Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:20:20 PM

  • teachers  notice  teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੈਨੇਡਾ-US ਸਰਹੱਦ 'ਤੇ ਭਾਰਤੀ ਪਰਿਵਾਰ ਦੀ ਮੌਤ ਦਾ ਮਾਮਲਾ,ਤਸਕਰ ਹਰਸ਼ ਪਟੇਲ ਨੇ ਦੋਸ਼ਾਂ ਨੂੰ ਮੰਨਣ ਤੋਂ ਕੀਤਾ ਇਨਕਾਰ

INTERNATIONAL News Punjabi(ਵਿਦੇਸ਼)

ਕੈਨੇਡਾ-US ਸਰਹੱਦ 'ਤੇ ਭਾਰਤੀ ਪਰਿਵਾਰ ਦੀ ਮੌਤ ਦਾ ਮਾਮਲਾ,ਤਸਕਰ ਹਰਸ਼ ਪਟੇਲ ਨੇ ਦੋਸ਼ਾਂ ਨੂੰ ਮੰਨਣ ਤੋਂ ਕੀਤਾ ਇਨਕਾਰ

  • Edited By Cherry,
  • Updated: 01 Apr, 2024 11:40 AM
United States of America
indian origin man dirty harry refused to accept the charges
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਕੈਨੇਡਾ ਬਾਰਡਰ 'ਤੇ ਗੁਜਰਾਤ ਦੇ ਡਿੰਗੂਚਾ ਪਿੰਡ ਨਾਲ ਸੰਬੰਧਤ ਇਕ ਪਰਿਵਾਰ ਦੀ ਮੌਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਗੁਜਰਾਤੀ ਮੂਲ ਦੇ ਹਰਸ਼ ਪਟੇਲ ਉਰਫ ਡਰਟੀ ਹੈਰੀ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਯੂ.ਐੱਸ. ਪੁਲਸ ਨੇ ਹਰਸ਼ ਪਟੇਲ 'ਤੇ ਮਨੁੱਖੀ ਤਸਕਰੀ ਦੇ 7 ਮਾਮਲਿਆਂ ਦੇ ਦੋਸ਼ ਲਗਾਏ ਹਨ। ਹਰਸ਼ ਨੂੰ ਫਰਵਰੀ ਮਹੀਨੇ ਹੀ  ਸ਼ਿਕਾਗੋ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਥੇ ਦੱਸ ਦੇਈਏ ਕਿ ਹਰਸ਼ ਨੇ ਗੁਜਰਾਤ ਨਾਲ ਸਬੰਧਤ ਜਗਦੀਸ਼ ਪਟੇਲ ਅਤੇ ਉਸ ਦੇ ਪਰਿਵਾਰ ਦੀ ਕੈਨੇਡਾ ਤੋਂ ਅਮਰੀਕਾ ਵਿਚ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਬਦਕਿਸਮਤੀ ਨਾਲ ਇਸ ਪਰਿਵਾਰ ਦੇ ਮੈਂਬਰਾਂ ਦੀ ਕੈਨੇਡੀਅਨ ਸਰਹੱਦ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਤੋ ਪਹਿਲਾਂ ਹੀ ਕੜਾਕੇ ਦੀ ਠੰਡ ਹੋਣ ਕਾਰਨ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ: ਸਾਵਧਾਨ! ਤਣਾਅ ਕਾਰਨ 4 ਗੁਣਾ ਤੇਜ਼ੀ ਨਾਲ ਵਧ ਸਕਦੈ ਕੈਂਸਰ

ਜ਼ਿਕਰਯੋਗ ਹੈ ਕਿ ਜਗਦੀਸ਼ ਪਟੇਲ ਨੇ ਆਪਣੀ ਪਤਨੀ ਸਮੇਤ 2 ਛੋਟੇ ਬੱਚਿਆਂ ਨਾਲ ਕੜਾਕੇ ਠੰਡ ਵਿੱਚ ਕੈਨੇਡਾ ਦੀ ਸਰਹੱਦ ਪਾਰ ਕਰਕੇ ਅਮਰੀਕਾ ਆਉਣਾ ਸੀ, ਜਿੱਥੇ ਉਨ੍ਹਾਂ ਨੇ ਹਰਸ਼ ਪਟੇਲ ਦੇ ਇਕ ਸਾਥੀ ਨੂੰ ਮਿਲਣਾ ਸੀ ਅਤੇ ਫਿਰ ਉਸ ਨੇ ਪਰਿਵਾਰ ਨੂੰ ਸ਼ਿਕਾਗੋ ਲੈ ਕੇ ਜਾਣਾ ਸੀ। ਜਿਸ ਵਿਅਕਤੀ ਨੂੰ ਹਰਸ਼ ਨੇ ਇਹ ਕੰਮ ਸੌਂਪਿਆ ਸੀ, ਉਸ ਨੂੰ ਪੁਲਸ ਨੇ ਫੜ ਲਿਆ ਸੀ ਪਰ ਉਸ ਨੇ ਵੀ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਅਦਾਲਤ ਵਿੱਚ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ 'ਚ ਹਰਸ਼ ਪਟੇਲ ਦਾ ਕ੍ਰਾਈਮ ਪਾਰਟਨਰ ਫਿਲਹਾਲ ਜੇਲ੍ਹ ਤੋਂ ਬਾਹਰ ਹੈ ਪਰ ਫਰਵਰੀ 'ਚ ਗ੍ਰਿਫ਼ਤਾਰ ਕੀਤਾ ਗਿਆ ਹਰਸ਼ ਪਟੇਲ ਜੇਲ੍ਹ ਵਿੱਚ ਨਜ਼ਰਬੰਦ ਹੈ।

ਇਹ ਵੀ ਪੜ੍ਹੋ: ਪੈਟਰੋਲ ਦੀ ਕੀਮਤ 'ਚ 9.66 ਰੁਪਏ ਪ੍ਰਤੀ ਲੀਟਰ ਦਾ ਹੋਇਆ ਵਾਧਾ, ਨਵੀਆਂ ਕੀਮਤਾਂ ਅੱਜ ਤੋਂ ਲਾਗੂ

ਹਰਸ਼ ਪਟੇਲ ਅਮਰੀਕਾ ਦੇ ਫਲੋਰੀਡਾ ਦੇ ਓਰੇਗਨ ਸਿਟੀ ਵਿੱਚ ਰਹਿੰਦਾ ਸੀ ਅਤੇ ਉਸਦਾ ਗੇਮਿੰਗ ਦਾ ਕਾਰੋਬਾਰ ਸੀ। ਹਰਸ਼ ਖਿਲਾਫ ਦਾਇਰ ਅਦਾਲਤੀ ਦਸਤਾਵੇਜ਼ਾਂ ਵਿੱਚ ਹੋਮਲੈਂਡ ਸਕਿਓਰਿਟੀ ਵਿਭਾਗ ਨੇ ਦਾਅਵਾ ਕੀਤਾ ਕਿ ਹਰਸ਼ ਨੇ ਇੱਕ ਸਮੇਂ 'ਤੇ 5 ਵਾਰ ਅਮਰੀਕਾ ਦਾ ਵੀਜ਼ਾ ਲੈਣ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਦੀ ਫਾਈਲ ਨੂੰ 5 ਵਾਰ ਰੱਦ ਕਰ ਦਿੱਤਾ ਗਿਆ ਸੀ। ਅਮਰੀਕਾ ਆਉਣ ਤੋਂ ਅਸਮਰੱਥ ਹਰਸ਼ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਸੀ ਅਤੇ ਉਥੋਂ ਸਰਹੱਦ ਪਾਰ ਕਰਕੇ ਉਹ ਅਮਰੀਕਾ ਆਇਆ ਸੀ। ਹੋਮਲੈਂਡ ਸਕਿਓਰਿਟੀ ਦਾ ਇਹ ਵੀ ਕਹਿਣਾ ਹੈ ਕਿ ਹਰਸ਼ ਗੁਜਰਾਤ ਤੋਂ ਕੰਮ ਕਰਨ ਵਾਲੇ ਕਈ ਏਜੰਟਾਂ ਨਾਲ ਵੀ ਜੁੜਿਆ ਹੋਇਆ ਸੀ, ਜੋ ਆਪਣੇ ਯਾਤਰੀਆਂ ਨੂੰ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਭੇਜਦੇ ਸਨ ਅਤੇ ਫਿਰ ਹਰਸ਼ ਉਨ੍ਹਾਂ ਨੂੰ ਸਰਹੱਦ ਪਾਰ ਕਰਵਾ ਕੇ ਸ਼ਿਕਾਗੋ ਅਮਰੀਕਾ ਲਿਆਂਦਾ ਸੀ। 

ਇਹ ਵੀ ਪੜ੍ਹੋ: ਮੋਹਲੇਧਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ 8 ਬਚਿਆਂ ਸਣੇ 10 ਲੋਕਾਂ ਦੀ ਮੌਤ

19 ਜਨਵਰੀ 2022 ਨੂੰ ਹਰਸ਼ ਦਾ ਇਕ ਸਾਥੀ ਸਟੀਵ ਸਰਹੱਦ ਪਾਰ ਕਰ ਰਹੇ ਲੋਕਾਂ ਨੂੰ ਲੈਣ ਲਈ 15 ਸੀਟਾਂ ਵਾਲੀ ਵੈਨ ਲੈ ਕੇ ਗਿਆ, ਪਰ ਮਿਨੀਸੋਟਾ ਰਾਜ ਵਿੱਚ ਡਿਊਟੀ 'ਤੇ ਬਾਰਡਰ ਪੈਟਰੋਲ ਏਜੰਟਾਂ ਨੇ ਉਸ ਨੂੰ ਰੋਕ ਲਿਆ। ਸਟੀਵ ਦੀ ਵੈਨ ਵਿੱਚ ਦੋ ਗੁਜਰਾਤੀ ਸਨ ਜੋ ਕੈਨੇਡਾ ਦੀ ਸਰਹੱਦ ਪਾਰ ਕਰਕੇ  ਆਏ ਸਨ। ਜਦਕਿ ਬਾਕੀ ਲੋਕ ਸਰਹੱਦ ਵੱਲ ਪੈਦਲ ਜਾ ਰਹੇ ਸਨ। ਗੁਜਰਾਤੀਆਂ ਦੇ ਸਮੂਹ ਨੇ ਪੁਲਸ ਨੂੰ ਦੱਸਿਆ ਕਿ ਉਹ ਮਾਈਨਸ 34 ਡਿਗਰੀ ਦੇ ਤਾਪਮਾਨ ਵਿੱਚ 11 ਘੰਟੇ ਚੱਲੇ, ਜਿਸ ਵਿੱਚ ਡਿੰਗੁਚਾ ਦੇ ਵਾਸੀ ਜਗਦੀਸ਼ ਪਟੇਲ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਉਸ ਦੀ ਪਤਨੀ ਅਤੇ 2 ਛੋਟੇ ਬੱਚੇ ਸ਼ਾਮਲ ਸਨ। 

ਇਹ ਵੀ ਪੜ੍ਹੋ: ਹੁਣ ਅਮਰੀਕਾ ਅਤੇ ਆਸਟ੍ਰੇਲੀਆ 'ਚ ਬੰਦ ਹੋਵੇਗੀ ਫੇਸਬੁੱਕ ਨਿਊਜ਼ ਟੈਬ ਸਰਵਿਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Canada-US border
  • Indian family death
  • trafficker
  • Harsh Patel
  • court
  • guilt
  • denial
  • ਕੈਨੇਡਾ ਅਮਰੀਕਾ ਸਰਹੱਦ
  • ਭਾਰਤੀ ਪਰਿਵਾਰ ਮੌਤ
  • ਤਸਕਰ
  • ਹਰਸ਼ ਪਟੇਲ
  • ਅਦਾਲਤ
  • ਦੋਸ਼
  • ਇਨਕਾਰ

ਸਰਵੇ 'ਚ ਦਾਅਵਾ, ਆਗਾਮੀ ਚੋਣਾਂ 'ਚ ਆਪਣੀ ਸੀਟ ਵੀ ਨਹੀਂ ਬਚਾ ਪਾਉਣਗੇ PM ਰਿਸ਼ੀ ਸੁਨਕ

NEXT STORY

Stories You May Like

  • canada us tariff
    US-ਕੈਨੇਡਾ ਵਿਚਾਲੇ ਛਿੜੀ 'ਟੈਰਿਫ਼ ਵਾਰ' ! ਟਰੰਪ ਨੇ ਕੈਨੇਡੀਅਨ ਡੇਅਰੀ ਪ੍ਰੋਡਕਟ, ਸ਼ਰਾਬ ਤੇ ਬਾਈਕਸ 'ਤੇ ਲਾਇਆ ਬੈਨ
  • us deports afghan woman
    US ਵੱਡਾ ਐਕਸ਼ਨ: ਅਮਰੀਕਾ ਨੇ ਅਫਗਾਨੀ ਮਹਿਲਾ ਨੂੰ ਕੀਤਾ ਡਿਪੋਰਟ
  • ben shelton pulls off a comeback to knock alcaraz out of the us open
    ਬੇਨ ਸ਼ੈਲਟਨ ਨੇ ਉਲਟਫੇਰ ਕਰਦੇ ਹੋਏ ਅਲਕਾਰਾਜ਼ ਨੂੰ US ਓਪਨ ਤੋਂ ਕੀਤਾ ਬਾਹਰ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • us open
    US ਓਪਨ ਦੇ ਸੈਮੀਫਾਈਨਲ 'ਚ ਪੁੱਜਾ ਜ਼ਵੇਰੇਵ, ਖਾਚਾਨੋਵ ਨੇ ਵੀ ਅੰਤਿਮ-4 'ਚ ਬਣਾਈ ਜਗ੍ਹਾ
  • indian students in canada
    ਵੱਡੀ ਖ਼ਬਰ : ਕੈਨੇਡਾ 'ਚ ਜਹਾਜ਼ ਹਾਦਸਾ, ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
  • retreat ceremony
    ਭਾਰਤ-ਪਾਕ ਸਰਹੱਦ 'ਤੇ ਭਾਰਤੀ ਮੁਸਲਮਾਨਾਂ ਦੀ ਦੇਸ਼ ਭਗਤੀ ਦੇਖ ਪਾਕਿਸਤਾਨੀ ਹੈਰਾਨ
  • indian youth in canada
    ਕੈਨੇਡਾ 'ਚ ਭਾਰਤੀ ਨੌਜਵਾਨ ਨਾਲ ਵਾਪਰਿਆ ਭਾਣਾ, ਪਤਨੀ ਨੇ ਬਿਆਨ ਕੀਤਾ ਦਰਦ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • reward for information
      ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ 10 ਲੱਖ ਡਾਲਰ !
    • xi jin ping on rivalry
      'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!', ਅਮਰੀਕਾ ਪਹੁੰਚੇ ਚੀਨੀ ਰਾਸ਼ਟਰਪਤੀ ਨੇ...
    • g4 in unga
      UNGA 'ਚ G4 ਦੇਸ਼ਾਂ ਨੇ ਚੁੱਕਿਆ ਵੱਡਾ ਮੁੱਦਾ, ਕਿਹਾ- 'ਆਪਣੀ ਜ਼ਿੰਮੇਵਾਰੀ...
    • bhagwati jagran
      ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ...
    • birth tourism
      ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • airstrikes on locations
      ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike ! ਹਿਲ ਗਿਆ ਅਫਗਾਨਿਸਤਾਨ
    • pezeshkian in unga
      'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ ਸਕੂਲ ਦੀ ਤਸਵੀਰ ਲੈ ਕੇ ਪਹੁੰਚੇ...
    • fugitive businessman mehul choksi  s lawyer  vijay aggarwal
      ਵੱਡੀ ਖ਼ਬਰ: ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬ੍ਰਿਟੇਨ...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +