Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:35:48 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨਿਊਯਾਰਕ ਤੋਂ ਆਈ ਦੁਖਦਾਇਕ ਖ਼ਬਰ: ਭਾਰਤੀ ਮੂਲ ਦੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ

INTERNATIONAL News Punjabi(ਵਿਦੇਸ਼)

ਨਿਊਯਾਰਕ ਤੋਂ ਆਈ ਦੁਖਦਾਇਕ ਖ਼ਬਰ: ਭਾਰਤੀ ਮੂਲ ਦੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ

  • Edited By Cherry,
  • Updated: 27 Jun, 2022 11:12 AM
International
indian origin man shot dead while sitting in parked vehicle in new york
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਏਜੰਸੀ)- ਨਿਊਯਾਰਕ 'ਚ ਆਪਣੇ ਘਰ ਦੇ ਬਾਹਰ ਪਾਰਕਿੰਗ 'ਚ ਖੜ੍ਹੀ ਗੱਡੀ 'ਚ ਬੈਠੇ ਭਾਰਤੀ ਮੂਲ ਦੇ 31 ਸਾਲਾ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਨਿਊਯਾਰਕ ਪੁਲਸ ਵਿਭਾਗ ਦੁਆਰਾ ਪ੍ਰਕਾਸ਼ਿਤ ਇੱਕ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਇਹ ਘਟਨਾ ਮੈਰੀਲੈਂਡ ਵਿੱਚ ਇੱਕ ਭਾਰਤੀ ਨਾਗਰਿਕ ਦੇ ਸਿਰ ਵਿੱਚ ਗੋਲੀ ਮਾਰਨ ਤੋਂ ਕੁਝ ਦਿਨ ਬਾਅਦ ਵਾਪਰੀ ਹੈ।

ਇਹ ਵੀ ਪੜ੍ਹੋ: ਇਮਰਾਨ ਖਾਨ-ਬੁਸ਼ਰਾ ਬੀਬੀ ਦੇ ਬੈੱਡਰੂਮ ’ਚ ਗੁਪਤ ਕੈਮਰਾ ਲਗਾਉਂਦੇ ਰੰਗੇ ਹੱਥੀਂ ਫੜਿਆ ਜਾਸੂਸ, ਪਾਕਿ ’ਚ ਮਚਿਆ ਬਵਾਲ

‘ਨਿਊਯਾਰਕ ਪੋਸਟ’ ਵਿੱਚ ਛਪੀ ਰਿਪੋਰਟ ਮੁਤਾਬਕ ਸਤਨਾਮ ਸਿੰਘ ਸ਼ਨੀਵਾਰ ਦੁਪਹਿਰ ਕਰੀਬ 3.46 ਵਜੇ ਕੁਈਨਜ਼ ਦੇ ਸਾਊਥ ਓਜ਼ੋਨ ਪਾਰਕ ਵਿੱਚ ਖੜ੍ਹੀ ਕਾਰ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲੇ। ਉਨ੍ਹਾਂ ਦੀ ਗਰਦਨ ਅਤੇ ਧੜ 'ਤੇ ਗੋਲੀਆਂ ਦੇ ਨਿਸ਼ਾਨ ਸਨ। ਜਾਣਕਾਰੀ ਮੁਤਾਬਕ ਸਿੰਘ ਆਪਣੇ ਇਕ ਦੋਸਤ ਤੋਂ ਲਈ ਗਈ ਕਾਲੇ ਰੰਗ ਦੀ ਰੈਂਗਲਰ ਸਹਾਰਾ ਜੀਪ ਵਿਚ ਬੈਠੇ ਹੋਏ ਸਨ, ਜਦੋਂ ਹਮਲਾਵਰ ਉਨ੍ਹਾਂ ਦੇ ਨੇੜੇ ਆਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਿੰਘ ਨੂੰ ਤੁਰੰਤ ਨੇੜੇ ਦੇ ਜਮਾਇਕਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਹਮਲਾਵਰ ਸਿੰਘ ਕੋਲ ਪੈਦਲ ਹੀ ਪਹੁੰਚਿਆ ਸੀ। ਪਰ, ਗੁਆਂਢੀਆਂ ਅਨੁਸਾਰ, ਉਹ ਸਿਲਵਰ ਰੰਗ ਦੀ ਸੇਡਾਨ ਵਿੱਚ ਸਵਾਰ ਸੀ ਅਤੇ ਸਿੰਘ ਦੀ ਜੀਪ ਕੋਲੋਂ ਲੰਘਦੇ ਸਮੇਂ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਗੁਆਂਢੀ ਜੋਨ ਕੈਪੇਲਾਨੀ ਨੇ ਕਿਹਾ, "ਸਿੰਘ 129ਵੀਂ ਸਟਰੀਟ 'ਤੇ ਚੱਲ ਕੇ ਪਾਰਕਿੰਗ ਵਿੱਚ ਖੜੀ ਜੀਪ ਵੱਲ ਜਾ ਰਹੇ ਸਨ, ਉਦੋਂ ਸੇਡਾਨ ਸਵਾਰ ਹਮਲਾਵਰ ਉੱਥੋਂ ਲੰਘਿਆ।"

ਇਹ ਵੀ ਪੜ੍ਹੋ: 'ਬੁੱਲਫਾਈਟ' ਦੌਰਾਨ ਡਿੱਗੀ ਦਰਸ਼ਕ ਗੈਲਰੀ, ਨਵਜਨਮੇ ਬੱਚੇ ਸਮੇਤ 4 ਦੀ ਮੌਤ, ਮਚੀ ਹਫੜਾ-ਦਫੜੀ (ਵੀਡੀਓ)

ਉਨ੍ਹਾਂ ਕਿਹਾ, "ਹਮਲਾਵਰ ਨੇ ਯੂ-ਟਰਨ ਲਿਆ, ਵਾਪਸ ਆਇਆ, ਗੋਲੀਬਾਰੀ ਕੀਤੀ, ਅਤੇ ਫਿਰ 129ਵੀਂ ਸਟ੍ਰੀਟ ਤੋਂ ਚਲਾ ਗਿਆ।" ਕੈਪੇਲਾਨੀ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਉਨ੍ਹਾਂ ਦੇ ਘਰ 'ਚ ਲੱਗੇ ਸੁਰੱਖਿਆ ਕੈਮਰਿਆਂ ਵਿਚ ਰਿਕਾਰਡ ਹੋ ਗਈ ਸੀ, ਜਿਸ ਦੀ ਨਿਊਯਾਰਕ ਪੁਲਸ ਵਿਭਾਗ ਦੇ ਕਰਮਚਾਰੀ ਜਾਂਚ ਕਰ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਜਾਸੂਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਸਿੰਘ ਹਮਲਾਵਰ ਦੇ ਨਿਸ਼ਾਨਾ 'ਤੇ ਸੀ ਜਾਂ ਫਿਰ ਹਮਲਾਵਰ ਕਾਰ ਦੇ ਮਾਲਕ ਨੂੰ ਮਾਰਨਾ ਚਾਹੁੰਦਾ ਸੀ ਅਤੇ ਇਸ ਗੱਲ ਤੋਂ ਅਣਜਾਣ ਸੀ ਕਿ ਗੱਡੀ ਦੇ ਅੰਦਰ ਕੌਣ ਬੈਠਾ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਇਸ ਘਟਨਾ ਦੇ ਸਬੰਧ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਓਨਟਾਰੀਓ 'ਚ 2 ਪੰਜਾਬੀਆਂ ਨੇ ਮੰਤਰੀ ਵਜੋਂ ਚੁੱਕੀ ਸਹੁੰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Indian origin man
  • shot dead
  • New York
  • ਨਿਊਯਾਰਕ
  • ਭਾਰਤੀ ਮੂਲ
  • ਵਿਅਕਤੀ
  • ਕਤਲ

ਇਟਲੀ 'ਚ 3 ਰੋਜਾ ਮਹਾਨ ਧਾਰਮਿਕ ਸਮਾਗਮ ਕਰਵਾਏ ਗਏ

NEXT STORY

Stories You May Like

  • police officer in  pakistan
    ਪਾਕਿਸਤਾਨ 'ਚ ਪੁਲਿਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ, ਇੱਕ ਹੋਰ ਅਗਵਾ
  • indian origin student arrested
    ਪ੍ਰੇਮਿਕਾ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦਾ ਵਿਦਿਆਰਥੀ ਜਰਮਨੀ 'ਚ ਗ੍ਰਿਫ਼ਤਾਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • fine imposed on indian origin
    ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ ਜੁਰਮਾਨਾ
  • punjabi sikh youth truck driver in america
    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • congress leader  killed  hospital  police
    ਕਾਂਗਰਸੀ ਆਗੂ ਦਾ ਦਿਨ-ਦਿਹਾੜੇ ਗੋਲ਼ੀ ਮਾਰ ਕੇ ਕਤਲ ! ਉਡੁਪੀ 'ਚ ਮਚੀ ਹਾਹਾਕਾਰ
  • man kills wife after watching hollywood movie
    ਹਾਲੀਵੁੱਡ ਫਿਲਮ ਦੇਖ ਕੇ ਵਿਅਕਤੀ ਨੇ ਪਤਨੀ ਦਾ ਕੀਤਾ ਕਤਲ, ਮਥੁਰਾ ਤੋਂ ਗ੍ਰਿਫ਼ਤਾਰ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • gurmat gyan competition
      ਕਲਤੂਰਾ ਸਿੱਖ ਇਟਲੀ ਦੇ ਸਹਿਯੋਗ ਨਾਲ ਕਰਵਾਏ ਗਏ 9ਵੇਂ ਗੁਰਮਤਿ ਗਿਆਨ ਮੁਕਾਬਲੇ
    • why don  t pakistani students protest
      ਪਾਕਿਸਤਾਨੀ ਵਿਦਿਆਰਥੀ ਵਿਰੋਧ-ਪ੍ਰਦਰਸ਼ਨ ਕਿਉਂ ਨਹੀਂ ਕਰਦੇ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +