Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    8:55:16 AM

  • prateek yadav  postmortem report

    ਫੇਫੜਿਆਂ 'ਚ ਖੂਨ ਜੰਮਣ ਕਾਰਨ ਹੋਈ ਪ੍ਰਤੀਕ ਯਾਦਵ ਦੀ...

  • prateik yadav  s last rites

    ਪ੍ਰਤੀਕ ਯਾਦਵ ਦਾ ਅੱਜ 11 ਵਜੇ ਹੋਵੇਗਾ ਅੰਤਿਮ...

  • milk price hike

    ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ...

  • roadways bus and activa collide youth dies in tragic accident

    ਰੋਡਵੇਜ਼ ਦੀ ਬੱਸ ਤੇ ਐਕਟਿਵਾ ਦੀ ਟੱਕਰ! ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦੇ PM ਅਹੁਦੇ ਲਈ ਇਹ ਭਾਰਤੀ ਅਜ਼ਮਾ ਰਿਹਾ ਕਿਸਮਤ, ਭਰਿਆ ਨਾਮਜ਼ਦਗੀ ਪੱਤਰ

INTERNATIONAL News Punjabi(ਵਿਦੇਸ਼)

ਕੈਨੇਡਾ ਦੇ PM ਅਹੁਦੇ ਲਈ ਇਹ ਭਾਰਤੀ ਅਜ਼ਮਾ ਰਿਹਾ ਕਿਸਮਤ, ਭਰਿਆ ਨਾਮਜ਼ਦਗੀ ਪੱਤਰ

  • Edited By Cherry,
  • Updated: 17 Jan, 2025 05:02 PM
Canada
indian origin mp chandra arya files nomination for canadian pm s race
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਕੈਨੇਡਾ ਦੇ ਨੇਪੀਅਨ ਤੋਂ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਅਧਿਕਾਰਤ ਤੌਰ 'ਤੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਾ ਸਿਰਫ਼ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ, ਸਗੋਂ ਕੰਨੜ ਵਿੱਚ ਸਦਨ ਨੂੰ ਸੰਬੋਧਨ ਵੀ ਕੀਤਾ। ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਦੇ ਰਹਿਣ ਵਾਲੇ ਆਰੀਆ ਨੇ ਕੈਨੇਡਾ ਜਾਣ ਤੋਂ ਪਹਿਲਾਂ ਧਾਰਵਾੜ ਤੋਂ ਐੱਮ.ਬੀ.ਏ. ਕੀਤੀ ਸੀ। ਇਸ ਹਫ਼ਤੇ ਦੇ ਸ਼ੁਰੂ ਵਿੱਚ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਲਈ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ: ਹੁਣ ਸਵੀਡਨ ਦੀ ਨਾਗਰਿਕਤਾ ਲੈਣੀ ਨਹੀਂ ਹੋਵੇਗੀ ਆਸਾਨ, ਇਨ੍ਹਾਂ ਸ਼ਰਤਾਂ ਨੂੰ ਕਰਨਾ ਪਵੇਗਾ ਪੂਰਾ

ਹਾਲ ਹੀ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਪਰ ਕਿਹਾ ਕਿ ਉਹ ਨਵੇਂ ਨੇਤਾ ਦੀ ਚੋਣ ਹੋਣ ਤੱਕ ਅਹੁਦੇ 'ਤੇ ਬਣੇ ਰਹਿਣਗੇ। ਆਰੀਆ ਨੇ 13 ਜਨਵਰੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ, "ਸਾਡਾ ਦੇਸ਼ ਢਾਂਚਾਗਤ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ਲਈ ਸਖ਼ਤ ਹੱਲ ਦੀ ਲੋੜ ਹੈ। ਸਾਨੂੰ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਦਲੇਰ ਰਾਜਨੀਤਿਕ ਫੈਸਲੇ ਲੈਣੇ ਪੈਣਗੇ।" ਆਰੀਆ ਖਾਲਿਸਤਾਨ ਸਮਰਥਕਾਂ ਦੀ ਆਲੋਚਨਾ ਕਰਦੇ ਰਹੇ ਹਨ। ਇਸ ਦੇ ਨਾਲ ਹੀ, ਉਨ੍ਹਾਂ ਨੇ ਕੈਨੇਡਾ ਵਿੱਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਗਤੀਵਿਧੀਆਂ ਦੀ ਵੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਭਾਰਤ ਦਾ ਸੱਚਾ ਸਮਰਥਕ ਦੱਸਦੇ ਰਹੇ ਹਨ। ਆਰੀਆ ਐਲਾਨ ਕਰ ਚੁੱਕੇ ਹਨ ਕਿ ਉਹ ਲਿਬਰਲ ਲੀਡਰਸ਼ਿਪ ਲਈ ਚੋਣ ਲੜਨਗੇ ਅਤੇ ਉਨ੍ਹਾਂ ਦੀ ਮੁਹਿੰਮ ਦੇਸ਼ ਨੂੰ 'ਇੱਕ ਪ੍ਰਭੂਸੱਤਾ ਸੰਪੰਨ ਗਣਰਾਜ' ਬਣਾਉਣਾ ਹੋਵੇਗੀ, ਜਿਸ ਵਿਚ ਦਲੇਰਾਨਾ ਰਾਜਨੀਤਿਕ ਫੈਸਲੇ ਲਏ ਜਾਣਗੇ, ਜੋ ਹੁਣ ਇੱਕ ਲੋੜ ਹੈ।

ਇਹ ਵੀ ਪੜ੍ਹੋ: ਭਾਰਤ ਨੂੰ ਛੱਡ ਇਨ੍ਹਾਂ 20 ਦੇਸ਼ਾਂ ਲਈ ਅਮਰੀਕਾ ਨੇ ਖੋਲ੍ਹੇ ਦਰਵਾਜ਼ੇ!

ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਐਕਸ 'ਤੇ ਲਿਖਿਆ, "ਮੈਂ ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਲਈ ਚੋਣ ਲੜ ਰਿਹਾ ਹਾਂ ਤਾਂ ਜੋ ਸਾਡੇ ਦੇਸ਼ ਦੇ ਪੁਨਰ ਨਿਰਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਇੱਕ ਪ੍ਰਭਾਵਸ਼ਾਲੀ ਸਰਕਾਰ ਦੀ ਅਗਵਾਈ ਕਰ ਸਕਾਂ।" ਆਰੀਆ ਨੇ ਅੱਗੇ ਲਿਖਿਆ, "ਅਸੀਂ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਾਂ ਜੋ ਪੀੜ੍ਹੀਆਂ ਤੋਂ ਨਹੀਂ ਦੇਖੀਆਂ ਗਈਆਂ ਹਨ ਅਤੇ ਇਹਨਾਂ ਨੂੰ ਹੱਲ ਕਰਨ ਲਈ ਸਖ਼ਤ ਵਿਕਲਪਾਂ ਦੀ ਲੋੜ ਹੋਵੇਗੀ। ਮੈਂ ਹਮੇਸ਼ਾ ਕੈਨੇਡਾ ਦਾ ਲੋਕਾਂ ਲਈ ਸਭ ਤੋਂ ਵਧੀਆ ਕੰਮ ਕਰਨ ਲਈ ਸਖ਼ਤ ਮਿਹਨਤ ਕੀਤੀ।" ਆਰੀਆ ਨੇ ਸਵੀਕਾਰ ਕੀਤਾ ਕਿ ਦੇਸ਼ ਇੱਕ 'ਗੰਭੀਰ ਤੂਫਾਨ' ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ, "ਕੰਮ ਕਰਨ ਵਾਲਾ ਮੱਧ ਵਰਗ ਅੱਜ ਸੰਘਰਸ਼ ਕਰ ਰਿਹਾ ਹੈ ਅਤੇ ਬਹੁਤ ਸਾਰੇ ਕੰਮ ਕਰਨ ਵਾਲੇ ਪਰਿਵਾਰ ਸਿੱਧੇ ਗਰੀਬੀ ਵੱਲ ਜਾ ਰਹੇ ਹਨ।" ਆਰੀਆ ਦਾ ਮੰਨਣਾ ਹੈ ਕਿ ਭਾਰਤ, ਕੈਨੇਡੀਅਨ ਨਿਰਯਾਤ ਅਤੇ ਨਿਵੇਸ਼ਾਂ ਲਈ ਇੱਕ ਮਹੱਤਵਪੂਰਨ ਅਤੇ ਵਧਦਾ ਹੋਇਆ ਬਾਜ਼ਾਰ ਹੈ ਅਤੇ ਇਹ 'ਸਾਡੀਆਂ ਮਹੱਤਵਪੂਰਨ ਪ੍ਰਤਿਭਾ ਲੋੜਾਂ' ਨੂੰ ਪੂਰਾ ਕਰਨ ਲਈ ਇੱਕ ਮੁੱਖ ਸਰੋਤ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ, "ਕੈਨੇਡਾ ਅਜਿਹੀ ਲੀਡਰਸ਼ਿਪ ਦਾ ਹੱਕਦਾਰ ਹੈ ਜੋ ਵੱਡੇ ਫੈਸਲੇ ਲੈਣ ਤੋਂ ਨਹੀਂ ਡਰਦੀ। ਅਜਿਹੇ ਫੈਸਲੇ ਜੋ ਸਾਡੀ ਆਰਥਿਕਤਾ ਦਾ ਮੁੜ ਨਿਰਮਾਣ ਕਰੇ, ਉਮੀਦ ਬਹਾਲ ਕਰੇ, ਸਾਰੇ ਕੈਨੇਡੀਅਨਾਂ ਲਈ ਬਰਾਬਰ ਮੌਕੇ ਪੈਦਾ ਕਰੇ। ਮੈਂ ਇਹ ਜ਼ਿੰਮੇਵਾਰੀ ਲੈਣ ਅਤੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਅਗਵਾਈ ਕਰਨ ਲਈ ਅੱਗੇ ਵੱਧ ਰਿਹਾ ਹਾਂ।"

ਇਹ ਵੀ ਪੜ੍ਹੋ: ਫੈਲੀ ਇਹ ਨਵੀਂ ਬਿਮਾਰੀ, ਮੋਬਾਈਲ ਦੀ ਘੰਟੀ ਵੱਜਦੇ ਹੀ ਲੋਕਾਂ ਦੇ ਦਿਲ ਦੀ ਧੜਕਣ ਹੋ ਰਹੀ ਤੇਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Indian origin MP
  • Chandra Arya
  • nomination
  • Canadian PMs race

ਸ਼੍ਰੀਲੰਕਾ 'ਚ ਟੂਰਿਸਟ ਬੱਸ ਅਤੇ ਟਰੱਕ ਵਿਚਕਾਰ ਟੱਕਰ, 19 ਸੈਲਾਨੀ ਜ਼ਖਮੀ

NEXT STORY

Stories You May Like

  • british pm starmer
    ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ
  • canada  three people of indian origin convicted in couple  s murder case
    ਕੈਨੇਡਾ: ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਭਾਰਤੀ ਮੂਲ ਦੇ 3 ਨੌਜਵਾਨ ਦੋਸ਼ੀ ਕਰਾਰ
  • british pm
    ਬ੍ਰਿਟਿਸ਼ PM ਸਟਾਰਮਰ ਦੀ ਵੱਡੀ ਜਿੱਤ, ਜਾਂਚ ਦਾ ਪ੍ਰਸਤਾਵ ਰੱਦ
  • operation sindoor pm modi
    ਆਪ੍ਰੇਸ਼ਨ ਸਿੰਦੂਰ ਅੱਤਵਾਦ ਦੇ ਖ਼ਿਲਾਫ਼ ਭਾਰਤ ਦੀ ਦ੍ਰਿੜ ਪ੍ਰਤੀਕਿਰਿਆ ਦਾ ਪ੍ਰਤੀਕ ਹੈ: PM ਮੋਦੀ
  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • pm narendra modi  gujarat  maharashtra
    PM ਨਰਿੰਦਰ ਮੋਦੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਥਾਪਨਾ ਦਿਵਸ 'ਤੇ ਦਿੱਤੀਆਂ ਵਧਾਈਆਂ
  • indian origin man face deportation  report
    ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ ਸਕਦਾ ਹੈ ਡਿਪੋਰਟ
  • malaysian pm congratulates vijay
    ਮਲੇਸ਼ੀਆ ਦੇ PM ਨੇ ਵਿਜੇ ਨੂੰ CM ਬਣਨ 'ਤੇ ਦਿੱਤੀਆਂ ਵਧਾਈਆਂ, 'ਦੋਸਤ' ਦੀ ਸਫ਼ਲਤਾ ਦੀ ਕੀਤੀ ਕਾਮਨਾ
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...
  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ,...
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ...
Trending
Ek Nazar
ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • season begins on mount everest
      ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...
    • trump s golden dome project
      ਟਰੰਪ ਦੇ 'ਗੋਲਡਨ ਡੋਮ' ਪ੍ਰੋਜੈਕਟ ਦੀ ਲਾਗਤ 100 ਲੱਖ ਕਰੋੜ ਰੁਪਏ!
    • putin big announcement
      ਨਹੀਂ ਬਚੇਗਾ ਦੁਨੀਆ ਦਾ ਕੋਈ ਵੀ ਦੇਸ਼ ! ਰੂਸ ਨੇ ਬਣਾ ਲਿਆ ਸਭ ਤੋਂ ਘਾਤਕ ਹਥਿਆਰ,...
    • uae s big move
      ਯੂਏਈ ਨੇ 16 ਵਿਅਕਤੀਆਂ ਅਤੇ ਪੰਜ ਸੰਸਥਾਵਾਂ ਨੂੰ ਅੱਤਵਾਦੀ ਸੂਚੀ 'ਚ ਕੀਤਾ ਸ਼ਾਮਲ
    • mango heavy fine
      ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...
    • russia ukraine
      ਜੰਗਬੰਦੀ ਦੀਆਂ ਚਰਚਾਵਾਂ ਵਿਚਾਲੇ ਰੂਸ ਨੇ ਯੂਕ੍ਰੇਨ 'ਤੇ ਮੁੜ ਦਾਗੇ ਡਰੋਨ ! 8...
    • pakistan  s burial crisis  inflation turns final rites into a luxury for poor
      ਮਹਿੰਗਾਈ ਦੀ ਮਾਰ! ਪਾਕਿ 'ਚ ਗਰੀਬਾਂ ਲਈ ਅੰਤਿਮ ਸੰਸਕਾਰ ਕਰਨਾ ਵੀ ਹੋਇਆ ਮੁਸ਼ਕਲ
    • pr in canada
      ਕੈਨੇਡਾ ਨੇ ਐਕਸਪ੍ਰੈਸ ਐਂਟਰੀ ਰਾਹੀਂ ਖੋਲ੍ਹ'ਤਾ PR ਦਾ ਰਾਹ; ਪੰਜਾਬੀਆਂ ਦੀਆਂ...
    • australia hikes budget outlay to boost ties with india to  25 3 million
      ਆਸਟ੍ਰੇਲੀਆ ਨੇ ਭਾਰਤ ਨਾਲ ਸਬੰਧ ਮਜ਼ਬੂਤ ਕਰਨ ਲਈ ਬਜਟ 'ਚ 25.3 ਮਿਲੀਅਨ ਡਾਲਰ ਦਾ...
    • floods in turkey
      ਤੁਰਕੀ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 12 ਲੋਕ ਦਾਖਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +