Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:24:19 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਨਿਊਯਾਰਕ; ਨਸ਼ੇ 'ਚ ਲਈ 2 ਮੁੰਡਿਆਂ ਦੀ ਜਾਨ, ਅਦਾਲਤ ਨੇ ਭਾਰਤੀ ਵਿਅਕਤੀ ਨੂੰ ਸੁਣਾਈ ਸਜ਼ਾ

INTERNATIONAL News Punjabi(ਵਿਦੇਸ਼)

ਨਿਊਯਾਰਕ; ਨਸ਼ੇ 'ਚ ਲਈ 2 ਮੁੰਡਿਆਂ ਦੀ ਜਾਨ, ਅਦਾਲਤ ਨੇ ਭਾਰਤੀ ਵਿਅਕਤੀ ਨੂੰ ਸੁਣਾਈ ਸਜ਼ਾ

  • Edited By Cherry,
  • Updated: 08 Feb, 2025 03:04 PM
United States of America
indian origin man sentenced for killing 2 teens in new york crash
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਏਜੰਸੀ)- ਨਿਊਯਾਰਕ ਵਿੱਚ ਭਾਰਤੀ ਮੂਲ ਦੇ 36 ਸਾਲਾ ਅਮਨਦੀਪ ਸਿੰਘ ਨੂੰ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੇ ਨਸ਼ੇ ਵਿਚ 150 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਪਿਕਅੱਪ ਟਰੱਕ  ਚਲਾਉਣ ਲਈ 25 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ, ਜਿਸ ਦੇ ਨਤੀਜੇ ਵਜੋਂ ਵਾਪਰੇ ਹਾਦਸੇ ਵਿਚ 8ਵੀਂ ਵਿਚ ਪੜ੍ਹਦੇ 14 ਸਾਲ ਦੇ 2 ਮੁੰਡਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਇਹ ਜਾਣਕਾਰੀ ਮੀਡੀਆ ਰਿਪੋਰਟਾਂ ਵਿੱਚ ਦਿੱਤੀ ਗਈ ਹੈ। ਇਹ ਸੜਕ ਹਾਦਸਾ ਸਾਲ 2023 ਵਿੱਚ ਨਿਊਯਾਰਕ ਦੇ ਲੋਂਗ ਆਈਲੈਂਡ ਵਿਚ ਵਾਪਰਿਆ ਸੀ। 

ਇਹ ਵੀ ਪੜ੍ਹੋ: ਆਸਟ੍ਰੇਲੀਆ ਧੜਾਧੜ ਕਰ ਰਿਹੈ Student ਵੀਜ਼ੇ ਰੱਦ, ਜਾਣੋ ਕੀ ਹੈ ਕਾਰਨ

ਨਿਊਯਾਰਕ ਪੋਸਟ ਦੀ ਰਿਪੋਰਟ ਅਨੁਸਾਰ ਸਿੰਘ ਨੂੰ ਸ਼ੁੱਕਰਵਾਰ ਨੂੰ ਨਾਸਾਓ ਕਾਉਂਟੀ ਦੇ ਮਿਨੋਲਾ ਦੀ ਇੱਕ ਅਦਾਲਤ ਨੇ ਨਸ਼ੇ ਦੀ ਹਾਲਤ ਵਿਚ ਪਿਕਅੱਪ ਟਰੱਕ  ਚਲਾਉਣ ਕਾਰਨ ਵਾਪਰੇ ਹਾਦਸੇ ਵਿੱਚ 2 ਮੁੰਡਿਆਂ ਦੀ ਮੌਤ ਦੇ ਦੋਸ਼ ਵਿੱਚ 25 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ। ਅਦਾਲਤ ਦੀ ਸੁਣਵਾਈ ਦੌਰਾਨ, ਡ੍ਰਿਊ ਦੇ ਪਿਤਾ ਮਿਚ ਹਸੇਨਬੇਨ ਨੇ ਕਿਹਾ, "ਆਪਣੇ ਬੱਚੇ ਨੂੰ ਸਕੂਲ ਤੋਂ ਲਿਆਉਣ ਦੀ ਬਜਾਏ, ਉਸ ਨੂੰ ਕਬਰਸਤਾਨ ਲੈ ਕੇ ਜਾਣਾ ਪਿਆ। ਇਹ ਬਹੁਤ ਵੱਡਾ ਦਰਦ ਹੈ।" ਹਸੇਨਬੇਨ ਨੇ ਸਿੰਘ ਨੂੰ "ਰਾਕਸ਼ਸ" ਦੱਸਿਆ। ਡ੍ਰਿਊ ਦੇ ਦਾਦਾ ਜੀ ਨੇ ਸਿੰਘ 'ਤੇ ਚੀਕਦੇ ਹੋਏ ਕਿਹਾ, "ਤੂੰ ਇੱਕ ਬੁਰਾ ਇਨਸਾਨ ਹੈ।" ਕੀ ਤੈਨੂੰ 2 ਮਾਸੂਮ ਬੱਚਿਆਂ ਦੀਆਂ ਜਾਨਾਂ ਲੈਣ ਦਾ ਪਛਤਾਵਾ ਵੀ ਹੈ?" ਸਿੰਘ ਨੇ ਅਦਾਲਤ ਵਿੱਚ ਆਪਣੇ ਕੰਮਾਂ ਲਈ ਅਫ਼ਸੋਸ ਪ੍ਰਗਟ ਕੀਤਾ। ਉਸ ਨੇ ਕਿਹਾ, "ਇਹ ਸਭ ਮੇਰੀ ਗਲਤੀ ਸੀ। ਬੱਚੇ ਨੂੰ ਗੁਆਉਣਾ ਸਭ ਤੋਂ ਵੱਡਾ ਦੁੱਖ ਹੈ। ਮੈਂ ਬਹੁਤ ਵੱਡਾ ਪਾਪ ਕੀਤਾ ਹੈ। ਜੇ ਕੋਈ ਮਰਨਾ ਚਾਹੀਦਾ ਸੀ, ਤਾਂ ਉਹ ਮੈਂ ਹੀ ਸੀ।”

ਇਹ ਵੀ ਪੜ੍ਹੋ: ਨਿਊਯਾਰਕ; ਨਸ਼ੇ 'ਚ ਲਈ 2 ਮੁੰਡਿਆਂ ਦੀ ਜਾਨ, ਅਦਾਲਤ ਨੇ ਅਮਨਦੀਪ ਸਿੰਘ ਨੂੰ ਸੁਣਾਈ ਸਜ਼ਾ

ਮਈ 2023 ਵਿੱਚ, ਦੋਵੇਂ ਟੈਨਿਸ ਸਟਾਰ ਜੇਰੀਕੋ ਦੇ ਨੌਰਥ ਬ੍ਰੌਡਵੇਅ 'ਤੇ ਇੱਕ ਟੈਨਿਸ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਡਿਨਰ ਤੋਂ ਘਰ ਜਾ ਰਹੇ ਸਨ। ਇਸ ਦੌਰਾਨ ਸਿੰਘ ਗਲਤ ਦਿਸ਼ਾ ਵਿਚ 40 ਮੀਲ ਪ੍ਰਤੀ ਘੰਟਾ ਜ਼ੋਨ ਵਿੱਚ 95 ਮੀਲ ਪ੍ਰਤੀ ਘੰਟਾ (150 ਕਿਲੋਮੀਟਰ ਪ੍ਰਤੀ ਘੰਟਾ) ਦੀ ਰਫ਼ਤਾਰ ਨਾਲ ਆਪਣਾ ਪਿਕਅੱਪ ਟਰੱਕ ਚਲਾ ਰਿਹਾ ਸੀ ਅਤੇ ਉਸ ਨੇ ਮੁੰਡਿਆਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 4 ਮੁੰਡੇ ਸਵਾਰ ਸਨ। ਇਸ ਹਾਦਸੇ ਵਿਚ 2 ਮੁੰਡਿਆਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂਕਿ 2 ਹੋਰ 16 ਅਤੇ 17 ਸਾਲ ਦੇ ਮੁੰਡੇ ਜ਼ਖਮੀ ਹੋ ਗਏ। ਨਿਊਯਾਰਕ ਪੋਸਤ ਮੁਤਾਬਕ ਟੱਕਰ ਦੇ ਸਮੇਂ ਸਿੰਘ ਦੇ ਖੂਨ ਵਿੱਚ ਅਲਕੋਹਲ ਦੀ ਮਾਤਰਾ ਕਾਨੂੰਨੀ ਸੀਮਾ ਤੋਂ ਦੁੱਗਣੀ ਸੀ। ਇਸ ਹਾਦਸੇ ਮਗਰੋਂ  ਰੋਜ਼ਲਿਨ, ਨਿਊਯਾਰਕ ਦਾ ਰਹਿਣ ਵਾਲਾ ਸਿੰਘ ਮੌਕੇ ਤੋਂ ਭੱਜ ਗਿਆ ਸੀ, ਜਿਸ ਨੂੰ ਪੁਲਸ ਨੇ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਅਹਿਮ ਖਬਰ; ਸਾਊਦੀ ਅਰਬ ਨੇ ਭਾਰਤ ਸਣੇ 14 ਦੇਸ਼ਾਂ ਲਈ ਬਦਲੇ ਵੀਜ਼ਾ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Indian origin man
  • sentenced
  • New York crash

ਰੋਮਾ ਇੰਟਰਨੈਸ਼ਨਲ ਬ੍ਰਿਜ 'ਤੇ 1.6 ਮਿਲੀਅਨ ਡਾਲਰ ਦੀ ਕੋਕੀਨ ਜ਼ਬਤ

NEXT STORY

Stories You May Like

  • fine imposed on indian origin
    ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ ਜੁਰਮਾਨਾ
  • speeding car hits 2 motorcycles  one dies
    ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • 2 persons arrested with 15 000 ml of liquor
    15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
  • 2 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • 16  including 2 ministers  sentenced to jail in bhutanese refugee scam
    ਨੇਪਾਲ 'ਚ ਸਰਜੀਕਲ ਸਟ੍ਰਾਇਕ : ਭੂਟਾਨੀ ਸ਼ਰਨਾਰਥੀ ਘਪਲੇ 'ਚ 2 ਮੰਤਰੀਆਂ ਸਮੇਤ 16 ਨੂੰ ਜੇਲ ਦੀ ਸਜ਼ਾ
  • indians in italy
    ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ ਮਾਤਮ
  • drunk man entered the temple and created a ruckus
    ਸ਼ਰਾਬ ਦੇ ਨਸ਼ੇ 'ਚ ਮੰਦਿਰ ਵਿਚ ਵੜ  ਕੇ ਵਿਅਕਤੀ ਨੇ ਕੀਤਾ ਹੰਗਾਮਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • the narrative of  azad kashmir  has been shattered
      "ਆਜ਼ਾਦ ਕਸ਼ਮੀਰ" ਦਾ ਨੈਰੇਟਿਵ ਟੁੱਟਿਆ! PoK 'ਚ ਹਿੰਸਾ, ਪ੍ਰਦਰਸ਼ਨ ਅਤੇ ਦਮਨ
    • situation in pok
      PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • modi  s indo pacific tour and promise of strategic partnership
      ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
    • action on mosques
      ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ
    • burqas and niqabs
      ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +