Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:56:04 AM

  • trinamool  20 rebel mps  bjp involved

    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17...

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤੀ ਮੂਲ ਦੇ ਸਾਫਟਵੇਅਰ ਇੰਜੀਨੀਅਰ ਨੂੰ NASA ਨੇ ਸੌਂਪੀ ਇਹ ਵੱਡੀ ਜ਼ਿੰਮੇਵਾਰੀ

INTERNATIONAL News Punjabi(ਵਿਦੇਸ਼)

ਭਾਰਤੀ ਮੂਲ ਦੇ ਸਾਫਟਵੇਅਰ ਇੰਜੀਨੀਅਰ ਨੂੰ NASA ਨੇ ਸੌਂਪੀ ਇਹ ਵੱਡੀ ਜ਼ਿੰਮੇਵਾਰੀ

  • Edited By Cherry,
  • Updated: 31 Mar, 2023 04:54 PM
United States of America
indian origin software engineer appointed head of nasa s moon to mars program
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਭਾਰਤੀ-ਅਮਰੀਕੀ ਸਾਫਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ਨਾਸਾ ਦੇ ਨਵੇਂ ‘ਮੂਨ ਟੂ ਮਾਰਸ’ ਪ੍ਰੋਗਰਾਮ ਦਾ ਪਹਿਲਾ ਮੁਖੀ ਨਾਮਜ਼ਦ ਕੀਤਾ ਗਿਆ ਹੈ। ਇਹ ਪ੍ਰੋਗਰਾਮ ਅਮਰੀਕੀ ਪੁਲਾੜ ਏਜੰਸੀ ਨਾਸਾ ਦੀ ਚੰਦਰਮਾ 'ਤੇ ਲੰਮੀ ਮਿਆਦ ਦੀ ਮੌਜੂਦਗੀ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਏਗਾ ਤਾਂ ਕਿ ਮਨੁੱਖ ਨੂੰ ਪੁਲਾੜ ਵਿਗਿਆਨ ਦੀ ਨਵੀਂ ਉਪਲੱਬਧੀ ਤਹਿਤ ਲਾਲ ਗ੍ਰਹਿ (ਮੰਗਲ) ਤੱਕ ਭੇਜਿਆ ਜਾ ਸਕੇ। ਏਜੰਸੀ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਕਸ਼ੱਤਰੀਆ ਨਾਸਾ ਵੱਲੋਂ ਬਣਾਏ ਗਏ ਦਫ਼ਤਰ ਦੇ ਪਹਿਲੇ ਮੁਖੀ ਦੇ ਤੌਰ 'ਤੇ ਤੁਰੰਤ ਪ੍ਰਭਾਵ ਨਾਲ ਕੰਮ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ: ਅਮਰੀਕਾ 'ਚ ਬਜ਼ੁਰਗ ਮਹਿਲਾ ਨਾਲ 1 ਲੱਖ ਡਾਲਰ ਤੋਂ ਵੱਧ ਦੀ ਠੱਗੀ ਕਰਨ ਦੇ ਦੋਸ਼ 'ਚ 2 ਭਾਰਤੀ ਗ੍ਰਿਫ਼ਤਾਰ

ਨਾਸਾ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਵੇਂ ਦਫ਼ਤਰ ਦਾ ਉਦੇਸ਼ ਚੰਦਰਮਾ ਅਤੇ ਮੰਗਲ 'ਤੇ ਮਨੁੱਖੀ ਖੋਜ ਗਤੀਵਿਧੀਆਂ ਨੂੰ ਅੰਜਾਮ ਦੇਣਾ ਹੈ ਤਾਂ ਕਿ ਪੂਰੀ ਮਨੁੱਖਤਾ ਨੂੰ ਉਸ ਦਾ ਫਾਇਦਾ ਮਿਲ ਸਕੇ। ਨੈਲਸਨ ਨੇ ਕਿਹਾ, ‘ਮੂਨ ਟੂ ਮਾਰਸ’ ਪ੍ਰੋਗਰਾਮ ਦਫ਼ਤਰ ਨਾਸਾ ਨੂੰ ਚੰਦਰਮਾ ਤੱਕ ਮਿਸ਼ਨ ਨੂੰ ਪੂਰਾ ਕਰਨ ਅਤੇ ਮੰਗਲ ਗ੍ਰਹਿ 'ਤੇ ਪਹਿਲੀ ਵਾਰ ਮਨੁੱਖ ਨੂੰ ਭੇਜਣ ਦੀਆਂ ਤਿਆਰੀਆਂ ਵਿਚ ਮਦਦ ਕਰੇਗਾ।" ਰੀਲੀਜ਼ ਦੇ ਅਨੁਸਾਰ ਕਸ਼ੱਤਰੀਆ ਚੰਦਰਮਾ ਅਤੇ ਮੰਗਲ ਗ੍ਰਹਿ 'ਤੇ ਮਨੁੱਖੀ ਮਿਸ਼ਨ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਕਸ਼ੱਤਰੀਆ ਨੇ ਏਕੀਕ੍ਰਿਤ ਸਪੇਸ ਲਾਂਚ ਸਿਸਟਮ 'ਓਰੀਅਨ' ਅਤੇ "ਐਕਸਪਲੋਰੇਸ਼ਨ ਗਰਾਊਂਡ ਸਿਸਟਮ ਪ੍ਰੋਗਰਾਮ" ਦਾ ਨਿਰਦੇਸ਼ਨ ਅਤੇ ਅਗਵਾਈ ਕੀਤੀ ਹੈ।

ਇਹ ਵੀ ਪੜ੍ਹੋ: ਅਮਰੀਕਾ ਦੇ ਸੂਬੇ ਇੰਡੀਆਨਾ 'ਚ 5 ਸਾਲਾ ਬੱਚੇ ਨੇ 16 ਮਹੀਨਿਆਂ ਦੇ ਭਰਾ ਨੂੰ ਮਾਰੀ ਗੋਲੀ, ਮੌਤ

ਪਿਛਲੇ ਸਮੇਂ ਵਿੱਚ ਕਸ਼ੱਤਰੀਆ ਜਨਰਲ ਇਨਵੈਸਟੀਗੇਸ਼ਨ ਸਿਸਟਮ ਡਿਵੈਲਪਮੈਂਟ ਡਿਵੀਜ਼ਨ ਦੇ ਐਕਟਿੰਗ ਐਸੋਸੀਏਟ ਡਾਇਰੈਕਟਰ ਦੇ ਅਹੁਦੇ 'ਤੇ ਕੰਮ ਕਰ ਚੁੱਕੇ ਹਨ। ਕਸ਼ੱਤਰੀਆ ਨੇ ਸਾਲ 2003 ਵਿੱਚ ਪੁਲਾੜ ਪ੍ਰੋਗਰਾਮ ਵਿੱਚ ਆਪਣਾ ਕਰੀਅਰ ਸ਼ੁਰੂ ਕੀਤਾ ਸੀ। 2014 ਤੋਂ 2017 ਤੱਕ, ਉਹ ਸਪੇਸ ਸੈਂਟਰ ਫਲਾਈਟ ਡਾਇਰੈਕਟਰ ਦੇ ਅਹੁਦੇ 'ਤੇ ਰਹੇ। ਕਸ਼ੱਤਰੀਆ ਭਾਰਤ ਤੋਂ ਅਮਰੀਕਾ ਆਏ ਪਹਿਲੀ ਪੀੜ੍ਹੀ ਦੇ ਪ੍ਰਵਾਸੀ ਦੇ ਬੱਚੇ ਹਨ ਅਤੇ ਉਨ੍ਹਾਂ ਨੇ ਕੈਲੀਫੋਰਨੀਆ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਗਣਿਤ ਵਿਗਿਆਨ ਵਿੱਚ ਬੈਚਲਰ ਡਿਗਰੀ ਕੀਤੀ ਹੈ ਅਤੇ ਟੈਕਸਾਸ ਯੂਨੀਵਰਸਿਟੀ ਤੋਂ ਗਣਿਤ ਵਿੱਚ ਐਮ.ਏ. ਦੀ ਉਪਾਧੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਬ੍ਰਿਟਿਸ਼ ਅਦਾਲਤ ਨੇ ਗੁਜਰਾਤ ਕਤਲੇਆਮ ਦੇ ਦੋਸ਼ੀ ਜੈਸੁਖ ਦੀ ਭਾਰਤ ਹਵਾਲਗੀ ਨੂੰ ਦਿੱਤੀ ਮਨਜ਼ੂਰੀ

  • Indian origin software engineer
  • appointed
  • head
  • NASA
  • Moon to Mars program
  • ਭਾਰਤੀ ਮੂਲ
  • ਸਾਫਟਵੇਅਰ ਇੰਜੀਨੀਅਰ
  • ਨਾਸਾ
  • ਮੂਨ ਟੂ ਮਾਰਸ ਪ੍ਰੋਗਰਾਮ
  • ਮੁਖੀ
  • ਨਿਯੁਕਤ

ਭਾਰਤ-ਅਮਰੀਕਾ ਦੇ ਦੁਵੱਲੇ ਸਬੰਧਾਂ 'ਚ ਨਵੀਂ ਗਤੀਸ਼ੀਲਤਾ ਆਈ: ਰਾਜਦੂਤ ਸੰਧੂ

NEXT STORY

Stories You May Like

  • madhu gaur yashki chairperson congress
    AICC Chairperson: ਕਾਂਗਰਸ ਨੇ ਇਸ ਦਿੱਗਜ ਨੇਤਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • indian origin man wanted
    ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ
  • indian origin couple donates
    ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ
  • major reshuffle in shiromani committee
    ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ ਧਰਮ ਪ੍ਰਚਾਰ ਵਿਭਾਗ ਦੀ ਜ਼ਿੰਮੇਵਾਰੀ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • jitender mishra ram mandir
    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO, 'ਆਪ੍ਰੇਸ਼ਨ ਸਿੰਧੂਰ' ਦੇ ਯੋਧੇ ਜਤਿੰਦਰ ਮਿਸ਼ਰਾ ਨੂੰ ਸੌਂਪੀ ਗਈ...
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • boat sinks
      ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ
    • south korea and us to hold high level defense talks
      ਦੱਖਣੀ ਕੋਰੀਆ ਤੇ ਅਮਰੀਕਾ ਵਿਚਕਾਰ ਹੋਵੇਗੀ ਉੱਚ-ਪੱਧਰੀ ਰੱਖਿਆ ਗੱਲਬਾਤ
    • flood in nepal
      ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ...
    • sgpc to honor onkar singh
      ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ...
    • cia documents
      ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...
    • indian navy ins malaysia joint exercise
      ਭਾਰਤ ਅਤੇ ਮਲੇਸ਼ੀਆ ਵਿਚਾਲੇ ਅਭਿਆਸ 'ਸਮੁੰਦਰ ਲਕਸ਼ਮਣ' ਸੰਪੰਨ, ਜਲ ਸੈਨਿਕ ਸਹਿਯੋਗ...
    • notice issued
      KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ...
    • malaysian pm visits kerala
      ਕੇਰਲ ਪਹੁੰਚੇ ਮਲੇਸ਼ੀਆ ਦੇ PM ਅਨਵਰ ਇਬਰਾਹਿਮ ! CM ਸਤੀਸ਼ਨ ਨਾਲ ਕੀਤੀ ਮੁਲਾਕਾਤ
    • ban on gatherings
      ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...
    • foreign tourists in dubai
      ਦੁਬਈ 'ਚ ਵਿਦੇਸ਼ੀ ਸੈਲਾਨੀਆਂ ਦੀ ਆਮਦ 'ਚ 44 ਪ੍ਰਤੀਸ਼ਤ ਦੀ ਗਿਰਾਵਟ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +