Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    4:49:30 AM

  • bikram majithia bail

    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ...

  • 2 days alert in punjab meteorological department s big forecast till february 6

    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15...

  • dera beas  baba gurinder singh dhillon  bikram majithia

    ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ...

  • navjot kaur sidhu big statement

    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ ਗਰਭਵਤੀ ਔਰਤ ਤੇ ਉਸਦੇ ਪਿਤਾ ਦੇ ਕਤਲ ਦੇ ਦੋਸ਼ 'ਚ ਭਾਰਤੀ ਡਰਾਈਵਰ ਨੂੰ ਹੋਈ ਜੇਲ੍ਹ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਗਰਭਵਤੀ ਔਰਤ ਤੇ ਉਸਦੇ ਪਿਤਾ ਦੇ ਕਤਲ ਦੇ ਦੋਸ਼ 'ਚ ਭਾਰਤੀ ਡਰਾਈਵਰ ਨੂੰ ਹੋਈ ਜੇਲ੍ਹ

  • Edited By Cherry,
  • Updated: 09 Dec, 2022 04:45 PM
England
indian origin driver gets 16 yrs jail for killing father daughter in uk
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਏਜੰਸੀ)- ਬ੍ਰਿਟੇਨ 'ਚ ਇਕ ਭਾਰਤੀ ਮੂਲ ਦੇ ਡਰਾਈਵਰ ਨੂੰ ਇਕ ਗਰਭਵਤੀ ਔਰਤ ਅਤੇ ਉਸ ਦੇ ਪਿਤਾ ਦੀ ਮੌਤ ਦਾ ਕਾਰਨ ਬਣਨ ਦੇ ਦੋਸ਼ 'ਚ 16 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦਰਅਸਲ ਉਸ ਨੇ ਆਪਣੀ ਕਾਰ ਨਾਲ ਪਰਿਵਾਰ ਦੇ 5 ਮੈਂਬਰਾਂ ਨੂੰ ਟੱਕਰ ਮਾਰ ਦਿੱਤੀ ਸੀ। ਨਿਤੇਸ਼ ਬਿਸੈਂਡਰੀ (31) ਨੇ 10 ਅਗਸਤ ਨੂੰ ਲੀਓਪੋਲਡ ਸਟਰੀਟ, ਰਾਮਸਗੇਟ, ਇੰਗਲੈਂਡ ਵਿੱਚ ਆਪਣੀ ਕਾਰ ਤੋਂ  ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ 81 ਸਾਲਾ ਯੋਰਾਮ ਹਰਸ਼ਫੀਲਡ ਅਤੇ ਉਸਦੀ ਗਰਭਵਤੀ ਧੀ ਨੋਗਾ ਸੇਲਾ (37) ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੇਲਾ ਦਾ ਪਤੀ, ਉਨ੍ਹਾਂ ਦਾ 6 ਸਾਲ ਦਾ ਪੁੱਤਰ ਅਤੇ 8 ਸਾਲ ਦੀ ਧੀ, ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਬਿਸੈਂਡਰੀ ਦੀ ਕਾਰ ਨੇ ਪਰਿਵਾਰ ਦੀ ਕਾਰ ਨਾਲ ਨੂੰ ਟੱਕਰ ਮਾਰ ਦਿੱਤੀ ਸੀ।

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਗਈ ਸਿੱਖ ਕੁੜੀ ਦੇ ਮਾਪਿਆਂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਕੈਂਟ ਪੁਲਸ ਦੇ ਇੱਕ ਬਿਆਨ ਵਿੱਚ ਕਿਹਾ ਕਿ, "ਬਿਸੈਂਡਰੀ ਨੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੀ ਗੱਲ ਕਬੂਲ ਕੀਤੀ ਪਰ ਉਸ ਨੇ ਖ਼ਤਰਨਾਕ ਢੰਗ ਨਾਲ ਵਾਹਨ ਚਲਾ ਕੇ ਲੋਕਾਂ ਨੂੰ ਜ਼ਖ਼ਮੀ ਕਰਨ ਦਾ ਗੰਭੀਰ ਅਪਰਾਧ ਸਵੀਕਾਰ ਨਹੀਂ ਕੀਤਾ।"  ਕੈਂਟਰਬਰੀ ਕਰਾਊਨ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਵੀਰਵਾਰ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਗਿਆ। ਪੁਲਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਸ ਦੀ ਰਿਹਾਈ ਤੋਂ ਬਾਅਦ ਉਸ ਨੂੰ 10 ਸਾਲਾਂ ਲਈ ਡਰਾਈਵਿੰਗ ਕਰਨ ਤੋਂ ਵੀ ਅਯੋਗ ਕਰਾਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਆਸਟ੍ਰੇਲੀਆ 'ਚ ਵਾਪਰੇ ਕਾਰ ਹਾਦਸੇ 'ਚ ਪੰਜਾਬੀ ਦੀ ਮੌਤ, ਪਤਨੀ ਅਤੇ ਬੱਚੇ ਜ਼ਖ਼ਮੀ

ਅਦਾਲਤ ਨੇ ਸੁਣਿਆ ਕਿ ਕਿਵੇਂ ਬਿਸੈਂਡਰੀ ਸ਼ੁਰੂ ਵਿੱਚ ਪੈਦਲ ਭੱਜਣ ਤੋਂ ਬਾਅਦ ਘਟਨਾ ਵਾਲੀ ਥਾਂ 'ਤੇ ਵਾਪਸ ਆਇਆ। ਹਾਲਾਂਕਿ ਉਸਨੇ ਗ੍ਰਿਫ਼ਤਾਰੀ ਤੋਂ ਬਾਅਦ ਫਾਲੋ-ਅਪ ਬਲੱਡ ਟੈਸਟ ਦੇਣ ਤੋਂ ਇਨਕਾਰ ਕਰ ਦਿੱਤਾ। ਬਿਸੈਂਡਰੀ ਨੇ ਦਾਅਵਾ ਕੀਤਾ ਕਿ ਉਸ ਦੇ ਵਾਹਨ ਵਿੱਚ ਨੁਕਸ ਸੀ, ਜਿਸ ਨੂੰ ਉਹ ਠੀਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਕਾਰਨ ਉਸ ਨੇ ਟੱਕਰ ਤੋਂ ਕੁਝ ਪਲ ਪਹਿਲਾਂ ਆਪਣੀਆਂ ਅੱਖਾਂ ਸੜਕ ਤੋਂ ਹਟਾ ਲਈਆਂ। 

ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਦੁਖ਼ਭਰੀ ਖ਼ਬਰ, ਪੰਜਾਬਣ ਗਗਨਦੀਪ ਕੌਰ ਦੀ ਸੜਕ ਹਾਦਸੇ 'ਚ ਮੌਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

 

 

  • UK
  • Indian origin driver
  • jail
  • killing
  • father
  • daughter
  • ਬ੍ਰਿਟੇਨ
  • ਪਿਤਾ
  • ਧੀ
  • ਕਤਲ
  • ਦੋਸ਼
  • ਭਾਰਤੀ ਮੂਲ ਡਰਾਈਵਰ
  • ਜੇਲ੍ਹ

UK 'ਚ ਭਾਰਤੀ ਨਰਸਾਂ ਦੀ ਭਾਰੀ ਮੰਗ! ਆਸਾਨੀ ਨਾਲ ਪੂਰਾ ਕਰੋ ਵਿਦੇਸ਼ ’ਚ ਸੈਟਲ ਹੋਣ ਦਾ ਸੁਪਨਾ

NEXT STORY

Stories You May Like

  • uk  indian origin drug trafficker sentenced to 20 years in prison
    ਬ੍ਰਿਟੇਨ 'ਚ ਭਾਰਤੀ ਮੂਲ ਦੇ ਨਸ਼ਾ ਤਸਕਰ ਨੂੰ 20 ਸਾਲ ਦੀ ਜੇਲ੍ਹ
  • gangster goldie brar s parents arrested
    ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, 2024 ਦੇ ਮਾਮਲੇ 'ਚ ਹੋਈ ਕਾਰਵਾਈ
  • mystery of nri woman  s murder solved in amritsar
    ਅੰਮ੍ਰਿਤਸਰ ’ਚ NRI ਔਰਤ ਦੇ ਕਤਲ ਦੀ ਗੁੱਥੀ ਸੁਲਝੀ, ਮੁਲਜ਼ਮ ਪਤੀ ਰਾਜਸਥਾਨ ਤੋਂ ਗ੍ਰਿਫ਼ਤਾਰ
  • goldy brar parents prison
    ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਤੇ ਭੇਜਿਆ
  • maid drugged driver
    ਨੌਕਰਾਣੀ ਨੇ ਡਰਾਈਵਰ ਨੂੰ ਨਸ਼ੀਲਾ ਖਾਣਾ ਖੁਆ ਕੀਤਾ ਬੇਹੋਸ਼, ਫਿਰ ਲੱਖਾਂ ਦੇ ਹੀਰਿਆਂ ਤੇ ਗਹਿਣਿਆਂ 'ਤੇ ਕਰ ਗਈ ਹੱਥ ਸਾਫ਼
  • 2 indian men drown in nsw river
    AUS ; ਅੱਖਾਂ ਸਾਹਮਣੇ ਉੱਜੜ ਗਈ ਗਰਭਵਤੀ ਔਰਤ ਦੀ ਦੁਨੀਆ ! ਪਤੀ ਸਣੇ ਨਦੀ 'ਚ ਡੁੱਬ ਗਏ 2 ਭਾਰਤੀ ਨੌਜਵਾਨ
  • new twist robbery case in sun fly shop elder man murder
    ਜਲੰਧਰ 'ਚ ਸਪੋਰਟਸ ਦੀ ਦੁਕਾਨ 'ਤੇ ਹੋਈ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਬਜ਼ੁਰਗ ਦਾ ਕੀਤਾ ਕਤਲ, ਤੇ ਫਿਰ...
  • father  son  knife  attack  injured  uttar pradesh
    ਪਿਤਾ ਦੀ ਤੇਰਹਵੀਂ ਦੌਰਾਨ ਬੇਟੇ ਦਾ ਚਾਕੂ ਮਾਰ ਕੇ ਕਤਲ, ਪਰਿਵਾਰ ਦੇ ਚਾਰ ਲੋਕ ਹੋਏ ਜ਼ਖ਼ਮੀ
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
Trending
Ek Nazar
pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • mamdani s mother in epstein files
      'Shame On You..!' Epstein ਫਾਈਲਜ਼ 'ਚ NY ਦੇ ਮੇਅਰ ਮਮਦਾਨੀ ਦੀ ਮਾਂ ਦਾ ਨਾਂ...
    • pakistan govt addicted to imf borrowing like a drug addict  report
      Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...
    • epstein files
      Epstein ਫਾਈਲਜ਼ ਦੇ ਨਵੇਂ ਦਸਤਾਵੇਜ਼ ਹੋਏ ਜਾਰੀ ! ਕਈ ਤਾਕਤਵਰ ਸ਼ਖ਼ਸੀਅਤਾਂ ਦੇ ਨਾਂ...
    • iran summons eu ambassadors
      EU ਦੇ ਫੈਸਲੇ 'ਤੇ ਈਰਾਨ ਲਾਲ-ਪੀਲਾ: ਵਿਦੇਸ਼ ਮੰਤਰਾਲੇ ਨੇ ਰਾਜਦੂਤਾਂ ਨੂੰ ਸੱਦ ਕੇ...
    • georgia hotel shooting leaves one officer dead  another seriously wounded
      ਜਾਰਜੀਆ ਦੇ ਇਕ ਹੋਟਲ 'ਚ ਗੋਲੀਬਾਰੀ 'ਚ ਇਕ ਪੁਲਸ ਅਧਿਕਾਰੀ ਦੀ ਮੌਤ, ਦੂਜਾ ਗੰਭੀਰ...
    • winter makes people shiver
      ਠੰਡ ਨੇ ਲਈ 54 ਲੋਕਾਂ ਦੀ ਜਾਨ ! ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਪੋਲੈਂਡ 'ਚ...
    • israel announces opening of rafah border crossing
      ਇਜ਼ਰਾਈਲ ਨੇ ਕੀਤਾ ਰਫਾਹ ਬਾਰਡਰ ਕਰਾਸਿੰਗ ਖੋਲ੍ਹਣ ਦਾ ਐਲਾਨ
    • 2 indian men drown in nsw river
      AUS ; ਅੱਖਾਂ ਸਾਹਮਣੇ ਉੱਜੜ ਗਈ ਗਰਭਵਤੀ ਔਰਤ ਦੀ ਦੁਨੀਆ ! ਪਤੀ ਸਣੇ ਨਦੀ 'ਚ ਡੁੱਬ...
    • let in bangladesh
      ਕੀ ਢਾਕਾ ਤੋਂ ਭਾਰਤ 'ਤੇ ਹਮਲੇ ਦੀ ਤਿਆਰੀ ਕਰ ਰਿਹੈ ਪਾਕਿ ? ਬੰਗਲਾਦੇਸ਼ ਪਹੁੰਚੇ LeT...
    • top official resigns in slovakia over epstein controversy
      ਸਲੋਵਾਕੀਆ ’ਚ ਐਪਸਟੀਨ ਵਿਵਾਦ ਕਾਰਨ ਉੱਚ ਅਧਿਕਾਰੀ ਨੇ ਦਿੱਤਾ ਅਸਤੀਫਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +