Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:44:35 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪ੍ਰਕਾਸ਼ ਪੁਰਬ ਮੌਕੇ ਪਾਕਿ ਗਏ ਸਿੱਖ ਪਰਿਵਾਰ ਨੂੰ ਬੰਦੂਕ ਦੀ ਨੋਕ 'ਤੇ ਲੁੱਟਿਆ, CM ਨੇ ਲਿਆ ਸਖ਼ਤ ਨੋਟਿਸ

INTERNATIONAL News Punjabi(ਵਿਦੇਸ਼)

ਪ੍ਰਕਾਸ਼ ਪੁਰਬ ਮੌਕੇ ਪਾਕਿ ਗਏ ਸਿੱਖ ਪਰਿਵਾਰ ਨੂੰ ਬੰਦੂਕ ਦੀ ਨੋਕ 'ਤੇ ਲੁੱਟਿਆ, CM ਨੇ ਲਿਆ ਸਖ਼ਤ ਨੋਟਿਸ

  • Edited By Vandana,
  • Updated: 01 Dec, 2023 11:21 AM
Pakistan
indian sikh family robbed in pakistan
  • Share
    • Facebook
    • Tumblr
    • Linkedin
    • Twitter
  • Comment

ਲਾਹੌਰ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿਚ ਪੁਲਸ ਦੀ ਵਰਦੀ ਪਹਿਨੇ ਲੁਟੇਰਿਆਂ ਨੇ ਇਕ ਭਾਰਤੀ ਸਿੱਖ ਪਰਿਵਾਰ ਨੂੰ ਲੁੱਟ ਲਿਆ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕੰਵਲਜੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰ ਭਾਰਤ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਮਨਾਏ ਜਾ ਰਹੇ ਸਮਾਗਮਾਂ 'ਚ ਹਿੱਸਾ ਲੈਣ ਆਏ ਹਨ। ਪੁਲਸ ਮੁਤਾਬਕ ਬੁੱਧਵਾਰ ਨੂੰ ਪਰਿਵਾਰਕ ਮੈਂਬਰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਵਾਪਸ ਪਰਤਣ ਤੋਂ ਬਾਅਦ ਖਰੀਦਦਾਰੀ ਲਈ ਲਾਹੌਰ ਦੇ ਗੁਲਬਰਗ ਇਲਾਕੇ ਦੇ ਲਿਬਰਟੀ ਮਾਰਕੀਟ ਗਏ ਸਨ। ਪੁਲਸ ਦੇ ਬੁਲਾਰੇ ਅਹਿਤਸ਼ਾਮ ਹੈਦਰ ਨੇ ਪੀਟੀਆਈ ਨੂੰ ਦੱਸਿਆ, "ਜਦੋਂ ਸਿੱਖ ਪਰਿਵਾਰ ਇੱਕ ਦੁਕਾਨ ਤੋਂ ਬਾਹਰ ਆਇਆ ਤਾਂ ਪੁਲਸ ਦੀ ਵਰਦੀ ਵਿੱਚ ਆਏ ਦੋ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਬੰਦੂਕ ਦੀ ਨੋਕ 'ਤੇ ਨਕਦੀ ਅਤੇ ਗਹਿਣੇ ਲੁੱਟ ਲਏ।"

PunjabKesari

ਪੜ੍ਹੋ ਇਹ ਅਹਿਮ ਖ਼ਬਰ-'ਅਪਰਾਧਿਕ ਮਾਮਲਾ ਖਾਰਜ ਕਰਨ ਦੇ ਭਰੋਸੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਹੋਇਆ ਭਾਰਤੀ ਨਾਗਰਿਕ'

ਹੈਦਰ ਨੇ ਦੱਸਿਆ ਕਿ ਲੁਟੇਰਿਆਂ ਨੇ ਸਿੱਖ ਪਰਿਵਾਰ ਤੋਂ ਗਹਿਣਿਆਂ ਤੋਂ ਇਲਾਵਾ 2,50,000 ਭਾਰਤੀ ਰੁਪਏ ਅਤੇ 1,50,000 ਪਾਕਿਸਤਾਨੀ ਰੁਪਏ ਲੁੱਟ ਲਏ। ਘਟਨਾ ਤੋਂ ਬਾਅਦ ਉਥੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ ਅਤੇ ਉਹ ਸਿੱਖ ਪਰਿਵਾਰ ਸਮੇਤ ਸਥਾਨਕ ਪੁਲਸ ਸਟੇਸ਼ਨ ਪਹੁੰਚੇ। ਇਸ ਘਟਨਾ ਬਾਰੇ ਸਥਾਨਕ ਥਾਣਾ ਇੰਚਾਰਜ ਨੇ ਆਪਣੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕੀਤਾ। ਹੈਦਰ ਨੇ ਕਿਹਾ ਕਿ ਪੁਲਸ ਦੇ ਡਿਪਟੀ ਇੰਸਪੈਕਟਰ ਜਨਰਲ ਰੈਂਕ ਦੇ ਇੱਕ ਅਧਿਕਾਰੀ ਨੇ ਭਾਰਤੀ ਸਿੱਖ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ CGIL ਨੇ ਮਜ਼ਦੂਰ ਵਰਗ ਦੀਆਂ ਦਰਪੇਸ਼ ਮੁਸ਼ਕਿਲਾਂ ਲਈ ਖੋਲ੍ਹਿਆ ਦਫ਼ਤਰ

ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਤੀਰਥ ਯਾਤਰਾ 'ਤੇ ਆਏ ਸਿੱਖ ਪਰਿਵਾਰ ਨੂੰ ਲੁੱਟਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਅਤੇ ਲਾਹੌਰ ਪੁਲਸ ਮੁਖੀ ਨੂੰ ਤੁਰੰਤ ਰਿਪੋਰਟ ਦੇਣ ਲਈ ਕਿਹਾ। ਨਕਵੀ ਨੇ ਸੀਸੀਟੀਵੀ ਫੁਟੇਜ ਤੋਂ ਸ਼ੱਕੀਆਂ ਦੀ ਤੁਰੰਤ ਪਛਾਣ ਕਰਨ 'ਤੇ ਜ਼ੋਰ ਦਿੱਤਾ ਅਤੇ ਡਕੈਤੀ ਵਿਚ ਸ਼ਾਮਲ ਅਪਰਾਧੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ। ਨਕਵੀ ਨੇ ਕਿਹਾ ਕਿ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਪੁਲਸ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਸਨਮਾਨਿਤ ਮਹਿਮਾਨ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਇਸ ਸਮੇਂ 2500 ਤੋਂ ਵੱਧ ਭਾਰਤੀ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪਾਕਿਸਤਾਨ ਵਿੱਚ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 

  • Pakistan
  • Prakash Purab
  • Sikh family
  • robbery
  • ਪਾਕਿਸਤਾਨ
  • ਪ੍ਰਕਾਸ਼ ਪੁਰਬ
  • ਸਿੱਖ ਪਰਿਵਾਰ
  • ਲੁੱਟ-ਖੋਹ

'ਅਪਰਾਧਿਕ ਮਾਮਲਾ ਖਾਰਜ ਕਰਨ ਦੇ ਭਰੋਸੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਹੋਇਆ ਭਾਰਤੀ ਨਾਗਰਿਕ'

NEXT STORY

Stories You May Like

  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • nagar kirtan organized in nankana sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
  • delhi accident home minister shah stops event
    ਦਿੱਲੀ ਹਾਦਸਾ: ਗ੍ਰਹਿ ਮੰਤਰੀ ਸ਼ਾਹ ਨੇ ਰੋਕਿਆ ਸਮਾਗਮ, CM ਰੇਖਾ ਗੁਪਤਾ ਮੌਕੇ 'ਤੇ ਰਵਾਨਾ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • witkoff and kushner set to arrive in kyiv
      ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
    • nepal tragedy
      ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • india  world map  ministry of external affairs  kashmir  ladakh
      'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!'...
    • tv presenter sarah khalifa
      ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
    • protocol issued
      ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
    • state of punjab
      'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
    • power crisis in bangladesh
      ਬੰਗਲਾਦੇਸ਼ 'ਚ ਗੰਭੀਰ ਬਿਜਲੀ ਸੰਕਟ, ਭਾਰਤ ਤੋਂ ਮਦਦ ਦੀ ਆਸ
    • afghan refugees
      ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +