀ ਖ਼ਬਰ ! Hormuz Strait ਪਾਰ ਕਰ ਭਾਰਤ ਪਹੁੰਚਿਆ ਪਹਿਲਾ ਜਹਾਜ਼
  • india  lpg ship  nanda devi
    ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼
  • west asia lpg ship india america mangalore port
    ਤੇਲ-ਗੈਸ ਦੀ ਕਿੱਲਤ ਵਿਚਾਲੇ ਰਾਹਤ ਭਰੀ ਖ਼ਬਰ ! LPG ਨਾਲ ਭਰਿਆ ਇਕ ਹੋਰ ਜਹਾਜ਼ ਪਹੁੰਚਿਆ ਭਾਰਤ
  • 22 indian ships present in persian gulf shipping ministry releases list
    ਫ਼ਾਰਸ ਦੀ ਖਾੜੀ 'ਚ 22 ਭਾਰਤੀ ਜਹਾਜ਼ ਮੌਜੂਦ; ਸ਼ਿਪਿੰਗ ਮੰਤਰਾਲੇ ਵੱਲੋਂ ਸੂਚੀ ਜਾਰੀ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
  • deadbody of one month old baby recovered near canal
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਨਹਿਰ ਕੰਢਿਓਂ ਮਿਲੀ ਇਕ ਮਹੀਨੇ ਦੇ ਬੱਚੇ ਦੀ ਲਾਸ਼,...
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • important news for liquor vendors
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ...
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
Trending
Ek Nazar
divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੋਰ ਵਿਦੇਸ਼ੀ ਖਬਰਾਂ ਦੀਆਂ ਖਬਰਾਂ
    • petrol diesel prices
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 400 ਰੁਪਏ ਦੇ ਪਾਰ, ਸ਼੍ਰੀਲੰਕਾ 'ਚ 2022 ਵਰਗੇ...
    • hormuz dispute disrupts food supplies
      ਦੁਨੀਆ 'ਚ ‘ਅੰਨ ਦਾ ਸੰਕਟ’: ਹੋਰਮੁਜ਼ ਵਿਵਾਦ ਕਾਰਨ ਖਾਦ ਸਪਲਾਈ ਠੱਪ, ਭਾਰਤ ਸਣੇ...
    • us trying to exclude russia from all energy markets
      ਰੂਸ ਨੂੰ ਸਾਰੇ ਊਰਜਾ ਬਾਜ਼ਾਰਾਂ ’ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਅਮਰੀਕਾ
    • russian army liberates potapovka settlement
      ਰੂਸੀ ਫ਼ੌਜ ਨੇ ‘ਪੋਟਾਪੋਵਕਾ ਬਸਤੀ’ ਨੂੰ ਆਜ਼ਾਦ ਕਰਵਾਇਆ
    • attacks between russia and ukraine
      ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ
    • half of the world s countries banned phones in schools
      ਬੱਚਿਆਂ ਲਈ ਖਤਰਾ ਬਣ ਰਹੇ ਮੋਬਾਈਲ! ਅੱਧੇ ਤੋਂ ਜ਼ਿਆਦਾ ਦੇਸ਼ਾਂ ਦੇ ਸਰੂਲਾਂ 'ਚ...
    • palestinian cars vandalized and set fire in west bank
      ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ
    • 43 shops to ashes in afghanistan
      ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ
    • good news for traders
      ਵਪਾਰੀਆਂ ਲਈ Good News ! ਮੁੜ ਸ਼ੁਰੂ ਹੋਣ ਜਾ ਰਿਹਾ ਸ਼ਿਪਕੀ ਲਾ ਪਾਸ
    • nuclear powered british submarine arrives in arabian sea
      ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +