Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    12:36:47 AM

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Apple ਈਵੈਂਟ ਤੋਂ ਪਹਿਲਾਂ ਕੰਪਨੀ ਦਾ ਵੱਡਾ ਐਲਾਨ, ਭਾਰਤੀ ਮੂਲ ਦੇ ਕੇਵਨ ਪਾਰੇਖ ਹੋਣਗੇ ਨਵੇਂ CFO

BUSINESS News Punjabi(ਵਪਾਰ)

Apple ਈਵੈਂਟ ਤੋਂ ਪਹਿਲਾਂ ਕੰਪਨੀ ਦਾ ਵੱਡਾ ਐਲਾਨ, ਭਾਰਤੀ ਮੂਲ ਦੇ ਕੇਵਨ ਪਾਰੇਖ ਹੋਣਗੇ ਨਵੇਂ CFO

  • Edited By Harinder Kaur,
  • Updated: 27 Aug, 2024 06:18 PM
New Delhi
indian origin kevan parekh will be the new cfo in apple
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅਮਰੀਕਾ ਦੀ ਮਸ਼ਹੂਰ ਤਕਨੀਕੀ ਕੰਪਨੀ ਐਪਲ 9 ਸਤੰਬਰ ਨੂੰ ਆਪਣਾ ਈਵੈਂਟ ਆਯੋਜਿਤ ਕਰਨ ਜਾ ਰਹੀ ਹੈ। ਇਸ ਈਵੈਂਟ ਤੋਂ ਪਹਿਲਾਂ ਕੰਪਨੀ ਨੇ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਕੰਪਨੀ 'ਚ ਵੱਡੇ ਬਦਲਾਅ ਹੋਣ ਜਾ ਰਹੇ ਹਨ। ਐਪਲ ਨੇ ਕਿਹਾ ਕਿ ਉਸ ਨੇ ਭਾਰਤੀ ਮੂਲ ਦੇ ਇੰਜੀਨੀਅਰ ਕੇਵਨ ਪਾਰੇਖ ਨੂੰ ਆਪਣਾ ਨਵਾਂ ਮੁੱਖ ਵਿੱਤੀ ਅਧਿਕਾਰੀ (CFO) ਨਿਯੁਕਤ ਕੀਤਾ ਹੈ। ਉਹ ਲੂਕਾ ਮੇਸਟ੍ਰੀ ਦੀ ਥਾਂ ਲਵੇਗਾ, ਜਿਸ ਨੂੰ ਕੰਪਨੀ ਦੁਆਰਾ ਕਾਰਪੋਰੇਟ ਸੇਵਾਵਾਂ ਟੀਮ ਵਿੱਚ ਭੇਜਿਆ ਗਿਆ ਹੈ।

ਪਿਛਲੇ ਇੱਕ ਹਫ਼ਤੇ ਵਿੱਚ ਮਾਰਕੀਟ ਕੈਪ ਦੇ ਲਿਹਾਜ਼ ਨਾਲ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਦਾ ਇਹ ਦੂਜਾ ਵੱਡਾ ਫੇਰਬਦਲ ਹੈ। ਕੇਵਨ ਪਾਰੇਖ ਵਰਤਮਾਨ ਵਿੱਚ ਐਪਲ ਵਿੱਚ ਵਿੱਤੀ ਯੋਜਨਾ ਅਤੇ ਵਿਸ਼ਲੇਸ਼ਣ ਦੇ ਉਪ ਪ੍ਰਧਾਨ ਹਨ। ਉਹ 1 ਜਨਵਰੀ, 2025 ਤੋਂ ਸੀਐਫਓ ਵਜੋਂ ਅਹੁਦਾ ਸੰਭਾਲਣਗੇ ਅਤੇ ਕਾਰਜਕਾਰੀ ਟੀਮ ਵਿੱਚ ਸ਼ਾਮਲ ਹੋਣਗੇ। ਪਾਰੇਖ ਪਿਛਲੇ 11 ਸਾਲਾਂ ਤੋਂ ਐਪਲ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਕੰਪਨੀ ਦੀ ਵਿੱਤੀ ਰਣਨੀਤੀ ਅਤੇ ਸੰਚਾਲਨ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

ਪਾਰੇਖ ਨੇ ਸ਼ਿਕਾਗੋ ਯੂਨੀਵਰਸਿਟੀ ਤੋਂ ਕੀਤਾ ਹੈ ਐਮ.ਬੀ.ਏ

52 ਸਾਲਾ ਕੇਵਨ ਪਾਰੇਖ ਦੀ ਸਫਲਤਾ ਦਾ ਰਾਜ਼ ਉਸ ਦੀ ਮਜ਼ਬੂਤ ​​ਤਕਨੀਕੀ ਅਤੇ ਕਾਰੋਬਾਰੀ ਸਿੱਖਿਆ ਹੈ। ਉਸਨੇ ਮਿਸ਼ੀਗਨ ਯੂਨੀਵਰਸਿਟੀ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ ਬੈਚਲਰ ਆਫ਼ ਸਾਇੰਸ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਸ਼ਿਕਾਗੋ ਯੂਨੀਵਰਸਿਟੀ ਤੋਂ ਐਮ.ਬੀ.ਏ. ਕੀਤਾ ਹੈ। ਐਪਲ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਾਰੇਖ ਥਾਮਸਨ ਰਾਇਟਰਜ਼ ਅਤੇ ਜਨਰਲ ਮੋਟਰਜ਼ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹੇ।

ਉਸਨੇ ਚਾਰ ਸਾਲ ਰਾਇਟਰਜ਼ ਵਿੱਚ ਕੰਮ ਕੀਤਾ। ਇਸ ਤੋਂ ਬਾਅਦ ਉਹ ਜਨਰਲ ਮੋਟਰਜ਼ ਦੇ ਨਿਊਯਾਰਕ ਦਫਤਰ ਵਿੱਚ ਵਪਾਰ ਵਿਕਾਸ ਦੇ ਨਿਰਦੇਸ਼ਕ ਰਹੇ। ਉਸਨੇ ਜ਼ਿਊਰਿਖ ਵਿੱਚ ਯੂਰਪ ਦੇ ਖੇਤਰੀ ਖਜ਼ਾਨਚੀ ਵਜੋਂ ਵੀ ਕੰਮ ਕੀਤਾ ਹੈ।

ਇੱਕ ਦਹਾਕਾ ਪਹਿਲਾਂ ਕੰਪਨੀ ਵਿਚ ਹੋਏ ਸ਼ਾਮਲ 

Luca Maestri ਨੇ 2013 ਵਿੱਚ ਐਪਲ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਪਹਿਲਾਂ ਉਹ ਜ਼ੀਰੋਕਸ ਵਿੱਚ ਸੀਐਫਓ ਦਾ ਅਹੁਦਾ ਸੰਭਾਲ ਰਹੇ ਸਨ। ਐਪਲ ਵਿੱਚ ਸ਼ਾਮਲ ਹੋਣ ਤੋਂ ਇੱਕ ਸਾਲ ਬਾਅਦ, ਉਸਨੇ  Peter Oppenheimer ਦੀ ਥਾਂ ਲਈ ਅਤੇ ਸੀਐਫਓ ਵਜੋਂ ਅਹੁਦਾ ਸੰਭਾਲਿਆ।

ਟਾਈਮ ਕੁੱਕ ਨੇ ਕੀ  ਕਿਹਾ

ਇਕ ਰਿਪੋਰਟ ਮੁਤਾਬਕ ਕੇਵਨ ਪਾਰੇਖ ਨੂੰ ਪਿਛਲੇ ਕਈ ਮਹੀਨਿਆਂ ਤੋਂ CFO ਦੀ ਭੂਮਿਕਾ ਲਈ ਤਿਆਰ ਕੀਤਾ ਜਾ ਰਿਹਾ ਸੀ। ਇਸ ਕੰਮ ਵਿੱਚ ਮਿਸਤਰੀ ਉਸ ਦੀ ਮਦਦ ਕਰ ਰਿਹਾ ਸੀ। ਵਰਤਮਾਨ ਵਿੱਚ ਉਹ ਕੰਪਨੀ ਵਿੱਚ ਵਿੱਤੀ ਯੋਜਨਾ ਅਤੇ ਵਿਸ਼ਲੇਸ਼ਣ ਦੇ ਉਪ-ਪ੍ਰਧਾਨ ਹਨ। ਮੰਨਿਆ ਜਾਂਦਾ ਹੈ ਕਿ ਉਹ ਕੰਪਨੀ ਦੇ ਸੀਈਓ ਟਿਮ ਕੁੱਕ ਨੂੰ ਸਿੱਧੇ ਤੌਰ 'ਤੇ ਰਿਪੋਰਟ ਕਰੇਗਾ। ਪਾਰੇਖ ਨੇ ਪਿਛਲੇ 11 ਸਾਲਾਂ 'ਚ ਐਪਲ 'ਚ ਵੱਖ-ਵੱਖ ਅਹੁਦਿਆਂ 'ਤੇ ਕੰਮ ਕੀਤਾ ਹੈ। ਟਿਮ ਕੁੱਕ ਨੇ ਪਾਰੇਖ 'ਤੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੰਪਨੀ ਦੇ ਕੰਮਕਾਜ ਦੀ ਡੂੰਘੀ ਸਮਝ ਹੈ ਅਤੇ ਉਹ ਇਸ ਭੂਮਿਕਾ ਲਈ ਸੰਪੂਰਨ ਹਨ।

  • Indian origin
  • Kevan Parekh
  • CFO
  • Apple
  • ਭਾਰਤੀ ਮੂਲ
  • ਕੇਵਨ ਪਾਰੇਖ
  • ਸੀਐੱਫਓ
  • ਐਪਲ

8 ਪ੍ਰਮੁੱਖ ਸ਼ਹਿਰਾਂ ’ਚ ਘਰਾਂ ਦੇ ਮੁੱਲ 12 ਫ਼ੀਸਦੀ ਵਧੇ

NEXT STORY

Stories You May Like

  • apple price hike
    ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ ਕੀਮਤ 'ਚ ਭਾਰੀ ਵਾਧਾ
  • apple is preparing to make a big change to iphones
    iPhones 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ ਕਰਨ ਦੀ ਤਿਆਰੀ 'ਚ Apple !
  • cyber   attack ontata electronics  apple tesla secrets stolen
    Tata ਇਲੈਕਟ੍ਰਾਨਿਕਸ 'ਤੇ ਸਾਈਬਰ ਹਮਲਾ, Apple-Tesla ਦੇ ਟ੍ਰੇਡ ਸੀਕ੍ਰੇਟਸ ਚੋਰੀ
  • this apple phone has become cheaper by up to rs 22 000
    22,000 ਰੁਪਏ ਤੱਕ ਸਸਤਾ ਹੋ ਗਿਆ Apple ਦਾ ਇਹ ਫ਼ੋਨ ! ਛੇਤੀ ਉਠਾ ਲਓ ਭਾਰੀ ਡਿਸਕਾਊਂਟ ਦਾ ਲਾਭ
  • apple  s rising prices have shocked indians
    Apple ਦੀਆਂ ਵਧਦੀਆਂ ਕੀਮਤਾਂ ਨੇ ਭਾਰਤੀਆਂ ਦੇ ਉਡਾਏ ਹੋਸ਼ ! MacBook ਤੇ iPad ਖਰੀਦਣਾ ਹੋਇਆ ਮੁਸ਼ਕਲ
  • all toll plazas in punjab will be free
    ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
  • new punjab congress president to be announced soon
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ
  • indian junior hockey team announced for belgium tour
    ਬੈਲਜੀਅਮ ਦੌਰੇ ਲਈ ਭਾਰਤੀ ਜੂਨੀਅਰ ਹਾਕੀ ਟੀਮ ਦਾ ਐਲਾਨ, ਅਨਮੋਲ ਏਕਾ ਨੂੰ ਮਿਲੀ ਕਪਤਾਨੀ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rupee fell by 67 paise  continuously decline on the third day
      67 ਪੈਸੇ ਡਿੱਗਿਆ ਰੁਪਿਆ, ਲਗਾਤਾਰ ਤੀਜੇ ਦਿਨ ਆਈ ਗਿਰਾਵਟ
    • india pakistan ties
      ਖ਼ਤਮ ਹੋਵੇਗਾ ਭਾਰਤ-ਪਾਕਿ ਦਾ ਤਣਾਅ ! ਦੋਵਾਂ ਦੇਸ਼ਾਂ ਦੇ ਸਿਆਸਤਦਾਨਾਂ ਨੇ ਪ੍ਰਧਾਨ...
    • india us trade
      ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ...
    • indigo will start new flight service from july 15
      Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ...
    • share market sensex 444 points nifty closed beyond 24 000
      ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ ਚੜ੍ਹਿਆ ਤੇ ਨਿਫਟੀ 24,000 ਦੇ ਪਾਰ...
    • el nino  sowing of sugarcanet  rapeseed  soybean  oilseeds also affected
      ਅਲਨੀਨੋ ਦਾ ਅਸਰ ਵਧਿਆ, ਸਾਉਣੀ ਦੀਆਂ ਫਸਲਾਂ ਦੀ ਬਿਜਾਈ 23 ਫੀਸਦੀ ਘਟੀ, ਝੋਨਾ,...
    • us give relief indian compaines
      ਵੱਡੀ ਰਾਹਤ : ਅਮਰੀਕਾ ਨੇ ਪਾਬੰਦੀ ਸੂਚੀ 'ਚੋਂ ਹਟਾਏ ਚਾਰ ਭਾਰਤੀ ਕੰਪਨੀਆਂ ਦੇ ਨਾਮ
    • demand for gold decreased by 70
      70% ਘਟੀ ਸੋਨੇ ਦੀ ਮੰਗ, ਕੀ ਹੋਰ ਘਟ ਸਕਦੀਆਂ ਹਨ ਕੀਮਤਾਂ?
    • today many major rules have changed across the country
      ਅੱਜ ਤੋਂ ਦੇਸ਼ ਭਰ 'ਚ ਬਦਲ ਗਏ ਹਨ ਕਈ ਵੱਡੇ ਨਿਯਮ, ਜਾਣਕਾਰੀ ਨਾ ਹੋਣ 'ਤੇ ਹੋ ਸਕਦੈ...
    • vb g ram g scheme implemented daily salary fixed
      ਅੱਜ ਤੋਂ MGNREGA ਦੀ ਥਾਂ VB-G Ram G ਸਕੀਮ ਹੋ ਗਈ ਲਾਗੂ, ਰੋਜ਼ਾਨਾ ਤਨਖ਼ਾਹ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +