Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    10:28:42 PM

  • administrative reshuffle  senior ias and pcs officers transferred

    ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਤੇ PCS...

  • uk government deport illegal immigrants

    UK ਸਰਕਾਰ ਹੋਈ ਸਖਤ! ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ...

  • ind vs eng t20 wc semi final

    T20 WC Semi Final : ਭਾਰਤ ਨੇ ਇੰਗਲੈਂਡ ਨੂੰ...

  • lieutenant governor kavinder gupta resigns

    ਪੱਛਮੀ ਬੰਗਾਲ ਤੋਂ ਬਾਅਦ ਹੁਣ ਲੱਦਾਖ 'ਚ ਸਿਆਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਮੈਦਾਨ 'ਚ ਉਤਰਿਆ ਭਾਰਤੀ ਮੂਲ ਦਾ PM

INTERNATIONAL News Punjabi(ਵਿਦੇਸ਼)

ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਲਈ ਮੈਦਾਨ 'ਚ ਉਤਰਿਆ ਭਾਰਤੀ ਮੂਲ ਦਾ PM

  • Updated: 06 Apr, 2020 10:44 PM
Jalandhar
indian origin prime minister to treat coronary patients in ireland
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਆਇਰਲੈਂਡ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਲਿਓ ਵਰਦਕਰ ਪੇਸ਼ੇ ਤੋਂ ਡਾਕਟਰ ਹਨ ਅਤੇ ਦੇਸ਼ ਵਿਚ ਕੋਰੋਨਾਵਾਇਰਸ ਦੇ ਸੰਕਟ ਵਿਚਾਲੇ ਉਨ੍ਹਾਂ ਨੇ ਡਾਕਟਰ ਵਜੋਂ ਆਪਣੀ ਭੂਮਿਕਾ ਵਿਚ ਵਾਪਸ ਆਉਣ ਦਾ ਫੈਸਲਾ ਕੀਤਾ ਹੈ। ਉਨਾਂ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰ ਵੀ ਦੇਸ਼ ਦੀ ਸਿਹਤ ਸੇਵਾ ਵਿਚ ਕੰਮ ਕਰ ਰਹੇ ਹਨ। 'ਦਿ ਆਇਰਿਸ਼ ਟਾਈਮਸ' ਮੁਤਾਬਕ, ਪ੍ਰਧਾਨ ਮੰਤਰੀ ਨੇ ਮਾਰਚ ਵਿਚ ਮੈਡੀਕਲ ਰਜਿਸਟਰ ਵਿਚ ਫਿਰ ਤੋਂ ਰਜਿਸਟ੍ਰੇਸ਼ਨ ਕਰਾਇਆ। ਇਸ ਮਹੀਨੇ ਮਹਾਮਾਰੀ ਨੇ ਮੁਲਕ ਨੂੰ ਆਪਣੀ ਲਪੇਟ ਵਿਚ ਲਿਆ ਸੀ।

ਵਰਦਕਰ (41) ਨੇ ਦੇਸ਼ ਦੀ ਹੈਲਥ ਸਰਵਿਸ ਐਗਜ਼ੀਕਿਊਟਿਵ (ਐਚ. ਐਸ. ਈ.) ਵਿਚ ਕੰਮ ਕਰਨ ਦਾ ਫੈਸਲਾ ਕੀਤਾ ਹੈ, ਜੋ ਉਨ੍ਹਾਂ ਲੋਕਾਂ ਨੂੰ ਫੋਨ 'ਤੇ ਜਾਣਕਾਰੀ ਮੁਹਈਆ ਕਰਾਉਂਦੀ ਹੈ ਜਿਨ੍ਹਾਂ ਨੂੰ ਲੱਗਦਾ ਹੈ ਕਿ ਉਹ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿਚ ਆਏ ਹੋ ਸਕਦੇ ਹਨ। ਪ੍ਰਧਾਨ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰ ਅਤੇ ਦੋਸਤ ਸਿਹਤ ਸੇਵਾ ਵਿਚ ਕੰਮ ਕਰ ਰਹੇ ਹਨ। ਉਹ ਇਸ ਛੋਟੇ ਜਿਹੇ ਤਰੀਕੇ ਨਾਲ ਮਦਦ ਕਰਨਾ ਚਾਹੁੰਦੇ ਸਨ।

ਵਰਦਕਰ ਨੇ ਮੈਡੀਸਨ ਦੀ ਪਡ਼ਾਈ ਕੀਤੀ ਹੈ ਅਤੇ 7 ਸਾਲ ਤੱਕ ਡਾਕਟਰ ਦੇ ਤੌਰ 'ਤੇ ਕੰਮ ਕੀਤਾ ਹੈ। 2017 ਵਿਚ ਆਇਰਲੈਂਡ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਬਣੇ ਸਨ ਅਤੇ ਉਹ ਪਹਿਲੇ ਐਲਾਨੇ ਗਏ ਸਮਲਿੰਗੀ ਪ੍ਰਧਾਨ ਮੰਤਰੀ ਹਨ। ਉਨ੍ਹਾਂ ਨੇ ਭਾਰਤ ਦੇ ਨਾਲ ਆਪਣੇ ਰਿਸ਼ਤਿਆਂ ਨੂੰ ਜਿਉਂਦਾ ਰੱਖਿਆ ਅਤੇ ਮੁੰਬਈ ਦੇ ਕਿੰਗ ਐਡਵਰਡ ਮੈਮੋਰੀਅਲ ਹਸਪਤਾਲ ਵਿਚ ਇੰਟਰਸ਼ਿਪ ਕੀਤੀ ਸੀ ਅਤੇ 2013 ਵਿਚ ਡਾਕਟਰ ਦੇ ਤੌਰ 'ਤੇ ਰਜਿਸਟਰਡ ਕਰਾਇਆ ਸੀ। ਉਨ੍ਹਾਂ ਦੇ ਸਾਥੀ ਮੈਥਿਊ ਬਰੇਟ ਦੇ ਨਾਲ-ਨਾਲ ਉਨ੍ਹਾਂ ਦੀਆਂ ਦੋਹਾਂ ਭੈਣਾਂ ਅਤੇ ਹੋਰ ਰਿਸ਼ਤੇਦਾਰ ਵੀ ਆਇਰਲੈਂਡ ਦੀ ਸਿਹਤ ਸੇਵਾ ਵਿਚ ਕੰਮ ਕਰ ਰਹੇ ਹਨ। ਅਖਬਾਰ ਮੁਤਾਬਕ, ਪ੍ਰਧਾਨ ਮੰਤਰੀ ਹਰ ਹਫਤੇ ਇਕ ਸ਼ਿਫਟ ਵਿਚ ਆਪਣੀ ਸੇਵਾ ਦੇਣਗੇ ਅਤੇ ਕੋਵਿਡ-19 ਦੇ ਸੰਕਟ ਦੌਰਾਨ ਦੇਸ਼ ਦੀ ਅਗਵਾਈ ਕਰਨਾ ਜਾਰੀ ਰੱਖਣਗੇ।

  • Ireland
  • Indian origin prime minister
  • ਆਇਰਲੈਂਡ
  • ਭਾਰਤੀ ਮੂਲ ਦਾ ਪ੍ਰਧਾਨ ਮੰਤਰੀ

ਡਿਊਟੀ 'ਤੇ ਤਾਇਨਾਤ 1,000 ਤੋਂ ਜ਼ਿਆਦਾ ਅਮਰੀਕੀ ਫੌਜੀ ਕੋਰੋਨਾ ਪਾਜ਼ੇਟਿਵ

NEXT STORY

Stories You May Like

  • indian companies pm modi
    ਭਾਰਤੀ ਕੰਪਨੀਆਂ ਨੂੰ ਨਵੇਂ ਨਿਵੇਸ਼ਾਂ ਤੇ ਨਵੀਨਤਾਵਾਂ ਨਾਲ ਅੱਗੇ ਆਉਣਾ ਚਾਹੀਦੈ: PM ਮੋਦੀ
  • canadian pm opens treasury for indian students
    ਕੈਨੇਡੀਅਨ PM ਨੇ ਭਾਰਤੀ ਵਿਦਿਆਰਥੀਆਂ ਲਈ ਖੋਲ੍ਹਿਆ ਖਜ਼ਾਨਾ, ਕਰੋੜਾਂ ਦੀ Scholarship ਦਾ ਕਰ 'ਤਾ ਐਲਾਨ
  • israeli parliament lit up in indian tricolor ahead of pm modi s visit
    PM ਮੋਦੀ ਦੀ ਫੇਰੀ ਤੋਂ ਪਹਿਲਾਂ ਭਾਰਤੀ ਤਿਰੰਗੇ ਦੇ ਰੰਗਾਂ 'ਚ ਰੌਸ਼ਨ ਹੋਈ ਇਜ਼ਰਾਈਲੀ ਸੰਸਦ
  • pm mark carney protest
    ਭਾਰਤ ਦੌਰੇ ਤੋਂ ਪਹਿਲਾਂ ਓਟਾਵਾ 'ਚ PM ਕਾਰਨੀ ਖ਼ਿਲਾਫ਼ ਨਾਅਰੇਬਾਜ਼ੀ
  • indian origin man in us defrauds company of rs 11 crore
    US 'ਚ ਭਾਰਤੀ ਮੂਲ ਦੇ ਸ਼ਖਸ ਨੇ ਕੰਪਨੀ ਨੂੰ ਲਾਇਆ 11 ਕਰੋੜ ਦਾ ਚੂਨਾ, ਜਾਣੋ ਪੂਰਾ ਮਾਮਲਾ
  • narendra modi became first indian pm to address israeli parliament
    ਇਜ਼ਰਾਈਲੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ PM ਬਣੇ ਮੋਦੀ, ਮਿਲਿਆ ਸਰਵਉੱਚ ਸਨਮਾਨ
  • pm modi on india s economy
    ਬਦਲਾਅ ਦੇ ਦੌਰ 'ਚ ਦੁਨੀਆ ਲਈ ਆਸ ਦੀ ਕਿਰਨ ਬਣੀ ਭਾਰਤ ਦੀ ਮਜ਼ਬੂਤ ਅਰਥਵਿਵਸਥਾ : PM ਮੋਦੀ
  • pm modi leaves for india after concluding his visit to israel
    ਇਜ਼ਰਾਈਲ ਦੀ ਯਾਤਰਾ ਮੁਕੰਮਲ ਕਰਨ ਤੋਂ ਬਾਅਦ PM ਮੋਦੀ ਭਾਰਤ ਲਈ ਰਵਾਨਾ
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • punjab weather changes raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! ਮੌਸਮ ਦੀ 9 ਮਾਰਚ ਤੱਕ ਦੀ ਪੜ੍ਹੋ ਤਾਜ਼ਾ...
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
Trending
Ek Nazar
american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • iran warns usa
      ''ਅਮਰੀਕਾ ਨੂੰ ਚੁਕਾਉਣੀ ਪਵੇਗੀ ਭਾਰੀ ਕੀਮਤ..!'' ਜੰਗ ਵਿਚਾਲੇ ਇਰਾਨ ਨੇ...
    • polling in nepal
      ਨੇਪਾਲ 'ਚ ਵੋਟਿੰਗ ਜਾਰੀ, ਜਾਣੋ 11 ਵਜੇ ਤੱਕ ਕਿੰਨੀਆਂ ਪਈਆਂ ਵੋਟਾਂ
    • uttrakhand people stranded in iran
      ਇਰਾਨ 'ਚ ਜੰਗ ਦੇ ਮਾਹੌਲ 'ਚ ਫ਼ਸੇ ਉੱਤਰਾਖੰਡ ਦੇ ਕਈ ਨਾਗਰਿਕ ! ਕੁਝ ਸਕਿੰਟਾਂ ਦੀ...
    • pakistan player harassing female hotel staff
      Pak ਕ੍ਰਿਕਟਰ ਦੀ ਸ਼ਰਮਨਾਕ ਕਰਤੂਤ! ਹੋਟਲ 'ਚ ਮਹਿਲਾ ਸਟਾਫ ਨਾਲ ਛੇੜਛਾੜ, ਲੱਗਿਆ...
    • india on khamenei
      ਇਰਾਨੀ ਸੁਪਰੀਮ ਲੀਡਰ ਖਾਮੇਨੇਈ ਦੀ ਮੌਤ 'ਤੇ ਭਾਰਤ ਦਾ ਪਹਿਲਾ ਬਿਆਨ
    • russia ukraine talks west asia
      ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ
    • iran fires drones this country
      ਈਰਾਨ ਨੇ ਹੁਣ ਇਸ ਦੇਸ਼ 'ਤੇ ਵਰ੍ਹਾ 'ਤੇ ਬੰਬ! ਏਅਰਪੋਰਟ ਸਣੇ ਕਈ ਥਾਵਾਂ 'ਤੇ ਧਮਾਕੇ...
    • iran war on qatar
      ਇਰਾਨ ਨੇ ਇਕ ਵਾਰ ਫ਼ਿਰ ਕੀਤੇ ਹਮਲੇ ! ਦੋਹਾ 'ਚ ਜ਼ਬਰਦਸਤ ਧਮਾਕਿਆਂ ਮਗਰੋਂ ਅਲਰਟ...
    • hormuz closed only these countries
      ਸਿਰਫ਼ ਇਨ੍ਹਾਂ ਦੇਸ਼ਾਂ ਲਈ ਹੋਰਮੁਜ਼ ਬੰਦ. ਈਰਾਨ ਦਾ ਵੱਡਾ ਬਿਆਨ
    • iran claims missile strike on us oil tanker in persian gulf
      Persian Gulf 'ਚ ਅਮਰੀਕੀ ਟੈਂਕਰ ਨੂੰ ਲੱਗੀ ਅੱਗ! ਈਰਾਨੀ ਨੇਵੀ ਨੇ ਕੀਤਾ ਹਮਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +