Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    10:59:29 AM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • gold and silver prices  24 22k gold has cost in different cities

    ਧੜੰਮ ਡਿੱਗੇ ਸੋਨਾ-ਚਾਂਦੀ, ਜਾਣੋ ਵੱਖ-ਵੱਖ ਸ਼ਹਿਰਾਂ...

  • good news for women travelling for free in punjab

    ਪੰਜਾਬ 'ਚ FREE ਸਫ਼ਰ ਕਰਦੀਆਂ ਬੀਬੀਆਂ ਲਈ...

  • gun laws change

    ਅਮਰੀਕਾ 'ਚ ਮੁੜ ਆਇਆ 'Gun culture' ! ਹੁਣ ਦੋਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੁਜਰਾਤੀ ਪਰਿਵਾਰ ਦੀ ਮੌਤ ਦਾ ਮਾਮਲਾ, ਭਾਰਤੀ ਮੂਲ ਦਾ 'ਡਰਟੀ ਹੈਰੀ' ਦੋਸ਼ੀ ਕਰਾਰ

INTERNATIONAL News Punjabi(ਵਿਦੇਸ਼)

ਗੁਜਰਾਤੀ ਪਰਿਵਾਰ ਦੀ ਮੌਤ ਦਾ ਮਾਮਲਾ, ਭਾਰਤੀ ਮੂਲ ਦਾ 'ਡਰਟੀ ਹੈਰੀ' ਦੋਸ਼ੀ ਕਰਾਰ

  • Edited By Vandana,
  • Updated: 24 Nov, 2024 12:13 PM
United States of America
indian origin dirty harry convicted
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਮਿਨੇਸੋਟਾ ਦੀ ਇੱਕ ਅਦਾਲਤ ਨੇ ਹਰਸ਼ਕੁਮਾਰ ਰਮਨਲਾਲ ਪਟੇਲ (29) ਅਤੇ ਸਟੀਵ ਸ਼ੈਂਡ (50) ਨੂੰ ਅੰਤਰਰਾਸ਼ਟਰੀ ਮਨੁੱਖੀ ਤਸਕਰੀ ਰਿੰਗ ਵਿੱਚ ਭੂਮਿਕਾ ਲਈ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਦੋਵਾਂ ਕਾਰਨ ਅਮਰੀਕੀ ਸਰਹੱਦ 'ਤੇ ਭਾਰਤੀ ਪ੍ਰਵਾਸੀਆਂ ਦਾ ਇੱਕ ਪਰਿਵਾਰ ਠੰਡ ਵਿਚ ਜੰਮ ਕੇ ਮਰ ਗਿਆ। ਇਹ ਗੁਜਰਾਤੀ ਪਰਿਵਾਰ 2022 ਦੇ ਬਰਫੀਲੇ ਤੂਫਾਨ ਦੌਰਾਨ ਅਮਰੀਕਾ-ਕੈਨੇਡਾ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਜੰਮ ਕੇ ਮਰ ਗਿਆ। 

ਅੰਤਰਰਾਸ਼ਟਰੀ ਮਨੁੱਖੀ ਤਸਕਰੀ ਦੇ ਖ਼ਤਰਨਾਕ ਨੈੱਟਵਰਕ ਦਾ ਪਰਦਾਫਾਸ਼

ਕੈਨੇਡਾ-ਅਮਰੀਕਾ ਸਰਹੱਦ 'ਤੇ ਮਨੁੱਖੀ ਤਸਕਰੀ ਦੌਰਾਨ ਮਾਰੇ ਗਏ ਗੁਜਰਾਤ ਦੇ ਪਿੰਡ ਡਿੰਗੂਚਾ ਦੇ ਪਟੇਲ ਪਰਿਵਾਰ ਦੀ ਦਰਦਨਾਕ ਘਟਨਾ ਨੇ ਅੰਤਰਰਾਸ਼ਟਰੀ ਮਨੁੱਖੀ ਤਸਕਰੀ ਦੇ ਖ਼ਤਰਨਾਕ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। 19 ਜਨਵਰੀ, 2022 ਨੂੰ ਕੈਨੇਡੀਅਨ ਸੂਬੇ ਮੈਨੀਟੋਬਾ ਦੇ ਐਮਰਸਨ ਕਸਬੇ ਨੇੜੇ ਬਰਫੀਲੇ ਤੂਫਾਨ 'ਚ ਜਗਦੀਸ਼ ਪਟੇਲ (39), ਉਨ੍ਹਾਂ ਦੀ ਪਤਨੀ ਵੈਸ਼ਾਲੀ (30), 11 ਸਾਲਾ ਬੇਟੀ ਵਿਹਾਂਗੀ ਅਤੇ ਤਿੰਨ ਸਾਲ ਦੇ ਬੇਟੇ ਧਰਮਿਕ ਦੀਆਂ ਲਾਸ਼ਾਂ ਮਿਲੀਆਂ ਸਨ। ਇਹ ਪਰਿਵਾਰ 11 ਲੋਕਾਂ ਦੇ ਉਸ ਸਮੂਹ ਦਾ ਹਿੱਸਾ ਸੀ ਜੋ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। 

"ਡਰਟੀ ਹੈਰੀ" ਦੋਸ਼ੀ ਕਰਾਰ

PunjabKesari

ਹਰਸ਼ਕੁਮਾਰ ਰਮਨਲਾਲ ਪਟੇਲ ਇੱਕ ਭਾਰਤੀ ਨਾਗਰਿਕ ਹੈ ਜਿਸਨੂੰ "ਡਰਟੀ ਹੈਰੀ" ਵਜੋਂ ਵੀ ਜਾਣਿਆ ਜਾਂਦਾ ਹੈ। ਹੁਣ ਹਰਸ਼ ਕੁਮਾਰ ਪਟੇਲ ਅਤੇ ਫਲੋਰੀਡਾ ਸਥਿਤ ਉਸ ਦੇ ਸਹਿਯੋਗੀ ਸਟੀਵ ਸ਼ੈਂਡ ਨੂੰ ਚਾਰ ਮਾਮਲਿਆਂ 'ਚ ਦੋਸ਼ੀ ਪਾਇਆ ਗਿਆ। ਜਿਸ ਵਿੱਚ ਪ੍ਰਵਾਸੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਸਮੱਗਲ ਕਰਨ ਦੀ ਸਾਜ਼ਿਸ਼ ਵੀ ਸ਼ਾਮਲ ਹੈ। ਅਮਰੀਕੀ ਸਰਕਾਰੀ ਵਕੀਲਾਂ ਨੇ ਇਸ ਕਾਰਵਾਈ ਨੂੰ ਭਾਰਤ ਤੋਂ ਗੈਰ-ਕਾਨੂੰਨੀ ਪ੍ਰਵਾਸ ਨੂੰ ਸਹੂਲਤ ਭਰਪੂਰ ਬਣਾਉਣ ਦੇ ਨੈੱਟਵਰਕ ਦਾ ਹਿੱਸਾ ਦੱਸਿਆ। ਮਿਨੀਸੋਟਾ ਲਈ ਯੂ.ਐਸ ਅਟਾਰਨੀ ਐਂਡੀ ਲੁਗਰ ਨੇ ਇਸ ਕਾਰਵਾਈ ਦੀ ਨਿੰਦਾ ਕੀਤੀ। ਉਸ ਨੇ ਕਿਹਾ, ''ਇਸ ਮੁਕੱਦਮੇ ਨੇ ਮਨੁੱਖੀ ਤਸਕਰੀ ਦੀ ਕਲਪਨਾਯੋਗ ਕਰੂਰਤ ਦਾ ਪਰਦਾਫਾਸ਼ ਕੀਤਾ, ਜਿੱਥੇ ਮਨੁੱਖਤਾ ਤੋਂ ਵੱਧ ਪੈਸਿਆਂ ਨੂੰ ਮਹੱਤਤਾ ਦਿੱਤੀ ਜਾਂਦੀ ਹੈ। ਇਸ ਲਾਲਚ ਕਾਰਨ ਇਕ ਪਿਓ, ਮਾਂ ਅਤੇ ਦੋ ਬੱਚਿਆਂ ਨੇ ਜ਼ੀਰੋ ਡਿਗਰੀ ਤੋਂ ਹੇਠਾਂ ਦੇ ਤਾਪਮਾਨ ਵਿਚ ਆਪਣੀ ਜਾਨ ਗੁਆ ਦਿੱਤੀ।''

ਪੜ੍ਹੋ ਇਹ ਅਹਿਮ ਖ਼ਬਰ-Canada ਵੱਲੋਂ ਪੰਜਾਬੀਆਂ ਨੂੰ ਇਕ ਹੋਰ ਝਟਕਾ

PunjabKesari

ਦੱਸਿਆ ਜਾਂਦਾ ਹੈ ਕਿ ਸ਼ੈਂਡ ਨੂੰ 11 ਭਾਰਤੀ ਪ੍ਰਵਾਸੀਆਂ ਨੂੰ ਮਿਨੀਸੋਟਾ ਸਰਹੱਦ ਤੱਕ ਲਿਜਾਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਪਰ ਸਿਰਫ਼ ਸੱਤ ਹੀ ਇਸ ਯਾਤਰਾ ਵਿੱਚ ਬਚੇ ਸਨ। ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤਾਂ ਅਨੁਸਾਰ ਤਸਕਰਾਂ ਨੇ ਪ੍ਰਵਾਸੀਆਂ ਨੂੰ ਬਰਫੀਲੇ ਤੂਫਾਨ ਵਿੱਚ ਪੈਦਲ ਚੱਲਣ ਅਤੇ ਔਖੇ ਮੌਸਮ ਦੇ ਹਾਲਾਤ ਤੋਂ ਸੁਚੇਤ ਰਹਿਣ ਲਈ ਕਿਹਾ ਸੀ। ਇਸ ਕੇਸ ਦੇ ਗਵਾਹ ਰਜਿੰਦਰ ਸਿੰਘ ਨੇ ਅਦਾਲਤ ਵਿੱਚ ਮੰਨਿਆ ਕਿ ਉਸ ਨੇ ਗੁਜਰਾਤ ਤੋਂ ਅਮਰੀਕਾ ਲਿਜਾਣ ਵਾਲੇ ਪ੍ਰਵਾਸੀਆਂ ਨੂੰ 4 ਲੱਖ ਡਾਲਰ ਤੋਂ ਵੱਧ ਦੀ ਕਮਾਈ ਕੀਤੀ ਸੀ। ਜ਼ਿਆਦਾਤਰ ਪ੍ਰਵਾਸੀ ਗੁਜਰਾਤ ਦੇ ਸਨ। ਉਨ੍ਹਾਂ ਨੇ ਅਮਰੀਕਾ ਪਹੁੰਚਣ ਲਈ 1 ਲੱਖ ਡਾਲਰ ਤੱਕ ਦਾ ਭੁਗਤਾਨ ਕੀਤਾ।

ਯਸ਼ ਪਟੇਲ ਨਾਂ ਦੇ ਵਿਅਕਤੀ ਨੇ ਭਾਰਤੀ ਨਾਗਰਿਕ ਹਰਸ਼ਕੁਮਾਰ ਰਮਨਲਾਲ ਪਟੇਲ ਅਤੇ ਫਲੋਰੀਡਾ ਨਿਵਾਸੀ ਸਟੀਵ ਸ਼ੈਂਡ ਖ਼ਿਲਾਫ਼ ਚੱਲ ਰਹੇ ਕੇਸ ਦੀ ਸੁਣਵਾਈ ਦੇ ਤੀਜੇ ਦਿਨ ਇਹ ਗਵਾਹੀ ਦਿੱਤੀ। ਸਰਕਾਰੀ ਵਕੀਲਾਂ ਅਨੁਸਾਰ ਰਮਨਲਾਲ ਪਟੇਲ ਤਸਕਰੀ ਯੋਜਨਾ ਦਾ ਹਿੱਸਾ ਸੀ ਅਤੇ ਸ਼ੈਂਡ ਨੂੰ ਡਰਾਈਵਰ ਵਜੋਂ ਨੌਕਰੀ 'ਤੇ ਰੱਖਿਆ ਸੀ। ਦੋਵਾਂ ਵਿਅਕਤੀਆਂ ਨੇ ਮਨੁੱਖੀ ਤਸਕਰੀ ਨਾਲ ਸਬੰਧਤ ਚਾਰ ਮਾਮਲਿਆਂ ਵਿੱਚ ਦੋਸ਼ ਨਹੀਂ ਮੰਨਿਆ ਹੈ। ਕੈਨੇਡੀਅਨ ਪ੍ਰੈੱਸ ਦੀ ਰਿਪੋਰਟ ਮੁਤਾਬਕ 23 ਸਾਲਾ ਯਸ਼ ਪਟੇਲ ਨੇ ਇਕ ਦੁਭਾਸ਼ੀਏ ਰਾਹੀਂ ਗਵਾਹੀ ਦਿੱਤੀ ਕਿ ਉਹ ਪਟੇਲ ਪਰਿਵਾਰ ਤੋਂ ਵੱਖ ਹੋ ਗਿਆ ਸੀ ਅਤੇ ਪੰਜ ਜਾਂ ਛੇ ਘੰਟੇ ਲਈ ਇਕੱਲਾ ਤੁਰਿਆ ਸੀ। 

ਪੜ੍ਹੋ ਇਹ ਅਹਿਮ ਖ਼ਬਰ-COP 29: ਭਾਰਤ ਨੇ 300 ਬਿਲੀਅਨ ਅਮਰੀਕੀ ਡਾਲਰ ਦਾ ਨਵਾਂ ਜਲਵਾਯੂ ਵਿੱਤ ਸਮਝੌਤਾ ਕੀਤਾ ਖਾਰਿਜ

ਸੰਘੀ ਵਕੀਲਾਂ ਦਾ ਕਹਿਣਾ ਹੈ ਕਿ ਹਰਸ਼ ਕੁਮਾਰ ਪਟੇਲ ਅਤੇ ਸਟੀਵ ਸ਼ੈਂਡ ਨੇ ਇੱਕ ਵਿਸ਼ਾਲ ਅੰਤਰਰਾਸ਼ਟਰੀ ਤਸਕਰੀ ਰਿੰਗ ਦੇ ਹਿੱਸੇ ਵਜੋਂ ਸਰਹੱਦ ਪਾਰ ਪ੍ਰਵਾਸੀਆਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਸਰਕਾਰੀ ਵਕੀਲਾਂ ਅਨੁਸਾਰ ਮਨੁੱਖੀ ਤਸਕਰਾ ਦੀ ਦੋਸ਼ੀ ਠਹਿਰਾਇਆ ਜਾ ਚੁੱਕਾ ਰਜਿੰਦਰ ਸਿੰਘ ਪਟੇਲ ਅਤੇ ਸ਼ੈਂਡ ਵਰਗੇ ਤਸਕਰੀ ਰਿੰਗ ਦਾ ਹਿੱਸਾ ਸੀ। ਸਿੰਘ ਨੇ ਕਿਹਾ ਸੀ ਕਿ ਉਸਨੇ ਚਾਰ ਸਾਲਾਂ ਵਿੱਚ ਅਮਰੀਕਾ-ਕੈਨੇਡਾ ਸਰਹੱਦ ਪਾਰ 500 ਤੋਂ ਵੱਧ ਭਾਰਤੀ ਪ੍ਰਵਾਸੀਆਂ ਨੂੰ ਲਿਜਾ ਕੇ 400,000 ਡਾਲਰ ਤੋਂ ਵੱਧ ਦੀ ਕਮਾਈ ਕੀਤੀ ਹੈ। ਭਾਰਤ ਤੋਂ ਕੈਨੇਡਾ ਤੱਕ ਫੈਲੇ ਇੱਕ ਅਪਰਾਧਿਕ ਨੈਟਵਰਕ ਵਿੱਚ ਬਿਹਤਰ ਜ਼ਿੰਦਗੀ ਦੀ ਮੰਗ ਕਰਨ ਵਾਲੇ ਪਰਿਵਾਰਾਂ ਨੂੰ ਅਮਰੀਕਾ ਵਿੱਚ ਤਸਕਰੀ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਭਿਆਨਕ ਨਤੀਜੇ ਭੁਗਤਦੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Gujarati family
  • case
  • Dirty Harry
  • America
  • court
  • ਗੁਜਰਾਤੀ ਪਰਿਵਾਰ
  • ਕੇਸ
  • ਡਰਟੀ ਹੈਰੀ
  • ਅਮਰੀਕਾ
  • ਅਦਾਲਤ

ਭਾਰਤੀ-ਅਮਰੀਕੀ ਨੇਤਾਵਾਂ ਨੇ PM ਮੋਦੀ ਦੀ ਕੀਤੀ ਰੱਜ ਕੇ ਤਾਰੀਫ਼

NEXT STORY

Stories You May Like

  • the fight over potato rights reached the sc lay s company and indian farmers
    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ ਖੜ੍ਹਕਾਇਆ SC ਦਾ ਦਰਵਾਜ਼ਾ, ਜਾਣੋ ਪੂਰਾ ਮਾਮਲਾ
  • indian origin student arrested
    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ ਵਿਦਿਆਰਥੀ ਜਰਮਨੀ 'ਚ ਗ੍ਰਿਫ਼ਤਾਰ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • indian origin landlord
    ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ ਮਾਮਲਾ ਦਰਜ
  • terrible accident  death of a young man
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • mehta chowk bomb blast case
    ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
  • famous kabaddi players   punjab
    ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਲੱਗਾ ਪਤਾ
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
Trending
Ek Nazar
actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • xi jinping justifies tiananmen protest crackdown
      ਸ਼ੀ ਜਿਨਪਿੰਗ ਨੇ ‘ਤਿਯਾਨਮੇਨ ਪ੍ਰਦਰਸ਼ਨ’ ਕੁਚਲਣ ਨੂੰ ਠਹਿਰਾਇਆ ਸਹੀ
    • helicopter crashes on popular tourist island in greece
      ਗ੍ਰੀਸ ਦੇ ਮਸ਼ਹੂਰ ਟੂਰਿਸਟ ਟਾਪੂ 'ਤੇ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ
    • chinese citizens arrested
      ਦੱਖਣੀ ਕੋਰੀਆ 'ਚ 31 ਚੀਨੀ ਨਾਗਰਿਕ ਗ੍ਰਿਫ਼ਤਾਰ
    • india bangladesh relations
      ਮਤਭੇਦ ਗੱਲਬਾਤ ਰਾਹੀਂ ਹੋ ਸਕਦੇ ਨੇ ਹੱਲ, ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੇ ਭਾਰਤ...
    • appeal against metta
      ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...
    • 200 arrested
      ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ...
    • kushner talk with netanyahu
      ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ
    • statement of israeli minister
      ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...
    • unsc report
      ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC...
    • indian family seeks compensation
      ਸੈਂਟਰਲ ਪਾਰਕ ਹਾਦਸਾ : ਪੀੜਤ ਭਾਰਤੀ ਪਰਿਵਾਰ ਨੇ NYC ਪ੍ਰਸ਼ਾਸਨ ਤੋਂ ਮੰਗਿਆ 1004...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +